ਰਾਸ਼ਟਰਪਤੀ ਦੀ ਮੋਹਰ ਦੇ ਬਾਅਦ ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨਿਰਦੇਸ਼ ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਵਿਚ ਸ਼ਾਮਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਸਬੰਧੀ ਪ੍ਰਕਿਰਿਆ ਨੂੰ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰੀ …
Read More »ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਠੁਕਰਾਇਆ ਪੰਜਾਬ ਸਰਕਾਰ ਦਾ ਐਵਾਰਡ
ਪਵਿੱਤਰ ਕਾਲੀ ਵੇਈਂ ਵਿਚ ਗੰਦਗੀ ਸੁੱਟਣ ਤੋਂ ਨਰਾਜ਼ ਹੋਏ ਸੀਚੇਵਾਲ, ਕਿਹਾ – ਮੇਰੀ ਜ਼ਮੀਰ ਮੈਨੂੰ ਇਜ਼ਾਜਤ ਨਹੀਂ ਦਿੰਦੀ ਸੁਲਤਾਨਪੁਰ ਲੋਧੀ : ਪਵਿੱਤਰ ਕਾਲੀ ਵੇਈਂ ਵਿਚ ਲਗਾਤਾਰ ਗੰਦਾ ਪਾਣੀ ਪੈ ਰਿਹਾ ਹੈ, ਜਿਸ ਤੋਂ ਨਰਾਜ਼ ਹੋ ਕੇ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਸਰਕਾਰ ਦਾ ਐਵਾਰਡ ਠੁਕਰਾ ਦਿੱਤਾ। ਸੰਤ ਸੀਚੇਵਾਲ …
Read More »ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ
ਕੈਪਟਨ ਅਮਰਿੰਦਰ ਨੇ ਮੋਦੀ ਅਤੇ ਇਮਰਾਨ ਨੂੰ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਲੰਘੀ 9 ਨਵੰਬਰ ਨੂੰ ਖੁੱਲ੍ਹ ਗਿਆ ਸੀ ਅਤੇ ਪਹਿਲੇ ਦਿਨ ਸ਼ਰਧਾਲੂਆਂ ਕੋਲੋਂ 20 ਡਾਲਰ ਦੀ ਫੀਸ ਨਹੀਂ ਲਈ ਗਈ ਸੀ। ਉਸ ਤੋਂ ਬਾਅਦ ਸ਼ਰਧਾਲੂਆਂ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 1 ਤੋਂ 10 ਦਸੰਬਰ ਤੱਕ ਕਰਵਾਇਆ ਜਾਵੇਗਾ
ਕਬੱਡੀ ਮੈਚ ਸੁਲਤਾਨਪੁਰ ਲੋਧੀ ਵਿਖੇ ਸ਼ੁਰੂ ਹੋਣਗੇ ਅਤੇ ਡੇਰਾ ਬਾਬਾ ਨਾਨਕ ਵਿਖੇ ਹੋਣਗੇ ਸੰਪੰਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਾਉਣ ਦਾ ਐਲਾਨ ਕੀਤਾ ਹੈ। ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ …
Read More »ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ‘ਚ ਬਦਲੀ
ਫੈਸਲੇ ਖਿਲਾਫ ਸੁਪਰੀਮ ਕੋਰਟ ਜਾਣਗੇ ਰਵਨੀਤ ਬਿੱਟੂ ਲੁਧਿਆਣਾ/ਬਿਊਰੋ ਨਿਊਜ਼ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲ ਦਿੱਤੀ ਗਈ ਹੈ। ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਪੰਜਾਬ ਸਰਕਾਰ ਨੂੰ ਚਿੱਠੀ ਵੀ ਭੇਜ ਦਿੱਤੀ ਹੈ। ਜ਼ਿਕਰਯੋਗ ਹੈ ਕਿ 1995 ਵਿਚ ਮਰਹੂਮ ਮੁੱਖ ਮੰਤਰੀ …
