ਭਾਜਪਾ ਦੋਵੇਂ ਸੀਟਾਂ ਹਾਰ ਕੇ ਹੁਣ ਸੋਚਣ ਲਈ ਹੋਈ ਮਜ਼ਬੂਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ ‘ਚ ਹੋਈ ਜ਼ਿਮਨੀ ਚੋਣ ਦੌਰਾਨ ਫਗਵਾੜਾ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਪੰਜਾਬ ਵਿਚੋਂ ਸਭ ਤੋਂ ਵੱਧ 26,116 ਵੋਟਾਂ ਦੇ ਫਰਕ ਨਾਲ ਜਿੱਤੇ ਹਨ। ਉਨ੍ਹਾਂ ਭਾਜਪਾ ਦੇ ਉਮੀਦਵਾਰ ਰਾਜੇਸ਼ ਬਾਘਾ ਨੂੰ ਹਰਾਇਆ। …
Read More »ਕੈਪਟਨ ਸੰਦੀਪ ਸੰਧੂ ਨੇ ਹਾਰ ਨੂੰ ਕੀਤਾ ਕਬੂਲ
ਕਿਹਾ – ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਨਹੀਂ ਪਹੁੰਚਾ ਸਕੇ ਕਾਂਗਰਸੀ ਲੀਡਰ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਪੈਂਦੇ ਦਾਖਾ ਹਲਕੇ ਤੋਂ ਜ਼ਿਮਨੀ ਚੋਣ ਹਾਰੇ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਹਾਰ ਕਬੂਲ ਕਰਦਿਆਂ ਕਿਹਾ ਕਿ ਕਾਂਗਰਸੀ ਆਗੂ ਅਤੇ ਵਰਕਰ ਚੋਣਾਂ ਦੌਰਾਨ ਸਰਕਾਰ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ‘ਚ ਅਸਫਲ ਰਹੇ …
Read More »ਪੰਜਾਬ ਕੈਬਨਿਟ ਦਾ ਫੈਸਲਾ
ਪਟਿਆਲਾ ‘ਚ ਬਣੇਗੀ ਓਪਨ ਯੂਨੀਵਰਸਿਟੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਪਟਿਆਲਾ ਵਿੱਚ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ’ ਦੀ ਸਥਾਪਨਾ ਕਰਨ ਦਾ ਫੈਸਲਾ ਲਿਆ ਹੈ। ਇਸ ਨੂੰ ਲੰਘੇ ਕੱਲ੍ਹ …
Read More »ਪੰਜਾਬ ਸਰਕਾਰ ਨੇ ਡਾ. ਦਲਜੀਤ ਸਿੰਘ ਚੀਮਾ ਦੀ ਸੁਰੱਖਿਆ ਘਟਾਈ
ਸੁਖਬੀਰ ਬਾਦਲ ਹੋਏ ਲੋਹੇ ਲਾਖੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦੀ ਸੁਰੱਖਿਆ ਵਿਚ ਕਟੌਤੀ ਕਰਦਿਆਂ 7 ਵਿਚੋਂ 5 ਸੁਰੱਖਿਆ ਮੁਲਾਜ਼ਮ ਵਾਪਸ ਬੁਲਾ ਲਏ ਹਨ। ਇਸ ਬਾਰੇ ਡਾ. ਚੀਮਾ ਨੇ ਦੱਸਿਆ ਕਿ ਇਹ ਸਾਰਾ ਕੁਝ ਦਾਖਾ ਹਲਕੇ ਵਿਚ …
Read More »ਜ਼ਿਮਨੀ ਚੋਣਾਂ ‘ਚ 4 ਵਿਚੋਂ 3 ਸੀਟਾਂ ‘ਤੇ ਕਾਂਗਰਸ ਜੇਤੂ, 1 ‘ਤੇ ਅਕਾਲੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਤੇ ਲੰਘੀ 21 ਅਕਤੂਬਰ ਨੂੰ ਹੋਈ ਜ਼ਿਮਨੀ ਚੋਣ ਦੇ ਨਤੀਜੇ ਆ ਗਏ। ਇਨ੍ਹਾਂ ਵਿਚ ਤਿੰਨ ਸੀਟਾਂ ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆਂ ਤੋਂ ਕਾਂਗਰਸ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ, ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਉਮੀਦਵਾਰ …
Read More »ਕਰਤਾਰਪੁਰ ਕੌਰੀਡੋਰ ਸਮਝੌਤੇ ‘ਤੇ ਭਾਰਤ ਅਤੇ ਪਾਕਿ ਨੇ ਕੀਤੇ ਦਸਤਖਤ
