20 ਮੈਂਬਰੀ ਕਮੇਟੀ ਕਰੇਗੀ ਕਰਫਿਊ ਖੋਲ੍ਹਣ ਬਾਰੇ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ ਭਰ ‘ਚ 3 ਮਈ ਤੱਕ ਲੌਕਡਾਊਨ ਲੱਗਿਆ ਹੋਇਆ ਹੈ। ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ‘ਚ ਕਰਫਿਊ ਖੋਲ੍ਹਣ ਬਾਰੇ ਕੋਈ ਵੀ ਫੈਸਲਾ ਚੰਗੀ ਤਰ੍ਹਾਂ ਸੋਚ-ਸਮਝ ਕੇ ਕੀਤਾ ਜਾਣਾ ਹੈ। 3 ਮਈ ਤੋਂ ਬਾਅਦ ਸਰਕਾਰ ਨੇ ਪੰਜਾਬ ‘ਚ …
Read More »ਪੰਜਾਬ ‘ਚ ਕਰੋਨਾ ਦਾ ਕਹਿਰ, ਹੁਣ ਰਾਜਪੁਰਾ ਬਣਿਆ ਕਰੋਨਾ ਦਾ ਨਿਸ਼ਾਨਾ
ਲੰਘੀ ਰਾਤ 18 ਮਰੀਜ਼ ਰਾਜਪੁਰਾ ‘ਚ ਹੀ ਆਏ ਸਾਹਮਣੇ ਪੰਜਾਬ ‘ਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 17 ਚੰਡੀਗੜ੍ਹ : ਪੰਜਾਬ ‘ਚ ਕਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਲੰਘੀ ਦੇਰ ਰਾਤ ਪੰਜਾਬ ਅੰਦਰ 21 ਨਵੇਂ ਕਰੋਨਾ ਪੀੜਤ ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਪੰਜਾਬ ਅੰਦਰ ਹਾਹਾਕਾਰ ਮਚ ਗਈ। …
Read More »ਵਿਧਾਇਕ ਸਿਮਰਜੀਤ ਬੈਂਸ ਦੀ ਪੰਜਾਬ ਸਰਕਾਰ ਨੂੰ ਅਪੀਲ
ਕਿਹਾ : ਨਿੱਜੀ ਹਸਪਤਾਲਾਂ ‘ਚ ਵੀ ਕਰੋਨਾ ਪੀੜਤ ਮਰੀਜ਼ਾਂ ਦਾ ਮੁਫ਼ਤ ਹੋਵੇ ਇਲਾਜ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਕਰੋਨਾ ਪੀੜਤ ਮਰੀਜ਼ਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਣਾ …
Read More »ਪੰਜ ਦਿਨ ਦੇ ਮਾਸੂਮ ਬੱਚੇ ਨੂੰ ਵੇਚ ਰਹੇ ਬਾਪ ਤੇ ਮਾਮਾ ਸਮੇਤ ਪੰਜ ਕਾਬੂ
2 ਲੱਖ 20 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਸੀ ਸੌਦਾ ਜਲਾਲਾਬਾਦ /ਬਿਊਰੋ ਨਿਊਜ਼ ਪੰਜਾਬ ਅੰਦਰ ਇਕ ਦਿਲ ਨੂੰ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਚਲਦਿਆਂ ਪੰਜ ਦਿਨ ਦੇ ਮਾਸੂਮ ਬੱਚੇ ਨੂੰ ਵੇਚਣ ਦੇ ਦੋਸ਼ ਅਧੀਨ ਬੱਚੇ ਦੇ ਬਾਪ, ਮਾਮੇ ਸਮੇਤ ਖਰੀਦਦਾਰ ਅਤੇ ਇੱਕ ਦਲਾਲ ਔਰਤ ਸਮੇਤ ਪੰਜ ਵਿਅਕਤੀਆਂ …
Read More »ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਸਿੱਖ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਦੀ ਹਰੀ ਝੰਡੀ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸਾਰਾ ਖਰਚਾ ਪੰਜਾਬ ਸਰਕਾਰ ਕਰੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਸੈਂਕੜੇ ਸਿੱਖ ਸ਼ਰਧਾਲੂਆਂ ਦੀ ਘਰ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ। ਉਨ੍ਹਾਂ ਦੀ ਅੱਜ ਮਹਾਰਾਸ਼ਟਰ ਦੇ ਮੁੱਖ …
Read More »ਵਿਦੇਸ਼ਾਂ ‘ਚ ਫਸੇ ਪੰਜਾਬੀਆਂ ਦੀ ਨਹੀਂ ਲੈ ਰਿਹਾ ਕੋਈ ਸਾਰ