Read More »ਤ੍ਰਿਪਤ ਰਾਜਿੰਦਰ ਬਾਜਵਾ ਵੱਲੋਂ ਮਗਨਰੇਗਾ ਸਕੀਮ ਵਿੱਚ 2 ਕਰੋੜ 59 ਲੱਖ ਰੁਪਏ ਦਾ ਘਪਲਾ ਕਰਨ ਵਾਲੇ ਮੁਲਾਜ਼ਮ ਬਰਖਾਸਤ
ਕਿਹਾ – ਰਿਸ਼ਵਤਖੋਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਯੋਜਨਾ (ਮਗਨਰੇਗਾ) ਨੂੰ ਲਾਗੂ ਕਰਨ ਵਿੱਚ 2 ਕਰੋੜ 59 ਲੱਖ ਰੁਪਏ ਦੇ ਕਰੀਬ ਰਕਮ ਦਾ ਘਪਲਾ ਕਰਨ ਵਾਲੇ ਪੰਜ ਕਰਮਚਾਰੀਆਂ ਨੂੰ ਬਰਖਾਸਤ ਕਰਨ ਦੇ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਭਲਕੇ
ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਸਮੁੱਚੇ ਜਗਤ ਨੂੰ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਸਮੁੱਚੇ ਸੰਸਾਰ ਵਿਚ ਭਲਕੇ 12 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪਿਛਲੇ ਕਈ ਦਿਨਾਂ ਲਗਾਤਾਰ ਸਮਾਗਮ ਵੀ ਚੱਲ ਰਹੇ ਹਨ ਅਤੇ ਲੱਖਾਂ ਦੀ ਗਿਣਤੀ ਵਿਚ …
Read More »550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
ਸੰਗਤਾਂ ਨੇ ਥਾਂ-ਥਾਂ ਨਗਰ ਕੀਰਤਨ ਦਾ ਕੀਤਾ ਸਵਾਗਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਵਿੱਚ …
Read More »ਕੈਪਟਨ ਅਮਰਿੰਦਰ ਦੇ ਬਿਆਨ ਦੀ ਚਾਰੇ ਪਾਸਿਆਂ ਤੋਂ ਹੋਣ ਲੱਗੀ ਨਿੰਦਾ
ਕਿਹਾ ਸੀ – ਪਾਕਿ ਬਾਜ਼ ਨਾ ਆਇਆ ਤਾਂ ਮੂਧਾ ਮਾਰ ਕੇ ਛੱਡਾਂਗੇ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨੀ ਸਮਾਗਮ ਵਿਚ ਜਿੱਥੇ 70 ਸਾਲ ਬਾਅਦ ਲਾਂਘਾ ਖੁੱਲ੍ਹਣ ‘ਤੇ ਖੁਸ਼ੀ ਪ੍ਰਗਟਾਈ, ਉਥੇ ਉਨ੍ਹਾਂ ਇਸ ਦਿਨ ਵੀ ਪਾਕਿਸਤਾਨ ਨੂੰ ਚਿਤਾਵਨੀ ਦੇਣ ਤੋਂ …
Read More »ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਬਾਅਦ ਖੁਫੀਆ ਏਜੰਸੀਆਂ ਦਾ ਅਲਰਟ
ਜੰਮੂ ਕਸ਼ਮੀਰ ਦੇ ਬਾਂਦੀਪੋਰਾ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਲਾਂਘੇ ਦੇ ਉਦਘਾਟਨ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੀਆਂ ਸਾਲਾਂ ਪੁਰਾਣੀਆਂ ਅਰਦਾਸਾਂ ਪੂਰੀਆਂ ਕਰ ਦਿੱਤੀਆਂ ਹਨ। ਉਧਰ ਭਾਰਤੀ ਖੁਫੀਆ ਏਜੰਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਪਾਕਿਸਤਾਨ ਵਿੱਚ ਗਰਮ ਖਿਆਲੀ ਤੱਤ ਇਸ ਲਾਂਘੇ ਦੀ ਦੁਰਵਰਤੋਂ ਕਰਕੇ …
Read More »