ਅੰਮ੍ਰਿਤਪਾਲ ਸਿੰਘ ਐਚ.ਡੀ.ਐਫ.ਬੀ. ਬੈਂਕ ਵਿਚ ਕਰਦਾ ਸੀ ਨੌਕਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਵੱਖਵੱਖ ਤਰ੍ਹਾਂ ਦੀਆਂ ਖੁਦਕੁਸ਼ੀਆਂ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕਦੇ ਕਰਜ਼ਾਈ ਕਿਸਾਨ, ਕਦੇ ਨਸ਼ੇੜੀ ਨੌਜਵਾਨ, ਕਦੇ ਪ੍ਰੇਮੀ ਜੋੜੇ ਅਤੇ ਕਦੇ ਕੋਈ ਵਿਅਕਤੀ ਘਰੇਲੂ ਕਲੇਸ਼ ਦੇ ਚੱਲਦਿਆਂ ਖੁਦਕੁਸ਼ੀ ਕਰ ਰਿਹਾ ਹੈ। ਅੱਜ ਅੰਮ੍ਰਿਤਸਰ ਵਿਚ ਪੈਂਦੇ ਕਸਬਾ ਚੋਗਾਵਾਂ …
Read More »ਕੈਪਟਨ ਅਮਰਿੰਦਰ ਸਿੰਘ ਦਾ 78ਵਾਂ ਜਨਮ ਦਿਨ
ਮੋਦੀ ਨੇ ਟਵੀਟ ਕਰਕੇ ਕੈਪਟਨ ਨੂੰ ਦਿੱਤੀਆਂ ਵਧਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣਾ 78ਵਾਂ ਜਨਮ ਦਿਨ ਮਨਾ ਰਹੇ ਹਨ। ਕੈਪਟਨ ਦੇ ਜਨਮ ਦਿਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਟਵੀਟ ਕਰਕੇ ਵਧਾਈ ਦਿੱਤੀ ਅਤੇ ਲੰਬੀ ਸਿਹਤਮੰਦ ਉਮਰ ਲਈ ਕਾਮਨਾ ਵੀ ਕੀਤੀ ਹੈ। …
Read More »ਸਿਮਰਜੀਤ ਬੈਂਸ ਵਲੋਂ ਬਿਜਲੀ ਕੁਨੈਕਸ਼ਨ ਜੋੜਨ ਦੀ ਮੁਹਿੰਮ ਸ਼ੁਰੂ
ਕਿਹਾਸਾਡੀ ਸਰਕਾਰ ਬਣੀ ਤਾਂ ਪੰਜਾਬ ਵਿਚ ਬਿਜਲੀ ਮੁਫਤ ਦਿਆਂਗੇ ਜਲੰਧਰ/ਬਿਊਰੋ ਨਿਊਜ਼ 2ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿਚ ਅੱਜ ਜਲੰਧਰ ਦੇ ਲੰਮਾ ਪਿੰਡ ਇਲਾਕੇ ਵਿਚ ਬਿਜਲੀ ਕੁਨੈਕਸ਼ਨ ਜੋੜਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਜਿਹੜੇ ਲੋਕਾਂ ਦੇ ਬਿਜਲੀ ਬਿੱਲ …
Read More »ਆਮ ਆਦਮੀ ਪਾਰਟੀ ਹੁਣ ਰੁੱਸਿਆਂ ਨੂੰ ਮਨਾਵੇਗੀ
ਧਰਮਵੀਰ ਗਾਂਧੀ ਨੇ ਵੀ ‘ਆਪ’ ਵਿਚ ਜਾਣ ਲਈ ਰੱਖੀਆਂ ਸ਼ਰਤਾਂ ਪਟਿਆਲਾ/ਬਿਊਰੋ ਨਿਊਜ਼ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਰਾਜਨੀਤਕ ਪਾਰਟੀਆਂ ਨੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਨੇ ਵੀ ਰੁੱਸਿਆਂ ਨੂੰ ਮਨਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਹਨ ਅਤੇ ਪਾਰਟੀ ਹਾਈ …
Read More »ਪੰਜਾਬ ‘ਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਫਿਰ ਵਧਿਆ
ਮਾਨਸਾ ਦੇ 15 ਲੱਖ ਦੇ ਕਰਜਈ ਕਿਸਾਨ ਬੂਟਾ ਸਿੰਘ ਨੇ ਕੀਤੀ ਖੁਦਕੁਸ਼ੀ ਮਾਨਸਾ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਇਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਇਸ ਦੇ ਚੱਲਦਿਆਂ ਮਾਨਸਾ ਦੇ ਪਿੰਡ ਸਮਾਓ ਦੇ 38 ਸਾਲਾ ਕਿਸਾਨ ਬੂਟਾ ਸਿੰਘ ਨੇ ਆਪਣੇ ਘਰ ‘ਚ ਫਾਹਾ ਲਾ ਕੇ ਖੁਦਕੁਸ਼ੀ …
Read More »ਆਸਟ੍ਰੇਲੀਆ ‘ਚ ਸਮਾਣਾ ਦੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
