15 ਅਪ੍ਰੈਲ ਤੋਂ ਫਸਲਾਂ ਦੀ ਕਟਾਈ ਲਈ ਕਿਸਾਨਾਂ ਨੂੰ ਕਰਫਿਊ ਦੌਰਾਨ ਢਿੱਲ ਦਿੱਤੀ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਵਿੱਚ ਕਰਫਿਊ ਦੀ ਮਿਆਦ 1 ਮਈ ਤੱਕ ਵਧਾ ਦਿੱਤੀ ਗਈ ਹੈ। ਇਹ ਫ਼ੈਸਲਾ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਵੀਡੀਓ ਕਾਨਫੰਰਸਿੰਗ ਰਾਹੀਂ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਿਆ ਗਿਆ ਹੈ। ਇਸ ਤੋਂ ਪਹਿਲਾਂ ਮੁੱਖ …
Read More »ਪੰਜਾਬ ਦੇ 22 ‘ਚੋਂ 17 ਜ਼ਿਲ੍ਹਿਆਂ ‘ਚ ਕਰੋਨਾ ਦਾ ਕਹਿਰ
ਪੰਜਾਬ ‘ਚ ਕਰੋਨਾ ਪੀੜਤ ਵਿਅਕਤੀਆਂ ਗਿਣਤੀ ਹੋਈ 142 ਡੇਰਾਬਸੀ ਦੇ ਪਿੰਡ ਜਵਾਹਰਪੁਰ ‘ਚ ਹੀ 32 ਵਿਅਕਤੀ ਕਰੋਨਾ ਤੋਂ ਪੀੜਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ 17 ਜ਼ਿਲ੍ਹੇ ਕੋਰੋਨਾ ਤੋਂ ਪ੍ਰਭਾਵਿਤ ਹਨ। ਫ਼ਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਤਰਨ ਤਾਰਨ ਤੇ ਗੁਰਦਾਸਪੁਰ ਅਜਿਹੇ ਜ਼ਿਲ੍ਹੇ ਹਨ ਜਿਨ੍ਹਾਂ ‘ਚ ਅਜੇ ਤੱਕ ਕੋਈ ਕਰੋਨਾ ਤੋਂ ਪੀੜਤ …
Read More »ਰੋਜ਼ਾਨਾ 50 ਕੁਇੰਟਲ ਕਣਕ ਵੇਚਣ ਦੀ ਸ਼ਰਤ ਤੋਂ ਕਿਸਾਨ ਹੋਏ ਔਖੇ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨ ਪੰਜਾਬ ਸਰਕਾਰ ਦੀ ਕਣਕ ਖਰੀਦਣ ਦੀ ਨੀਤੀ ਤੋਂ ਖੁਸ਼ ਨਹੀਂ ਹਨ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕਣਕ ਖਰੀਦਣ ਲਈ ਪ੍ਰਤੀ ਕਿਸਾਨ ਰੋਜ਼ਾਨਾ 50 ਕੁਇੰਟਲ ਕਣਕ ਮੰਡੀਆਂ ਵਿੱਚ ਲਿਆਉਣ ਦੀ ਸ਼ਰਤ ਹਟਾ ਕੇ ਪੂਰੀ ਕਣਕ ਖਰੀਦਣ ਦਾ ਪ੍ਰਬੰਧ ਕਰੇ। ਉਨ੍ਹਾਂ ਦਾ ਤਰਕ ਹੈ …
Read More »ਕੋਰੋਨਾ ਦੀ ਦਹਿਸ਼ਤ
