ਸੁਖਦੇਵ ਢੀਂਡਸਾ ਨੇ ਕਿਹਾ – ਵਿਧਾਨ ਸਭਾ ਚੋਣਾਂ ਲੜਨ ਬਾਰੇ ਵੀ ਕਰਾਂਗੇ ਵਿਚਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦਾ ਪੂਰੀ ਤਰ੍ਹਾਂ ਸੱਤਿਆਨਾਥ ਕਰ ਦਿੱਤਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ਵਿਚੋਂ ਬਰਖਾਸਤ ਕੀਤੇ ਗਏ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ। ਢੀਂਡਸਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ …
Read More »ਅਮੀਰ ਮੁਫਤਖੋਰਾਂ ਨੂੰ ਹੁਣ ਨਹੀਂ ਮਿਲੇਗੀ ਪੰਜਾਬ ‘ਚ ਮੁਫਤ ਬਿਜਲੀ ਦੀ ਸਹੂਲਤ
ਕਮਜ਼ੋਰ ਵਰਗਾਂ ਲਈ ਇਹ ਸਹੂਲਤ ਜਾਰੀ ਰਹੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ 3 ਦਹਾਕਿਆਂ ਤੋਂ ਪੰਜਾਬ ਦੇ ਵੱਖ-ਵੱਖ ਵਰਗਾਂ ਨੂੰ ਮੁਫਤ ਬਿਜਲੀ ਦੇਣ ਤੋਂ ਬਾਅਦ, ਹੁਣ ਬਿਜਲੀ ਬੋਰਡ ਨੇ ਮੁਫਤ ਬਿਜਲੀ ਦੇਣ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ। ਬਿਜਲੀ ਬੋਰਡ ਨੇ ਪੰਜਾਬ ਦੇ ਐਸਸੀ/ਬੀਸੀ ਸ਼੍ਰੇਣੀ ਦੇ ਅਮੀਰ ਲੋਕਾਂ ਲਈ ਮੁਫਤ ਬਿਜਲੀ ਸਹੂਲਤ …
Read More »ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਅੰਮ੍ਰਿਤਸਰ ਇਲਾਕੇ ‘ਚ ਉਠਣ ਲੱਗੇ ਸਵਾਲ
ਹੋਰਡਿੰਗ ਲਗਾ ਕੇ ਕੈਪਟਨ ਸਰਕਾਰ ਨੂੰ ਵਾਅਦੇ ਯਾਦ ਕਰਾਏ ਅੰਮ੍ਰਿਤਸਰ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣੀ ਨੂੰ ਤਕਰੀਬਨ ਤਿੰਨ ਹੋ ਗਏ ਹਨ, ਪਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਅਜੇ ਤੱਕ ਬੂਰ ਨਹੀਂ ਪਿਆ। ਕੈਪਟਨ ਅਮਰਿੰਦਰ ਸਿੰਘ ਨੇ ਧਾਰਮਿਕ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ, ਨਸ਼ੇ …
Read More »ਮਾਂ ਬੋਲੀ ਜੇ ਭੁੱਲ ਜਾਓਗੇ ਤਾਂ ਕੱਖਾਂ ਵਾਂਗੂੰ ਰੁਲ ਜਾਓਗੇ
