ਸ਼ਾਮਲਾਟ ਜ਼ਮੀਨਾਂ ਹੜੱਪਣ ਵਿਰੁੱਧ 4 ਜਨਵਰੀ ਤੋਂ ਸ਼ੁਰੂ ਹੋਵੇਗਾ ਅੰਦੋਲਨ : ਸਿਮਰਜੀਤ ਬੈਂਸ ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਚੰਡੀਗੜ੍ਹ ਇੱਥੇ ਐਲਾਨ ਕੀਤਾ ਕਿ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਨੂੰ ਲੈਂਡ ਬੈਂਕਾਂ ਦੇ ਨਾਂ ਹੇਠ ਹੜੱਪਣ ਵਿਰੁੱਧ ਪਾਰਟੀ ਵੱਲੋਂ ਅਗਲੇ ਮਹੀਨੇ ਚਾਰ ਜਨਵਰੀ ਤੋਂ ਅੰਦੋਲਨ ਵਿੱਢਿਆ ਜਾਵੇਗਾ। …
Read More »ਪੰਜਾਬ ਕੈਬਨਿਟ ‘ਚ ਵਾਪਸੀ ਕਰਨਗੇ ਸਿੱਧੂ!
ਨਵਜੋਤ ਸਿੱਧੂ ਬਣ ਸਕਦੇ ਹਨ ਉਪ ਮੁੱਖ ਮੰਤਰੀ ਜਲੰਧਰ : ਪਿਛਲੇ ਕੁਝ ਸਮੇਂ ਤੋਂ ਸਿਆਸਤ ਵਿਚ ਚੁੱਪੀ ਧਾਰੀ ਬੈਠੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਪੰਜਾਬ ਕੈਬਨਿਟ ਵਿਚ ਵਾਪਸੀ ਦੀ ਸੰਭਾਵਨਾ ਹੈ। ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਜਲਦੀ ਹੀ ਉਚੇ ਰੈਂਕ ਨਾਲ ਸਿੱਧੂ ਇਕ ਵਾਰ ਫਿਰ ਪੰਜਾਬ ਕੈਬਨਿਟ …
Read More »‘ਆਪ’ ਨੇ ਨਵਜੋਤ ਸਿੱਧੂ ਨੂੰ ਪਾਰਟੀ ‘ਚ ਆਉਣ ਦਾ ਦਿੱਤਾ ਸੱਦਾ
ਲੁਧਿਆਣਾ : ਆਮ ਆਦਮੀ ਪਾਰਟੀ ਪੰਜਾਬ ਨੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿਚ ਆਉਣ ਦਾ ਸੱਦਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਸਮਰਾਲਾ ‘ਚ ਕਿਹਾ ਕਿ ਜੇਕਰ ਸਿੱਧੂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਆਉਣ ਤਾਂ ਉਨ੍ਹਾਂ ਦਾ …
Read More »ਸੁਲਤਾਨਪੁਰ ਲੋਧੀ ਦੇ ਪਿੰਡ ਖੁਖਰੈਣ ਵਿਚ ਵਾਰਦਾਤ
ਮਾਮੇ ਘਰ ਆਏ 2 ਸਾਲ ਦੇ ਬੱਚੇ ਦੀ ਗੁਆਂਢਣ ਮਹਿਲਾ ਨੇ ਹੱਤਿਆ ਕਰਕੇ ਲਾਸ਼ ਵਾਸ਼ਿੰਗ ਮਸ਼ੀਨ ‘ਚ ਰੱਖੀ ਕਪੂਰਥਲਾ : ਮਾਮੇ ਦੇ ਵਿਆਹ ਮੌਕੇ ਨਾਨਕੇ ਆਏ 2 ਸਾਲਾ ਅਧਿਰਾਜ ਨੂੰ ਗੁਆਂਢ ਵਿਚ ਹੀ ਰਹਿਣ ਵਾਲੀ ਮਹਿਲਾ ਨੇ ਮਾਰ ਕੇ ਵਾਸ਼ਿੰਗ ਮਸ਼ੀਨ ਦੇ ਡ੍ਰਾਇਰ ਵਿਚ ਰੱਖ ਦਿੱਤਾ। ਇਹ ਘਟਨਾ ਮੰਗਲਵਾਰ ਨੂੰ …
Read More »ਕੈਪਟਨ ਅਮਰਿੰਦਰ ਸਰਕਾਰ ਵਲੋਂ ਵਿਧਾਇਕਾਂ ਲਈ 20 ਲਗਜ਼ਰੀ ਗੱਡੀਆਂ ਖਰੀਦਣ ਦੀ ਤਿਆਰੀ
ਇਕ ਪਾਸੇ ਪਿੱਟਿਆ ਜਾ ਰਿਹਾ ਹੈ ਖਜ਼ਾਨਾ ਖਾਲੀ ਦਾ ਢੰਡੋਰਾ ਚੰਡੀਗੜ੍ਹ : ਪੰਜਾਬ ਸਰਕਾਰ ਭਾਵੇਂ ਫੰਡ ਦੀ ਕਮੀ ਕਾਰਨ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਵਿਚ ਅਸਮਰਥ ਹੈ, ਪਰ ਸੰਸਦ ਮੈਂਬਰਾਂ ਤੇ ਵਿਧਾਇਕਾਂ ਲਈ ਨਵੀਆਂ 20 ਲਗਜ਼ਰੀ ਗੱਡੀਆਂ ਖਰੀਦਣ ਦੀ ਤਿਆਰੀ ਹੈ। ਇਸ ਲਈ ਤਜਵੀਜ਼ ਵਿੱਤ ਵਿਭਾਗ ਕੋਲ ਪੁੱਜ ਵੀ ਚੁੱਕੀ ਹੈ। …
Read More »ਕੇਂਦਰ ਨੇ ਪੰਜਾਬ ਲਈ ਜਾਰੀ ਕੀਤੇ ਜੀਐਸਟੀ ਦੇ 2228 ਕਰੋੜ ਰੁਪਏ