ਚੱਲਦੀ ਕਾਰ ‘ਤੇ ਦਰੱਖਤ ਡਿੱਗਣ ਨਾਲ ਵਾਪਰਿਆ ਹਾਦਸਾ ਸਮਾਣਾ/ਬਿਊਰੋ ਨਿਊਜ਼ ਪਟਿਆਲਾ ਵਿਚ ਪੈਂਦੇ ਸਮਾਣਾ ਨੇੜਲੇ ਪਿੰਡ ਨਮਾਦਾ ਦੇ ਆਸਟ੍ਰੇਲੀਆ ‘ਚ ਰਹਿੰਦੇ ਪਤੀ-ਪਤਨੀ ਤੇ ਉਨ੍ਹਾਂ ਦੇ ਭਤੀਜੇ ਦੀ ਮੈਲਬੌਰਨ ‘ਚ ਵਾਪਰੇ ਇਕ ਹਾਦਸੇ ਦੌਰਾਨ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ …
Read More »ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ‘ਚ ਲੱਗੀਆਂ ਰੌਣਕਾਂ
ਨਿਹੰਗ ਸਿੰਘਾਂ ਵਲੋਂ ਸਜਾਇਆ ਗਿਆ ਮਹੱਲਾ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲੇ ਮਹੱਲੇ ਦੇ ਅੱਜ ਤੀਜੇ ਦਿਨ ਵੀ ਸੰਗਤਾਂ ਦਾ ਠਾਠਾਂ ਮਾਰਦਾਂ ਇਕੱਠ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿਚ ਸੰਗਤਾਂ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਅੱਜ ਤਖਤ …
Read More »ਪੰਜਾਬ ਅਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਮਨਾਇਆ ਗਿਆ ਹੋਲੀ ਦਾ ਤਿਉਹਾਰ
ਕਰੋਨਾ ਵਾਇਰਸ ਦਾ ਅਸਰ ਵੀ ਦੇਖਿਆ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ {ਰੰਗਾਂ ਦਾ ਤਿਉਹਾਰ ਹੋਲੀ ਅੱਜ ਪੰਜਾਬ ਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਧੂਮ ਧਾਮ ਨਾਲ ਮਨਾਇਆ ਗਿਆ। ਅੱਜ ਸਵੇਰ ਤੋਂ ਹੀ ਲੋਕ ਇਕ ਦੂਜੇ ‘ਤੇ ਗੁਲਾਲ ਸੁੱਟ ਰਹੇ ਸਨ ਅਤੇ ਖੁਸ਼ੀਆਂ ਮਨਾ ਰਹੇ ਸਨ। ਰੰਗਾਂ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ …
Read More »ਕੈਪਟਨ ਅਮਰਿੰਦਰ ਨੇ ਕਰੋਨਾ ਵਾਇਰਸ ਬਾਰੇ ਸਿਹਤ ਵਿਭਾਗ ਨਾਲ ਕੀਤੀ ਮੀਟਿੰਗ
2ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਵਰਜਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਰੋਨਾ ਵਾਇਰਸ ਸਬੰਧੀ ਇਕ ਉਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਸਿਹਤ ਖੇਤਰ ਨਾਲ ਸਬੰਧਤ ਕਈ ਮਾਹਿਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਚਰਚਾ ਹੋਈ। ਇਸ ਮੌਕੇ ਕੈਪਟਨ …
Read More »ਪੰਜਾਬ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਟੋਕੀਓ ਓਲੰਪਿਕ ਲਈ ਕੀਤਾ ਕੁਆਲੀਫਾਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਦੇ ਪਿੰਡ ਚਕਰ ਦੀ ਰਹਿਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ ਹੈ। ਉਸ ਦੀ ਇਸ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਸਿਮਰਨਜੀਤ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। …
Read More »