ਰੋਪੜ, ਖਰੜ : ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਐਤਵਾਰ ਨੂੰ ਰੋਪੜ ਅਤੇ ਖਰੜ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਪੰਜਾਬ ਦੀ ਗੁਆਚੀ ਹੋਈ ਇੱਜ਼ਤ ਨੂੰ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਬਹਾਲ ਕਰ ਸਕਦੇ ਹਨ। ਕਈ …
Read More »ਮੁੱਖ ਚੋਣ ਅਫਸਰ ਪੰਜਾਬ ਵੱਲੋਂ ਵੋਟਰਾਂ ਨੂੰ ‘ਇਸ ਵਾਰ 70 ਪਾਰ’ ਦੀ ਪ੍ਰਾਪਤੀ ਲਈ 1 ਜੂਨ ਨੂੰ ਹੁੰਮ-ਹੁੰਮਾ ਕੇ ਚੋਣ ਬੂਥਾਂ ’ਤੇ ਜਾਣ ਦੀ ਅਪੀਲ
ਐਸ.ਏ.ਐਸ.ਨਗਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਵਿਚ ‘‘ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 1 ਜੂਨ ਨੂੰ ਪੂਰੇ ਜੋਸ਼ ਨਾਲ ਪੋਲਿੰਗ ਬੂਥਾਂ ’ਤੇ ਜਾਣ ਲਈ ਅਪੀਲ ਕੀਤੀ ਹੈ। ਐਤਵਾਰ ਸਵੇਰੇ ਸਥਾਨਕ ਕਮਿਊਨਿਟੀ ਕਲੱਬਾਂ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ …
Read More »ਭਾਰਤ ਦਾ ਭਵਿੱਖ ਬਦਲਣ ਲਈ ਭਾਜਪਾ ਖਿਲਾਫ ਇਕਜੁੱਟ ਹੋਵੇ ਮਹਿਲਾ ਸ਼ਕਤੀ : ਪਿ੍ਅੰਕਾ
ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਸਨੌਰ/ਬਿਊਰੋ ਨਿਊਜ਼ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹੱਕ ’ਚ ਅੱਜ ਵਿਧਾਨ ਸਭਾ ਹਲਕਾ ਸਨੌਰ ਅਧੀਨ ਪੈਂਦੇ ਕਸਬਾ ਬਹਾਦਰਗੜ੍ਹ ਵਿੱਚ ਮਹਿਲਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੀ ਕੌਮੀ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਨੇ ਮਹਿਲਾ ਸ਼ਕਤੀ ਨੂੰ ਭਾਜਪਾ ਖਿਲਾਫ਼ …
Read More »ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਭਾਜਪਾ ਉਮੀਦਵਾਰ ਗੇਜਾ ਰਾਮ ਲਈ ਮੰਗੀਆਂ ਵੋਟਾਂ
ਰਾਜਨਾਥ ਸਿੰਘ ਨੇ ਅਰਵਿੰਦ ਕੇਜਰੀਵਾਲ ਦੀ ਰੱਜ ਦੀ ਕੀਤੀ ਆਲੋਚਨਾ ਖੰਨਾ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਐਤਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਪੰਜਾਬ ਦੌਰੇ ’ਤੇ ਰਹੇ ਅਤੇ ਉਨ੍ਹਾਂ ਨੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਗੇਜਾ ਰਾਮ ਵਾਲਮੀਕੀ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ। ਖੰਨਾ ਵਿਖੇ ਭਾਜਪਾ …
Read More »ਲੋਕ ਜਥੇਬੰਦੀਆਂ ਨੇ ਬਰਨਾਲਾ ’ਚ ਕੀਤੀ ‘ਲੋਕ ਸੰਗਰਾਮ ਰੈਲੀ’
ਵੋਟਾਂ ਦੀ ਥਾਂ ਸੰਘਰਸ਼ਾਂ ’ਤੇ ਟੇਕ ਰੱਖਣ ਦਾ ਹੋਕਾ ਬਰਨਾਲਾ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਦਰਮਿਆਨ ਪੰਜਾਬ ਦੀਆਂ ਦੋ ਦਰਜਨ ਦੇ ਕਰੀਬ ਸੰਘਰਸ਼ਸ਼ੀਲ ਲੋਕ ਜਥੇਬੰਦੀਆਂ ਨੇ ਅੱਜ ਐਤਵਾਰ ਨੂੰ ਬਰਨਾਲਾ ਦੀ ਦਾਣਾ ਮੰਡੀ ਵਿੱਚ ਵਿਸ਼ਾਲ ਲੋਕ ਸੰਗਰਾਮ ਰੈਲੀ …
