ਮਾਲੇਰਕੋਟਲਾ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸੈਂਕੜੇ ਮੁਸਲਿਮ ਮਹਿਲਾਵਾਂ ਵੱਲੋਂ ਸੜਕਾਂ ‘ਤੇ ਉਤਰਦਿਆਂ ਪੰਜਾਬ ਦੇ ਮੁਸਲਿਮ ਬਹੁਗਿਣਤੀ ਵਾਲੇ ਸ਼ਹਿਰ ਮਲੇਰਕੋਟਲਾ ਵਿੱਚ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਮੁਸਲਿਮ ਮਹਿਲਾ ਐਡਵੋਕੇਟ ਜਰਕਾ ਜਾਫ਼ਰੀ ਦੇ ਸੱਦੇ ‘ਤੇ ਐਤਵਾਰ ਨੂੰ ਜਮਾਤ-ਏ-ਇਸਲਾਮੀ ਦੀ ਅਗਵਾਈ ਵਾਲੀਆਂ ਸਮਾਜਸੇਵੀ ਜਥੇਬੰਦੀਆਂ ਸਮੇਤ ਇਲਾਕੇ …
Read More »ਬਾਦਲ ਸਦਨ ਵਿਚ ਨਾਗਰਿਕਤਾ ਕਾਨੂੰਨ ਦੇ ਹੱਕ ਵਿਚ ਅਤੇ ਬਾਹਰ ਆ ਕੇ ਕਰਨ ਲੱਗੇ ਵਿਰੋਧ
ਭਗਵੰਤ ਮਾਨ ਨੇ ਕਿਹਾ – ਬਾਦਲਾਂ ਦਾ ਦੋਗਲਾ ਚਿਹਰਾ ਸਾਹਮਣੇ ਆਇਆ ਸੰਗਰੂਰ/ਬਿਊਰੋ ਨਿਊਜ਼ : ‘ਆਪ’ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ਨਾਗਰਿਕਤਾ ਸੋਧ ਐਕਟ ਬਾਰੇ ਬਾਦਲ ਪਰਿਵਾਰ ਦਾ ਦੋਗਲਾ ਚਿਹਰਾ ਜੱਗ-ਜ਼ਾਹਰ ਹੋ ਗਿਆ ਹੈ। ਸੰਸਦ ਵਿਚ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ …
Read More »ਕੈਪਟਨ ਅਮਰਿੰਦਰ ਸਰਕਾਰ ਨੂੰ ਝਟਕਾ
ਛੇ ਸਲਾਹਕਾਰਾਂ ਦੀਆਂ ਨਿਯੁਕਤੀਆਂ ਬਾਰੇ ਸੋਧ ਬਿੱਲ ਰਾਜਪਾਲ ਨੇ ਭੇਜਿਆ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਸਰਕਾਰ ਵਲੋਂ ਛੇ ਵਿਧਾਇਕਾਂ ਦੀਆਂ ਸਲਾਹਕਾਰਾਂ ਵਜੋਂ ਨਿਯੁਕਤੀਆਂ ਸਬੰਧੀ ਸੋਧ ਬਿੱਲ ਰਾਜਪਾਲ ਨੇ ਸਰਕਾਰ ਨੂੰ ਵਾਪਿਸ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਆਰਡੀਨੈਂਸ ਰਾਹੀ ਸਲਾਹਕਾਰਾਂ ਦੀਆਂ ਨਿਯੁਕਤੀਆਂ ਉੱਤੇ ਰਾਜਪਾਲ ਦੀ ਮੋਹਰ ਲਵਾਉਣ …
Read More »ਨਵੀਆਂ ਚੁਣੌਤੀਆਂ ਲੈ ਕੇ ਆਵੇਗਾ ਸ਼੍ਰੋਮਣੀ ਅਕਾਲੀ ਦਲ ਲਈ ਨਵਾਂ ਸਾਲ
ਸੁਖਬੀਰ ਬਾਦਲ ਨੂੰ ਢੀਂਡਸਿਆਂ ਨੇ ਪਾਏ ਚਿੰਤਾ ‘ਚ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਤੋਂ ਕਿਨਾਰਾ ਕਰਨ ਦੇ ਮਾਮਲੇ ਨੂੰ ਰਾਜਨੀਤਕ ਹਲਕਿਆਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ …
Read More »ਢੀਂਡਸਾ ਨੇ ਸੁਖਬੀਰ ਨੂੰ ਦੱਸਿਆ ਫਰਜ਼ੀ ਪ੍ਰਧਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂ ਅਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੂੰ ‘ਫ਼ਰਜ਼ੀ’ ਕਰਾਰ ਦਿੰਦਿਆਂ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ‘ਨਾਮਜ਼ਦ ਡੈਲੀਗੇਟ’ ਤੋਂ ਮੋਹਰ ਲਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਅੰਦਰੂਨੀ ਚੋਣਾਂ ਲਈ …
Read More »ਹਰਿਆਣਾ ‘ਚ ਪੰਜਾਬੀ ਭਾਸ਼ਾ ਨੂੰ ਵੇਦਾਵਾ ਦੇਣ ਦਾ ਪੰਜਾਬੀ ਲੇਖਕ ਸਭਾ ਨੇ ਜਤਾਇਆ ਰੋਸ
