4 ਵਿਅਕਤੀਆਂ ਦੀ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਜ਼ੀਰਕਪੁਰ ਨੇੜੇ ਅੱਜ ਸਵੇਰੇ ਇਕ ਐਂਬੂਲੈਂਸ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਇਸ ਹਾਦਸੇ ਵਿਚ ਐਂਬੂਲੈਂਸ ਵਿਚ ਸਵਾਰ 4 ਵਿਅਕਤੀਆਂ ਦੀ ਮੌਤ ਹੋ ਗਈ। ਇਹ ਐਂਬੂਲੈਂਸ ਇੱਕ ਹਾਰਟ ਅਟੈਕ ਦੇ ਮਰੀਜ਼ ਨੂੰ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਲੈ ਕੇ ਜਾ ਰਹੀ ਸੀ। ਇਸ …
Read More »ਸਿਮਰਨਜੀਤ ਸਿੰਘ ਮਾਨ ਨਾਲ ਡੇਰਾ ਰਾਧਾ ਸੁਆਮੀ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਮੁਲਕਾਤ
ਡੇਰਾ ਬਿਆਸ ਮੁਖੀ ਪਹਿਲਾਂ ਵੀ ਮਾਨ ਹੋਰਾਂ ਨੂੰ ਮਿਲਣ ਆਉਂਦੇ ਰਹਿੰਦੇ ਹਨ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਸਵੇਰੇ ਬੱਸੀ ਪਠਾਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਢਿੱਲੋਂ ਸਵੇਰੇ 11 ਵਜੇ ਮਾਨ ਦੀ ਰਿਹਾਇਸ਼ …
Read More »ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦਾ ਬਜਟ ਕੀਤਾ ਪੇਸ਼
ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫੀ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਵਿਚ 1. 54 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਲਈ ਪੇਸ਼ ਕੀਤਾ ਗਿਆ ਚੌਥਾ ਬਜਟ ਹੈ। ਪੰਜਾਬ ਸਰਕਾਰ ਦੀ …
Read More »ਪੰਜਾਬ ਸਰਕਾਰ ਨੇ ਕਰਮਚਾਰੀਆਂ ਦੀ ਸੇਵਾ ਮੁਕਤੀ ਦੀ ਉਮਰ 60 ਤੋਂ ਘਟਾ ਕੇ ਕੀਤੀ 58 ਸਾਲ
ਨੌਜਵਾਨਾਂ ਨੂੰ ਅਪ੍ਰੈਲ ਮਹੀਨੇ ਸਮਾਰਟ ਫੋਨ ਦੇਣ ਦਾ ਫਿਰ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੇ ਸੂਬੇ ਦੇ ਕਰਮਚਾਰੀਆਂ ਦੀ ਸੇਵਾ ਮੁਕਤੀ ਦੀ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰ ਦਿੱਤੀ ਹੈ। ਪੇਸ਼ ਕੀਤੇ ਗਏ ਬਜਟ ਵਿਚ ਇਹ ਵੱਡਾ ਐਲਾਨ ਮੰਨਿਆ ਜਾ ਰਿਹਾ ਹੈ ਅਤੇ …
Read More »ਅਕਾਲੀ ਵਿਧਾਇਕਾਂ ਅਤੇ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੇ ਮਨਪ੍ਰੀਤ ਦੀ ਕੋਠੀ ਅੱਗੇ ਦਿੱਤਾ ਧਰਨਾ
ਬਿਕਰਮ ਮਜੀਠੀਆ ਸਮੇਤ ਅਕਾਲੀ ਵਿਧਾਇਕ ਵੀ ਕੀਤੇ ਗ੍ਰਿਫਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਮਨਪ੍ਰੀਤ ਸਿੰਘ ਬਾਦਲ ਦੇ ਬਜਟ ਪੇਸ਼ ਕਰਨ ਜਾਣ ਤੋਂ ਪਹਿਲਾਂ ਹੀ ਅਕਾਲੀ ਵਿਧਾਇਕਾਂ ਅਤੇ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੇ ਵਿੱਤ ਮੰਤਰੀ ਦੀ ਕੋਠੀ ਅੱਗੇ ਧਰਨਾ ਲਗਾ ਦਿੱਤਾ। ਜਿਸ ਕਰਕੇ ਮਨਪ੍ਰੀਤ ਬਾਦਲ ਕੁਝ ਦੇਰੀ ਨਾਲ ਹੀ ਵਿਧਾਨ ਸਭਾ ਪਹੁੰਚੇ। …