ਅੱਜ ਮਾਂ ਬੋਲੀ ਦਿਵਸ ਮੌਕੇ ਵੱਖਵੱਖ ਥਾਈ ਹੋਏ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਮਾਂ ਬੋਲੀ ਦਿਵਸ ਹੈ ਅਤੇ ਇਸ ਸਬੰਧੀ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਸਮੇਤ ਸਾਰੇ ਸੂਬਿਆਂ ਵਿਚ ਆਪਣੀ ਮਾਂ ਬੋਲੀ ਦੇ ਹੱਕ ਵਿਚ ਅਵਾਜ਼ ਉਠਾਈ ਗਈ ਅਤੇ ਵੱਖਵੱਖ ਥਾਈਂ ਸਮਾਗਮ ਵੀ ਹੋਏ। ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਦਫਤਰੀ ਭਾਸ਼ਾ ਦਾ …
Read More »ਪੰਜਾਬ ਸਮੇਤ ਦੇਸ਼ ਵਿਚ ਸ਼ਿਵਰਾਤਰੀ ਦੀਆਂ ਰੌਣਕਾਂ
ਮੰਦਰਾਂ ‘ਚ ਸ਼ਿਵ ਭਗਤਾਂ ਦੀ ਲੱਗੀ ਭੀੜ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਸਾਰੇ ਮੰਦਰਾਂ ਵਿਚ ਅੱਜ ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਲੰਮੀਆਂਲੰਮੀਆਂ ਲਾਈਨਾਂ ਲੱਗੀਆਂ ਦੇਖੀਆਂ ਗਈਆਂ ਅਤੇ ਮੰਦਰਾਂ ਨੂੰ ਬਹੁਤ ਹੀ ਖੂਬਸੂਰਤੀ ਨਾਲ ਸਜਾਇਆ …
Read More »ਪੰਜਾਬ ‘ਚ ਸਕੂਲ ਬੱਸਾਂ ਦੀ ਹੋਈ ਚੈਕਿੰਗ
ਚੰਡੀਗੜ੍ਹ : ਲੌਂਗੋਵਾਲ ਵਿਚ ਹੋਏ ਭਿਆਨਕ ਹਾਦਸੇ ਤੋਂ ਬਾਅਦ ਸਰਕਾਰ ਦੀਆਂ ਅੱਖਾਂ ਖੁੱਲ੍ਹੀਆਂ ਤੇ ਪੰਜਾਬ ਵਿਚ ਸਾਰਾ ਦਿਨ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਹੁੰਦੀ ਰਹੀ ਅਤੇ ਕਈ ਸਕੂਲਾਂ ਨੇ ਪੁਰਾਣੀਆਂ ਬੱਸਾਂ ਨੂੰ ਸੜਕਾਂ ‘ਤੇ ਨਹੀਂ ਉਤਾਰਿਆ। ਧਿਆਨ ਰਹੇ ਲੌਂਗੋਵਾਲ ਦੇ ਇਕ ਨਿੱਜੀ ਸਕੂਲ ਦੀ ਵੈਨ ‘ਚ ਅੱਗ ਲੱਗ ਗਈ ਸੀ, …
Read More »ਅਮਨਦੀਪ ਕੌਰ ਨੇ ਵੈਨ ਹਾਦਸੇ ‘ਚ 4 ਬੱਚਿਆਂ ਦੀ ਬਚਾਈ ਜਾਨ
ਕੈਪਟਨ ਅਮਰਿੰਦਰ ਵਲੋਂ ਅਮਨਦੀਪ ਕੌਰ ਨੂੰ ਬਹਾਦਰੀ ਪੁਰਸਕਾਰ ਅਤੇ ਮੁਫ਼ਤ ਸਿੱਖਿਆ ਦੇਣ ਦਾ ਐਲਾਨ ਚੰਡੀਗੜ੍ਹ : ਪੰਜਾਬ ਸਰਕਾਰ ਲੌਂਗੋਵਾਲ ਵਿਖੇ ਸਕੂਲ ਵੈਨ ਨਾਲ ਵਾਪਰੇ ਦਰਦਨਾਕ ਹਾਦਸੇ ‘ਚ ਬਹਾਦਰੀ ਦਿਖਾ ਕੇ ਚਾਰ ਬੱਚਿਆਂ ਨੂੰ ਬਚਾਉਣ ਵਾਲੀ ਨੌਵੀਂ ਕਲਾਸ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਸਨਮਾਨਿਤ ਕਰੇਗੀ। ਇਹ ਐਲਾਨ ਕਰਦਿਆਂ ਮੁੱਖ ਮੰਤਰੀ ਕੈਪਟਨ …
