ਕਰਫਿਊ ‘ਚ ਮਿਲੇਗੀ ਢਿੱਲ, 1 ਮਈ ਤੋਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਾਰਨ ਚੱਲ ਰਿਹਾ ਲੌਕਡਾਊਨ ਪੰਜਾਬ ‘ਚ 2 ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ ਅਤੇ ਹੁਣ 15 ਮਈ ਤੱਕ ਜਾਰੀ ਰਹੇਗਾ ਲੌਕਡਾਊਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ …
Read More »ਲੁਧਿਆਣਾ ਤੇ ਮੋਹਾਲੀ ‘ਚ ਫਟਿਆ ਕਰੋਨਾ ਬੰਬ
ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਗਿਣਤੀ 400 ਦੇ ਨੇੜੇ ਅੱਪੜੀ ਲੁਧਿਆਣਾ ਤੇ ਮੋਹਾਲੀ ‘ਚ ਅੱਜ 11-11 ਮਾਮਲੇ ਆਏ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਦਾ ਕਹਿਰ ਅੱਜ ਪੰਜਾਬ ‘ਤੇ ਇਸ ਤਰ੍ਹਾਂ ਵਰ੍ਹਿਆ ਜਿਵੇਂ ਕੋਈ ਬੰਬ ਫਟ ਗਿਆ ਹੋਵੇ। ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਅੱਜ ਪੰਜਾਬ ਅੰਦਰ ਜਬਰਦਸਤ ਵਾਧਾ ਹੋਇਆ। ਸਿਰਫ਼ …
Read More »ਸਿਹਤ ਵਿਭਾਗ ਦੀ ਵੱਡੀ ਲਾਪ੍ਰਵਾਹੀ
ਜਲੰਧਰ ‘ਚ ਕਰੋਨਾ ਪੌਜ਼ੇਟਿਵ ਮਰੀਜ਼ ਨੂੰ ਹਸਪਤਾਲ ‘ਚੋਂ ਦੇ ਦਿੱਤੀ ਛੁੱਟੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਜਲੰਧਰ ਜ਼ਿਲ੍ਹੇ ‘ਚ ਸਿਹਤ ਵਿਭਾਗ ਦੀ ਇੱਕ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਜਲੰਧਰ ‘ਚ ਕਰੋਨਾ ਤੋਂ ਪੀੜਤ ਮਰੀਜ਼ ਨੂੰ ਮੰਗਲਵਾਰ ਹਸਪਤਾਲ ਤੋਂ ਇਹ ਕਹਿ ਕਿ ਛੁੱਟੀ ਦੇ ਦਿੱਤੀ ਗਈ ਕਿ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ …
Read More »ਖੰਨਾ ਥਾਣੇ ‘ਚ ਅੰਮ੍ਰਿਤਧਾਰੀ ਸਿੱਖ ਸਮੇਤ ਤਿੰਨ ਵਿਅਕਤੀਆਂ ‘ਤੇ ਕੀਤੇ ਅਣਮਨੁੱਖੀ ਤਸ਼ੱਦਦ ਦਾ ਮਾਮਲਾ
ਸ਼੍ਰੋਮਣੀ ਕਮੇਟੀ ਨੇ ਡੀਜੀਪੀ ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੇ ਦਿਨੀਂ ਖੰਨਾ ਥਾਣੇ ਅੰਦਰ ਪੁਲਿਸ ਮੁਲਾਜ਼ਮਾਂ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਜਗਪਾਲ ਸਿੰਘ ਅਤੇ ਉਸ ਦੇ ਪੁੱਤਰ ਸਮੇਤ ਤਿੰਨ ਵਿਅਕਤੀਆਂ ‘ਤੇ ਅਣਮਨੁੱਖੀ ਤਸ਼ੱਦਦ ਅਤੇ ਉਨ੍ਹਾਂ ਦੇ ਕਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਹੁਣ ਤੱਕ ਕੋਈ …
Read More »ਕਿਸਾਨਾਂ ਦੇ ਨੁਸਕਾਨ ਦੀ ਭਰਪਾਈ ਕਰਨ ਲਈ ਹਰਸਿਮਰਤ ਬਾਦਲ ਦੀ ਉਦਯੋਗਾਂ ਨੂੰ ਸਲਾਹ
ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੱਟੀ ਹੋਈ ਫਸਲ ਦੇ ਹੋਏ ਨੁਕਸਾਨ ‘ਤੇ ਚਿੰਤਾ ਜ਼ਾਹਰ ਕਰਦਿਆਂ ਕੇਂਦਰ ਨੇ ਬੁੱਧਵਾਰ ਨੂੰ ਉਦਯੋਗਿਕ ਕੰਪਨੀਆਂ ਨੂੰ ਕਿਸਾਨਾਂ ਦੀ ਬਰਬਾਦੀ ਨੂੰ ਘਟਾਉਣ ਲਈ ਉਨ੍ਹਾਂ ਕੋਲੋਂ ਸਬਜ਼ੀਆਂ ਤੇ ਫਲ ਖਰੀਦਣ ਲਈ ਕਿਹਾ ਹੈ। ਇੱਕ ਅਧਿਕਾਰਤ ਬਿਆਨ ਅਨੁਸਾਰ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ …
Read More »ਚੰਡੀਗੜ੍ਹ ਪੂਰੀ ਤਰ੍ਹਾਂ ਕਰੋਨਾ ਦੀ ਚਪੇਟ ‘ਚ, ਅੱਜ ਫਿਰ ਆਏ 11 ਨਵੇਂ ਮਾਮਲੇ
