Breaking News
Home / ਪੰਜਾਬ (page 1085)

ਪੰਜਾਬ

ਪੰਜਾਬ

ਆਖਰ ਨਵਜੋਤ ਸਿੱਧੂ ਨੇ ਵੀ ਪਾਇਆ ਮਾਸਕ

ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਨੇ ਆਖ਼ਰਕਾਰ ਕਰੋਨਾ ਵਾਇਰਸ ਜਿਹੀ ਮਹਾਂਮਾਰੀ ਦੇ ਚਲਦਿਆਂ ਆਪਣੇ ਮੂੰਹ ‘ਤੇ ਮਾਸਕ ਬੰਨ੍ਹ ਹੀ ਲਿਆ ਹੈ। ਇਸ ਤੋਂ ਪਹਿਲਾਂ ਸਿੱਧੂ ਆਪਣੀ ਜ਼ਿੱਦ ‘ਤੇ ਕਾਇਮ ਸਨ। ਹਾਲਾਂਕਿ ਮੀਡੀਆ ‘ਚ ਵੀ ਕਈ ਵਾਰ ਉਨ੍ਹਾਂ ਵੱਲੋਂ ਮਾਸਕ ਨਾ ਬੰਨ੍ਹਣ ਦੀ ਚਰਚਾ ਛਿੜੀ ਸੀ ਪ੍ਰੰਤੂ ਸਿੱਧੂ ਨੇ ਮਾਸਕ ਨਹੀਂ …

Read More »

ਟੈਸਟਿੰਗ ਸਮਰੱਥਾ ‘ਚ ਵਾਧਾ ਕਰਨ ਲਈ ਕਈ ਪੱਖਾਂ ਤੋਂ ਕੋਸ਼ਿਸ਼ਾਂ

ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਤਾਲਾਬੰਦੀ ਤੋਂ ਬਾਹਰ ਕੱਢਣ ਲਈ ਰਣਨੀਤੀ ਤਿਆਰ ਕਰਨ ਵਾਸਤੇ ਬਣਾਈ ਗਈ 20 ਮੈਂਬਰੀ ਮਾਹਿਰਾਂ ਦੀ ਕਮੇਟੀ ਨੇ ਦੋ ਮੀਟਿੰਗਾਂ ਕੀਤੀਆਂ ਹਨ। ਕਮੇਟੀ ਇੱਕ ਹਫ਼ਤੇ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਆਮ ਓ.ਪੀ.ਡੀ. ਨੇ …

Read More »

ਏਸੀਪੀ ਕੋਹਲੀ ਦੀ ਕਰੋਨਾ ਨਾਲ ਮੌਤ

ਚੰਡੀਗੜ੍ਹ/ਬਿਊਰੋ ਨਿਊਜ਼ : ਸਨਅਤੀ ਸ਼ਹਿਰ ਦੀ ਸਬਜ਼ੀ ਮੰਡੀ ‘ਚ ਕਰਫਿਊ ਦੌਰਾਨ ਸੁਧਾਰ ਕਰਨ ਵਾਲੇ ਲੁਧਿਆਣਾ ਦੇ ਏਸੀਪੀ ਅਨਿਲ ਕੋਹਲੀ ਕਰੋਨਾ ਖ਼ਿਲਾਫ਼ ਲੜ ਰਹੀ ਜੰਗ ਹਾਰ ਗਏ। 10 ਦਿਨਾਂ ਤੋਂ ਲੁਧਿਆਣਾ ਦੇ ਐਸਪੀਐਸ ਹਸਪਤਾਲ ਵਿਚ ਵੈਂਟੀਲੇਟਰ ‘ਤੇ ਜ਼ੇਰੇਇਲਾਜ਼ ਕੋਹਲੀ ਨੇ ਸ਼ਨਿੱਚਰਵਾਰ ਦੁਪਹਿਰ ਨੂੰ ਆਖ਼ਰੀ ਸਾਹ ਲਏ। ਇਸ ਤੋਂ ਬਾਅਦ ਦੇਰ ਸ਼ਾਮ …

Read More »

