Breaking News
Home / ਪੰਜਾਬ (page 1141)

ਪੰਜਾਬ

ਪੰਜਾਬ

ਨਾਗਰਿਕਤਾ ਮਾਮਲੇ ‘ਚ ਅਕਾਲੀ ਦਲ ਨੇ ਨਿਭਾਈ ਦੋਗਲੀ ਭੂਮਿਕਾ

ਭਗਵੰਤ ਮਾਨ ਨੇ ਕਿਹਾ – 1920 ‘ਚ ਬਣਿਆ ਅਕਾਲੀ ਦਲ 2020 ‘ਚ ਹੋ ਜਾਵੇਗਾ ਸਿਆਸੀ ਤੌਰ ‘ਤੇ ਖਤਮ ਸੰਗਰੂਰ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਦੇ ਮਾਮਲੇ ਵਿਚ ਸੁਖਬੀਰ ਬਾਦਲ ਨੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵਾਂਗ ਦੋਹਰਾ ਵਤੀਰਾ ਅਪਣਾਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ …

Read More »

ਬਠਿੰਡਾ ਵਿਚ ਏਮਜ਼ ਦੀ ਓ.ਪੀ.ਡੀ ਦਾ ਹੋਇਆ ਉਦਘਾਟਨ

ਪੰਜਾਬ ਤੋਂ ਇਲਾਵਾ ਹਰਿਆਣਾ ਤੇ ਰਾਜਸਥਾਨ ਦੇ ਲੋਕਾਂ ਨੂੰ ਵੀ ਮਿਲੇਗਾ ਫਾਇਦਾ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਵਿਚ ਅੱਜ ਏਮਜ਼ ਦੀ ਓ.ਪੀ.ਡੀ. ਦਾ ਉਦਘਾਟਨ ਕੀਤਾ ਗਿਆ। ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਹਰਸ਼ ਵਰਧਨ ਨੇ ਉਦਘਾਟਨ ਕਰਦਿਆਂ ਜ਼ਿਆਦਾਤਰ ਮੋਦੀ ਸਰਕਾਰ ਦੀਆਂ ਤਾਰੀਫਾਂ ਕੀਤੀਆਂ। ਉਨ੍ਹਾਂ ਕਿਹਾ ਕਿ ਏਮਜ਼ ਦੇ ਸ਼ੁਰੂ ਹੋਣ ਨਾਲ …

Read More »

ਗੁਰਦੁਆਰਾ ਮੰਗੂ ਮੱਠ ਢਾਹੇ ਦਾ ਮਾਮਲਾ ਭਖਿਆ

ਲੋਕ ਇਨਸਾਫ ਪਾਰਟੀ ਨੇ ਉੜੀਸਾ ‘ਚ ਜਾ ਕੇ ਲਗਾਇਆ ਧਰਨਾ ਚੰਡੀਗੜ੍ਹ/ਬਿਊਰੋ ਨਿਊਜ਼ ਉੜੀਸਾ ਦੇ ਭੁਵਨੇਸ਼ਵਰ ਤੋਂ 60 ਕਿਲੋਮੀਟਰ ਦੀ ਦੂਰੀ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਗੂ ਮੱਠ ਢਾਹ ਦਿੱਤਾ ਗਿਆ ਸੀ। ਇਸ ਕਾਰਵਾਈ ਖਿਲਾਫ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ …

Read More »

ਮੋਗਾ ਨੇੜੇ ਦੋ ਪੱਤਰਕਾਰਾਂ ‘ਤੇ ਫਾਇਰਿੰਗ

ਜੋਬਨਪ੍ਰੀਤ ਸਿੰਘ ਦੀ ਮੌਤ, ਇਕ ਗੰਭੀਰ ਜ਼ਖ਼ਮੀ ਮੋਗਾ/ਬਿਊਰੋ ਨਿਊਜ਼ ਪੱਟੀ ਤੋਂ ਕਾਰ ਰਾਹੀਂ ਚੰਡੀਗੜ੍ਹ ਜਾ ਰਹੇ ਦੋ ਪੱਤਰਕਾਰਾਂ ‘ਤੇ ਮੋਗਾ ਦੇ ਪਿੰਡ ਬੁਗੀਪੁਰਾ ਨੇੜੇ ਲੰਘੀ ਰਾਤ ਕਰੀਬ ਦਸ ਵਜੇ ਪਿੱਛਿਓਂ ਆਏ ਕਾਰ ਸਵਾਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ‘ਚ ਇਕ ਪੱਤਰਕਾਰ ਜੋਬਨਪ੍ਰੀਤ ਸਿੰਘ ਦੀ ਮੌਕੇ ‘ਤੇ ਮੌਤ ਹੋ …

Read More »