Read More »ਪੰਜਾਬ ਦੇ ਹਰ ਵਿਅਕਤੀ ਸਿਰ 70 ਹਜ਼ਾਰ ਰੁਪਏ ਦਾ ਕਰਜ਼ਾ
ਕੇਂਦਰ ਸਰਕਾਰ ਨੇ ਵੀ ਕੈਪਟਨ ਨੂੰ ਨਹੀਂ ਫੜਾਇਆ ਪੱਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਰਹਿੰਦੇ ਹਰ ਵਿਅਕਤੀ ਸਿਰ 70,000 ਰੁਪਏ ਦਾ ਕਰਜ਼ਾ ਹੋ ਚੁੱਕਾ ਹੈ। ਕੈਗ ਦੀ ਸਾਲ 2017-18 ਦੀ ਰਿਪੋਰਟ ਮੁਤਾਬਿਕ ਸੂਬੇ ਸਿਰ 1.95 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਚੁੱਕਾ ਹੈ, ਪਰ ਕਿਸੇ ਵੀ ਸਰਕਾਰ ਨੇ ਕਰਜ਼ੇ ਦੀ ਇਸ …
Read More »ਦਸੂਹਾ ਨੇੜੇ ਭਿਆਨਕ ਸੜਕ ਹਾਦਸਾ
4 ਨੌਜਵਾਨਾਂ ਦੀ ਮੌਤ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਵਿਚ ਪੈਂਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 6 ਵਜੇ ਦੇ ਕਰੀਬ ਇਕ ਕਾਰ ਦੀ ਟਰਾਲੇ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਵਿਆਹ ਸਮਾਗਮ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿਚ ਇਕ ਲਾੜੇ ਦੇ ਸਕਾ …
Read More »ਪਠਾਨਕੋਟ ‘ਚ ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਦੇ ਮਾਡਲ ਟਾਊਨ ਗੁਰੂ ਨਾਨਕ ਪਾਰਕ ਵਿਖੇ ਡਿਊਟੀ ‘ਤੇ ਤਾਇਨਾਤ ਪੀ.ਸੀ.ਆਰ ਦੇ ਏ.ਐਸ.ਆਈ ਪਰਮਵੀਰ ਸੈਣੀ ਵੱਲੋਂ ਆਪਣੀ ਸਰਵਿਸ ਰਾਈਫ਼ਲ ਏ.ਕੇ.47 ਨਾਲ ਆਪਣੇ ਸਿਰ ‘ਚ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ। ਗੋਲੀ ਮਾਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ …
Read More »ਅਕਾਲ ਤਖ਼ਤ ਵੱਲੋਂ ਦਿੱਲੀ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ 6 ਮੈਂਬਰੀ ਸਬ ਕਮੇਟੀ ਦਾ ਗਠਨ
ਐਚ ਐਸ ਫੂਲਕਾ ਵੀ ਸਬ ਕਮੇਟੀ ‘ਚ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ ਦਿੱਲੀ ‘ਚ ਵਾਪਰੀਆਂ ਹਿੰਸਕ ਘਟਨਾਵਾਂ ਉਪਰੰਤ ਪੈਦਾ ਹੋਏ ਹਾਲਾਤ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਸਬ ਕਮੇਟੀ ਪ੍ਰਭਾਵਿਤ ਇਲਾਕਿਆਂ ‘ਚ ਜਾ ਕੇ …
Read More »ਢੱਡਰੀਆਂ ਵਾਲੇ ਨੇ ਧਾਰਮਿਕ ਦੀਵਾਨ ਲਗਾਉਣੇ ਛੱਡੇ ਕਿਹਾ-ਖੂਨ ਖਰਾਬੇ ਦੇ ਡਰੋਂ ਲਿਆ ਫੈਸਲਾ
ਮਾਛੀਵਾੜਾ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਕਿਸੇ ਤਰ੍ਹਾਂ ਦਾ ਖੂਨ ਖਰਾਬਾ ਹੋਵੇ, ਇਸੇ ਲਈ ਉਨ੍ਹਾਂ ਨੇ ਧਾਰਮਿਕ ਦੀਵਾਨ ਨਾ ਸਜਾਉਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਭਾਈ ਅਮਰੀਕ ਸਿੰਘ ਅਜਨਾਲਾ ਨੂੰ ਚੈਨਲ ‘ਤੇ ਆ ਕੇ ਉਨ੍ਹਾਂ ਨਾਲ ਸੰਵਾਦ ਕਰਨ ਦੀ ਚੁਣੌਤੀ …
Read More »