Breaking News
Home / ਪੰਜਾਬ (page 1128)

ਪੰਜਾਬ

ਪੰਜਾਬ

ਹਾਈਕੋਰਟ ਨੇ ਡੀਜੀਪੀ ਗੁਪਤਾ ਨੂੰ ਦਿੱਤੀ ਵੱਡੀ ਰਾਹਤ

ਨਿਯੁਕਤੀ ਖਾਰਜ ਕਰਨ ਸਬੰਧੀ ਕੈਟ ਦੇ ਫੈਸਲੇ ‘ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਵੱਡੀ ਰਾਹਤ ਦਿੱਤੀ ਹੈ। ਅੱਜ ਪੰਜਾਬ ਸਰਕਾਰ ਵਲੋਂ ਲਗਾਈ ਗਈ ਪਟੀਸ਼ਨ ‘ਤੇ ਅਦਾਲਤ ਨੇ ਸੁਣਵਾਈ ਕਰਦਿਆਂ ਕੈਟ ਦੇ ਉਸ ਫੈਸਲੇ ‘ਤੇ ਰੋਕ ਲਗਾ ਦਿੱਤੀ, ਜਿਸ ਵਿਚ ਡੀਜੀਪੀ ਦਿਨਕਰ ਗੁਪਤਾ …

Read More »

ਲੰਡਨ ‘ਚ ਮਾਰੇ ਗਏ ਨੌਜਵਾਨ ਕਪੂਰਥਲਾ ਅਤੇ ਪਟਿਆਲਾ ਨਾਲ ਸਬੰਧਤ

ਆਪਸੀ ਲੜਾਈ ਵਿਚ 3 ਨੌਜਵਾਨਾਂ ਦੀ ਚਲੀ ਗਈ ਸੀ ਜਾਨ ਚੰਡੀਗੜ੍ਹ/ਬਿਊਰੋ ਨਿਊਜ਼ ਇੰਗਲੈਂਡ ਦੀ ਰਾਜਧਾਨੀ ਲੰਡਨ ‘ਚ ਨੌਜਵਾਨਾਂ ਦੇ ਦੋ ਧੜਿਆਂ ‘ਚ ਹੋਈ ਆਪਸੀ ਲੜਾਈ ਦੌਰਾਨ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਕਪੂਰਥਲਾ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਸਨ। ਇਹ ਝਗੜਾ ਰੇਡਬ੍ਰਿਜ ਦੇ ਸੇਵਨ ਕਿੰਗਸ ਇਲਾਕੇ ‘ਚ …

Read More »

ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਦਾ ਮਾਮਲਾ ਭਖਿਆ

ਦਿਨਕਰ ਗੁਪਤਾ ਦੀ ਕੁਰਸੀ ਬਚਾਉਣ ਲਈ ਹਾਈਕੋਰਟ ਪਹੁੰਚੀ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਖਾਰਜ ਕਰਨ ਦੇ ਕੇਂਦਰੀ ਪ੍ਰਸ਼ਾਸਨਿਕ ਅਥਾਰਟੀ (ਕੈਟ) ਦੇ ਹੁਕਮਾਂ ਖਿਲਾਫ ਅੱਜ ਪੰਜਾਬ ਸਰਕਾਰ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਦਿੱਤੀ ਹੈ। ਪੰਜਾਬ ਸਰਕਾਰ ਦੇ ਨਾਲ ਹੀ ਦਿਨਕਰ ਗੁਪਤਾ ਵੀ ਕੈਟ …

Read More »

ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

ਮੀਡੀਆ ਤੋਂ ਬਣਾਈ ਰੱਖੀ ਦੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ। ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਮੀਟਿੰਗ ਅੱਧਾ ਘੰਟਾ …

Read More »

ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਦੀ ਹਾਰਟ ਅਟੈਕ ਨਾਲ ਮੌਤ

ਪਰਿਵਾਰ ਵਾਲਿਆਂ ਦਾ ਕਹਿਣਾ – ਸਿਆਸੀ ਦਬਾਅ ਕਰਕੇ ਗਈ ਜਾਨ ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਅਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਦੀ ਲੰਘੇ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਸਬੰਧੀ ਸੁਰਜੀਤ ਸਿੰਘ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਸ ਦੀ ਮੌਤ ਸਿਆਸੀ ਦਬਾਅ …

Read More »

