ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ਵਿਚ ਕਾਂਸੀ ਦੇ ਦੋ ਤਮਗੇ ਜਿੱਤ ਕੇ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਇਲਾਹੀ ਗੁਰਬਾਣੀ ਅਤੇ ਕੀਰਤਨ ਵੀ ਸਰਵਣ ਕੀਤਾ। ਇਸ ਦੌਰਾਨ ਮਨੂ …
Read More »ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ
ਆਰੋਪੀ ਕੋਲੋਂ ਇਕ ਪਿਸਤੌਲ ਸਮੇਤ ਗੋਲਾ ਬਾਰੂਦ ਵੀ ਹੋਇਆ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸੈਕਟਰ 10 ਸਥਿਤ ਘਰ ’ਤੇ 11 ਸਤੰਬਰ ਨੂੰ ਹੋਏ ਗਰਨੇਡ ਅਟੈਕ ਮਾਮਲੇ ’ਚ ਪੁਲਿਸ ਨੇ ਇਕ ਆਰੋਪੀ ਨੂੰ ਗਿ੍ਰਫਤਾਰ ਕਰ ਲਿਆ ਹੈ। ਫੜਿਆ ਗਿਆ ਆਰੋਪੀ ਰੋਹਨ ਮਸੀਹ ਅੰਮਿ੍ਰਤਸਰ ਜ਼ਿਲ੍ਹੇ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ …
Read More »ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਨਮੇਜਾ ਸਿੰਘ ਸੇਖੋਂ ਨੇ ਵੀ ਸੌਂਪਿਆ ਆਪਣਾ ਸਪੱਸ਼ਟੀਕਰਨ
14 ਸਾਬਕਾ ਅਕਾਲੀ ਮੰਤਰੀ ਸੌਂਪ ਚੁੱਕੇ ਹਨ ਆਪਣਾ ਸਪੱਸ਼ਟੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਸੀ। ਇਸ ਇਕੱਤਰਤਾ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ ਸ਼ੋ੍ਰਮਣੀ ਅਕਾਲੀ ਦਲ ਨਾਲ …
Read More »ਜੇਲ੍ਹ ’ਚ ਬੰਦ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਨਜ਼ਦੀਕੀਆਂ ਘਰ ਪਈ ਈਡੀ ਦੀ ਰੇਡ
ਐਨਆਈਏ ਦੀ ਟੀਮ ਨੇ ਅੰਮਿ੍ਰਤਪਾਲ ਸਿੰਘ ਦੀ ਚਾਚੀ ਨੂੰ ਲਿਆ ਹਿਰਾਸਤ ’ਚ ਅੰਮਿ੍ਰਤਸਰ/ਬਿਊਰੋ ਨਿਊਜ਼ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੀ ਟੀਮ ਵੱਲੋਂ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਘਰ ਰੇਡ ਕੀਤੀ ਗਈ। ਐਨਆਈਏ ਦੀ ਇਕ ਟੀਮ ਅੰਮਿ੍ਰਤਪਾਲ ਸਿੰਘ ਦੇ ਚਾਚਾ ਪਰਗਟ ਸਿੰਘ ਦੇ ਘਰ ਪਹੁੰਚੀ …
Read More »ਪੰਜਾਬ ਸਰਕਾਰ ਨੇ ਪੰਚਾਇਤਾਂ ਤੋਂ ਬਾਅਦ ਪੰਚਾਇਤ ਸਮਿਤੀਆਂ ਵੀ ਕੀਤੀਆਂ ਭੰਗ
ਅਕਤੂਬਰ ਮਹੀਨੇ ’ਚ ਕਰਵਾਈਆਂ ਜਾ ਸਕਦੀਆਂ ਹਨ ਪੰਚਾਇਤੀ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਆਉਂਦੇ ਅਕਤੂਬਰ ਮਹੀਨੇ ’ਚ ਪੰਚਾਇਤੀਆਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਮਾਨ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਸਮਿਤੀਆਂ ਨੂੰ ਵੀ ਭੰਗ ਕਰ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਜ਼ਿਲ੍ਹਾ …
Read More »ਬਾਬੇ ਨਾਨਕ ਦਾ ਵਿਆਹ ਪੁਰਬ : ਗੁਰਦੁਆਰਾ ਡੇਹਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ
