ਆਉਂਦੀ 5 ਸਤੰਬਰ ਪ੍ਰਕਾਸ਼ ਸਿੰਘ ਬਾਦਲ ਕਰਨੇ ਇਸ ਕਾਰਜ ਦੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਵਿੱਤਰ ਅਤੇ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਨੂੰ ‘ਸਫੇਦ ਸ਼ਹਿਰ’ ਬਣਾਉਣ ਦੀ ਸੇਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ …
Read More »ਪੰਜਾਬ ਸਰਕਾਰ ਵਲੋਂ 5ਵਾਂ ਮੈਗਾ ਰੋਜ਼ਗਾਰ ਮੇਲਾ 9 ਤੋਂ 30 ਸਤੰਬਰ ਤੱਕ ਲਗਾਇਆ ਜਾਵੇਗਾ
ਚੁਣੇ ਗਏ ਨੌਜਵਾਨਾਂ ਨੂੰ 5 ਅਕਤੂਬਰ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ 9 ਸਤੰਬਰ ਤੋਂ 30 ਸਤੰਬਰ ਤੱਕ 5ਵੇਂ ਮੈਗਾ ਰੋਜ਼ਗਾਰ ਮੇਲੇ ਲਾਏ ਜਾਣਗੇ। ਇਨ੍ਹਾਂ ਮੇਲਿਆਂ ਵਿੱਚ ਪ੍ਰਾਈਵੇਟ ਖੇਤਰ ‘ਚ 2 ਲੱਖ 10 ਹਜ਼ਾਰ ਨੌਕਰੀਆਂ ਦੀ ਪੇਸ਼ਕਸ਼ ਦੇ ਨਾਲ ਨਾਲ 1 ਲੱਖ ਨੌਜਵਾਨਾਂ ਨੂੰ ਸਵੈ ਰੋਜ਼ਗਾਰ …
Read More »ਅਕਾਲੀ ਸਰਪੰਚ ਨੇ ਦਿੱਤੀ ਧਮਕੀ
ਕਾਂਗਰਸੀ ਵਰਕਰ ਨੇ ਜ਼ਹਿਰ ਖਾ ਕੇ ਕਰ ਲਈ ਆਤਮ ਹੱਤਿਆ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਦੇ ਥਾਣਾ ਦੋਰਾਂਗਲਾ ਵਿਚ ਪੈਂਦੇ ਪਿੰਡ ਬੈਂਸ ਵਿਚ ਇਕ ਵਿਅਕਤੀ ਨੇ ਜ਼ਹਿਰਲੀ ਚੀਜ਼ ਖਾ ਕੇ ਆਤਮ ਹੱਤਿਆ ਕਰ ਲਈ। ਪੀੜਤ ਪਰਿਵਾਰ ਨੇ ਇਸ ਪਿੱਛੇ ਰਾਜਨੀਤਕ ਰੰਜਿਸ਼ ਦਾ ਹਵਾਲਾ ਦਿੰਦਿਆਂ ਪਿੰਡ ਦੇ ਅਕਾਲੀ ਸਰਪੰਚ ‘ਤੇ ਧਮਕੀਆਂ ਦੇਣ ਦਾ …
Read More »ਸਿੱਖ ਲੜਕੀ ਦੇ ਧਰਮ ਬਦਲੀ ਦਾ ਮਾਮਲਾ ਅਕਾਲ ਤਖਤ ਸਾਹਿਬ ਪਹੁੰਚਿਆ
ਗਿਆਨੀ ਹਰਪ੍ਰੀਤ ਸਿੰਘ ਅਤੇ ਲੌਂਗੋਵਾਲ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਨਨਕਾਣਾ ਸਾਹਿਬ ‘ਚ ਇੱਕ ਸਿੱਖ ਲੜਕੀ ਦੇ ਜ਼ਬਰਦਸਤੀ ਧਰਮ ਪਰਿਵਰਤਨ ਦੇ ਮਾਮਲੇ ‘ਤੇ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਨਿਰਦੇਸ਼ ਦਿੱਤੇ ਕਿ ਉਹ ਮਾਮਲੇ ਨੂੰ …
Read More »ਕਰਤਾਰਪੁਰ ਲਾਂਘੇ ਸਬੰਧੀ ਸਰਹੱਦ ‘ਤੇ ਦੋਹਾਂ ਮੁਲਕਾਂ ਦੀ ਹੋਈ ਬੈਠਕ
ਪਾਕਿ ਅਧਿਕਾਰੀਆਂ ਨੇ ਆਪਣੇ ਵਾਲੇ ਪਾਸੇ ਲਗਾਏ ਪਾਕਿਸਤਾਨ ਦੇ ਹੱਕ ‘ਚ ਨਾਅਰੇ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਦੇ ਤਕਨੀਕੀ ਅਧਿਕਾਰੀਆਂ ਦੀ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ‘ਤੇ ਮੀਟਿੰਗ ਹੋਈ। ਇਹ ਮੀਟਿੰਗ ਤਕਰੀਬਨ ਦੋ ਘੰਟਿਆਂ ਤੱਕ ਚੱਲੀ ਅਤੇ ਲਾਂਘੇ …
Read More »ਨਸ਼ਾ ਤਸਕਰ ਕੋਰੀਅਰ ਕੰਪਨੀਆਂ ਦਾ ਲੈਣ ਲੱਗੇ ਸਹਾਰਾ
