ਬਰਨਾਲਾ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ.ਆਈ.ਟੀ ਦੇ ਮੈਂਬਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲਣ ਦੇ ਵਿਰੋਧ ਵਿਚ ਅੱਜ ਬਰਗਾੜੀ ਮੋਰਚੇ ਦੀ ਮੀਟਿੰਗ ਬਰਨਾਲਾ ਵਿਖੇ ਹੋਈ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਧਿਆਨ ਸਿੰਘ ਮੰਡ …
Read More »ਕਾਂਗਰਸੀ ਵਿਧਾਇਕ ਰਾਜਾ ਵੜਿੰਗ ਦਾ ਵਿਵਾਦਤ ਬਿਆਨ ਆਇਆ ਸਾਹਮਣੇ
ਕਿਹਾ – ਸ਼ਮਸ਼ਾਨ ਘਾਟ ਇੰਨੇ ਵਧੀਆ ਬਣਾਵਾਂਗੇ ਕਿ ਬਜ਼ੁਰਗਾਂ ਦਾ ਮਰਨ ਨੂੰ ਕਰੇਗਾ ਦਿਲ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਵਿਵਾਦਤ ਬਿਆਨ ਦੇ ਕੇ ਮੁੜ ਚਰਚਾ ਵਿਚ ਆ ਗਏ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਸ਼ਮਸ਼ਾਨ ਘਾਟ ਇੰਨੇ ਵਧੀਆ ਬਣਾ ਦੇਣਗੇ ਕਿ ਬਜ਼ੁਰਗਾਂ ਦਾ ਮਰਨ ਨੂੰ ਦਿਲ ਕਰੇਗਾ। ਅਜਿਹੇ …
Read More »ਕੰਡਿਆਲੀ ਤਾਰ ਤੋਂ ਪਾਰ ਕਿਸਾਨ ਅਤੇ ਪਾਕਿ ਨਾਗਰਿਕ ‘ਚ ਹੋਈ ਹੱਥੋਪਾਈ
ਕਿਸਾਨ ਸੁਖਬੀਰ ਨੇ ਦੱਸਿਆ – ਉਸ ਨੂੰ ਸਰਹੱਦ ਵੱਲ ਖਿੱਚਣ ਦੀ ਕੀਤੀ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਬਮਿਆਲ ਅਧੀਨ ਆਉਂਦੇ ਪਿੰਡ ਖੁਰਦਾਈਪੁਰ ਵਿਚ ਕੰਡਿਆਲੀ ਤਾਰ ਤੋਂ ਪਾਰ ਪੈਂਦੀ ਜ਼ਮੀਨ ‘ਚ ਖੇਤੀ ਕਰਨ ਗਏ ਕਿਸਾਨ ਦੀ ਪਾਕਿਸਤਾਨੀ ਨਾਗਰਿਕ ਨਾਲ ਹੱਥੋਪਾਈ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਸੁਖਬੀਰ ਸਿੰਘ …
Read More »ਸ਼ਮਸ਼ੇਰ ਦੂਲੋਂ ਦੀ ਪਤਨੀ ਹਰਬੰਸ ਕੌਰ ਦੂਲੋਂ ਆਮ ਆਦਮੀ ਪਾਰਟੀ ‘ਚ ਸ਼ਾਮਲ
‘ਆਪ’ ਨੇ ਫਤਹਿਗੜ੍ਹ ਸਾਹਿਬ ਤੋਂ ਪਹਿਲਾਂ ਐਲਾਨੇ ਉਮੀਦਵਾਰ ਦੀ ਟਿਕਟ ਕੱਟ ਕੇ ਹਰਬੰਸ ਕੌਰ ਦੂਲੋਂ ਨੂੰ ਦਿੱਤੀ ਜਲੰਧਰ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਪੰਜਾਬ ਵਿਚ ਸਿਆਸੀ ਸਰਗਰਮੀਆਂ ਵਧਦੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਦੀ ਪਤਨੀ ਹਰਬੰਸ ਕੌਰ …
Read More »ਕਾਂਗਰਸ ਤੇ ‘ਆਪ’ ਦੇ ਵਫਦ ਨੇ ਦਿੱਲੀ ‘ਚ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ
ਕੁੰਵਰ ਵਿਜੇ ਪ੍ਰਤਾਪ ਸਬੰਧੀ ਫ਼ੈਸਲੇ ‘ਤੇ ਮੁੜ ਵਿਚਾਰ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਇਕ ਪੰਜ ਮੈਂਬਰੀ ਵਫ਼ਦ ਅੱਜ ਦਿੱਲੀ ਵਿਚ ਚੋਣ ਕਮਿਸ਼ਨ ਨੂੰ ਮਿਲਿਆ। ਵਫਦ ਨੇ ਐਸ.ਆਈ.ਟੀ. ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਫ਼ੈਸਲੇ ‘ਤੇ ਚੋਣ ਕਮਿਸ਼ਨ ਨੂੰ ਮੁੜ ਵਿਚਾਰ ਕਰਨ …
Read More »ਸੁਖਬੀਰ ਬਾਦਲ ਨੇ ਕਿਹਾ