ਸੜਕ ‘ਤੇ ਪਏ 500-500 ਸੌ ਦੇ ਨੋਟ ਚੁੱਕਣ ਦੀ ਨਹੀਂ ਹੈ ਕਿਸੇ ‘ਚ ਹਿੰਮਤ ਚੰਡੀਗੜ੍ਹ/ਬਿਊਰੋ ਨਿਊਜ਼ ਕੋਰੋਨਾ ਦੀ ਇੰਨੀ ਦਹਿਸ਼ਤ ਹੈ ਕਿ ਡਰਦੇ ਲੋਕ ਸੜਕ ‘ਤੇ ਪਏ 500-500 ਦੇ ਨੋਟਾਂ ਨੂੰ ਚੁੱਕਣ ਤੋਂ ਵੀ ਕਤਰਾ ਰਹੇ ਹਨ। ਇਹ ਨਜ਼ਾਰਾ ਮੁਹਾਲੀ ਵਿੱਚ ਵੇਖਣ ਨੂੰ ਮਿਲਿਆ। ਇੱਥੇ ਸੜਕ ‘ਤੇ ਨੋਟ ਖਿੱਲਰੇ ਪਏ …
Read More »ਪੰਜਾਬ ‘ਚ ਕਰੋਨਾ ਨੇ ਹੁਣ ਤੱਕ 10 ਵਿਅਕਤੀਆਂ ਦੀ ਲਈ ਜਾਨ
ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਪੰਜਾਬ ‘ਚ 130 ਤੱਕ ਪੁੱਜੀ ਚੰਡੀਗੜ੍ਹ: ਪੰਜਾਬ ਵਿਚ ਵੀ ਕਰੋਨਾ ਵਾਇਰਸ ਦਾ ਕਹਿਰਾ ਵਧਦਾ ਜਾ ਰਿਹਾ ਹੈ। ਲੰਘੇ 24 ਘੰਟਿਆਂ ਦੌਰਾਨ ਪੰਜਾਬ ‘ਚ 2 ਵਿਅਕਤੀਆਂ ਦੀ ਮੌਤ ਹੋ ਗਈ, ਜਿਸ ਨਾਲ ਪੰਜਾਬ ਵਿਚ ਕਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 10 ਤੱਕ ਪਹੁੰਚ ਗਈ ਹੈ। …
Read More »ਪੰਜਾਬ ‘ਚ 14 ਅਪ੍ਰੈਲ ਤੋਂ ਬਾਅਦ ਕਰਫਿਊ ਦੀ ਮਿਆਦ ਦਾ ਵਧਣਾ ਤੈਅ!
ਪੰਜਾਬ ਭਰ ‘ਚੋਂ ਪਹੁੰਚੀਆਂ ਕੈਪਟਨ ਅਮਰਿੰਦਰ ਸਿੰਘ ਕੋਲ ਰਿਪੋਰਟਾਂ ਚੰਡੀਗੜ੍ਹ/ਬਿਊਰੋ ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ, ਰਾਜ ਵਿੱਚ ਤਾਲਾਬੰਦੀ ਤੇ ਕਰਫਿਊ ਦੀ ਮਿਆਦ ਦਾ ਵੱਧਣਾ ਲਗਪਗ ਤੈਅ ਮੰਨਿਆ ਜਾ ਰਿਹਾ ਹੈ, ਤਾਂ ਜੋ ਸਮੇਂ ਦੇ ਨਾਲ ਇਸ ਵਿਸ਼ਵਵਿਆਪੀ ਮਹਾਮਾਰੀ ਨੂੰ ਕਾਬੂ ਵਿੱਚ ਕੀਤਾ ਜਾ ਸਕੇ। ਮੌਜੂਦਾ ਤਾਲਾਬੰਦੀ ਤੇ ਕਰਫਿਊ …
Read More »ਪੰਜਾਬ ਸਰਕਾਰ ਵੱਲੋਂ ਮੰਡੀਆਂ ‘ਚ ਕਣਕ ਦੀ ਖਰੀਦ ਲਈ ਕੀਤੇ ਗਏ ਸਾਰੇ ਪ੍ਰਬੰਧ