ਪੰਜਾਬ ਵਿਚ ਵੀ ਕਰੋਨਾ ਪੀੜਤਾਂ ਦੀ ਗਿਣਤੀ 336 ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ‘ਚ ਕਰੋਨਾ ਵਾਇਰਸ ਨੇ ਪੂਰੀ ਤਰ੍ਹਾਂ ਪੈਰ ਪਸਾਰ ਲਏ ਹਨ ਅਤੇ ਕਰੋਨਾ ਪੀੜਤਾਂ ਦੀ ਗਿਣਤੀ ਵਿਚ ਰੋਜ਼ਾਨਾ ਵਾਧਾ ਹੋ ਰਿਹਾ ਹੈ। ਪੰਜਾਬ ਵਿਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 336 ਦਾ ਅੰਕੜਾ ਪਾਰ ਕਰ ਚੁੱਕੀ ਹੈ। ਜਦਕਿ ਪੰਜਾਬ ਵਿਚ …
Read More »ਕੈਪਟਨ ਅਮਰਿੰਦਰ ਸਿੰਘ ਆਏ ਦੁਕਾਨਾਂ ਤੇ ਉਦਯੋਗ ਖੋਲ੍ਹਣ ਦੇ ਹੱਕ ‘ਚ
ਕੀ ਕੇਂਦਰ ਸਰਕਾਰ ਮੰਨੇਗੀ ਪੰਜਾਬ ਦੀ ਇਹ ਮੰਗ? ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ ‘ਚ ਲੌਕਡਾਊਨ ਤੇ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀਡੀਓ ਕਾਨਫਰੰਸਿੰਗ ‘ਚ ਸਿਰਫ 9 ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਬੋਲਣ ਦਾ ਮੌਕਾ ਦਿੱਤਾ ਗਿਆ। ਜਦਕਿ ਪੰਜਾਬ ਸਮੇਤ ਬਾਕੀ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੂਬਿਆਂ ਦੇ …
Read More »ਰਾਜਸਥਾਨ ‘ਚ ਫਸੇ 2500 ਤੋਂ ਵੱਧ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਨੇ ਲਿਆਂਦਾ ਵਾਪਸ
ਅਬੋਹਰ/ਬਿਊਰੋ ਨਿਊਜ਼ ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਮਜ਼ਦੂਰੀ ਕਰਨ ਗਏ ਪੰਜਾਬ ਦੇ ਮਜ਼ਦੂਰਾਂ ਨੂੰ ਸੂਬਾ ਸਰਕਾਰ ਵੱਲੋਂ ਭੇਜੀਆਂ ਗਈਆਂ ਬੱਸਾਂ ਰਾਹੀ ਅੱਜ ਪੰਜਾਬ ਵਾਪਸ ਲਿਆਂਦਾ ਗਿਆ। ਪੰਜਾਬ ‘ਚ ਪੁੱਜਣ ਤੇ ਫ਼ਾਜ਼ਿਲਕਾ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਉਨ੍ਹਾਂ ਦੀ ਸਕਰੀਨਿੰਗ ਕੀਤੀ ਗਈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 2585 ਮਜ਼ਦੂਰ …
Read More »ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ
ਪੂਰੇ ਵਿਸ਼ਵ ਲਈ ‘ਫ਼ੂਡ ਫ਼ੈਕਟਰੀ’ ਬਣੇਗਾ ਭਾਰਤ ਚੰਡੀਗੜ੍ਹ/ਬਿਊਰੋ ਨਿਊਜ਼ ਘਾਤਕ ਕਿਸਮ ਦੇ ਵਾਇਰਸ ਕਰੋਨਾ ਕਾਰਨ ਸਮੁੱਚੇ ਭਾਰਤ ਸਮੇਤ ਪੂਰੀ ਦੁਨੀਆ ‘ਚ ਲੌਕਡਾਊਨ ਚੱਲ ਰਿਹਾ ਹੈ। ਦੁਨੀਆ ਦੀ ਅੱਧੀ ਤੋਂ ਵੱਧ ਆਬਾਦੀ ਇਸ ਵੇਲੇ ਆਪੋ-ਆਪਣੇ ਘਰਾਂ ਅੰਦਰ ਬੰਦ ਹੈ। ਅਜਿਹੇ ਵੇਲੇ ਸਭ ਤੋਂ ਵੱਡੀ ਸਮੱਸਿਆ ਕਿਤੇ ਨਾ ਕਿਤੇ ਫਸੇ ਲੋਕਾਂ ਤੱਕ …
Read More »ਕਰਫਿਊ ਦੌਰਾਨ ਵੀ ਨਸ਼ਾ ਤਸਕਰੀ
3 ਵਿਅਕਤੀਆਂ ਕੋਲੋਂ 18 ਕਿਲੋ ਅਫੀਮ ਦੀ ਖੇਪ ਫੜੀ ਖੰਨਾ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਾਰਨ ਲੌਕਡਾਊਨ ਦੇ ਨਾਲ-ਨਾਲ ਪੰਜਾਬ ‘ਚ ਕਰਫਿਊ ਵੀ ਲੱਗਿਆ ਹੋਇਆ ਹੈ। ਪ੍ਰੰਤੂ ਨਸ਼ਾ ਤਸਕਰਾਂ ਦੇ ਹੌਸਲੇ ਫਿਰ ਵੀ ਬੁਲੰਦ ਹਨ ਅਤੇ ਨਸ਼ਾ ਤਸਕਰੀ ਧੜੱਲੇ ਨਾਲ ਚੱਲ ਰਹੀ ਹੈ। ਇਸ ਦੇ ਚੱਲਦਿਆਂ ਖੰਨਾ ਪੁਲਿਸ ਨੇ 3 ਮੁਲਜ਼ਮਾਂ ਨੂੰ …
Read More »