ਰਾਸ਼ਨ ਦੀ ਵੰਡ ‘ਤੇ ਸਿਆਸਤ ਕਰ ਰਹੇ ਨੇ ਅਕਾਲੀ ਤੇ ਕਾਂਗਰਸੀ : ਭਗਵੰਤ ਮਾਨ

ਚੀਮਾ ਮੰਡੀ/ਬਿਊਰੋ ਨਿਊਜ਼ : ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇੱਥੋਂ ਅਨਾਜ ਮੰਡੀ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸੀ ਤੇ ਅਕਾਲੀ ਕਰੋਨਾਵਾਇਰਸ ਜਿਹੀ ਮਹਾਮਾਰੀ ‘ਤੇ ਵੀ ਸਿਆਸੀ ਰੋਟੀਆਂ ਸੇਕ ਰਹੇ ਹਨ ਤੇ ਲੋੜਵੰਦਾਂ ਨੂੰ ਵੰਡਿਆ ਜਾਣ ਵਾਲਾ ਰਾਸ਼ਨ ਵੀ ਦੋਵਾਂ ਪਾਰਟੀਆਂ ਵੱਲੋਂ ਸਿਆਸਤ ਦੀ ਭੇਟ ਚਾੜ੍ਹ ਦਿੱਤਾ ਗਿਆ ਹੈ। …

Read More »

‘ਹਥਿਆਰਾਂ’ ਤੋਂ ਬਿਨਾਂ ਹੀ ਕਰੋਨਾ ਨਾਲ ਲੜ ਰਹੇ ਨੇ ਸਫ਼ਾਈ ਸੇਵਕ

ਲੁਧਿਆਣਾ/ਬਿਊਰੋ ਨਿਊਜ਼ ਕਰੋਨਾ ਨਾਲ ਜੰਗ ‘ਚ ਜਿੱਥੇ ਡਾਕਟਰ ਅਤੇ ਪੁਲੀਸ ਵਾਲੇ ਅਹਿਮ ਰੋਲ ਨਿਭਾ ਰਹੇ ਹਨ, ਉਥੇ ਅਜਿਹੇ ਵਿਅਕਤੀਆਂ ਦੀ ਵੀ ਫੌਜ ਹੈ, ਜੋ ਸਮਾਜ ਦੇ ਅੱਖੋਂ ਓਹਲੇ ਹੈ। ਇਹ ਹਨ ਸ਼ਹਿਰ ਦੇ ਲੱਖਾਂ ਘਰਾਂ ਵਿਚ ਰੋਜ਼ ਕੂੜਾ ਚੁੱਕਣ ਅਤੇ ਸੜਕਾਂ ਸਾਫ਼ ਕਰਨ ਵਾਲੇ ਸਫ਼ਾਈ ਕਰਮਚਾਰੀ। ਸੂਬੇ ਦੀ ਸਭ ਤੋਂ …

Read More »

ਕਰਫਿਊ : ਸੂਬੇ ‘ਚ ਦੁੱਧ ਦਾ ਕਾਰੋਬਾਰ ਠੱਪ

ਦੁੱਧ ਦਾ ਬਣਦਾ ਮੁੱਲ ਨਾ ਮਿਲਣ ਕਾਰਨ ਘਾਟੇ ਦਾ ਸੌਦਾ ਡੇਅਰੀ ਫਾਰਮਿੰਗ ਦਾ ਧੰਦਾ ਮੋਗਾ/ਬਿਊਰੋ ਨਿਊਜ਼ : ਸੂਬੇ ‘ਚ ਬੇਰੁਜ਼ਗਾਰੀ ਹੱਥੋਂ ਸਤਾਏ ਨੌਜਵਾਨਾਂ ਵੱਲੋਂ ਸਵੈ-ਰੁਜ਼ਗਾਰ ਤਹਿਤ ਅਪਣਾਇਆ ਗਿਆ ਡੇਅਰੀ ਫਾਰਮਿੰਗ ਦਾ ਧੰਦਾ ਦੁੱਧ ਦਾ ਬਣਦਾ ਮੁੱਲ ਨਾ ਮਿਲਣ ਕਾਰਨ ਘਾਟੇ ਦਾ ਸੌਦਾ ਬਣਦਾ ਜਾ ਰਿਹਾ ਹੈ। ਕਰਫਿਊ ਦੌਰਾਨ ਜਿਥੇ ਨੈਸਲੇ …

Read More »