ਕੈਪਟਨ ਦੀ ਕਿਸਾਨਾਂ, ਮਜਦੂਰਾਂ ਤੇ ਆੜ੍ਹਤੀਆਂ ਨੂੰ ਅਪੀਲ ਕਿ ਸਮਾਜਿਕ ਦੂਰੀ ਬਣਾਈ ਰੱਖੋ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਕਣਕ ਦੀ ਖ਼ਰੀਦ 15 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਸਬੰਧੀ ਪੰਜਾਬ ਸਰਕਾਰ ਵੱਲੋਂ ਮੰਡੀਆਂ ‘ਚ ਸਾਰੇ ਪ੍ਰਬੰਧ ਕਰ ਲਏ ਗਏ …
Read More »ਝਪਟਮਾਰ ਨਿਕਲਿਆ ਕੋਰੋਨਾ ਪਾਜ਼ੀਟਿਵ
ਕਾਬੂ ਕਰਨ ਵਾਲੇ 17 ਪੁਲਿਸ ਮੁਲਾਜ਼ਮ ਇਕਾਂਤਵਾਸ ‘ਚ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ। ਅੱਜ ਲੁਧਿਆਣਾ ਪੁਲਿਸ ਨੂੰ ਉਸ ਸਮੇਂ ਭਾਜੜਾਂ ਪੈ ਗਈਆਂ, ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਝਪਟਮਾਰ ਨੂੰ ਕੋਰੋਨਾ ਵਾਇਰਸ ਹੋਇਆ ਹੈ। ਝਪਟਮਾਰ ਨੂੰ …
Read More »ਭਾਈ ਨਿਰਮਲ ਸਿੰਘ ਖਾਲਸਾ ਦੀ ਦੇਹ ਰੋਲਣ ਦਾ ਮਾਮਲਾ
ਵੇਰਕਾ ਵਾਸੀਆਂ ਨੂੰ ਦੁਨੀਆ ਭਰ ‘ਚੋਂ ਪੈ ਰਹੀਆਂ ਫਿਟਲਾਹਣਤਾਂ ਰਾਗੀ ਸਿੰਘਾਂ ਦਾ ਫੈਸਲਾ ਵੇਰਕਾ ਦੇ ਕਿਸੇ ਘਰ ‘ਚ ਕਦੀ ਨਹੀਂ ਕਰਾਂਗੇ ਕੀਰਤਨ ਅੰਮ੍ਰਿਤਸਰ/ਬਿਊਰੋ ਨਿਊਜ਼ : ਪਦਸਸ੍ਰੀ ਭਾਈ ਨਿਰਮਲ ਸਿੰਘ ਦਾ ਵੇਰਕਾ ਦੇ ਸ਼ਮਸ਼ਾਨਘਾਟ ਵਿਚ ਸਸਕਾਰ ਰੋਕਣ ਤੋਂ ਖਫਾ ਹੋਏ ਰਾਗੀ ਭਾਈਚਾਰੇ ਨੇ ਭਵਿੱਖ ਵਿਚ ਵੇਰਕਾ ਹਲਕੇ ਦੇ ਕਿਸੇ ਵੀ ਗੁਰਮਤਿ …
Read More »ਇਸ ਵਾਰ ਪੰਜਾ ਸਾਹਿਬ ‘ਚ ਨਹੀਂ ਮਨਾਈ ਜਾਵੇਗੀ ਵਿਸਾਖੀ
ਭਾਰਤ ਤੋਂ ਦੋ ਹਜ਼ਾਰ ਸ਼ਰਧਾਲੂਆਂ ਦਾ ਜਥਾ ਜਾਣਾ ਸੀ ਪਾਕਿਸਤਾਨ, ਪਾਕਿ ਨੇ ਦੇਸ਼ ਭਰ ‘ਚ ਲੌਕਡਾਊਨ ਦਾ ਦਿੱਤਾ ਹਵਾਲਾ ਲਾਹੌਰ : ਪਾਕਿ ਨੇ ਕਰੋਨਾ ਦੇ ਮੱਦੇਨਜ਼ਰ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ 14 ਅਪ੍ਰੈਲ ਨੂੰ ਹੋਣ ਵਾਲੇ ਵਿਸਾਖੀ ਸਮਾਗਮ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਸਮਾਗਮਾਂ ਵਿਚ ਭਾਰਤ …
Read More »