ਕੁੰਵਰ ਵਿਜੇ ਪ੍ਰਤਾਪ ਦੇ ਤਬਦਾਲੇ ਨਾਲ ਕਾਂਗਰਸ ਦਾ ਗੇਮ ਪਲਾਨ ਹੋਇਆ ਖਤਮ ਰੂਪਨਗਰ/ਬਿਊਰੋ ਨਿਊਜ਼ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਸਬੰਧੀ ਚੋਣ ਕਮਿਸ਼ਨ ਨੂੰ ਮਿਲੇ ਕਾਂਗਰਸ ਅਤੇ ਆਪ ਦੇ ਸਾਂਝੇ ਵਫਦ ਬਾਰੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਐਸ.ਆਈ.ਟੀ. ਵਿਚ ਹੋਰ ਵੀ ਮੈਂਬਰ ਹਨ, ਅਕਾਲੀ ਦਲ ਨੇ ਕਿਸੇ …
Read More »ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਭਾਰਤ-ਪਾਕਿ ਸਰਹੱਦ ‘ਤੇ ਅਧਿਕਾਰੀਆਂ ਦੀ ਹੋਈ ਅਹਿਮ ਬੈਠਕ
ਸੜਕਾਂ, ਸਰਕਾਰੀ ਦਫਤਰ ਅਤੇ ਰਾਵੀ ਦਰਿਆ ‘ਤੇ ਪੁਲ ਬਣਾਉਣ ਨੂੰ ਲੈ ਕੇ ਹੋਇਆ ਵਿਚਾਰ ਵਟਾਂਦਰਾ ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀਆਂ ਤਿਆਰੀਆਂ ਸਬੰਧੀ ਕਸਬਾ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉਤੇ ਜ਼ੀਰੋ ਲਾਈਨ ‘ਤੇ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਅੱਜ ਇੱਕ ਅਹਿਮ ਬੈਠਕ ਹੋਈ। …
Read More »ਖਾਲਿਸਤਾਨੀ ਸੰਗਠਨਾਂ ਨੂੰ ਅੱਤਵਾਦ ਦੀ ਲਿਸਟ ‘ਚੋਂ ਬਾਹਰ ਕਰਨ ਦੇ ਟਰੂਡੋ ਸਰਕਾਰ ਦੇ ਫੈਸਲੇ ਦੇ ਖਿਲਾਫ ਖੜ੍ਹੇ ਹੋਏ ਅਮਰਿੰਦਰ
ਕਿਹਾ – ਘਰੇਲੂ ਸਿਆਸੀ ਦਬਾਅ ਹੇਠ ਟਰੂਡੋ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੈਨੇਡਾ ਪ੍ਰਤੀ ਗੁੱਸਾ ਅਜੇ ਵੀ ਮੁੱਕਿਆ ਨਹੀਂ। ਟਰੂਡੋ ਸਰਕਾਰ ਵਲੋਂ ਕੈਨੇਡਾ ਲਈ ਖਤਰਿਆਂ ਦੀ ਸੂਚੀ ਵਿਚ ਪਾਏ ਗਏ ਕੁਝ ਖਾਲਿਸਤਾਨੀ ਸੰਗਠਨਾਂ ਦੇ ਨਾਮ ਬਾਹਰ ਕਰਨ ‘ਤੇ ਕੈਪਟਨ ਅਮਰਿੰਦਰ ਖਾਸੇ ਲਾਲ …
Read More »‘ਆਪ’ ਮੰਗੇਗੀ ਦਿੱਲੀ ਦੀ ਤਰਜ਼ ‘ਤੇ ਵੋਟਾਂ
ਸਿਸੋਦੀਆ ਨੇ ਕਿਹਾ – ਪਾਰਟੀ ਕੋਲ ਪੈਸਿਆਂ ਦੀ ਕਮੀ, ਪਰ ਵਰਕਰ ਜ਼ਿਆਦਾ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਹੁਣ ਦਿੱਲੀ ਦੀ ਤਰਜ਼ ‘ਤੇ ਪੰਜਾਬ ‘ਚ ਘਰੋ-ਘਰੀ ਜਾ ਕੇ ਚੋਣ ਪ੍ਰਚਾਰ ਕਰੇਗੀ। ਦਿੱਲੀ ਦੇ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਸੰਗਰੂਰ ਵਿਚ ਦੱਸਿਆ ਕਿ ਪੰਜਾਬ …
Read More »ਪਾਕਿ ਨੇ ਰਿਫਰੈਂਡਮ 2020 ਦੀ ਰਜਿਸਟ੍ਰੇਸ਼ਨ ‘ਤੇ ਲਗਾਈ ਰੋਕ
ਗੁਰਦੁਆਰਾ ਪੰਜਾ ਸਾਹਿਬ ਤੋਂ ਹੋਣੀ ਸੀ ਮੁਹਿੰਮ ਦੀ ਸ਼ੁਰੂਆਤ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਪੰਜਾ ਸਾਹਿਬ ‘ਚ ਸਿੱਖ ਫਾਰ ਜਸਟਿਸ ਵਲੋਂ ਰਿਫਰੈਂਡਮ 2020 ਲਈ ਕੀਤੇ ਜਾਣ ਵਾਲੇ ਰਜਿਸਟ੍ਰੇਸ਼ਨ ਪ੍ਰੋਗਰਾਮ ‘ਤੇ ਰੋਕ ਲਗਾ ਦਿੱਤੀ। ਜ਼ਿਕਰਯੋਗ ਹੈ ਕਿ 14 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਗੁਰਦੁਆਰਾ ਪੰਜਾ ਸਾਹਿਬ ਵਿਚ ਆਯੋਜਿਤ ਧਾਰਮਿਕ ਦੀਵਾਨ …
Read More »