ਸੁਰਜੀਤ ਸਿੰਘ ਦੀ ਮੌਤ ‘ਤੇ ਹੋਣ ਲੱਗੀ ਸਿਆਸਤ

ਅਕਾਲੀ ਦਲ ਵਾਲੇ ਕਾਂਗਰਸੀਆਂ ‘ਤੇ ਮੜ੍ਹਨ ਲੱਗੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਬਹਿਬਲ ਕਲਾਂ ਦੇ ਸਾਬਕਾ ਸਰਪੰਚ ਦੀ ਹੋਈ ਮੌਤ ਤੋਂ ਬਾਅਦ ਹੁਣ ਸਿਆਸਤ ਵੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਖ਼ਿਲਾਫ …

Read More »

ਪੰਜਾਬ ਵਿਧਾਨ ਸਭਾ ‘ਚ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ

ਕੈਪਟਨ ਅਮਰਿੰਦਰ ਨੇ ਪਾਣੀਆਂ ਦੇ ਮੁੱਦੇ ‘ਤੇ 23 ਜਨਵਰੀ ਨੂੰ ਸੱਦੀ ਸਰਬ ਪਾਰਟੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਦੋ ਦਿਨਾ ਇਜਲਾਸ ਦਾ ਅੱਜ ਆਖਰੀ ਦਿਨ ਸੀ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਸਦਨ ‘ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ‘ਚ ਪਾਸ ਵੀ ਕਰ …

Read More »

ਵਿਧਾਨ ਸਭਾ ਦੀ ਮਰਿਆਦਾ ਕਮੇਟੀ ਵੱਲੋਂ ਪੱਤਰਕਾਰ ਪਰਮਿੰਦਰ ਬਰਿਆਣਾ ਖਿਲਾਫ਼ ਕਾਰਵਾਈ ਦੀ ਸਿਫਾਰਿਸ਼

ਵਿਰੋਧੀ ਪਾਰਟੀਆਂ ਨੇ ਸਦਨ ਵਿਚ ਕੀਤਾ ਹੰਗਾਮਾ ਚੰਡੀਗੜ੍ਹ/ਬਿਊਰੋ ਨਿਊਜ਼ ਪੱਤਰਕਾਰ ਪਰਮਿੰਦਰ ਸਿੰਘ ਬਰਿਆਣਾ ਖਿਲਾਫ ਅੱਜ ਪੰਜਾਬ ਵਿਧਾਨ ਸਭਾ ‘ਚ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ ਅਤੇ ਜਿਸ ਦੇ ਚਲਦਿਆਂ ਸਦਨ ‘ਚ ਹੰਗਾਮਾ ਹੋਇਆ। ਬਰਿਆਣਾ ‘ਤੇ ਪੰਜਾਬ ਵਿਧਾਨ ਸਭਾ ਦੀ ਮਰਿਆਦਾ ਦੀ ਉਲੰਘਣਾ ਦੇ ਇਲਜ਼ਾਮ ਲਾਏ ਗਏ ਹਨ। ਸਦਨ ਦੀ ਵਿਸ਼ੇਸ਼ ਅਧਿਕਾਰ …

Read More »

ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ

ਕੈਪਟਨ ਅਮਰਿੰਦਰ ਨੇ ਕਿਹਾ – ਗੁਪਤਾ ਡੀ.ਜੀ.ਪੀ. ਬਣੇ ਰਹਿਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਨੂੰ ਕੈਟ ਤੋਂ ਵੱਡਾ ਝਟਕਾ ਲੱਗਿਆ ਹੈ। ਇਸੇ ਤਹਿਤ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਨੇ ਰੱਦ ਕਰ ਦਿੱਤੀ ਹੈ। ਕੈਪਟਨ ਸਰਕਾਰ ਨੇ ਗੁਪਤਾ ਦਾ ਨਾਮ ਪੈਨਲ ਨੂੰ ਭੇਜਿਆ ਸੀ ਅਤੇ ਕੇਂਦਰ ਸਰਕਾਰ ਤੋਂ …

Read More »

ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਰਣਜੀਤ ਸਿੰਘ ਦਾ ਹੋਇਆ ਸਸਕਾਰ

ਪੰਜਾਬ ਸਰਕਾਰ 12 ਲੱਖ ਰੁਪਏ ਅਤੇ ਸ਼ਹੀਦ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਦੇਵੇਗੀ ਨੌਕਰੀ ਚੰਡੀਗੜ੍ਹ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿਚ ਪਿਛਲੇ ਦਿਨੀਂ ਬਰਫ ਦੇ ਤੋਦੇ ਡਿੱਗਣ ਨਾਲ ਗੁਰਦਾਸਪੁਰ ਦੇ ਪਿੰਡ ਸਿੱਧਪੁਰ ਦਾ ਜਵਾਨ ਰਣਜੀਤ ਸਿੰਘ ਸ਼ਹੀਦ ਹੋ ਗਿਆ ਸੀ ਅਤੇ ਉਸਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੱਜ ਜੱਦੀ …

Read More »