Read More »ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਘਟਦੀ ਗਿਣਤੀ ਤੋਂ ਪੰਜਾਬ ਤੇ ਕੇਂਦਰ ਚਿੰਤਤ
28 ਫਰਵਰੀ ਨੂੰ ਮੁੱਦੇ ‘ਤੇ ਚੰਡੀਗੜ੍ਹ ‘ਚ ਹੋਵੇਗੀ ਕੇਂਦਰ ਅਤੇ ਪੰਜਾਬ ਅਧਿਕਾਰੀਆਂ ਦੀ ਮੀਟਿੰਗ ਚੰਡੀਗੜ੍ਹ : ਕਰਤਾਰਪੁਰ ਸਾਹਿਬ ਕੋਰੀਡੋਰ ਦੇ ਰਸਤੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੇ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੇ ਪਾਕਿਸਤਾਨ ਦੇ ਗ੍ਰਹਿ ਮੰਤਰੀ ਏਜਾਜ਼ ਸ਼ਾਹ ਦੇ ਬਿਆਨ ਤੋਂ ਬਾਅਦ ਭਾਰਤ ‘ਚ ਵੀ ਇਸ ਗੱਲ ‘ਤੇ ਵਿਚਾਰ …
Read More »ਲੌਂਗੋਵਾਲ ‘ਚ ਦਰਦਨਾਕ ਹਾਦਸਾ
ਸਕੂਲ ਵੈਨ ਨੂੰ ਲੱਗੀ ਅੱਗ, 4 ਬੱਚੇ ਜਿਊਂਦੇ ਸੜੇ ਇਕ ਦਿਨ ਪਹਿਲਾਂ ਹੀ 25 ਹਜ਼ਾਰ ਰੁਪਏ ‘ਚ ਕਬਾੜ ਦੀ ਦੁਕਾਨ ਤੋਂ ਖਰੀਦੀ ਸੀ ਸਕੂਲ ਵੈਨ ਲੌਂਗੋਵਾਲ/ਬਿਊਰੋ ਨਿਊਜ਼ : ਲੌਂਗੋਵਾਲ ਵਿਚ ਸ਼ਨੀਵਾਰ ਨੂੰ ਸਕੂਲ ਵਿੱਚੋਂ ਨਿਕਲਣ ਸਾਰ ਹੀ ਸਿੱਧਸਰ ਰੋਡ ਉੱਤੇ ਮਾਰੂਤੀ ਸਕੂਲ ਵੈਨ ਜੋ ਬੱਚਿਆਂ ਨਾਲ ਭਰੀ ਹੋਈ ਸੀ, ਨੂੰ …
Read More »ਪੰਜ ਦਰਿਆਵਾਂ ਦੀ ਧਰਤੀ ਦਾ ਪਾਣੀ ਹੋਇਆ ਜ਼ਹਿਰੀ
ਪੰਜਾਬ ‘ਚ ਧਰਤੀ ਹੇਠਲਾ 40 ਫੀਸਦ ਪਾਣੀ ਪੀਣਯੋਗ ਨਹੀਂ ਚੰਡੀਗੜ੍ਹ : ਪੰਜਾਬ ਦਾ ਲਗਭਗ 40 ਫੀਸਦ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ ਕਿਉਂਕਿ ਇਸ ਵਿੱਚ ਖ਼ਤਰਨਾਕ ਰਸਾਇਣਾਂ, ਭਾਰੀ ਧਾਤਾਂ ਅਤੇ ਰੇਡੀਓਐਕਟਿਵ ਸਮੱਗਰੀ ਦੀ ਮਾਤਰਾ ਮਿਥੇ ਮਿਆਰਾਂ ਨਾਲੋਂ ਵੱਧ ਹੈ। ਦਹਾਕਿਆਂ ਤੋਂ ਸਮੇਂ ਦੀਆਂ ਸਰਕਾਰਾਂ ਵਲੋਂ ਧਿਆਨ ਨਾ ਦਿੱਤੇ ਜਾਣ ਕਾਰਨ …
Read More »