ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰ ਰਹੇ ਸਨ ਰੋਸ ਮੁਜ਼ਾਹਰਾ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ‘ਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ …
Read More »ਮਾਨਸਾ ‘ਚ ਅਣਖ ਖ਼ਾਤਰ ਨਾਬਾਲਗ ਦਲਿਤ ਨੌਜਵਾਨ ਜਿਊਂਦਾ ਸਾੜਿਆ
ਜਸਪ੍ਰੀਤ ਸਿੰਘ ਦੇ ਵੱਡੇ ਭਰਾ ਨੇ ਕਰਵਾਇਆ ਸੀ ਪ੍ਰੇਮ ਵਿਆਹ ਮਾਨਸਾ/ਬਿਊਰੋ ਨਿਊਜ਼ : ਮਾਨਸਾ ਸ਼ਹਿਰ ਦੇ ਵਾਰਡ ਨੰਬਰ-15 ‘ਚ ਅਣਖ ਖ਼ਾਤਰ ਨਾਬਾਲਗ ਦਲਿਤ ਲੜਕੇ ਜਸਪ੍ਰੀਤ ਸਿੰਘ (17) ਨੂੰ ਜਿਊਂਦਾ ਸਾੜ ਕੇ ਕਤਲ ਕਰ ਦਿੱਤਾ ਗਿਆ ਹੈ। ਉਸ ਦੀ ਲਾਸ਼ ਪੁਲਿਸ ਨੂੰ ਐਤਵਾਰ ਸਵੇਰੇ ਇੱਕ ਸ਼ੈਲਰ ਨੇੜਿਓਂ ਖੁੱਲ੍ਹੇ ਮੈਦਾਨ ਵਿੱਚ ਪਈ …
Read More »ਸੰਵਿਧਾਨ ਦੇ ਬਹਾਨੇ ਪੰਜਾਬ ਵਿਧਾਨ ਸਭਾ ‘ਚ ਸਿਆਸੀ ਝੜਪ
ਅਕਾਲੀਆਂ ਨੇ ਡਾ. ਅੰਬੇਡਕਰ ਨੂੰ ਸਿੱਖ ਬਣਨ ਤੋਂ ਰੋਕਿਆ : ਚਰਨਜੀਤ ਚੰਨੀ ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਅਨੁਸੂਚਿਤ ਜਾਤੀਆਂ ਨਾਲ ਬੇਇਨਸਾਫ਼ੀ ਦਾ ਮੁੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮੰਗਲਵਾਰ ਨੂੰ ਅਨੁਸੂਚਿਤ ਜਾਤੀਆਂ ਨਾਲ ਬੇਇਨਸਾਫ਼ੀਆਂ ਅਤੇ ਮਹਾਰਾਸ਼ਟਰ ਦੇ ਸਿਆਸੀ ਹਾਲਾਤ ਦਾ ਮੁੱਦਾ ਛਾਇਆ ਰਿਹਾ। ਇਸ ਦੇ …
Read More »ਰੰਧਾਵਾ ਤੇ ਮਜੀਠੀਆ ‘ਚ ਲੜਾਈ ਤਿੱਖੀ ਹੋਣ ਦੇ ਅਸਾਰ
ਗੈਂਗਸਟਰ ਕਲਚਰ ਤੇ ਡਰੱਗ ਕਾਰੋਬਾਰ ਦਾ ਪਿਤਾਮਾ ਹੈ ਮਜੀਠੀਆ : ਸੁਖਜਿੰਦਰ ਸਿੰਘ ਰੰਧਾਵਾ ਚੰਡੀਗੜ੍ਹ : ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਚੁਣੌਤੀ ਦਿੱਤੀ ਕਿ ਉਹ ਖੁਦ ਪੰਜਾਬ ਹਰਿਆਣਾ ਹਾਈਕੋਰਟ ਦੇ ਮੌਜੂਦਾ ਜੱਜ ਕੋਲੋਂ ਤਫਤੀਸ਼ ਕਰਵਾਉਣ ਲਈ ਚੀਫ ਜਸਟਿਸ ਕੋਲ ਜਾਣ …
Read More »ਪੰਜਾਬ ਦੀਆਂ ਚਾਰ ਜੇਲ੍ਹਾਂ ਦੀ ਸੁਰੱਖਿਆ ਸੀਆਰਪੀਐਫ ਹਵਾਲੇ
ਲੁਧਿਆਣਾ ਅਤੇ ਬਠਿੰਡਾ ਦੀ ਜੇਲ੍ਹ ਵਿਚ ਸੀਆਰਪੀਐਫ ਦੇ ਜਵਾਨ ਤਾਇਨਾਤ ਲੁਧਿਆਣਾ : ਪੰਜਾਬ ਦੀਆਂ ਸਭ ਤੋਂ ਵੱਡੀਆਂ ਜੇਲ੍ਹਾਂ ‘ਚ ਸ਼ਾਮਲ ਲੁਧਿਆਣਾ ਕੇਂਦਰੀ ਜੇਲ੍ਹ ਦੀ ਸੁਰੱਖਿਆ ਲਈ ਸੀਆਰਪੀਐਫ ਦੇ ਜਵਾਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਸੀਆਰਪੀਐਫ ਦੇ ਜਵਾਨ ਡਿਓਢੀ ਤੋਂ ਲੈ ਕੇ ਮੁਲਾਕਾਤ ਰੂਮ ਦੇ ਨਾਲ ਨਾਲ ਜੇਲ੍ਹ ਦੇ ਹਾਈ …
Read More »ਜਲੰਧਰ ਦੀਆਂ ਤਿੰਨ ਟਰੈਵਲ ਏਜੰਸੀਆਂ ਦੇ ਦਫਤਰਾਂ ‘ਤੇ ਈਡੀ ਨੇ ਮਾਰਿਆ ਛਾਪਾ