ਸੰਸਦ ਮੈਂਬਰ ਭਗਵੰਤ ਮਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਵਿਸ਼ਵ-ਵਿਆਪੀ ਲੌਕਡਾਊਨ ਦੇ ਚਲਦਿਆਂ ਵੱਖ-ਵੱਖ ਦੇਸ਼ਾਂ ‘ਚ ਫਸੇ ਸੈਂਕੜੇ ਭਾਰਤੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਨੂੰ ਤੁਰੰਤ ਯਕੀਨੀ ਬਣਾਉਣ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ …
Read More »ਕੇਂਦਰ ਨੇ ਪੰਜਾਬ ਨੂੰ ਕੁਝ ਅਹਿਮ ਦੁਕਾਨਾਂ ਖੋਲ੍ਹਣ ਦਿੱਤੀ ਛੋਟ
ਪੰਜਾਬ ਸਰਕਾਰ ਨੂੰ ਚਿੱਠੀ ਭੇਜ ਕੇ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਲੌਕਡਾਊਨ ਅਤੇ ਕਰਫਿਊ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਏਸੀ, ਪੱਖੇ, ਕੂਲਰ ਤੇ ਸਟੇਸ਼ਨਰੀ ਦੀਆਂ ਦੁਕਾਨਾਂ ਨੂੰ ਖੋਲ੍ਹਣ ‘ਚ ਛੋਟ ਦੇਣ ਸਬੰਧੀ ਜਾਰੀ ਕੀਤੇ ਨਿਰਦੇਸ਼ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਫਿਟਕਾਰ ਪਾਈ ਸੀ। ਕੇਂਦਰ ਵੱਲੋਂ ਕਿਹਾ ਗਿਆ …
Read More »ਫਗਵਾੜਾ ਦੀ 6 ਮਹੀਨੇ ਦੀ ਬੱਚੀ ਨੂੰ ਹੋਇਆ ਕੋਰੋਨਾ
ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 256 ਹੋਈ ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿਚ ਵੀ ਕਰੋਨਾ ਦਾ ਖੌਫ ਬਰਕਰਾਰ ਹੈ। ਹਰ ਰੋਜ਼ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 256 ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚੋਂ 49 ਵਿਅਕਤੀ ਸਿਹਤਯਾਬ ਹੋਣ ਮਗਰੋਂ ਘਰ ਜਾ ਚੁੱਕੇ ਹਨ, ਜਦਕਿ ਪੰਜਾਬ …
Read More »ਪੰਜਾਬ ‘ਚ ਕਰੋਨਾ ਪੀੜਤ ਮਰੀਜ਼ 12 ਦਿਨਾਂ ‘ਚ ਹੋਏ ਦੁੱਗਣੇ
ਰਾਜਪੁਰਾ ‘ਚ 5, ਮੋਹਾਲੀ ਤੇ ਜਲੰਧਰ ‘ਚ 1-1 ਨਵੇਂ ਮਾਮਲੇ ਆਏ ਸਾਹਮਣੇ ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 251 ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 12 ਦਿਨਾਂ ‘ਚ ਲਗਪਗ ਦੁੱਗਣੀ ਹੋ ਗਈ ਹੈ। ਸੂਬੇ ‘ਚ ਸੱਤ ਨਵੇਂ ਪੌਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ ਪੰਜ ਪਟਿਆਲਾ …
Read More »ਕੋਰੋਨਾ ਵਾਇਰਸ ਕਾਰਨ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਤੋਂ ਹਵਾਲਾਤੀਆਂ ਨੂੰ ਕੀਤਾ ਗਿਆ ਰਿਹਾਅ
ਫ਼ਾਜ਼ਿਲਕਾ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਰਕੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦ 100 ਤੋਂ ਵੱਧ ਹਵਾਲਾਤੀਆਂ ਨੂੰ ਰਿਹਾਅ ਕਰ ਦਿੱਤਾ ਗਿਆ। ਕਰੋਨਾ ਵਾਇਰਸ ਦੇ ਚਲਦਿਆਂ ਜੇਲ੍ਹਾਂ ‘ਚ ਬੰਦ ਹਵਾਲਾਤੀਆ ਦੀ ਸਮੀਖਿਆ ਦੀ ਮੀਟਿੰਗ ਹਰ ਹਫ਼ਤੇ ਹੋ ਰਹੀਆਂ ਹਨ। ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਾਰ ਮੀਟਿੰਗਾਂ …
Read More »