ਜਲੰਧਰ/ਬਿਊਰੋ ਨਿਊਜ਼ ਭਾਰਤੀ ਫੌਜ ਤੋਂ ਬਾਅਦ ਹੁਣ ਬੀ.ਐਸ.ਐਫ. ਨੇ ਵੀ ਪੰਜਾਬ ਦੇ ਨਾਲ ਲੱਗਦੀ ਸਰਹੱਦ ਦੇ ਨੇੜੇ ਤਾਇਨਾਤ ਜਵਾਨਾਂ ਨੂੰ ਸ਼ੋਸ਼ਲ ਮੀਡੀਆ ਗਰੁੱਪਾਂ ਤੋਂ ਚੌਕਸ ਰਹਿਣ ਲਈ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਮਿਲੀ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਵਲੋਂ ਬੀ.ਐਸ.ਐਫ. ਦੇ ਜਵਾਨਾਂ ਕੋਲੋਂ ਸੂਚਨਾਵਾਂ ਲੈਣ ਲਈ ਸੰਪਰਕ ਕਰਨ ਦੀ ਸਾਜਿਸ਼ …
Read More »ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਮਿਲੀ ਜ਼ਮਾਨਤ
ਦਿਲਪ੍ਰੀਤ ਨੇ ਪਰਮੀਸ਼ ਵਰਮਾ ‘ਤੇ ਕੀਤਾ ਸੀ ਹਮਲਾ ਮੁਹਾਲੀ/ਬਿਊਰੋ ਨਿਊਜ਼ : ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਹਮਲਾ ਕਰਨ ਵਾਲੇ ਗੈਂਗਸਟਰ ਦਿਲਪ੍ਰੀਤ ਬਾਬਾ ਦੀ ਜ਼ਮਾਨਤ ਅਰਜ਼ੀ ਮੋਹਾਲੀ ਦੀ ਅਦਾਲਤ ਵਲੋਂ ਮਨਜੂਰ ਕਰ ਲਈ ਗਈ ਹੈ। ਦਿਲਪ੍ਰੀਤ ਬਾਬਾ ਨੇ ਮੁਹਾਲੀ ਦੀ ਅਦਾਲਤ ਵਿਚ ਆਪਣੀ ਜ਼ਮਾਨਤ ਦੀ ਅਰਜ਼ੀ ਲਾਈ ਸੀ, ਜਿਸ ਨੂੰ ਮਨਜੂਰ …
Read More »ਲੁਧਿਆਣਾ ਕੇਂਦਰੀ ਜੇਲ੍ਹ ‘ਚ ਕੈਦੀਆਂ ਦੇ ਦੋ ਗੁੱਟ ਫਿਰ ਆਪਸ ਵਿਚ ਭਿੜੇ
ਤਿੰਨ ਹਵਾਲਾਤੀ ਜ਼ਖ਼ਮੀ – ਪੁਲਿਸ ਨੇ ਦਰਜ ਕੀਤਾ ਕਰਾਸ ਕੇਸ ਲੁਧਿਆਣਾ : ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਰਾਤ ਦੇ ਖਾਣੇ ਦੌਰਾਨ ਬੰਦੀਆਂ ਦੇ ਦੋ ਗੁੱਟ ਆਪਸ ਵਿੱਚ ਭਿੜ ਗਏ। ਇਸ ਘਟਨਾ ਵਿਚ ਤਿੰਨ ਹਵਾਲਾਤੀ ਫੱਟੜ ਹੋ ਗਏ। ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕਰਾਸ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ …
Read More »ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਅਤੇ ਲਾਵਾਰਿਸ ਲਾਸ਼ਾਂ ਸਾੜਨ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ
ਇਸੇ ਮਹੀਨੇ ਸੁਣਵਾਈ ਹੋਣ ਦੀ ਸੰਭਾਵਨਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਵਿਚ ਚੱਲੇ ਮਾੜੇ ਦੌਰ ਦੌਰਾਨ (ਸੰਨ 1980-1994 ਤੱਕ) ਵੱਡੀ ਗਿਣਤੀ ਵਿਚ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਬਣਾਉਣ ਤੇ ਮਗਰੋਂ ਲਾਸ਼ਾਂ ਨੂੰ ਲਾਵਾਰਿਸ ਕਰਾਰ ਦੇ ਕੇ ਵੱਖ-ਵੱਖ ਸ਼ਹਿਰਾਂ ਦੇ ਸ਼ਮਸ਼ਾਨਘਾਟਾਂ ਵਿਚ ਸਸਕਾਰ ਕਰ ਦਿੱਤੇ ਜਾਣ ਦੇ ਮਾਮਲੇ ਵਿਚ ਪਹਿਲੀ ਵਾਰ …
Read More »ਵਿਸ਼ੇਸ਼ ਕੈਦੀਆਂ ਨੂੰ ਜੇਲ੍ਹਾਂ ‘ਚ ਨਹੀਂ ਮਿਲਣਗੀਆਂ ‘ਖਾਸ ਸਹੂਲਤਾਂ’
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਜੇਲ੍ਹਾਂ ਵਿਚ ਅਸਰ ਰਸੂਖ ਵਾਲੇ ਕੈਦੀਆਂ ਜਾਂ ਗੈਂਗਸਟਰਾਂ ਦੀਆਂ ਚੱਲ ਰਹੀਆਂ ‘ਪ੍ਰਾਈਵੇਟ’ ਰਸੋਈਆਂ ਨੂੰ ਬੰਦ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਸਾਰਿਆਂ ਨੂੰ ਜੇਲ੍ਹ ਦੀ ਰੋਟੀ ਹੀ ਮਿਲੇ। ਅਜਿਹਾ ਕਦਮ ਉਦੋਂ ਉਠਾਇਆ ਗਿਆ ਹੈ ਜਦੋਂ ਕੁਝ ਰਿਪੋਰਟਾਂ ਮਿਲੀਆਂ ਸਨ ਕਿ ‘ਵਿਸ਼ੇਸ਼’ ਕੈਦੀਆਂ ਨੂੰ …
Read More »ਬੁੱਧ ਸਿੰਘ ਨੂੰ ਕਾਂਗਰਸੀਆਂ ਨੇ ਕੁੱਟਿਆ, ਦਸਤਾਰ ਵੀ ਉਤਾਰੀ
ਕਰਜ਼ਾ ਮਾਫ਼ੀ ਦੇ ਪੋਸਟਰ ‘ਚ ਕੈਪਟਨ ਨਾਲ ਕਦੇ ਲੱਗੀ ਸੀ ਤਸਵੀਰ ਗੁਰਦਾਸਪੁਰ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ ਵੇਲੇ ਜਿਸ ਕਿਸਾਨ ਬੁੱਧ ਸਿੰਘ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਕਰਜ਼ਾ ਮਾਫ਼ੀ ਦੀ ਫੋਟੋ ਪੋਸਟਰ ਵਿਚ ਛਾਪੀ ਗਈ ਸੀ, ਉਸੇ ਕਿਸਾਨ ਨੂੰ ਕਾਂਗਰਸੀ ਵਰਕਰਾਂ ਨੇ ਕੁੱਟਿਆ ਤੇ ਦਸਤਾਰ ਵੀ ਉਛਾਲ ਦਿੱਤੀ। ਇਹੀ ਨਹੀਂ, …
Read More »ਅੰਮ੍ਰਿਤਸਰ ਦੇ ਪਿੰਗਲਵਾੜੇ ‘ਚ 10 ਸਾਲਾਂ ਬਾਅਦ ਦੋ ਭੈਣਾਂ ਦਾ ਮੇਲ ਹੋਇਆ