50 ਲੱਖ ਦੀ ਵਿਦੇਸ਼ੀ ਕਰੰਸੀ ਬਰਾਮਦ ਜਲੰਧਰ/ਬਿਊਰੋ ਨਿਊਜ਼ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੰਗਲਵਾਰ ਨੂੰ ਜਲੰਧਰ ‘ਚ ਤਿੰਨ ਟਰੈਵਲ ਏਜੰਸੀਆਂ ਦੇ ਦਫ਼ਤਰਾਂ ‘ਚ ਛਾਪੇ ਮਾਰੇ ਗਏ। ਸਵੇਰ ਤੋਂ ਸ਼ੁਰੂ ਹੋਈ ਇਹ ਕਾਰਵਾਈ ਬਾਅਦ ਦੁਪਹਿਰ ਤੱਕ ਜਾਰੀ ਰਹੀ। ਇਹ ਛਾਪੇ ਏਅਰ ਕਾਰਪੋਰੇਟ, ਗੁਰੂਕੁਲ ਗਲੋਬਲ ਤੇ ਟੀ.ਐੱਨ.ਐੱਸ. ਇਮੀਗ੍ਰੇਸ਼ਨ ਦੇ ਦਫਤਰਾਂ ‘ਤੇ ਮਾਰੇ …
Read More »ਸਿਟੀ ਸੈਂਟਰ ਘੁਟਾਲੇ ਵਿਚ 13 ਸਾਲਾਂ ਬਾਅਦ ਕੈਪਟਨ ਨੂੰ ਵੱਡੀ ਰਾਹਤ
ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ 32 ਆਰੋਪੀ ਬਰੀ ਲੁਧਿਆਣਾ/ਬਿਊਰੋ ਨਿਊਜ਼ ਬਹੁ ਚਰਚਿਤ ਲੁਧਿਆਣਾ ਸਿਟੀ ਸੈਂਟਰ ਘੁਟਾਲਾ ਮਾਮਲੇ ਵਿਚ 13 ਸਾਲਾਂ ਬਾਅਦ ਆਖਰਕਾਰ ਜ਼ਿਲ੍ਹਾ ਸੈਸ਼ਨ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ। ਫੈਸਲਾ ਸੁਣਾਉਂਦੇ ਹੋਏ ਲੁਧਿਆਣਾ ਦੀ ਅਦਾਲਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ 32 ਆਰੋਪੀਆਂ ਨੂੰ ਬਰੀ ਕਰ ਦਿੱਤਾ …
Read More »ਕੈਪਟਨ ਅਮਰਿੰਦਰ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ
ਕਿਹਾ : ਆਖਰ ਸੱਚ ਦੀ ਹੀ ਜਿੱਤ ਹੋਈ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਟੀ ਸੈਂਟਰ ਘੁਟਾਲੇ ਦੇ ਕੇਸ ਵਿੱਚ ਉਨ੍ਹਾਂ ਤੇ ਬਾਕੀ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਖਾਰਜ ਕਰਨ ਦੇ ਅਦਾਲਤੀ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸਿਆਸੀ ਰੰਜਿਸ਼ ਦੀ ਕਾਰਵਾਈ ਵਿਰੁੱਧ ਉਨ੍ਹਾਂ ਦੀ ਲੜਾਈ ਦੀ …
Read More »ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਬਣੇ ਐਸ.ਜੀ.ਪੀ.ਸੀ. ਦੇ ਪ੍ਰਧਾਨ
ਰਾਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਨਵਾਂਸ਼ਹਿਰ ਜੂਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਬਣਾਇਆ ਜਨਰਲ ਸਕੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ 42ਵੇਂ ਪ੍ਰਧਾਨ ਬਣੇ ਹਨ ਅਤੇ ਉਨ੍ਹਾਂ ਦੀ ਚੋਣ ਸਰਬ …
Read More »ਬਾਦਲਾਂ ਨੇ ਸ਼੍ਰੋਮਣੀ ਕਮੇਟੀ ਨੂੰ ਮਿੱਟੀ ‘ਚ ਮਿਲਾਉਣ ਲਈ ਕੋਈ ਕਸਰ ਨਹੀਂ ਛੱਡੀ
‘ਆਪ’ ਆਗੂਆਂ ਨੇ ਕਿਹਾ – ਸੁਖਬੀਰ ਨੇ ਲਿਫਾਫਾ ਕਲਚਰ ਰਾਹੀਂ ਲੌਂਗੋਵਾਲ ਨੂੰ ਫਿਰ ਬਣਾਇਆ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ ‘ਲੰਬੇ ਸੰਘਰਸ਼ ਅਤੇ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਲੋਕਤੰਤਰਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਨੇ ਆਪਣੇ ਸਵਾਰਥ ਲਈ ਮਿੱਟੀ ‘ਚ ਮਿਲਾਉਣ ਦੀ ਕੋਈ ਕਸਰ ਨਹੀਂ ਛੱਡੀ। …
Read More »