Breaking News
Home / ਪੰਜਾਬ (page 1112)

ਪੰਜਾਬ

ਪੰਜਾਬ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ

ਡੀਜੀਪੀ ਦਿਨਕਰ ਗੁਪਤਾ ਅਹੁਦੇ ‘ਤੇ ਰਹਿਣ ਦੇ ਕਾਬਲ ਹੀ ਨਹੀਂ ਅੰਮ੍ਰਿਤਸਰ/ਬਿਊਰੋ ਨਿਊਜ਼ ਨਨਕਾਣਾ ਸਾਹਿਬ ਸਾਕੇ ਦੇ ਸਮਾਗਮਾਂ ਵਿਚ ਸ਼ਿਰਕਤ ਕਰਨ ਗਿਆ 12 ਮੈਂਬਰੀ ਸਿੱਖ ਜਥਾ ਅੱਜ ਅਟਾਰੀ ਰਸਤਿਓਂ ਵਤਨ ਪਰਤ ਆਇਆ ਹੈ। ਇਹ ਜਥਾ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਗਿਆ ਸੀ। ਵਾਪਸ ਪਰਤਣ …

Read More »

ਬਹਿਬਲ ਕਲਾਂ ਮਾਮਲੇ ਵਿਚ ਪੁਲਿਸ ਅਧਿਕਾਰੀਆਂ ਨੂੰ ਹਾਈਕੋਰਟ ਦਾ ਝਟਕਾ

ਗੋਲੀ ਕਾਂਡ ‘ਚ ਸ਼ਹੀਦ ਹੋਏ ਗੁਰਜੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰਕ ਮੈਂਬਰ ਕੈਪਟਨ ਅਮਰਿੰਦਰ ਨੂੰ ਮਿਲੇ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਅਤੇ ਹੋਰ ਪੁਲਿਸ ਅਫਸਰਾਂ ਨੂੰ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਰੁੱਧ ਦਾਖਲ ਅਪੀਲ ਅੱਜ ਖਾਰਜ …

Read More »

ਬਟਾਲਾ ‘ਚ ਸ਼ਿਵ ਸੈਨਾ ਆਗੂ ਦੇ ਭਰਾ ਦੀ ਹੱਤਿਆ

ਤਰਨਤਾਰਨ ‘ਚ ਇਕ ਡੇਰੇ ‘ਚੋਂ ਡੇਢ ਕਰੋੜ ਰੁਪਏ ਦੀ ਨਗਦੀ ਲੁੱਟੀ ਬਟਾਲਾ/ਬਿਊਰੋ ਨਿਊਜ਼ ਬਟਾਲਾ ਵਿਚ ਅੱਜ ਤੜਕੇ ਇਕ ਆੜ੍ਹਤੀ ਮੁਕੇਸ਼ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮੁਕੇਸ਼ ਦਾ ਵੱਡਾ ਭਰਾ ਰਮੇਸ਼ ਸ਼ਿਵ ਸੈਨਾ ਦਾ ਪੰਜਾਬ ਵਿਚ ਉਪ ਪ੍ਰਧਾਨ ਹੈ। ਪੁਲਿਸ ਮਾਮਲੇ ਦੀ …

Read More »

ਪੰਜਾਬੀ ਫਿਲਮ ‘ਸ਼ੂਟਰ’ ਦੇ ਹੱਕ ਵਾਲੀ ਪਟੀਸ਼ਨ ਹਾਈਕੋਰਟ ਨੇ ਕੀਤੀ ਖਾਰਜ

ਕੈਪਟਨ ਅਮਰਿੰਦਰ ਨੇ ਕਿਹਾ- ਗੈਂਗਸਟਰਵਾਦ ਅਤੇ ਹਿੰਸਾ ਨੂੰ ਹੱਲਾਸ਼ੇਰੀ ਦੇਣ ਵਾਲੀ ਫਿਲਮ ਨਹੀਂ ਚੱਲਣ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਫਿਲਮ ‘ਸ਼ੂਟਰ’ ਉਤੇ ਲਗਾਈ ਗਈ ਪਾਬੰਦੀ ਦੇ ਖਿਲਾਫ ਫਿਲਮ ਨਿਰਮਾਤਾ ਕੇਵਲ ਸਿੰਘ ਦੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਾਰਜ ਕਰ ਦਿੱਤੀ। ਕੇਵਲ ਸਿੰਘ ਵਲੋਂ ਪਾਈ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ …

Read More »

ਡੀਜੀਪੀ ਗੁਪਤਾ ਤੇ ਮੰਤਰੀ ਆਸ਼ੂ ਨੇ ਪੰਜਾਬ ਸਰਕਾਰ ਦੀ ਸਿਰਦਰਦੀ ਵਧਾਈ

ਵਿਧਾਨ ਸਭਾ ਵਿਚ ਗੁਪਤਾ ਤੇ ਆਸ਼ੂ ਖਿਲਾਫ ਜੰਮ ਕੇ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਡੀਜੀਪੀ ਦਿਨਕਰ ਗੁਪਤਾ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਰਕਾਰ ਦੀ ਪਰੇਸ਼ਾਨੀ ਨੂੰ ਵਧਾ ਦਿੱਤਾ ਹੈ। ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ …

