ਕਰੋਨਾ ਵਾਇਰਸ ਕਾਰਨ ਗ੍ਰਹਿ ਮੰਤਰਾਲੇ ਵੱਲੋਂ ਲਿਆ ਗਿਆ ਫੈਸਲਾ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਕਰੋਨਾਵਾਇਰਸ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਅੱਜ 16 ਮਾਰਚ ਤੋਂ ਲੈ ਕੇ 14 ਦਿਨਾਂ ਲਈ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਕਾਰਨ ਹੁਣ ਸ਼ਰਧਾਲੂ ਅਗਲੇ …
Read More »ਚੰਡੀਗੜ੍ਹ ‘ਚ 31 ਮਾਰਚ ਤੱਕ ਸਿਨੇਮਾ ਹਾਲ ਅਤੇ ਸ਼ਾਪਿੰਗ ਮਾਲ ਬੰਦ
100 ਤੋਂ ਜ਼ਿਆਦਾ ਲੋਕਾਂ ਦੀ ਇਕੱਠੇ ਹੋਣ ‘ਤੇ ਵੀ ਪਾਬੰਦੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬੀ.ਪੀ. ਸਿੰਘ ਬਦਨੌਰ ਨੇ ਚੰਡੀਗੜ੍ਹ ਵਿਚ ਸਾਰੇ ਸਿਨੇਮਾ ਹਾਲ, ਸ਼ਾਪਿੰਗ ਮਾਲ, ਕੋਚਿੰਗ ਸੈਂਟਰ, ਨਾਈਟ ਕਲੱਬ ਅਤੇ ਸਵਿਮਿੰਗ ਪੂਲ 31 ਮਾਰਚ ਤੱਕ ਬੰਦ ਰੱਖਣ ਲਈ ਕਹਿ ਦਿੱਤਾ ਹੈ। ਇਸ ਦੇ ਨਾਲ ਹੀ …
Read More »ਪੰਜਾਬ ਦੀ ਕਾਂਗਰਸ ਸਰਕਾਰ ਨੂੰ ਹੋਏ ਤਿੰਨ ਸਾਲ
ਕੈਪਟਨ ਅਮਰਿੰਦਰ ਨੇ ਗਿਣਾਈਆਂ ਉਪਲਬਧੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕੈਪਟਨ ਅਮਰਿੰਦਰ ਸਰਕਾਰ ਬਣੀ ਨੂੰ ਅੱਜ ਤਿੰਨ ਸਾਲ ਹੋ ਗਏ ਹਨ। ਇਸ ਮੌਕੇ ਕੈਪਟਨ ਅਮਰਿੰਦਰ ਨੇ ਸਰਕਾਰ ਦੀਆਂ ਪ੍ਰਾਪਤੀਆਂ ਜਨਤਾ ਅੱਗੇ ਰੱਖੀਆਂ। ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਕਿ ਸਰਕਾਰ ਦੇ 3 ਸਾਲ ਹੋਣ …
Read More »ਕੈਪਟਨ ਵਲੋਂ ਰਿਟਾਇਰਮੈਂਟ ਲੈਣ ਤੋਂ ਇਨਕਾਰ
ਕਿਹਾ – 2022 ਦੀਆਂ ਵਿਧਾਨ ਸਭਾ ਚੋਣਾਂ ਵੀ ਲੜਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਨੀਤੀ ਤੋਂ ਰਿਟਾਇਰਮੈਂਟ ਲੈਣ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਲੜਨਗੇ। ਕੈਪਟਨ ਅਮਰਿੰਦਰ ਦੇ ਅਜਿਹੇ ਬਿਆਨ ਨਾਲ ਸੀਨੀਅਰ ਕਾਂਗਰਸੀ ਆਗੂਆਂ ਦੀਆਂ ਆਸਾਂ ਵੀ …
Read More »ਨਵਜੋਤ ਸਿੱਧੂ ਪ੍ਰਤੀ ਕੈਪਟਨ ਦੀ ਸੁਰ ਰਹੀ ਨਰਮ
ਕਿਹਾ ਅਸੀਂ ਸਿੱਧੂ ਦੀਆਂ ਇੱਛਾਵਾਂ ਦਾ ਰੱਖਾਂਗੇ ਧਿਆਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰ ਨਵਜੋਤ ਸਿੰਘ ਸਿੱਧੂ ਪ੍ਰਤੀ ਨਰਮ ਹੀ ਰਹੀ। ਕੈਪਟਨ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਉਦੋਂ ਤੋਂ ਜਾਣਦੇ ਹਨ ਜਦੋਂ ਉਹ ਕਰੀਬ ਦੋ ਸਾਲ ਦੇ ਸਨ। ਉਨ੍ਹਾਂ ਕਿਹਾ ਕਿ ਉਹ ਪੱਕੇ …
Read More »ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੇ ਕੈਪਟਨ ਸਰਕਾਰ ਦੇ ਰਿਪੋਰਟ ਕਾਰਡ ਨੂੰ ਦੱਸਿਆ ਝੂਠਾ