ਆਰਥਿਕ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨੇ 2228 ਕਰੋੜ ਰੁਪਏ ਜਾਰੀ ਕਰਕੇ ਵੱਡੀ ਰਾਹਤ ਦਿੰਦਿਆਂ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਇਕ ਕਦਮ ਅੱਗੇ ਵਧਾਇਆ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਉਸਦੇ ਹਿੱਸੇ ਦੀ ਪੂਰੀ ਰਾਸ਼ੀ ਨਹੀਂ ਦਿੱਤੀ, ਪਰ ਜਿੰਨਾ ਵੀ ਪੈਸਾ ਦਿੱਤਾ, ਉਸ ਨਾਲ …
Read More »ਕੈਪਟਨ ਅਮਰਿੰਦਰ ਸਿੰਘ ਨੇ ਬਰਮਾ ਮੁਹਿੰਮ ਦੀਆਂ ਯੂਨਿਟਾਂ ਅਤੇ ਵਿਕਟੋਰੀਆ ਕਰਾਸ ਜੇਤੂਆਂ ਦੇ ਵਾਰਸਾਂ ਦਾ ਕੀਤਾ ਸਨਮਾਨ
ਨਿਧੜਕ ਸੈਨਿਕਾਂ ਦੀਆਂ ਵੀਰਗਾਥਾਵਾਂ ਭਾਰਤੀ ਸੈਨਿਕਾਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ ਚੰਡੀਗੜ੍ਹ : ਬਰਮਾ ਮੁਹਿੰਮ ਵਿੱਚ ਹਿੱਸਾ ਲੈਣ ਵਾਲੀ ਭਾਰਤੀ ਫੌਜ ਦੀ ਯਾਦ ‘ਚ ਕਰਵਾਏ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਪਤੀ ਸਮਾਰੋਹ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਮਾ ਮੁਹਿੰਮ ਦੀਆਂ ਯੂਨਿਟਾਂ ਅਤੇ ਵਿਕਟੋਰੀਆ ਕਰਾਸ ਜੇਤੂਆਂ ਦੇ ਵਾਰਸਾਂ …
Read More »ਹੁਣ ਥਾਣੇ ਤੇ ਜੇਲ੍ਹਾਂ ਵੀ ਬਣੇ ਮੈਰਿਜ ਪੈਲੇਸ
ਸੰਗਰੂਰ ਥਾਣੇ ‘ਚ ਹੋਇਆ ਪ੍ਰੇਮ ਵਿਆਹ ਸੰਗਰੂਰ : ਪਿਛਲੇ ਦਿਨੀਂ ਨਾਭਾ ਦੀ ਜੇਲ੍ਹ ਵਿਚ ਗੈਂਗਸਟਰਾਂ ਦੇ ਵਿਆਹ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਹੁਣ ਅਜਿਹਾ ਹੀ ਮਾਮਲਾ ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਧੂਰੀ ਥਾਣੇ ਵਿਚ ਸਾਹਮਣੇ ਆਇਆ ਹੈ, ਜਿੱਥੇ ਇਕ ਪ੍ਰੇਮੀ ਜੋੜੇ ਦਾ ਵਿਆਹ ਪੁਲਿਸ ਵਲੋਂ ਥਾਣੇ ਵਿਚ ਹੀ ਹਾਰ ਪਾ …
Read More »ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ‘ਚ ਇਕੱਠੇ ਹੋਣ ਲੱਗੇ ਅਕਾਲੀ
ਬਾਦਲ ਖੇਮੇ ‘ਚ ਮਚ ਗਈ ਹਲਚਲ ਸੰਗਰੂਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਨਾਰਾਜ਼ ਚੱਲ ਰਹੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਆਪਣੀ ਸੰਗਰੂਰ ਸਥਿਤ ਰਿਹਾਇਸ਼ ‘ਤੇ ਇੱਕ ਮੀਟਿੰਗ ਕੀਤੀ; ਜਿਸ ਵਿੱਚ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਨੇ ਭਾਗ ਲਿਆ। ਇਸ ਮੀਟਿੰਗ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰ ਵੀ …
Read More »ਭਾਰਤ ਭੂਸ਼ਣ ਆਸ਼ੂ ਖਿਲਾਫ ਹਾਈਕੋਰਟ ਪਹੁੰਚੇ ਮੁਅੱਤਲ ਕੀਤੇ ਗਏ ਡੀ.ਐਸ.ਪੀ. ਬਲਵਿੰਦਰ ਸੇਖੋਂ
ਸੇਖੋਂ ਨੇ ਆਪਣੀ ਜਾਨ ਨੂੰ ਦੱਸਿਆ ਖਤਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਲੁਧਿਆਣਾ ਦੇ ਮੁਅੱਤਲ ਕੀਤੇ ਗਏ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਇਨਸਾਫ਼ ਦੀ ਗੁਹਾਰ ਲਾਈ ਹੈ। ਸੇਖੋਂ ਨੇ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਆਖਿਆ ਕਿ ਉਨ੍ਹਾਂ ਕੋਲੋਂ ਤਿੰਨ …
Read More »