Read More »

ਵਿਜੇਇੰਦਰ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ

ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਇੱਕਇੱਕ ਲੱਖ ਰੁਪਏ ਦੀ ਕੀਤੀ ਸਹਾਇਤਾ ਲੌਂਗੋਵਾਲ/ਬਿਊਰੋ ਨਿਊਜ਼ ਪਿਛਲੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ 4 ਮਾਸੂਮ ਬੱਚਿਆਂ ਦੀ ਜਾਨ ਚਲੀ ਗਈ ਸੀ। ਇਸ ਮੌਕੇ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰਾਂ ਦੀ ਸਹਾਇਤਾ ਦਾ ਐਲਾਨ ਕੀਤਾ ਗਿਆ। ਇਸ ਦੇ ਚੱਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ …

Read More »

ਪਟਿਆਲਾ ‘ਚ ਐੱਨ. ਸੀ. ਸੀ. ਟਰੇਨਿੰਗ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ

ਗਰੁੱਪ ਲੀਡਰ ਗੁਰਪ੍ਰੀਤ ਸਿੰਘ ਚੀਮਾ ਦੀ ਮੌਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ‘ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਕਿ ਇਸ ਜਹਾਜ਼ ਨੇ ਪਟਿਆਲਾ ਦੇ ਐਵੀਏਸ਼ਨ ਕਲੱਬ ਤੋਂ ਉਡਾਣ ਭਰੀ ਸੀ ਅਤੇ ਤਕਨੀਕੀ ਖ਼ਰਾਬੀ ਕਾਰਨ ਇਹ ਮਿਲਟਰੀ ਏਰੀਏ ‘ਚ ਡਿੱਗ ਗਿਆ। …

Read More »

ਢੱਡਰੀਆਂ ਵਾਲੇ ਹੁਣ ਨਹੀਂ ਲਗਾਉਣਗੇ ਧਾਰਮਿਕ ਦੀਵਾਨ

ਮਿਲ ਰਹੀਆਂ ਧਮਕੀਆਂ ਤੋਂ ਬਾਅਦ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ ਕਈ ਦਿਨਾਂ ਤੋਂ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਮਾਮਲਾ ਗਰਮਾਇਆ ਹੋਇਆ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਵੀ ਮਿਲ ਰਹੀਆਂ ਹਨ। ਇਸ ਨੂੰ ਦੇਖਦਿਆਂ ਹੁਣ ਢੱਡਰੀਆਂ ਵਾਲੇ ਨੇ ਪੰਜਾਬ ਵਿਚ ਸਟੇਜਾਂ ਲਗਾ ਕੇ ਸਿੱਖੀ ਦੇ ਪ੍ਰਚਾਰ ਨੂੰ ਛੱਡਣ …

Read More »

ਤਰਨਤਾਰਨ ‘ਚ ਭਰਾ ਨੇ ਭਰਾ ਮਾਰਿਆ

ਅੰਮ੍ਰਿਤਸਰ ‘ਚ ਦੋਸਤ ਨੇ ਦੋਸਤ ਦੀ ਲਈ ਜਾਨ ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਵਿਚ ਮਰਨ ਮਰਾਉਣ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਆਮ ਹੀ ਹੋ ਗਈਆਂ ਹਨ। ਇਸ ਦੇ ਚੱਲਦਿਆਂ ਅੱਜ ਤਰਨਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਭਰਾ ਨੇ ਹੀ ਆਪਣੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ ਮਾਰ …

Read More »

ਇੰਡੀਅਨ ਆਈਡਲ ਦਾ ਖਿਤਾਬ ਸੰਨੀ ਦੇ ਨਾਮ

ਬਠਿੰਡਾ ਸਥਿਤ ਸਨੀ ਦੇ ਘਰ ‘ਚ ਵਿਆਹ ਵਰਗਾ ਮਾਹੌਲ ਬਠਿੰਡਾ/ਬਿਊਰੋ ਨਿਊਜ਼ ਇੰਡੀਅਨ ਆਈਡਲ ਦਾ ਖਿਤਾਬ ਜਿੱਤਣ ਵਾਲੇ ਬਠਿੰਡਾ ਦੇ ਸਨੀ ਹਿੰਦੋਸਤਾਨੀ ਦੇ ਘਰ ਵਿਆਹ ਵਰਗਾ ਮਹੌਲ ਹੈ। ਲੰਘੀ ਰਾਤ ਜਦੋਂ ਨਤੀਜੇ ਦਾ ਐਲਾਨ ਹੋਇਆ ਤਾਂ ਸਨੀ ਦੇ ਪਰਿਵਾਰਕ ਮੈਂਬਰ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਖੂਬ ਭੰਗੜਾ ਪਾਇਆ ਅਤੇ ਆਤਿਸ਼ਬਾਜੀ ਕੀਤੀ। …

Read More »