ਹੁਸ਼ਿਆਰਪੁਰ ਦੇ ਕਸਬਾ ਬੁੱਲੋਵਾਲ ‘ਚ ਲੋਕਾਂ ਨੇ ਤਸਕਰ ਦਾ ਚਾੜ੍ਹਿਆ ਕੁਟਾਪਾ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਾ ਤਸਕਰੀ ਦੇ ਹਰ ਰੋਜ਼ ਨਵੇਂ ਤਰੀਕੇ ਸਾਹਮਣੇ ਆ ਰਹੇ ਹਨ। ਇਸ ਸਬੰਧੀ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਵਿਸ਼ੇਸ਼ ਟਾਸਕ ਫੋਰਸ ਨੇ ਪੰਜਾਬ ਵਿੱਚ ਨਸ਼ਾ ਤਸਕਰੀ ਦਾ ਵੱਖਰਾ ਤਰੀਕਾ ਵਰਤੇ ਜਾਣ ਦਾ ਖੁਲਾਸਾ ਕੀਤਾ ਹੈ। ਐਸਟੀਐਫ ਦੇ …
Read More »ਸੁਖਬੀਰ ਨੇ ਹੜ੍ਹਾਂ ਦਾ ਭਾਂਡਾ ਕੈਪਟਨ ਅਮਰਿੰਦਰ ਸਿਰ ਭੰਨ੍ਹਿਆ
ਕਿਹਾ – ਨਜਾਇਜ਼ ਮਾਈਨਿੰਗ ਕਰਕੇ ਹੜ੍ਹਾਂ ਨੇ ਵਿਗਾੜੀ ਪੰਜਾਬ ‘ਚ ਹਾਲਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਆਏ ਹੜ੍ਹਾਂ ਦਾ ਭਾਂਡਾ ਕੈਪਟਨ ਅਮਰਿੰਦਰ ਸਿੰਘ ਸਿਰ ਭੰਨਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਨਾਲ ਲੋਕਾਂ ਦਾ …
Read More »ਨਵਜੋਤ ਸਿੰਘ ਸਿੱਧੂ ਨੇ ਆਪਣੇ ਹਲਕੇ ਦਾ ਕੀਤਾ ਦੌਰਾ, ਮੀਡੀਆ ਤੋਂ ਬਣਾਈ ਰੱਖੀ ਦੂਰੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਅੰਮ੍ਰਿਤਸਰ ‘ਚ ਆਪਣੇ ਹਲਕੇ ਦਾ ਦੌਰਾ ਕੀਤਾ। ਲੋਕ ਸਭਾ ਚੋਣਾਂ ਮਗਰੋਂ ਨਵਾਂ ਵਿਭਾਗ ਠੁਕਰਾਉਣ ਵਾਲੇ ਸਿੱਧੂ ਦਾ ਆਪਣੇ ਹਲਕੇ ‘ਚ ਇਹ ਦੂਜਾ ਦੌਰਾ ਹੈ। ਆਪਣੇ ਹਲਕੇ ‘ਚ ਪਹੁੰਚੇ ਸਿੱਧੂ ਨੇ ਸਭ ਤੋਂ ਪਹਿਲਾਂ ਗੰਦੇ ਨਾਲੇ ਨੂੰ ਬੰਦ ਕਰਵਾਉਣ ਦਾ …
Read More »ਸਵਾਮੀ ਦੇ ਕਰਤਾਰਪੁਰ ਲਾਂਘੇ ਬਾਰੇ ਬਿਆਨ ਦੀ ਤਿੱਖੀ ਆਲੋਚਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਆਗੂ ਤੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਵੱਲੋਂ ਕਰਤਾਰਪੁਰ ਲਾਂਘਾ ਨਾ ਖੋਲ੍ਹਣ ਦੀ ਵਕਾਲਤ ਕੀਤੇ ਜਾਣ ਮਗਰੋਂ ਸੂਬੇ ਦੀ ਸਿਆਸਤ ਵਿਚ ਜ਼ੋਰਦਾਰ ਹਲਚਲ ਹੋਈ ਹੈ। ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਇਸ ਬਿਆਨ ਦੀ ਕਰੜੀ ਆਲੋਚਨਾ ਕਰਦਿਆਂ ਇਸ ਨੂੰ ਬੇਲੋੜਾ ਅਤੇ ਸਿੱਖ ਵਿਰੋਧੀ ਦੱਸਿਆ ਹੈ। ਕਾਂਗਰਸ ਦੇ 10 …
Read More »ਸੰਗਰੂਰ ‘ਚ ਪਾਲਕੀ ਸਾਹਿਬ ਤੋੜੇ ਜਾਣ ਕਾਰਨ ਸਿੱਖ ਸੰਗਤਾਂ ‘ਚ ਭਾਰੀ ਰੋਸ
ਸੰਗਰੂਰ : ਸਥਾਨਕ ਅਨਾਜ ਮੰਡੀ ਸਥਿਤ ਭਗਵਾਨ ਵਿਸ਼ਵਕਰਮਾ ਜੀ ਮੰਦਿਰ ‘ਚ ਕਥਿਤ ਤੌਰ ‘ਤੇ ਪਾਲਕੀ ਸਾਹਿਬ ਨੂੰ ਤੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਨੂੰ ਉਪਰ ਵਾਲੇ ਕਮਰੇ ‘ਚ ਸ਼ਿਫਟ ਕੀਤੇ ਜਾਣ ਨਾਲ ਮਾਹੌਲ ਤਣਾਅ ਪੂਰਨ ਹੋ ਗਿਆ ਹੈ। ਮਾਮਲੇ ਦਾ ਪਤਾ ਚਲਦੇ ਹੀ ਸਿੱਖ ਸੰਗਠਨਾਂ ਦੇ ਪ੍ਰਤੀਨਿਧੀ …
Read More »