ਐੱਸਜੀਪੀਸੀ ਪ੍ਰਧਾਨ ਸਣੇ ਕਈ ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਲਵਾਈ; ਵੱਖ-ਵੱਖ ਥਾਈਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਬਟਾਲਾ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 537ਵੇਂ ਵਿਆਹ ਪੁਰਬ ‘ਤੇ ਮੰਗਲਵਾਰ ਨੂੰ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ …
Read More »ਪੰਜਾਬ ਸਰਕਾਰ ਨੇ ‘ਕੁੰਡੀ ਫੜੋ ਮੁਹਿੰਮ’ ਤਹਿਤ ਪਾਵਰਕੌਮ ਦੇ ਥਾਣਿਆਂ ‘ਚ 296 ਕੇਸ ਕੀਤੇ ਦਰਜ
‘ਆਪ’ ਸਰਕਾਰ ਵਲੋਂ ਬਿਜਲੀ ਚੋਰੀ ਰੋਕਣ ਲਈ ਮੁਹਿੰਮ ਦੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ‘ਕੁੰਡੀ ਫੜੋ ਮੁਹਿੰਮ’ ਤਹਿਤ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 ਐੱਫਆਈਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ 38 ਕਰਮਚਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਬਰਖ਼ਾਸਤ ਕੀਤਾ …
Read More »ਚਿੱਟੀ ਵੇਈਂ ਦਾ ਕਾਲਾ ਸੰਤਾਪ ਹੰਢਾ ਰਹੇ ਨੇ ਦੋਆਬੇ ਦੇ ਲੋਕ
ਵੇਈਂ ਨੇੜਲੇ ਪਿੰਡਾਂ ਵਿੱਚ ਆ ਰਹੇ ਗੰਧਲੇ ਪਾਣੀ ਕਾਰਨ ਫੈਲ ਰਹੀਆਂ ਨੇ ਬਿਮਾਰੀਆਂ ਕਰਤਾਰਪੁਰ/ਬਿਊਰੋ ਨਿਊਜ਼ : ਚਿੱਟੀ ਵੇਈਂ ਦਿਨੋ-ਦਿਨ ਪਲੀਤ ਹੁੰਦੀ ਜਾ ਰਹੀ ਹੈ ਅਤੇ ਇਸ ਦੇ ਕੰਢੇ ਵਸੇ ਪਿੰਡਾਂ ਦੇ ਲੋਕ ਇਸ ਦਾ ਸੰਤਾਪ ਹੰਢਾਉਣ ਲਈ ਮਜਬੂਰ ਹਨ। ਪਿੰਡਾਂ ਵਿੱਚ ਨਲਕੇ ਅਤੇ ਸਬਮਰਸੀਬਲ ਮੋਟਰਾਂ ‘ਚੋਂ ਨਿਕਲਦੇ ਗੰਦੇ ਪਾਣੀ ਕਾਰਨ …
Read More »ਦਸੂਹਾ ਦੇ ਕਰਮਜੀਤ ਸਿੰਘ ਤਲਵਾੜ ਨਿਊਜ਼ੀਲੈਂਡ ‘ਚ ਬਣੇ ਪਹਿਲੇ ਸਿੱਖ ਅਫ਼ਸਰ
ਦਸੂਹਾ/ਬਿਊਰੋ ਨਿਊਜ਼ : ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਦਸੂਹਾ ਦੇ ਜੰਮਪਲ ਕਰਮਜੀਤ ਸਿੰਘ ਤਲਵਾੜ ਨੇ ਨਿਊਜ਼ੀਲੈਂਡ ਵਿੱਚ ਮਨਿਸਟਰੀ ਆਫ ਜਸਟਿਸ ਸਰਵਿਸਿਜ਼ ਨਾਲ ਸਬੰਧਤ ‘ਇਸ਼ੂਇੰਗ ਅਫਸਰ’ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਇਸ ਉਪਲਬਧੀ ਨਾਲ ਵਿਸ਼ਵ ਭਰ ਵਿੱਚ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਉਹ ਧਾਰਮਿਕ ਸਿੱਖ ਆਗੂ ਜੋਗਿੰਦਰ …
Read More »ਕੈਨੇਡਾ ਦੇ ਨੈਬੁਲਾ ਗਰੁੱਪ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਿਵੇਸ਼ ਦਾ ਸੱਦਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਨੇਡਾ ਦੀ ਕੰਪਨੀ ਨੈਬੁਲਾ ਗਰੁੱਪ ਦੇ ਪ੍ਰਬੰਧਕਾਂ ਨਾਲ ਪੰਜਾਬ ਵਿੱਚ ਨਿਵੇਸ਼ ਕਰਨ ਬਾਰੇ ਗੱਲਬਾਤ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਨੇਡਾ ਦੀ ਕੰਪਨੀ ਦੇ ਪ੍ਰਧਾਨ ਤੇ ਚੇਅਰਮੈਨ ਰਮਨ ਖੱਟੜਾ ਨਾਲ ਗੱਲਬਾਤ ਤੋਂ ਬਾਅਦ ਕਿਹਾ ਕਿ ਕੈਨੇਡੀਅਨ ਕੰਪਨੀ ਨੇ ਪੰਜਾਬ …
Read More »