ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਦੇ ਮਾਮਲਿਆਂ ਵਿਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਪੰਜਾਬ ਵਿਚ ਕਰੋਨਾ ਦੇ ਹੋਰ 2 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਇਕ ਪੇਂਡੂ ਅਤੇ ਇਕ ਸ਼ਹਿਰੀ ਖੇਤਰ ’ਚ ਹੈ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ, ਜਿੱਥੇ ਇਕ ਹਫਤਾ ਪਹਿਲਾਂ ਸੂਬੇ ਵਿਚ ਸਿਰਫ 12 ਐਕਟਿਵ …
Read More »ਸੁਨੀਲ ਜਾਖੜ ਦਾ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਸਿਆਸੀ ਨਿਸ਼ਾਨਾ
ਕਿਹਾ : ਵਿਧਾਇਕਾਂ ਦੀ ਮਨੀ ਟ੍ਰੇਲ ਦੀ ਜਾਂਚ ਕਰਵਾਓ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੰਘੇ ਦਿਨ ਅਕਾਲੀ ਦਲ …
Read More »ਪੰਜਾਬ ਸਰਕਾਰ ਨੇ ਤਨਖਾਹਾਂ ਦੇਣ ਲਈ ਵਿਭਾਗਾਂ ਤੋਂ ਵਾਪਸ ਮੰਗਵਾਇਆ ਫੰਡ
ਕਰਜ਼ਾ ਹੱਦ ’ਚ ਕਟੌਤੀ ਨੇ ਦਿਖਾਉਣਾ ਸ਼ੁਰੂ ਕੀਤਾ ਰੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕਰਜ਼ਾ ਹੱਦ ’ਚ 16 ਹਜ਼ਾਰ ਕਰੋੜ ਰੁਪਏ ਦੀ ਕਟੌਤੀ ਦਾ ਅਸਰ ਦਿਖਾਈ ਦੇਣ ਲੱਗਾ ਹੈ। ਪੰਜਾਬ ਦੇ ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਨੂੰ ਇਕ ਪੱਤਰ ਰਾਹੀਂ ਲਿਖ ਕੇ ਉਹ ਰੁਪਏ ਵਾਪਸ ਮੰਗ ਲਏ ਹਨ ਜੋ ਉਨ੍ਹਾਂ ਦੇ …
Read More »ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਭਗਵੰਤ ਮਾਨ ਦੀ ਸਰਕਾਰ ’ਤੇ ਲਗਾਏ ਆਰੋਪ
ਕਿਹਾ : ‘ਆਪ’ ਸਰਕਾਰ ਬਣੀ ਹੁਣ ਤੱਕ ਦੀ ਸਭ ਤੋਂ ਕਰਜ਼ਦਾਰ ਸਰਕਾਰ ਜਲੰਧਰ/ਬਿਊਰੋ ਨਿਊਜ਼ ਜਲੰਧਰ ਕੈਂਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ। ਪਰਗਟ ਸਿੰਘ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਹੁਣ ਤੱਕ ਦੀ …
Read More »ਸੀਐਮ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵਲੋਂ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ
ਪੰਜਾਬ ’ਚ ਹੁਣ 45 ਦਿਨਾਂ ਦੇ ਅੰਦਰ ਕੋਈ ਵੀ ਇੰਡਸਟਰੀ ਲਗਾਉਣ ਦੀ ਮਿਲ ਜਾਵੇਗੀ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਚੰਡੀਗੜ੍ਹ ਵਿਚ ਬੋਲਦੇ ਹੋਏ ਸੀਐਮ ਮਾਨ ਨੇ ਕਿਹਾ …
Read More »ਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਮੀਟਿੰਗ ਮੁਲਤਵੀ- ਹੁਣ 12 ਜੂਨ ਨੂੰ ਹੋਵੇਗੀ ਇਹ ਮੀਟਿੰਗ
ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਜਿਹੜੀ ਮੀਟਿੰਗ ਅੱਜ 9 ਜੂਨ ਨੂੰ ਅੰਮਿ੍ਰਤਸਰ ’ਚ ਹੋਣੀ ਸੀ, ਉਸ ਨੂੰ ਕੁਝ ਜ਼ਰੂਰੀ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤਾ ਗਿਆ। ਇਹ ਮੀਟਿੰਗ ਹੁਣ 12 ਜੂਨ ਨੂੰ ਅੰਮਿ੍ਰਤਸਰ ਵਿਚ ਹੀ ਹੋਵੇਗੀ। ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਸਰਬੱਤ ਦੇ ਭਲੇ ਦੀ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਸੋਮਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਨੇ ਮੀਡੀਆ ਤੋਂ …
Read More »ਬਠਿੰਡਾ ਦੇ ਡੀ.ਐਸ.ਪੀ. ਨੂੰ ਕੀਤਾ ਗਿਆ ਮੁਅੱਤਲ
ਨਸ਼ਾ ਤਸਕਰਾਂ ਖਿਲਾਫ ਕਾਰਵਾਈ ਨਾ ਕਰਨ ਦੇ ਲੱਗੇ ਆਰੋਪ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਡੀ.ਐਸ.ਪੀ. ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਖ਼ਬਰ ਅਨੁਸਾਰ, ਇਸ ਡੀਐਸਪੀ ਉੱਤੇ ਨਸ਼ਾ ਤਸਕਰਾਂ ਖਿਲਾਫ਼ …
Read More »ਪੰਜਾਬ ’ਚ ਨਹੀਂ ਹੋਵੇਗੀ ਅਫੀਮ ਦੀ ਖੇਤੀ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਅੰਦਰ ਅਫੀਮ ਦੀ ਖੇਤੀ ਨਹੀਂ ਹੋਵੇਗੀ। ਇਹ ਐਲਾਨ ਅੱਜ ਸੋਮਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਅਫੀਮ ਦੇ ਪੌਦੇ ਤੋਂ ਹੀ ਖ਼ਤਰਨਾਕ ਹੈਰੋਇਨ ਵਰਗਾ ਨਸ਼ਾ ਬਣਦਾ ਹੈ, ਇਸ ਲਈ ਸੂਬੇ ਵਿੱਚ ਅਫ਼ੀਮ ਵਰਗੇ ਭਿਆਨਕ ਨਸ਼ੇ ਦੀ ਖੇਤੀ ਨਹੀਂ ਹੋਵੇਗੀ। …
Read More »ਪੰਜਾਬ ’ਚ ਹੀਟ ਵੇਵ ਦੀ ਚਿਤਾਵਨੀ
ਸੂਬੇ ’ਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਮੌਸਮ ਵਿਭਾਗ ਨੇ ਪੰਜਾਬ ਲਈ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ ਅਤੇ 11 ਜੂਨ ਤੱਕ ਸੂਬੇ ਵਿਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ। ਇਸੇ ਦੌਰਾਨ 12 ਜੂੁਨ ਤੋਂ ਸੂਬੇ ਵਿਚ ਸਥਿਤੀ ਆਮ ਦੱਸੀ ਜਾ ਰਹੀ …
Read More »