Breaking News
Home / ਪੰਜਾਬ (page 1163)

ਪੰਜਾਬ

ਪੰਜਾਬ

ਗੈਂਗਸਟਰ ਦੀ ਕਾਂਗਰਸ ਪਾਰਟੀ ‘ਚ ਸ਼ੂਮਲੀਅਤ ਬਣੀ ਚਰਚਾ ਦਾ ਵਿਸ਼ਾ

ਪਰਨੀਤ ਕੌਰ ਨੇ ਕਿਹਾ – ਰਣਦੀਪ ਸਿੰਘ ਨਾਂ ਦੇ ਗੈਂਗਸਟਰ ਨੂੰ ਕਿਸੇ ਵੀ ਕੀਮਤ ‘ਤੇ ਪਾਰਟੀ ਦਾ ਮੈਂਬਰ ਬਣਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਪਟਿਆਲਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵਿਚ ਇਕ ਗੈਂਗਸਟਰ ਦੀ ਸਮੂਲੀਅਤ ਚਰਚਾ ਦਾ ਵਿਸ਼ਾ ਬਣ ਗਈ ਹੈ। ਧਿਆਨ ਰਹੇ ਕਿ ਇੱਕ ਨਾਮੀ ਗੈਂਗਸਟਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ …

Read More »

ਕਰਤਾਰਪੁਰ ਲਾਂਘੇ ਸਬੰਧੀ ਭਾਰਤ ਵਾਲੇ ਪਾਸੇ ਵੀ ਨਿਰਮਾਣ ਕਾਰਜ ਹੋਏ ਸ਼ੁਰੂ

ਭਾਰਤ ਅਤੇ ਪਾਕਿ ਵਿਚਾਲੇ ਹੁਣ ਲਾਂਘੇ ਸਬੰਧੀ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਹੋਵੇਗੀ ਗੱਲਬਾਤ ਗੁਰਦਾਸਪੁਰ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਪਾਕਿਸਤਾਨ ਵਾਲੇ ਪਾਸੇ ਉਸਾਰੀ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਭਾਰਤ ਇਸ ਮਾਮਲੇ ਵਿਚ ਕਾਫੀ ਪਛੜ ਕੇ ਚੱਲ ਰਿਹਾ ਹੈ, ਪਰ ਹੁਣ ਭਾਰਤ ਵਾਲੇ ਪਾਸੇ ਵੀ ਉਸਾਰੀ ਕਾਰਜ …

Read More »

ਪਰਮਿੰਦਰ ਸਿੰਘ ਢੀਂਡਸਾ ਸੰਗਰੂਰ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ਪੰਜਾਬ ਡੈਮੋਕਰੇਟਿਕ ਅਲਾਇੰਸ ਨੇ ਸਿਮਰਜੀਤ ਬੈਂਸ ਨੂੰ ਲੁਧਿਆਣਾ ਤੋਂ ਦਿੱਤੀ ਟਿਕਟ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਪਰਮਿੰਦਰ ਸਿੰਘ ਢੀਂਡਸਾ ਦੀ ਉਮੀਦਵਾਰੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚਰਚਾਵਾਂ …

Read More »

ਮਹਿੰਦਰ ਸਿੰਘ ਕੇ.ਪੀ. ਕਾਂਗਰਸ ‘ਚੋਂ ਹੋ ਸਕਦੇ ਹਨ ਬਾਗੀ

ਟਿਕਟ ਨਾ ਮਿਲਣ ‘ਤੇ ਨਰਾਜ਼ ਹੋਏ ਕੇ.ਪੀ. ਨੇ ਕਿਹਾ – ਪਾਰਟੀ ਨੇ ਉਨ੍ਹਾਂ ਦਾ ਕੀਤਾ ਸਿਆਸੀ ਕਤਲ ਜਲੰਧਰ/ਬਿਊਰੋ ਨਿਊਜ਼ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਕਾਂਗਰਸ ਪਾਰਟੀ ਵਿਚੋਂ ਬਾਗੀ ਹੋ ਸਕਦੇ ਹਨ। ਕੇ.ਪੀ. 2009 ਵਿਚ ਜਲੰਧਰ ਤੋਂ ਕਾਂਗਰਸ ਦੀ ਟਿਕਟ ‘ਤੇ ਜਿੱਤ ਕੇ ਸੰਸਦ ਮੈਂਬਰ ਬਣੇ ਸਨ ਅਤੇ 2014 ਵਿਚ …

Read More »

ਦਿੱਲੀ ਅਤੇ ਹਰਿਆਣਾ ‘ਚ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚ ਬਣੇਗੀ ਸਹਿਮਤੀ

ਮਿਲ ਕੇ ਲੜ ਸਕਦੇ ਹਨ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਲਈ ਦਿੱਲੀ ਅਤੇ ਹਰਿਆਣਾ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚ ਸਹਿਮਤੀ ਬਣ ਜਾਵੇਗੀ। ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕਾਂਗਰਸ ਪਾਰਟੀ ਨਾਲ ਗੱਠਜੋੜ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਧਿਆਨ …

Read More »

‘ਆਪ’ ਪੰਜਾਬ ਵਿਚ ਪਿਛਲੀ ਵਾਰ ਨਾਲੋਂ ਜ਼ਿਆਦਾ ਸੀਟਾਂ ਜਿੱਤੇਗੀ : ਭਗਵੰਤ ਮਾਨ

ਕਿਹਾ -ਮੋਦੀ ਸਰਕਾਰ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਖੰਨਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖੇ ਹਮਲੇ ਕੀਤੇ। ਭਗਵੰਤ ਮਾਨ ਨੇ ਖੰਨਾ ਵਿਚ ਕਿਹਾ ਕਿ ਜੋ 2014 ਵਿਚ ਚਾਹ ਵਾਲਾ ਸੀ ਹੁਣ …

Read More »

ਅਮਰਿੰਦਰ ਸਿੰਘ ਪਹੁੰਚੇ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ

ਲੋਕ ਸਭਾ ਚੋਣਾਂ ਜਿੱਤਣ ਲਈ ਬਾਬਾ ਗੁਰਿੰਦਰ ਸਿੰਘ ਢਿੱਲੋਂ ਕੋਲੋ ਲਿਆ ਅਸ਼ੀਰਵਾਦ ਅੰਮ੍ਰਿਤਸਰ/ਬਿਊਰੋ ਨਿਊਜ਼ : ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਪੰਜਾਬ ਵਿਚ ਸਿਆਸੀ ਹਲਚਲ ਵਧਦੀ ਜਾ ਰਹੀ ਹੈ। ਇਸੇ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੈਲੀਕਾਪਟਰ ਰਾਹੀਂ ਡੇਰਾ ਰਾਧਾ ਸਵਾਮੀ ਸਤਸੰਗ ਬਿਆਸ ਪਹੁੰਚੇ। ਉਨ੍ਹਾਂ …

Read More »

ਹਾਈਕੋਰਟ ਵੱਲੋਂ ਮੰਤਰੀ ਭਾਰਤ ਭੂਸ਼ਣ ਆਸ਼ੂ ਤਲਬ

ਲੁਧਿਆਣਾ : ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਨੂੰ ਫੋਨ ‘ਤੇ ਧਮਕੀਆਂ ਦੇਣ ਅਤੇ ਹਾਈ ਕੋਰਟ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਰਹਿਣ ਮਗਰੋਂ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਨੇ ਆਸ਼ੂ ਨੂੰ …

Read More »

ਕਰਤਾਰਪੁਰ ਲਾਂਘੇ ਸਬੰਧੀ ਬਣਾਈ 10 ਮੈਂਬਰੀ ਕਮੇਟੀ ‘ਤੇ ਪਾਕਿ ਨੇ ਲਗਾਈ ਰੋਕ

ਪਾਕਿ ਕਮੇਟੀ ‘ਚ ਖਾਲਿਸਤਾਨੀ ਸਮਰਥਕ ਗੋਪਾਲ ਚਾਵਲਾ ਵੀ ਸੀ ਸ਼ਾਮਲ ਤੇ ਭਾਰਤ ਨੇ ਕੀਤਾ ਸੀ ਇਤਰਾਜ਼ ਇਸਲਾਮਾਬਾਦ : ਕਰਤਾਰਪੁਰ ਲਾਂਘੇ ਸਬੰਧੀ ਪਾਕਿਸਤਾਨ ਨੇ ਅੱਜ ਵੱਡਾ ਫੈਸਲਾ ਲੈਂਦਿਆਂ 10 ਮੈਂਬਰੀ ਕਮੇਟੀ ਉਤੇ ਰੋਕ ਲਾ ਦਿਤੀ ਹੈ। ਇਸ 10 ਮੈਂਬਰੀ ਕਮੇਟੀ ਵਿਚ ਅੱਧੇ ਮੈਂਬਰ ਭਾਰਤ ਖਿਲਾਫ ਬੋਲਣ ਵਾਲੇ ਸਨ, ਜਿਨ੍ਹਾਂ ਵਿਚ ਖਾਲਿਸਤਾਨੀ …

Read More »

ਪਵਨ ਬਾਂਸਲ ਚੰਡੀਗੜ੍ਹ ਤੋਂ ਹੋਣਗੇ ਕਾਂਗਰਸ ਦੇ ਉਮੀਦਵਾਰ

ਚੰਡੀਗੜ੍ਹ : ਕਾਂਗਰਸ ਹਾਈ ਕਮਾਨ ਨੇ ਲੋਕ ਸਭਾ ਹਲਕਾ ਚੰਡੀਗੜ੍ਹ ਦੀ ਟਿਕਟ ਮੁੜ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦੇ ਇਸ ਐਲਾਨ ਨਾਲ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਨੇੜੇ ਮੰਨੇ ਜਾਂਦੇ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦਾ ਚੰਡੀਗੜ੍ਹ ਤੋਂ …

Read More »