Breaking News
Home / ਪੰਜਾਬ (page 1144)

ਪੰਜਾਬ

ਪੰਜਾਬ

‘ਸਾਡੀ ਪੰਚਾਇਤ, ਸਾਡੀ ਜ਼ਮੀਨ’ ਅੰਦੋਲਨ ਸ਼ੁਰੂ ਕਰਨਗੇ ਸਿਮਰਜੀਤ ਬੈਂਸ

ਕਾਂਗਰਸ ਅਤੇ ਅਕਾਲੀ ਦਲ ਦੀ ਕੀਤੀ ਤਿੱਖੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ 2ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ‘ਸਾਡੀ ਪੰਚਾਇਤ, ਸਾਡੀ ਜ਼ਮੀਨ’ ਨਾਮ ਦਾ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਬੈਂਸ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਖੰਨਾ ਦੇ ਪਬਦੀ ਪਿੰਡ ਤੋਂ ਆਉਂਦੀ 4 ਜਨਵਰੀ ਤੋਂ …

Read More »

ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲਾਂ ਦਾ ਕਬਜ਼ਾ ਛੁਡਾਉਣ ਲਈ ਸਰਗਰਮ ਹੋਏ ਵਿਰੋਧੀ

ਬਾਦਲ ਧੜੇ ਨੇ ਅੱਜ ਵੀ ਦਰਬਾਰ ਸਾਹਿਬ ਵਿਖੇ ਜੋੜੇ ਝਾੜਨ ਦੀ ਕੀਤੀ ਸੇਵਾ ਚੰਡੀਗੜ੍ਹ/ਬਿਊਰੋ ਨਿਊਜ਼ ਭਲਕੇ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਹੈ ਅਤੇ ਇਸ ਸਬੰਧੀ ਸੁਖਬੀਰ ਬਾਦਲ ਨੇ ਲੰਘੇ ਕੱਲ੍ਹ ਅੰਮ੍ਰਿਤਸਰ ਵਿਖੇ ਅਖੰਡ ਪਾਠ ਸਾਹਿਬ ਵੀ ਸ਼ੁਰੂ ਕਰਵਾਇਆ ਹੈ, ਜਿਸਦੇ ਭਲਕੇ ਭੋਗ ਪਾਏ ਜਾਣੇ ਹਨ। ਕੱਲ੍ਹ …

Read More »

ਪੰਜਾਬ ਸਰਕਾਰ ਸੂਬੇ ਵਿਚ ਨਹੀਂ ਲਾਗੂ ਕਰੇਗੀ ਨਾਗਰਿਕਤਾ ਸੋਧ ਬਿੱਲ

ਕੈਪਟਨ ਅਮਰਿੰਦਰ ਨੇ ਕਿਹਾ – ਕਾਂਗਰਸ ਦੇਸ਼ ਦੇ ਧਰਮ ਨਿਰਪੱਖ ਢਾਂਚੇ ਨੂੰ ਢਾਹ ਨਹੀਂ ਲੱਗਣ ਦੇਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਸੂਬੇ ਵਿਚ ਨਾਗਰਿਕਤਾ ਸੋਧ ਬਿੱਲ ਨੂੰ ਲਾਗੂ ਨਹੀਂ ਕਰੇਗੀ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਗਰਿਕਤਾ ਸੋਧ …

Read More »

ਨਸ਼ਾ ਨਾ ਪੂਰਾ ਹੋਣ ਕਾਰਨ ਅੰਮ੍ਰਿਤਸਰ ‘ਚ ਨੌਜਵਾਨ ਦੀ ਹੋਈ ਮੌਤ

ਰੌਸ਼ਨ ਸਿੰਘ ਦੇ ਭਰਾ ਨੇ ਵੀ ਨਸ਼ਿਆਂ ਕਾਰਨ ਹੀ ਗਵਾਈ ਸੀ ਜਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਪੈਂਦੇ ਕਸਬਾ ਓਠੀਆਂ ਦੇ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋ ਗਈ ਹੈ। ਕਸਬਾ ਓਠੀਆਂ ਦਾ ਰੌਸ਼ਨ ਸਿੰਘ, ਜੋ ਕਿ ਨਸ਼ਿਆਂ ਦਾ ਆਦੀ ਸੀ, ਉਸ ਨੂੰ ਨਸ਼ੇ ਦੀ ਤੋਟ ਆ ਗਈ ਅਤੇ ਇਸ …

Read More »

ਕਾਂਗਰਸ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ‘ਚ ਅਸਫਲ : ਰੰਧਾਵਾ

ਬੇਅਦਬੀ ਤੇ ਗੋਲੀਕਾਂਡ ਦੀਆਂ ਘਟਨਾਵਾਂ ਲਈ ਇਨਸਾਫ ਨਾ ਮਿਲਣ ‘ਤੇ ਧਰਨਾਕਾਰੀਆਂ ਨੂੰ ਰੰਧਾਵਾ ਨੇ ਕੀਤਾ ਸੰਬੋਧਨ ਡੇਰਾ ਬਾਬਾ ਨਾਨਕ : ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਮੰਨਿਆ ਹੈ ਕਿ ਉਨ੍ਹਾਂ ਦੀ ਕਾਂਗਰਸ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿਚ ਅਸਫਲ ਰਹੀ ਹੈ। ਉਨ੍ਹਾਂ ਇਹ ਵੀ …

