ਗ੍ਰੈਂਡ ਓਪਨਿੰਗ ‘ਚ ਭਾਰਤ ਸਮੇਤ, ਅਮਰੀਕਾ, ਆਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਤੇ ਕੈਨੇਡਾ ਦੀਆਂ ਟੀਮਾਂ ਲੈਣਗੀਆਂ ਹਿੱਸਾ ਪਹਿਲਾ ਮੈਚ 1 ਦਸੰਬਰ ਨੂੰ, ਖੇਡ ਅਧਿਕਾਰੀ ਤਿਆਰੀਆਂ ‘ਚ ਲੱਗੇ ਕਪੂਰਥਲਾ : ਪਵਿੱਤਰ ਨਗਰੀ ਦਾ ਨਾਮ ਇਕ ਵਾਰ ਫਿਰ ਤੋਂ ਪੂਰੇ ਵਿਸ਼ਵ ‘ਚ ਚਮਕਣ ਜਾ ਰਿਹਾ ਹੈ। 1 ਦਸੰਬਰ ਤੋਂ ਸ਼ੁਰੂ ਹੋਣ …
Read More »ਬਹਿਬਲ ਕਲਾਂ ਕਾਂਡ ਸਬੰਧੀ ਪੁਲਿਸ ਅਫ਼ਸਰਾਂ ਖਿਲਾਫ਼ ਦਾਇਰ ਨਾ ਹੋਏ ਦੋਸ਼-ਪੱਤਰ
ਫ਼ਰੀਦਕੋਟ/ਬਿਊਰੋ ਨਿਊਜ਼ : ਬਹਿਬਲ ਕਲਾਂ ਗੋਲੀ ਕਾਂਡ ਵਿੱਚ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਸਮੇਤ ਚਾਰ ਨਾਮਜ਼ਦ ਪੁਲਿਸ ਅਫ਼ਸਰਾਂ ਖਿਲਾਫ ਵਿਸ਼ੇਸ਼ ਜਾਂਚ ਟੀਮ ਜਾਂਚ ਮੁਕੰਮਲ ਕਰ ਚੁੱਕੀ ਹੈ ਪਰ ਇਸ ਦੇ ਬਾਵਜੂਦ ਅਦਾਲਤ ‘ਚ ਇਨ੍ਹਾਂ ਅਫ਼ਸਰਾਂ ਖਿਲਾਫ ਦੋਸ਼ ਪੱਤਰ ਦਾਇਰ ਨਹੀਂ ਕੀਤੇ ਗਏ। ਬਹਿਬਲ ਕਲਾਂ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ …
Read More »ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਸਹੂਲਤਾਂ ਦੀ ਘਾਟ
ਲਾਂਘਾ ਖੁੱਲ੍ਹਣ ਦੇ 12ਵੇਂ ਦਿਨ 239 ਸ਼ਰਧਾਲੂਆਂ ਨੇ ਕੀਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣਾਏ ਗਏ ਲਾਂਘੇ ਦੀ ਸ਼ੁਰੂਆਤ ਤਾਂ ਬੜੇ ਜ਼ੋਰਾਂ ਸ਼ੋਰਾਂ ਨਾਲ ਹੋਈ ਸੀ, ਪਰ ਸ਼ਰਧਾਲੂਆਂ ਦੀ ਗਿਣਤੀ ਕੋਈ ਜ਼ਿਆਦਾ ਨਹੀਂ ਹੈ। ਇਸ ਦਾ ਕਾਰਨ ਇਹ ਹੈ …
Read More »ਸਿਆਚਿਨ ਗਲੇਸ਼ੀਅਰ ਵਿਚ ਬਰਫ ਹੇਠਾਂ ਦੱਬਣ ਨਾਲ ਪੰਜਾਬ ਦੇ 3 ਜਵਾਨ ਹੋਏ ਸ਼ਹੀਦ
ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਸਿਆਚਿਨ ਗਲੇਸ਼ੀਅਰ ਵਿਖੇ ਬਰਫ ਹੇਠਾਂ ਦੱਬਣ ਕਾਰਨ ਪੰਜਾਬ ਦੇ 3 ਅਤੇ ਹਿਮਾਚਲ ਦਾ 1 ਜਵਾਨ ਸ਼ਹੀਦ ਹੋ ਗਿਆ ਸੀ। ਇਨ੍ਹਾਂ ਸ਼ਹੀਦ ਜਵਾਨਾਂ ਵਿਚ ਮੁਕੇਰੀਆਂ ਨੇੜਲੇ ਪਿੰਡ ਸੈਦੋਂ ਦਾ ਸਿਪਾਹੀ ਡਿੰਪਲ ਕੁਮਾਰ, ਬਟਾਲਾ ਦੇ ਪਿੰਡ ਫਤਹਿਗੜ੍ਹ ਚੂੜੀਆਂ ਦੇ ਨਾਇਕ ਮਨਿੰਦਰ ਸਿੰਘ, ਮਲੇਰਕੋਟਲਾ ਦੇ …
Read More »ਕਪੂਰਥਲਾ ਦੇ ਪਿੰਡ ਰਾਏਪੁਰ ‘ਚ ਮਿਲੇ 3 ਬੰਬ
ਇਲਾਕੇ ‘ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਹੈ ਜਾਂਚ ਕਪੂਰਥਲਾ/ਬਿਊਰੋ ਨਿਊਜ਼ ਕਪੂਰਥਲਾ ਦੇ ਪਿੰਡ ਰਾਏਪੁਰ ਵਿਚ ਤਿੰਨ ਬੰਬ ਮਿਲਣ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਪਿੰਡ ਰਾਏਪੁਰ ਵਿਚ ਸਰਕਾਰੀ ਜ਼ਮੀਨ ‘ਤੇ ਮਿੱਟੀ ਪਾਉਣ ਦਾ ਕੰਮ ਚੱਲ ਰਿਹਾ ਸੀ ਕਿ ਇਸੇ ਦੌਰਾਨ ਮਜ਼ਦੂਰਾਂ ਦੀ …
Read More »ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਅਦਾਲਤ ‘ਚ ਪੇਸ਼ ਹੋਈ ਹਨੀਪ੍ਰੀਤ
