Breaking News
Home / ਪੰਜਾਬ (page 1167)

ਪੰਜਾਬ

ਪੰਜਾਬ

ਟਰੂਡੋ ਦੀ ਜਿੱਤ ਤੋਂ ਬਾਅਦ ਪੰਜਾਬ ‘ਚ ਪਏ ਭੰਗੜੇ

ਜਿੱਤੇ ਪੰਜਾਬੀ ਉਮੀਦਵਾਰਾਂ ਦੇ ਪਿੰਡਾਂ ਵਿਚ ਵੰਡੇ ਗਏ ਲੱਡੂ ਚੰਡੀਗੜ੍ਹ/ਬਿਊਰੋ ਨਿਊਜ਼ ਜਸਟਿਨ ਟਰੂਡੋ ਦੀ ਜਿੱਤ ਤੋਂ ਬਾਅਦ ਪੰਜਾਬ ਵਿਚ ਖੁਸ਼ੀ ਦਾ ਮਾਹੌਲ ਦੇਖਿਆ ਗਿਆ। ਫੈਡਰਲ ਚੋਣਾਂ ਦੌਰਾਨ 19 ਪੰਜਾਬੀ ਜਿੱਤੇ ਅਤੇ ਸਾਰਿਆਂ ਦੇ ਪਿੰਡਾਂ ਵਿਚ ਢੋਲ ਵੱਜੇ, ਭੰਗੜੇ ਪਾਏ ਅਤੇ ਲੱਡੂ ਵੰਡੇ ਗਏ। ਧਿਆਨ ਰਹੇ ਕਿ ਪੰਜਾਬ ਦੇ ਜਿੰਨੇ ਵਿਅਕਤੀ …

Read More »

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈ ਜ਼ਿਮਨੀ ਚੋਣ ਦੇ ਨਤੀਜੇ ਭਲਕੇ

ਹਰਿਆਣਾ ਅਤੇ ਮਹਾਰਾਸ਼ਟਰ ‘ਚ ਵਿਧਾਨ ਸਭਾ ਲਈ ਪਈਆਂ ਵੋਟਾਂ ਦਾ ਵੀ ਭਲਕੇ ਆਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੀ 21 ਅਕਤੂਬਰ ਨੂੰ ਹਰਿਆਣਾ ਤੇ ਮਹਾਰਾਸ਼ਟਰ ਵਿਚ ਵਿਧਾਨ ਸਭਾ ਲਈ ਪਈਆਂ ਵੋਟਾਂ ਅਤੇ ਪੰਜਾਬ ਵਿਚ ਚਾਰ ਹਲਕਿਆਂ ਜਲਾਲਾਬਾਦ, ਦਾਖਾ, ਫਗਵਾੜਾ ਤੇ ਮੁਕੇਰੀਆਂ ਵਿਚ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 24 ਅਕਤੂਬਰ ਨੂੰ ਆ …

Read More »

‘ਸਰਬੱਤ ਦਾ ਭਲਾ ਟਰੱਸਟ’ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਹੋਰ ਵਿਲੱਖਣ ਉਪਰਾਲਾ

ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ ‘ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ ਪਟਿਆਲਾ/ਬਿਊਰੋ ਨਿਊਜ਼ ‘ਸਰਬੱਤ ਦਾ ਭਲਾ’ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ. ਸਿੰਘ ਉਬਰਾਏ ਨੇ ਆਪਣੀ ਵਿਲੱਖਣ ਸੇਵਾ ਅਤੇ ਖੁੱਲ੍ਹ ਦਿਲੀ ਨਾਲ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੈ। ਦੁਬਈ ਦੇ ਉੱਘੇ ਕਾਰੋਬਾਰੀ ਡਾ. ਐੱਸ. ਪੀ. …

Read More »

ਭਗੌੜਾ ਗੈਂਗਸਟਰ ਹਰਮਿੰਦਰ ਸਿੰਘ ਉਰਫ ਮਨੂ ਆਪਣੇ ਇਕ ਸਾਥੀ ਸਮੇਤ ਗ੍ਰਿਫਤਾਰ

ਜਲੰਧਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਭਗੌੜਾ ਗੈਂਗਸਟਰ ਹਰਮਿੰਦਰ ਸਿੰਘ ਉਰਫ ਮਨੂ ਅਤੇ ਉਸਦੇ ਇਕ ਸਾਥੀ ਨੂੰ ਮੁਕਾਬਲੇ ਤੋਂ ਬਾਅਦ ਭੋਗਪੁਰ ਨੇੜਿਓਂ ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ ਗ੍ਰਿਫਤਾਰ ਕੀਤਾ ਹੈ। ਹਰਮਿੰਦਰ ਸਿੰਘ ਮਨੂ ਬਟਾਲਾ ਕਸਬੇ ਦੇ ਪਿੰਡ ਮਹਿਮਾਚੱਕ ਅਤੇ ਉਸ ਦਾ ਸਾਥੀ ਹਨੀ …

Read More »