Read More »

ਜਾਖੜ ਨੂੰ ਕਾਂਗਰਸੀ ਵਰਕਰਾਂ ਦੇ ਰੋਹ ਕਰਨਾ ਪਿਆ ਸਾਹਮਣਾ

ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਰਕਰਾਂ ਕੋਲੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਫੀਡ ਬੈਕ ਲੈਣ ਦੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਤਾਂ ਵਰਕਰਾਂ ਦਾ ਗੁੱਸਾ ਭੜਕ ਕੇ ਸਾਹਮਣੇ ਆ ਗਿਆ। ਪੇਂਡੂ ਤੇ ਸ਼ਹਿਰੀ ਇਲਾਕਿਆਂ ਦੀਆਂ ਕੀਤੀਆਂ ਗਈਆਂ ਮੀਟਿੰਗਾਂ ਵਿੱਚ ਬਰਗਾੜੀ, ਚਿੱਟਾ, ਟਰਾਂਸਪੋਰਟ, ਰੇਤ ਮਾਫੀਆ …

Read More »

ਸੁਖਦੇਵ ਸਿੰਘ ਢੀਂਡਸਾ ਦੇ ਤੇਵਰ ਬਾਦਲਾਂ ਖਿਲਾਫ ਹੋਣ ਲੱਗੇ ਤਿੱਖੇ

ਕਿਹਾ – ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ‘ਤੇ ਹੀ ਇਕ ਹੀ ਪਰਿਵਾਰ ਦਾ ਕਬਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਹਿਲੀ ਵਾਰ ਬਿਨਾਂ ਨਾਮ ਲਏ ਬਾਦਲ ਪਰਿਵਾਰ ‘ਤੇ ਹਮਲਾ ਕੀਤਾ ਅਤੇ ਇਲਜ਼ਾਮ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ‘ਤੇ …

Read More »

ਸੀਨੀਅਰ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਦਾ ਦੇਹਾਂਤ

ਕੈਪਟਨ ਅਮਰਿੰਦਰ ਵਲੋਂ ਦੁੱਖ ਦਾ ਪ੍ਰਗਟਾਵਾ ਮੁਹਾਲੀ/ਬਿਊਰੋ ਨਿਊਜ਼ : ਸੀਨੀਅਰ ਪੱਤਰਕਾਰ ਤੇ ਕਾਲਮਨਵੀਸ ਸ਼ੰਗਾਰਾ ਸਿੰਘ ਭੁੱਲਰ (74 ਸਾਲ) ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਸਨ। ਭੁੱਲਰ ਦੇ ਪਰਿਵਾਰ ਵਿਚ ਪਤਨੀ ਤੋਂ ਇਲਾਵਾ ਦੋ ਪੁੱਤਰ ਤੇ ਇਕ ਧੀ ਹੈ। ਪੰਜਾਬੀ ਪੱਤਰਕਾਰੀ ਵਿੱਚ ਉਹ ਇਕਲੌਤੇ ਅਜਿਹੇ …

Read More »

ਪੰਜਾਬ ‘ਚ ਅੱਤਵਾਦ ਨੂੰ ਮੁੜ ਸਿਰ ਨਹੀਂ ਚੁੱਕਣ ਦਿਆਂਗੇ: ਕੈਪਟਨ ਅਮਰਿੰਦਰ

ਮੁਹਾਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਅੱਤਵਾਦ ਨੂੰ ਮੁੜ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਸੂਬੇ ‘ਚ ਅਮਨ ਭੰਗ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਪੁਲਿਸ ਵੱਲੋਂ ਇੱਥੋਂ ਦੇ ਸੈਕਟਰ-81 ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐੱਸਬੀ) ਵਿਚ ਕਰਵਾਏ ਗਏ ਦੂਜੇ ਕੇਪੀਐੱਸ ਗਿੱਲ …

Read More »

ਪੰਜਾਬ ਸਰਕਾਰ ਦਾ ਨਿਕਲਣ ਲੱਗਾ ਦੀਵਾਲਾ

ਚੰਡੀਗੜ੍ਹ ‘ਚ ਮਨਪ੍ਰੀਤ ਬਾਦਲ ਦੇ ‘ਭਿਖਾਰੀ’ ਵਾਲੇ ਲੱਗੇ ਪੋਸਟਰ ਚੰਡੀਗੜ੍ਹ : ਪੰਜਾਬ ਸਰਕਾਰ ਦਾ ਵੀ ਦਿਨੋਂ ਦਿਨ ਦੀਵਾਲਾ ਨਿਕਲਦਾ ਜਾ ਰਿਹਾ ਹੈ। ਇਸ ਮਹੀਨੇ ਪੰਜਾਬ ਸਰਕਾਰ ਦੇ ਬਹੁਤ ਸਾਰੇ ਮੁਲਾਜ਼ਮਾਂ ਨੂੰ ਅਜੇ ਤੱਕ ਤਨਖਾਹ ਨਹੀਂ ਮਿਲੀ। ਇਸ ਤੋਂ ਅੱਕ ਕੇ ਤਕਨੀਕੀ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ …

Read More »