ਕੈਪਟਨ ਅਮਰਿੰਦਰ ਸਿੰਘ ਦੀ ਇੱਕ ਅੱਖ ਦਾ ਹੋਇਆ ਸਫ਼ਲ ਆਪ੍ਰੇਸ਼ਨ

ਡਾਕਟਰਾਂ ਨੇ ਮੁੱਖ ਮੰਤਰੀ ਨੂੰ ਇਕ ਹਫਤਾ ਅਰਾਮ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇੱਕ ਅੱਖ ਦਾ ਸਫਲ ਆਪਰੇਸ਼ਨ ਹੋ ਗਿਆ ਹੈ। ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਵੇਰੇ ਸਵਾ 8 ਵਜੇ ਪੀਜੀਆਈ ਚੰਡੀਗੜ੍ਹ ਪਹੁੰਚੇ ਸਨ। ਜਿਸ ਤੋਂ ਬਾਅਦ ਉਨ੍ਹਾਂ ਦੀ ਇੱਕ ਅੱਖ ਦਾ …

Read More »

ਨਸ਼ੇ ਦੀ ਓਵਰ ਡੋਜ਼ ਨੇ 22 ਸਾਲਾ ਨੌਜਵਾਨ ਦੀ ਲਈ ਜਾਨ

ਗੁਰਪ੍ਰੀਤ ਸਿੰਘ ਦਾ ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਵਿਚ ਕੋਈ ਨਸ਼ੇ ਦੀ ਜ਼ਿਆਦਾ ਡੋਜ਼ ਨਾਲ ਮਰ ਰਿਹਾ ਹੈ ਅਤੇ ਕੋਈ ਨਸ਼ਾ ਨਾ ਮਿਲਣ ਕਾਰਨ ਮੌਤ ਦੇ ਮੂੰਹ ਵਿਚ ਜਾ ਰਿਹਾ ਹੈ। ਪੰਜਾਬ ਸਰਕਾਰ ਜਿੰਨੇ ਮਰਜ਼ੀ ਦਾਅਵੇ ਕਰੀ ਜਾਵੇ, ਪਰ ਪੰਜਾਬ ਵਿਚ ਨਸ਼ਿਆਂ ਦਾ …

Read More »

ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ ਹਵਾਲਾਤੀ ਦੀ ਮੌਤ

ਬਠਿੰਡਾ ਜੇਲ੍ਹ ਦੇ 12 ਹਵਾਲਾਤੀਆਂ ਤੇ ਕੈਦੀਆਂ ਕੋਲੋਂ ਮਿਲੇ 14 ਮੋਬਾਇਲ ਫ਼ੋਨ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਮੌਤ ਹੋ ਗਈ। ਮ੍ਰਿਤਕ ਸੁਸ਼ੀਲ ਕੁਮਾਰ ਹੱਤਿਆ ਦੇ ਮਾਮਲੇ ਵਿਚ ਸਜ਼ਾਯਾਫਤਾ ਸੀ। ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ। ਉਧਰ …

Read More »

ਨਰਾਜ਼ ਅਕਾਲੀ ਆਗੂ ਬਾਦਲਾਂ ਖਿਲਾਫ ਹੋਏ ਇਕੱਠੇ

ਬਾਦਲ ਵਿਰੋਧੀਆਂ ਨੇ ਮਨਾਇਆ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ੲ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਬਾਦਲਾਂ ਕੋਲੋਂ ਆਜ਼ਾਦ ਕਰਵਾਉਣ ਦਾ ਹੋਕਾ ਅੰਮ੍ਰਿਤਸਰ/ਬਿਊਰੋ ਨਿਊਜ਼ : ਬਾਦਲਾਂ ਤੋਂ ਨਾਰਾਜ਼ ਅਕਾਲੀ ਦਲਾਂ ਦੇ ਆਗੂਆਂ ਨੇ ਇਥੇ ਇਕ ਮੰਚ ‘ਤੇ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ। ਇਨ੍ਹਾਂ ਆਗੂਆਂ …

Read More »

ਸ਼੍ਰੋਮਣੀ ਅਕਾਲੀ ਦਲ ‘ਤੇ ਬਾਦਲਾਂ ਦਾ ਕਬਜ਼ਾ ਬਰਕਰਾਰ

ਸੁਖਬੀਰ ਤੀਜੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ‘ਤੇ ਬਾਦਲਾਂ ਦਾ 5 ਸਾਲ ਲਈ ਮੁੜ ਕਬਜ਼ਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਕੀਤੇ ਗਏ ਡੈਲੀਗੇਟ ਇਜਲਾਸ ਵਿਚ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੀਜੀ ਵਾਰ ਸਰਬਸੰਮਤੀ ਨਾਲ ਪਾਰਟੀ ਦਾ …

Read More »

ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਨੇ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ

ਦੋਵਾਂ ਦੇਸ਼ਾਂ ਵਿਚਾਲੇ ਅਮਨ ਤੇ ਸ਼ਾਂਤੀ ਲਈ ਕੀਤੀ ਅਰਦਾਸ ਅੰਮ੍ਰਿਤਸਰ/ਬਿਊਰੋ ਨਿਊਜ਼ : ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਵਿਖੇ ਮੱਥਾ ਟੇਕਦਿਆਂ ਦੋਵਾਂ ਮੁਲਕਾਂ ‘ਚ ਅਮਨ ਸ਼ਾਂਤੀ ਅਤੇ ਤਰੱਕੀ ਦੀ ਅਰਦਾਸ ਕੀਤੀ ਗਈ। ਚੜ੍ਹਦੇ ਪੰਜਾਬ ਵੱਲੋਂ ਕਥਾਕਾਰ ਦੀਪ …

Read More »