ਸੁਲਤਾਨਵਿੰਡ ਵਿਚ ਨਸ਼ੇ ਨੇ ਹੋਰ ਨੌਜਵਾਨ ਨੂੰ ਨਿਗਲਿਆ

ਇਸ ਇਤਿਹਾਸਕ ਪਿੰਡ ਵਿਚ ਹੁਣ ਤੱਕ ਨਸ਼ੇ ਨੇ ਲੈ ਲਈਆਂ ਹਨ 100 ਜਾਨਾਂ ਸੁਲਤਾਨਵਿੰਡ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ‘ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ 30 ਸਾਲਾ ਵਰਿੰਦਰ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਸੁਲਤਾਨਵਿੰਡ ਵਜੋਂ ਹੋਈ ਹੈ। ਮ੍ਰਿਤਕ ਦੇ …

Read More »

ਰਾਮ ਰਹੀਮ ਨੂੰ ਸੋਨਾਰੀਆ ਜੇਲ੍ਹ ਵਿਚ ਜਾਨ ਦਾ ਖਤਰਾ

ਡੇਰੇ ਦੇ ਡਾਕਟਰ ਨੇ ਸੁਰੱਖਿਆ ਵਧਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਹੁਣ ਜੇਲ੍ਹ ਵਿਚ ਦੂਜੇ ਕੈਦੀ ਪ੍ਰੇਸ਼ਾਨ ਕਰਨ ਲੱਗ ਪਏ ਹਨ। ਜੇਲ੍ਹ ਵਿਚ ਉਸ ‘ਤੇ ਹਮਲੇ ਦੀ ਸਾਜਿਸ਼ ਵੀ ਰਚੀ ਜਾ ਰਹੀ ਹੈ। ਅਜਿਹੀਆਂ ਦਲੀਲਾਂ ਦੇ ਨਾਲ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅਰਜ਼ੀ …

Read More »

91 ਦੇਸ਼ਾਂ ਦੇ ਰਾਜਦੂਤ ਪਹੁੰਚੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ

ਦਰਬਾਰ ਸਾਹਿਬ ਹੋਏ ਨਤਮਸਤਕ, ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ 91 ਦੇਸ਼ਾਂ ਦੇ ਰਾਜਦੂਤ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਤੇ ਮੱਥਾ ਵੀ ਟੇਕਿਆ। ਰਾਜਦੂਤਾਂ ਦੇ ਵਫ਼ਦ ਨੇ ਗੁਰੂ …

Read More »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਹਰ ਭਾਰਤੀ ਸ਼ਰਧਾਲੂ ਨੂੰ ਦੇਣੇ ਹੀ ਪੈਣਗੇ 20 ਡਾਲਰ

ਹੁਣ ਭਾਰਤ ਅਤੇ ਪਾਕਿ ਵਿਚਕਾਰ 24 ਅਕਤੂਬਰ ਨੂੰ ਹੋਵੇਗਾ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਜਿਸਟ੍ਰੇਸ਼ਨ ‘ਤੇ ਲੱਗਣ ਵਾਲੀ 20 ਡਾਲਰ ਦੀ ਫੀਸ ਭਾਰਤ ਵੱਲੋਂ ਮਨਜ਼ੂਰ ਕਰ ਲਈ ਗਈ ਹੈ। ਭਾਰਤ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸਿੱਖ ਸ਼ਰਧਾਲੂਆਂ ਦੇ ਉਤਸ਼ਾਹ ਨੂੰ ਵੇਖਦੇ ਹੋਏ …

Read More »

ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈੱਬਸਾਈਟ ਕੀਤੀ ਲਾਂਚ

ਕਰਤਾਰਪੁਰ ਲਾਂਘੇ ਦੇ ਕੰਮਾਂ ਦਾ ਵੀ ਲਿਆ ਜਾਇਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਰਤਾਰਪੁਰ ਲਾਂਘੇ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੁਖਜਿੰਦਰ ਰੰਧਾਵਾ ਨੇ ‘ਡੇਰਾ ਬਾਬਾ …

Read More »

ਸੁਖਪਾਲ ਖਹਿਰਾ ਨੇ ਵਾਪਸ ਲਿਆ ਅਸਤੀਫਾ

ਹਰਪਾਲ ਚੀਮਾ ਨੇ ਕਿਹਾ – ਸੁਖਪਾਲ ਖਹਿਰਾ ਲਈ ‘ਆਪ’ ਦੇ ਬੂਹੇ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜ ਕੇ ਹਲਕਾ ਭੁਲੱਥ ਤੋਂ ਵਿਧਾਇਕ ਬਣੇ ਸੁਖਪਾਲ ਸਿੰਘ ਖਹਿਰਾ ਨੇ ਵਿਧਾਇਕੀ ਤੋਂ ਅਸਤੀਫਾ ਦਿੱਤਾ ਹੋਇਆ ਸੀ, ਪਰ ਉਨ੍ਹਾਂ ਅੱਜ ਅਚਾਨਕ ਅਸਤੀਫਾ ਵਾਪਸ ਲੈ ਲਿਆ। ਖਹਿਰਾ ਨੇ ਇਸ ਸਬੰਧੀ …

Read More »