ਹਨੀਪ੍ਰੀਤ ‘ਤੇ ਪੰਚਕੂਲਾ ‘ਚ ਦੰਗਾ ਭੜਕਾਉਣ ਦਾ ਹੈ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਚਕੂਲਾ ਹਿੰਸਾ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨਪ੍ਰੀਤ ਅੱਜ ਪੰਚਕੂਲਾ ਅਦਾਲਤ ਵਿਚ ਪੇਸ਼ ਹੋਈ। ਜ਼ਮਾਨਤ ‘ਤੇ ਚੱਲ ਰਹੀ ਹਨੀਪ੍ਰੀਤ ਪਹਿਲੀ ਵਾਰ ਅਦਾਲਤ ਵਿਚ ਪੇਸ਼ ਹੋਈ ਹੈ ਅਤੇ ਇਸ ਤੋਂ ਪਹਿਲਾਂ ਉਸਦੀ ਪੇਸ਼ੀ ਵੀਡੀਓ …
Read More »ਦਲਿਤ ਨੌਜਵਾਨ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
ਪੀੜਤ ਪਰਿਵਾਰ ਅਤੇ ਪੰਜਾਬ ਸਰਕਾਰ ‘ਚ ਹੋ ਗਿਆ ਸੀ ਸਮਝੌਤਾ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿਛਲੇ ਦਿਨੀਂ ਕੁੱਟਮਾਰ ਤੋਂ ਬਾਅਦ ਹੋਈ ਮੌਤ ਚਰਚਾ ਦਾ ਵਿਸ਼ਾ ਬਣੀ ਹੋਈ ਸੀ। ਧਿਆਨ ਰਹੇ ਕਿ ਦਰਿੰਦਿਆਂ ਨੇ ਜਗਮੇਲ ਦੀ ਕੁੱਟਮਾਰ ਕੀਤੀ ਅਤੇ ਉਸਦੀਆਂ ਲੱਤਾਂ ਦਾ ਮਾਸ …
Read More »ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਚੰਗਾਲੀਵਾਲਾ ਮਾਮਲੇ ਦੀ ਜਾਂਚ ਲਈ ਟੀਮ ਗਠਿਤ
ਕੌਂਮੀ ਐਸ.ਸੀ. ਕਮਿਸ਼ਨ ਨਾਲ ਮਿਲਕੇ ਕਰਨਗੇ ਮਾਮਲੇ ਦੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੰਗਰੂਰ ਜ਼ਿਲ੍ਹੇ ਦੇ ਚੰਗਾਲੀਵਾਲਾ ਦੇ ਜਗਮੇਲ ਸਿੰਘ ਮਾਮਲੇ ਦੀ ਜਾਂਚ ਲਈ ਦੋ ਮੈਂਬਰੀ ਟੀਮ ਗਠਿਤ ਕੀਤੀ ਗਈ ਹੈ। ਇਹ ਟੀਮ ਕੌਂਮੀ ਐਸ.ਸੀ. ਕਮਿਸ਼ਨ ਨਾਲ ਮਿਲ ਕੇ ਮਾਮਲੇ ਦੀ ਜਾਂਚ ਕਰੇਗੀ ਅਤੇ ਆਪਣੀ ਰਿਪੋਰਟ …
Read More »ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਦੀ ਪ੍ਰਕਿਰਿਆ ਸੁਖਾਲੀ ਬਣਾਈ ਜਾਵੇ
ਸੁਖਜਿੰਦਰ ਰੰਧਾਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲੰਘੀ 9 ਨਵੰਬਰ ਨੂੰ ਲਾਂਘਾ ਖੁੱਲ੍ਹ ਗਿਆ ਸੀ ਅਤੇ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਵੀ ਰਹੇ ਹਨ। ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਬੜੀ ਗੁੰਝਲਦਾਰ ਪ੍ਰਕਿਰਿਆ ਵਿਚੋਂ ਗੁਜ਼ਰਨਾ …
Read More »ਗੁਰਦਾਸਪੁਰ ‘ਚ ਸਾਬਕਾ ਅਕਾਲੀ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ
ਰਾਜਨੀਤਕ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਹੀ ਵਿਅਕਤੀਆਂ ਨੇ ਕੀਤਾ ਹਮਲਾ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਵਿਚ ਲੰਘੀ ਰਾਤ ਦਲਬੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦਾ ਸਬੰਧ ਅਕਾਲੀ ਦਲ ਸੀ ਅਤੇ ਉਹ ਪਿੰਡ ਦਾ ਸਰਪੰਚ ਵੀ ਰਹਿ ਚੁੱਕਾ ਹੈ। ਦਲਬੀਰ ਸਿੰਘ ਪਾਰਟੀ ਦੇ …
Read More »