Read More »ਸ਼ਸ਼ੀ ਥਰੂਰ ਨੇ ਜਲੰਧਰ ਵਾਸੀਆਂ ਨੂੰ ਚਰਨਜੀਤ ਸਿੰਘ ਚੰਨੀ ਨੂੰ ਜਿਤਾਉਣ ਦਾ ਦਿੱਤਾ ਸੱਦਾ
ਕਿਹਾ : ਦੇਸ਼ ਦੇ ਲੋਕਤੰਤਰ ਨੂੰ ਭਾਰਤੀ ਜਨਤਾ ਪਾਰਟੀ ਤੋਂ ਖਤਰਾ ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਅਤੇ ਸਾਬਕਾ ਮੰਤਰੀ ਸ਼ਸ਼ੀ ਥਰੂਰ ਅੱਜ ਸ਼ਨੀਵਾਰ ਨੂੰ ਜਲੰਧਰ ਪਹੁੰਚੇ ਜਿੱਥੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸਾਧਿਆ। ਸ਼ਸ਼ੀ ਥਰੂਰ ਨੇ ਕਿਹਾ ਕਿ ਇਸ ਵਾਰ ਚਰਨਜੀਤ …
Read More »ਸੁਨੀਲ ਜਾਖੜ ਨੇ ਸਾਧਿਆ ਆਮ ਆਦਮੀ ਪਾਰਟੀ ’ਤੇ ਸਿਆਸੀ ਨਿਸ਼ਾਨਾ
ਕਿਹਾ : 100 ਰੁਪਇਆ ਦੇਣ ਦੀ ਗਰੰਟੀ ਦੇਣ ਵਾਲੇ ਮਹਿਲਾਵਾਂ ਦਾ ਸਤਿਕਾਰ ਕਰਨਾ ਭੁੱਲੇ ਚੰਡੀਗੜ੍ਹ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਐਕਸ਼ਨ ਵਿਚ ਆ ਗਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਧਾਨ ਸਭਾ ਚੋਣਾਂ ਸਮੇਂ …
Read More »ਵਿਸ਼ਵ ਕੱਪ ਤੀਰਅੰਦਾਜ਼ੀ ਮੁਕਾਬਲਿਆਂ ’ਚ ਮਾਨਸਾ ਦੀ ਪ੍ਰਨੀਤ ਦੀ ਟੀਮ ਨੇ ਜਿੱਤਿਆ ਸੋਨ ਤਮਗ਼ਾ
ਤੁਰਕੀ ਦੀ ਟੀਮ ਨੂੰ ਹਰਾ ਕੇ ਜਿੱਤਿਆ ਸੋਨ ਤਮਗਾ ਬੁਢਲਾਡਾ/ਬਿਊਰੋ ਨਿਊਜ਼ : ਤੀਰਅੰਦਾਜ਼ੀ ਖੇਡ ’ਚ ਵਿਸ਼ਵ ਚੈਂਪੀਅਨਸ਼ਿਪ, ਵਿਸ਼ਵ ਕੱਪ ਅਤੇ ਏਸ਼ੀਅਨ ਗੇਮਜ਼ ’ਚ ਗੋਲਡਮੈਡਲਿਸਟ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੇ ਅਧਿਆਪਕ ਅਵਤਾਰ ਸਿੰਘ ਦੀ ਬੇਟੀ ਪ੍ਰਨੀਤ ਕੌਰ ਨੇ ਆਪਣੀਆਂ ਖਿਡਾਰੀ ਸਾਥਣਾਂ ਅਦਿਤੀ ਗੋਪੀ ਚੰਦ ਅਤੇ ਜਯੋਤੀ ਸੁਰੇਖਾ ਵੇਨਮ ਸਮੇਤ ਮਹਿਲਾਂ …
Read More »ਬਟਾਲਾ ਦੇ ਕਾਂਗਰਸੀ ਮੇਅਰ ਸੁਖਦੀਪ ਸਿੰਘ ਸੁਖ ਤੇਜਾ ਦੇ ਘਰ ਪਈ ਈਡੀ ਦੀ ਰੇਡ
ਰਜਿੰਦਰ ਕੁਮਾਰ ਅਤੇ ਗੋਪੀ ਉਪਲ ਦੇ ਘਰ ਵੀ ਪਈ ਈਡੀ ਦੀ ਰੇਡ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਬਟਾਲਾ ’ਚ ਕਾਂਗਰਸੀ ਮੇਅਰ ਸੁਖਦੀਪ ਸਿੰਘ ਸੁਖ ਤੇਜਾ ਦੇ ਘਰ ਅੱਜ ਈਡੀ ਦੀ ਰੇਡ ਪਈ। ਇਹ ਰੇਡ ਉਨ੍ਹਾਂ ਦੇ ਕਰੀਬੀਆਂ ਦੇ ਘਰ ’ਤੇ ਵੀ ਹੋਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ …
Read More »ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਫਿਰ ਦਿੱਤਾ ਵਿਵਾਦਤ ਬਿਆਨ
ਕਿਹਾ : ਜੇ ਸਾਡੀ ਸਰਕਾਰ ਬਣੀ ਤਾਂ ਅਸੀਂ ਬਾਘਾ ਬਾਰਡਰ ਖੋਲ੍ਹਾਂਗੇ,ਤਾਂ ਜੋ ਪਾਕਿਸਤਾਨੀ ਇਲਾਜ ਲਈ ਪੰਜਾਬ ਆ ਸਕਣ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ’ਤੇ ਸਵਾਲ ਖੜ੍ਹੇ ਕੀਤੇ ਹਨ। ਅੱਜ …
Read More »