ਹਰਪਾਲ ਚੀਮਾ ਨੇ ਕਿਹਾ – ਪੰਜਾਬ ਵਿਚ ਹਰ ਤਰ੍ਹਾਂ ਦਾ ਮਾਫੀਆ ਪੂਰੇ ਜ਼ੋਰਾਂ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਕੈਪਟਨ ਅਮਰਿੰਦਰ ਅਤੇ ਹੋਰ ਕਾਂਗਰਸੀ ਮੰਤਰੀਆਂ ਨੇ ਆਪਣੀ ਸਰਕਾਰ ਦੀਆਂ ਉਪਲਬਧੀਆਂ ਦੱਸਣ ‘ਤੇ ਪੂਰਾ ਜ਼ੋਰ ਲਗਾਇਆ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ …
Read More »ਪ੍ਰਤਾਪ ਬਾਜਵਾ ਨੇ ਕੈਪਟਨ ਅਮਰਿੰਦਰ ਨੂੰ ਫਿਰ ਦਿੱਤੀ ਨੇਕ ਸਲਾਹ
ਕਿਹਾ – ਸੰਭਲ ਜਾਓ ਨਹੀਂ ਤਾਂ ਮੱਧ ਪ੍ਰਦੇਸ਼ ਵਰਗੇ ਹਾਲਾਤ ਹੋ ਜਾਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਵਾਰ ਫਿਰ ਨੇਕ ਸਲਾਹ ਦਿੱਤੀ ਹੈ। ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਕੋਲ ਅਜੇ ਤੱਕ 2 ਸਾਲ ਦਾ …
Read More »ਕੇਂਦਰੀ ਸਿੱਖ ਅਜਾਇਬ ਘਰ ਅੰਮ੍ਰਿਤਸਰ ‘ਚ ਤਿੰਨ ਮਹਾਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਵਾਈਆਂ
ਗਿਆਨੀ ਹਰਪ੍ਰੀਤ ਸਿੰਘ ਵਲੋਂ ਨਾਨਕਸ਼ਾਹੀ ਕੈਲੰਡਰੀ ਜਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੰਨ ਮਹਾਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਤਸਵੀਰਾਂ ਵਿਚ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਵਾਲੇ, ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਿਹੰਗ ਸਿੰਘ …
Read More »ਅਕਾਲ ਤਖਤ ਸਾਹਿਬ ਪਹੁੰਚਿਆ ਸੁੱਚਾ ਸਿੰਘ ਲੰਗਾਹ
ਪੰਥ ਵਿਚ ਮੁੜ ਸ਼ਾਮਲ ਹੋਣ ਲਈ ਕੀਤੀ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੀ ਅਕਾਲੀ ਸਰਕਾਰ ਦੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਅੱਜ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਦੇ ਨਾਂ ਇੱਕ ਪੱਤਰ ਸੌਂਪ ਕੇ ਮੰਗ ਕੀਤੀ ਕਿ ਉਨ੍ਹਾਂ ਨੂੰ ਸਿੱਖ ਪੰਥ ਵਿਚ ਮੁੜ ਸ਼ਾਮਿਲ ਕੀਤਾ ਜਾਵੇ। ਧਿਆਨ ਰਹੇ ਕਿ …
Read More »ਗੁਰਦਾਸਪੁਰ ਨੇੜੇ ਟੂਰਿਸਟ ਬੱਸ ਪੁਲ ਤੋਂ ਹੇਠਾਂ ਡਿੱਗੀ
ਇਕ ਮੌਤ – ਕਈ ਸਵਾਰੀਆਂ ਦੇ ਹੱਥ ਤੇ ਪੈਰ ਹੋਏ ਕੱਟ ਗੁਰਦਾਸਪੁਰ/ਬਿਊਰੋ ਨਿਊਜ਼ ਅੱਜ ਸਵੇਰੇ ਗੁਰਦਾਸਪੁਰ ਨੇੜੇ ਪੈਂਦੇ ਕਸਬਾ ਧਾਰੀਵਾਲ ਕੋਲ ਇਕ ਟੂਰਿਸਟ ਬੱਸ ਪੁਲ ਤੋਂ ਹੇਠਾਂ ਡਿੱਗ ਕੇ ਪਲਟ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 47 ਸਵਾਰੀਆਂ ਜ਼ਖ਼ਮੀ ਹੋਈਆਂ, ਜਿਨ੍ਹਾਂ ਵਿਚੋਂ ਕਈ ਸਵਾਰੀਆਂ ਦੇ ਹੱਥ …
Read More »