ਅਟਾਰੀ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਨੇ ਕਰਤਾਰਪੁਰ ਕੌਰੀਡੋਰ ਸਮਝੌਤੇ ‘ਤੇ ਅੱਜ ਦਸਤਖਤ ਕਰ ਦਿੱਤੇ। ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਹਰੇਕ ਭਾਰਤੀ ਸ਼ਰਧਾਲੂ ਨੂੰ 20 ਡਾਲਰ ਯਾਨੀ 1420 ਰੁਪਏ ਦੇਣੇ ਹੀ ਪੈਣਗੇ। ਦੋਵੇਂ ਦੇਸ਼ਾਂ ਵਿਚਕਾਰ ਸਰਹੱਦ ਦੀ ਜ਼ੀਰੋ ਲਾਈਨ ‘ਤੇ ਮੁਲਾਕਾਤ ਹੋਈ ਅਤੇ ਸਮਝੌਤੇ ‘ਤੇ ਦਸਤਖਤ ਕੀਤੇ। …
Read More »ਸ਼ਤਾਬਦੀ ਸਮਾਗਮ 1 ਨਵੰਬਰ ਤੋਂ : 12 ਨਵੰਬਰ ਨੂੰ ਹੋਵੇਗਾ ਮੁੱਖ ਸਮਾਗਮ
ਸੁਲਤਾਨਪੁਰ ਲੋਧੀ ਵਿਚ ਦੇਸ਼ ਵਿਦੇਸ਼ ਤੋਂ 50 ਲੱਖ ਦੇ ਕਰੀਬ ਸੰਗਤ ਪਹੁੰਚੇਗੀ ਸ਼ਰਧਾਲੂਆਂ ਦੇ ਠਹਿਰਨ ਲਈ ਤਿੰਨ ਟੈਂਟ ਸਿਟੀ ਅਤੇ 25 ਲੰਗਰ ਹਾਲ ਬਣਨਗੇ, ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਹਸਤੀਆਂ ਕਰਨਗੀਆਂ ਸ਼ਿਰਕਤ ਗੁਰੂ ਨਾਨਕ ਦੇਵ ਜੀ ਦੇ 500ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਅੰਤਰਰਾਸ਼ਟਰੀ ਸਮਾਗਮ ਇਕ ਨਵੰਬਰ ਤੋਂ ਸ਼ੁਰੂ ਹੋ …
Read More »ਸਰਬੱਤ ਦਾ ਭਲਾ ਟਰੱਸਟ’ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਹੋਰ ਵਿਲੱਖਣ ਉਪਰਾਲਾ
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਕਰਤਾਰਪੁਰ ਲਾਂਘੇ ਦੇ ਮੁੱਖਦੁਆਰ ‘ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ ਪਟਿਆਲਾ : ‘ਸਰਬੱਤ ਦਾ ਭਲਾ’ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ. ਸਿੰਘ ਉਬਰਾਏ ਨੇ ਆਪਣੀ ਵਿਲੱਖਣ ਸੇਵਾ ਅਤੇ ਖੁੱਲ੍ਹ ਦਿਲੀ ਨਾਲ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੈ। ਦੁਬਈ ਦੇ ਉੱਘੇ ਕਾਰੋਬਾਰੀ ਡਾ. ਐੱਸ. ਪੀ. ਸਿੰਘ …
Read More »ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਛੋਟੇ ਕਾਰੋਬਾਰੀਆਂ ‘ਚ ਖੁਸ਼ੀ ਦੀ ਲਹਿਰ
ਵਿਕਾਸ ਪੱਖੋਂ ਪਛੜੇ ਡੇਰਾ ਬਾਬਾ ਨਾਨਕ ‘ਚ ਆਵੇਗੀ ਖੁਸ਼ਹਾਲੀ ਬਟਾਲਾ/ਬਿਊਰੋ ਨਿਊਜ਼ : ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਦੋਵਾਂ ਦੇਸ਼ਾਂ ਲਈ ਸਾਂਝ ਦਾ ਪੁਲ ਤਾਂ ਬਣ ਹੀ ਰਿਹਾ ਹੈ, ਪਰ ਕਿਸੇ ਸਮੇਂ ਵਿਕਾਸ ਪੱਖੋਂ ਪਛੜ ਰਹੇ ਖੇਤਰ ਡੇਰਾ ਬਾਬਾ ਨਾਨਕ ਦੇ ਆਮ ਲੋਕਾਂ ਦੇ ਜੀਵਨ ਵਿੱਚ ਖ਼ੁਸ਼ਹਾਲੀ ਵੀ ਲਿਆ ਰਿਹਾ ਹੈ। …
Read More »ਕਰਤਾਰਪੁਰ ਲਾਂਘੇ ‘ਚ ਅਹਿਮ ਰੋਲ ਅਦਾ ਕਰਨ ਵਾਲਾ ‘ਸਿੱਧੂ’ ਕ੍ਰੈਡਿਟ ਵਾਰ ਵਿਚੋਂ ਕਿਸ ਨੇ ਕੀਤਾ ਬਾਹਰ
ਚਰਚਾ ਦੇਸ਼ ਤੇ ਵਿਦੇਸ਼ਾਂ ‘ਚ ਲੁਧਿਆਣਾ : ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਲਈ ਦੋਵਾਂ ਦੇਸ਼ਾਂ ਵਲੋਂ ਕੋਰੀਡੋਰ ਤਿਆਰ ਕਰਕੇ ਲਾਂਘਾ ਖੋਲ੍ਹਿਆ ਜਾ ਰਿਹਾ ਹੈ ਅਤੇ ਆਸ ਜਤਾਈ ਜਾ ਰਹੀ ਹੈ ਕਿ ਅਗਲੇ ਮਹੀਨੇ ਇਹ ਲਾਂਘਾ ਹਰ ਹਾਲਤ ਵਿਚ ਖੋਲ੍ਹ ਦਿੱਤਾ ਜਾਵੇਗਾ। ਤਿਆਰੀਆਂ ਦੋਵੇਂ ਦੇਸ਼ਾਂ ਵਿਚ ਜ਼ੋਰਾਂ ‘ਤੇ …
Read More »