ਨੀਲਮ ਨੇ ਪ੍ਰੀਤੀ ਨੂੰ ਆਪਣੇ ਨਾਲ ਲਿਜਾਣ ਦਾ ਕੀਤਾ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਦੇ ਪਿੰਗਲਵਾੜੇ ਵਿਚ ਲਗਪਗ ਦਸ ਸਾਲ ਬਾਅਦ ਦੋ ਸਕੀਆਂ ਭੈਣਾਂ ਦਾ ਮੇਲ ਹੋਇਆ ਹੈ। ਇਕ ਭੈਣ ਪਿਛਲੇ ਲਗਪਗ 8 ਸਾਲਾਂ ਤੋਂ ਇਥੇ ਮਰੀਜ਼ ਵਜੋਂ ਦਾਖਲ ਸੀ ਜਦੋਂਕਿ ਦੂਜੀ ਹੁਣ ਆਪਣੇ ਪਰਿਵਾਰ ਸਮੇਤ ਪਿੰਗਲਵਾੜਾ ਦੇਖਣ ਆਈ ਸੀ। …
Read More »ਸਨਮਾਨੇ ਗਏ ਕੌਮੀ ਤੇ ਕੌਮਾਂਤਰੀ ਖਿਡਾਰੀ
ਸੀਨੀਅਰ ਖਿਡਾਰੀ: ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ, ਅਜੀਤ ਪਾਲ ਸਿੰਘ, ਬਿਸ਼ਨ ਸਿੰਘ ਬੇਦੀ, ਕਮਲਜੀਤ ਕੌਰ ਸੰਧੂ, ਬ੍ਰਿਗੇਡੀਅਰ ਹਰਚਰਨ ਸਿੰਘ, ਕਰਨਲ ਬਲਬੀਰ ਸਿੰਘ, ਬਲਦੇਵ ਸਿੰਘ, ਹਰਮੀਕ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਗੁਲਸ਼ਨ ਰਾਏ, ਜੈਪਾਲ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਫਿੱਡਾ, ਪਰਮਜੀਤ ਸਿੰਘ, ਹਰਭਜਨ ਸਿੰਘ, ਸੁਰਜੀਤ ਸਿੰਘ ਤੇ ਮਹਿੰਦਰ …
Read More »‘ਜਿਹੜੇ ਪੰਜਾਬ ਨਾਲ ਹੀ ਰੁੱਸ ਗਏ ਉਨ੍ਹਾਂ ਨੂੰ ਕੀ ਮਨਾਈਏ’
‘ਆਪ’ ਦੇ ਸਾਰੇ ਪਾਰਟੀ ਵਿਧਾਇਕ ਪੰਜਾਬ ਦੇ ਹੱਕਾਂ ਦੀ ਲੜਾਈ ਲਈ ਅੱਗੇ ਆਉਣ: ਭਗਵੰਤ ਮਾਨ ਸੰਗਰੂਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਰੁੱਸੇ ਹੋਏ ਪਾਰਟੀ ਵਿਧਾਇਕਾਂ ਬਾਰੇ ਕਿਹਾ ਹੈ ਕਿ ਜਿਹੜੇ ਪੰਜਾਬ ਨਾਲ ਹੀ ਰੁੱਸ ਗਏ, ਉਨ੍ਹਾਂ ਨੂੰ ਕੀ ਮਨਾਈਏ। ਸ੍ਰੀ ਮਾਨ …
Read More »ਮੀਂਹ ਕਾਰਨ ਕਰਤਾਰਪੁਰ ਲਾਂਘੇ ਦਾ ਕੰਮ ਹੋਇਆ ਪ੍ਰਭਾਵਿਤ
ਪਾਕਿ ਵਲੋਂ 80 ਫੀਸਦੀ ਕੰਮ ਮੁਕੰਮਲ ਕਰਨ ਦਾ ਦਾਅਵਾ ਗੁਰਦਾਸਪੁਰ/ਬਿਊਰੋ ਨਿਊਜ਼ : ਮੌਨਸੂਨ ਦੀ ਪਹਿਲੀ ਬਾਰਿਸ਼ ਨੇ ਕਰਤਾਰਪੁਰ ਲਾਂਘੇ ਦਾ ਨਿਰਮਾਣ ਕੰਮ ਪ੍ਰਭਾਵਿਤ ਕੀਤਾ ਹੈ। ਅਗਲੇ ਦੋ ਮਹੀਨੇ ਬਰਸਾਤ ਵਾਲੇ ਹੋਣ ਕਰ ਕੇ ਆਮ ਲੋਕਾਂ ਤੇ ਅਧਿਕਾਰੀਆਂ ਨੂੰ ਉਸਾਰੀ ਕਾਰਜ 31 ਅਕਤੂਬਰ ਦੇ ਨਿਰਧਾਰਿਤ ਸਮੇਂ ਤੱਕ ਪੂਰਾ ਹੋਣ ਬਾਰੇ ਤੌਖ਼ਲੇ …
Read More »