ਵਿਅੰਗਕਾਰ ਬਲਦੇਵ ਸਿੰਘ ਆਜ਼ਾਦ ਦਾ ਦੇਹਾਂਤ

ਸ੍ਰੀ ਮੁਕਤਸਰ ਸਾਹਿਬ : ਪਿਛਲੇ ਦੋ ਕੁ ਸਾਲਾਂ ਤੋਂ ਕੈਂਸਰ ਤੋਂ ਪੀੜਤ ਉਘੇ ਵਿਅੰਗਕਾਰ ਬਲਦੇਵ ਸਿੰਘ ਆਜ਼ਾਦ ਦਾ ਸੋਮਵਾਰ ਨੂੰ ਇਥੋਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਆਜ਼ਾਦ ਹੁਣ ਤੱਕ ‘ਆਪਾਂ ਕੀ ਲੈਣਾ’, ‘ਫੂਕ ਸ਼ਾਸਤਰ’, ‘ਕਾਕਾ ਵਿਕਾਊ’, ‘ਜ਼ਿੰਦਗੀ ਦੇ ਗੀਤ’ ਅਤੇ ‘ਗੋਡੇ ਘੁੱਟ ਤੇ ਮੌਜਾਂ ਲੁੱਟ’ ਵਿਅੰਗ ਪੁਸਤਕਾਂ …

Read More »

ਪੰਜਾਬ ਦੇ 200 ਤੋਂ ਵੱਧ ਕਾਰੀਗਰ ਸ੍ਰੀਨਗਰ ‘ਚ ਫਸੇ

ਗੁਰਦਾਸਪੁਰ/ਬਿਊਰੋ ਨਿਊਜ਼ : ਘਰਾਂ ਤੋਂ ਰੋਜ਼ੀ-ਰੋਟੀ ਕਮਾਉਣ ਲਈ ਗਏ 200 ਦੇ ਕਰੀਬ ਲੱਕੜੀ ਦੇ ਕਾਰੀਗਰ ਲੌਕਡਾਊਨ ਕਾਰਨ ਸ੍ਰੀਨਗਰ ਵਿੱਚ ਫਸੇ ਹੋਏ ਹਨ। ਇਨ੍ਹਾਂ ਵਿਅਕਤੀਆਂ ਨੇ ਇੱਕ ਵੀਡੀਓ ਭੇਜ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮਦਦ ਮੰਗੀ ਹੈ। ਇਨ੍ਹਾਂ ਕਾਰੀਗਰ ‘ਚੋਂ ਵਧੇਰੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਹਨ। ਫ਼ੋਨ ਤੇ …

Read More »

ਕਰਤਾਰਪੁਰ ਸਾਹਿਬ ‘ਚ ਹਨੇਰੀ ਨਾਲ ਗੁੰਬਦ ਡਿੱਗਣ ਦਾ ਮਾਮਲਾ

ਪਾਕਿ ਨੇ 24 ਘੰਟੇ ‘ਚ ਦੁਬਾਰਾ ਲਗਵਾਏ ਗੁੰਬਦ ਲਾਹੌਰ : ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਫਾਇਬਰ ਦੇ ਬਣੇ ਪੰਜ ਗੁੰਬਦ ਦੁਬਾਰਾ ਸਥਾਪਿਤ ਕਰ ਦਿੱਤੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਵੱਲੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ। ਲੰਘੇ ਦਿਨੀਂ ਹਨੇਰੀ ਕਾਰਨ ਗੁਰਦੁਆਰਾ ਸਾਹਿਬ ਦੇ ਗੁੰਬਦ ਡਿੱਗ …

Read More »

ਹਜ਼ੂਰ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦਾ ਰਾਹ ਖੁੱਲ੍ਹਿਆ

ਨਵੀਂ ਦਿੱਲੀ : ਕੇਂਦਰ ਸਰਕਾਰ, ਮਹਾਂਰਾਸ਼ਟਰ ਸਰਕਾਰ ਤੇ ਪੰਜਾਬ ਸਰਕਾਰ ਆਪਸੀ ਤਾਲਮੇਲ ਨਾਲ ਆਖਰ ਹਜ਼ੂਰ ਸਾਹਿਬ ਵਿਖੇ 2000 ਤੋਂ ਵੱਧ ਫਸੇ ਸਿੱਖ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦਾ ਰਾਹ ਖੁੱਲ੍ਹ ਗਿਆ ਹੈ। ਪੰਜਾਬ ਦੇ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਂਰਾਸ਼ਟਰ ਦੇ ਮੁੱਖ ਮੰਤਰੀ …

Read More »