ਹਰਿਆਣਾ ‘ਚ ਮਾਂ ਬੋਲੀ ਪੰਜਾਬੀ ਨਾਲ ਹੋਇਆ ਧੋਖਾ ਬਰਦਾਸ਼ਤ ਨਹੀਂ : ਬਲਕਾਰ ਸਿੱਧੂ ਖੱਟਰ ਦੇ ਘਰ ਮੂਹਰੇ ਧਰਨਾ ਦੇਣ ਤੋਂ ਵੀ ਪਿੱਛੇ ਨਹੀਂ ਹਟਾਂਗੇ : ਦੀਪਕ ਚਨਾਰਥਲ ਚੰਡੀਗੜ੍ਹ : ਹਰਿਆਣਾ ਵਿਚ ਪੰਜਾਬੀ ਭਾਸ਼ਾ ਨੂੰ ਵੇਦਾਵਾ ਦੇਣ ‘ਤੇ ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਨੇ ਤਕੜਾ ਵਿਰੋਧ ਜਤਾਇਆ। ਪੰਜਾਬੀ ਲੇਖਕ ਸਭਾ ਦੇ …
Read More »ਰਵੀਨਾ ਟੰਡਨ, ਫਰਾਹ ਖਾਨ ਤੇ ਭਾਰਤੀ ਸਿੰਘ ਖ਼ਿਲਾਫ਼ ਐੱਫ.ਆਈ.ਆਰ. ਦਰਜ
ਅਜਨਾਲਾ : ਮਸ਼ਹੂਰ ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ, ਕਾਮੇਡੀਅਨ ਭਾਰਤੀ ਸਿੰਘ ਤੇ ਫਿਲਮ ਨਿਰਮਾਤਾ ਫਰਾਹ ਖ਼ਾਨ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਆਰੋਪ ‘ਚ ਅੰਮ੍ਰਿਤਸਰ ‘ਚ ਪੈਂਦੇ ਅਜਨਾਲਾ ਥਾਣੇ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਇਨ੍ਹਾਂ ਤਿੰਨਾਂ ‘ਤੇ ਆਰੋਪ ਹੈ ਕਿ ਇਨ੍ਹਾਂ ਨੇ ਕੁਝ ਦਿਨ ਪਹਿਲਾਂ ਇਕ ਚੈਨਲ ‘ਤੇ ਈਸਾਈ ਭਾਈਚਾਰੇ …
Read More »ਟਕਸਾਲੀਆਂ ਨੇ ਸੁਖਬੀਰ ਬਾਦਲ ਨੂੰ ਸੁਣਾਈਆਂ ਖਰੀਆਂ-ਖਰੀਆਂ
ਕਿਹਾ – ਬਾਦਲ ਪਰਿਵਾਰ ਦਾ ਕੈਪਟਨ ਅਮਰਿੰਦਰ ਨਾਲ ਹੋਇਆ ਹੈ ਸਮਝੌਤਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂਆਂ ਨੇ ਸੁਖਬੀਰ ਬਾਦਲ ਨੂੰ ਅੱਜ ਖਰੀਆਂ-ਖਰੀਆਂ ਸੁਣਾਈਆਂ। ਸੁਖਬੀਰ ਬਾਦਲ ਵੱਲੋਂ ਟਕਸਾਲੀ ਆਗੂਆਂ ਨੂੰ ਕਾਂਗਰਸ ਦੀ ‘ਬੀ’ ਟੀਮ ਦੱਸਣ ਉਤੇ ਸੇਵਾ ਸਿੰਘ ਸੇਖਵਾਂ ਅਤੇ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਬਾਦਲ ਪਰਿਵਾਰ ਦੇ …
Read More »ਕੈਪਟਨ ਦੇ ਨਵੇਂ ਸਿਆਸੀ ਸਲਾਹਕਾਰਾਂ ਬਾਰੇ ਪਿਆ ਰੇੜਕਾ
ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਬਿੱਲ ਭੇਜ ਦਿੱਤਾ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਵਲੋਂ ਛੇ ਵਿਧਾਇਕਾਂ ਦੀਆਂ ਸਲਾਹਕਾਰਾਂ ਵਜੋਂ ਨਿਯੁਕਤੀਆਂ ਸਬੰਧੀ ਸੋਧ ਬਿੱਲ ਰਾਜਪਾਲ ਨੇ ਸਰਕਾਰ ਨੂੰ ਵਾਪਿਸ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਆਰਡੀਨੈਂਸ ਰਾਹੀ ਸਲਾਹਕਾਰਾਂ ਦੀਆਂ ਨਿਯੁਕਤੀਆਂ ਉੱਤੇ ਰਾਜਪਾਲ ਦੀ ਮੋਹਰ ਲਵਾਉਣ ਦਾ ਯਤਨ ਕੀਤਾ …
Read More »ਪੰਜਾਬ ‘ਚ ਬਿਜਲੀ ਮਹਿੰਗਾਈ ‘ਚ ਕਰੇਗੀ ਹੋਰ ਵਾਧਾ
‘ਆਪ’ ਤੇ ਅਕਾਲੀ ਪੰਜਾਬ ਸਰਕਾਰ ਖਿਲਾਫ ਲਗਾਉਣਗੇ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਮੇਤ ਦੇਸ਼ ਭਰ ਵਿਚ ਮਹਿੰਗਾਈ ਨੇ ਜਨਤਾ ਨੂੰ ਕਚੂੰਮਰ ਕੱਢਿਆ ਪਿਆ ਹੈ ਅਤੇ ਪਿਆਜ਼ ਦਾ ਭਾਅ 100 ਰੁਪਏ ਪ੍ਰਤੀ ਕਿਲੋ ਤੋਂ ਵੀ ਉਪਰ ਚਲਾ ਗਿਆ ਅਤੇ ਹੋਰ ਮੌਸਮੀ ਸਬਜ਼ੀਆਂ ‘ਤੇ ਵੀ ਮਹਿੰਗਾਈ ਦੀ ਮਾਰ ਪੈ ਰਹੀ ਹੈ। ਇਸ ਦੇ …
Read More »