Breaking News
Home / ਪੰਜਾਬ (page 1168)

ਪੰਜਾਬ

ਪੰਜਾਬ

ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਅਤੇ ਇੰਡੀਅਨ ਆਇਲ ‘ਚ ਸਮਝੌਤਾ

ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਟ੍ਰੇਨਿੰਗ ਸਕੂਲ ‘ਚ ਖੁੱਲ੍ਹੇਗਾ ਦੇਸ਼ ਦਾ ਅਜਿਹਾ ਪਹਿਲਾ ਪੈਟਰੋਲ ਪੰਪ, ਜਿਸ ਨੂੰ ਚਲਾਉਣਗੇ ਕੈਦੀ ਆਮ ਲੋਕ ਵੀ ਗੱਡੀਆਂ ‘ਚ ਪੁਆ ਸਕਣਗੇ ਪੈਟਰੋਲ ਤੇ ਡੀਜ਼ਲ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਸੂਬੇ ਦੀਆਂ ਜੇਲ੍ਹਾਂ ਦੀਆਂ ਥਾਵਾਂ ਵਿਚ ਪੈਟਰੋਲ ਪੰਪ ਲਾਵੇਗੀ ਅਤੇ ਇਨ੍ਹਾਂ ਪੰਪਾਂ ਨੂੰ ਚੰਗੇ ਆਚਰਣ ਵਾਲੇ …

Read More »

ਅਪਰੇਸ਼ਨ ਬਲਿਊ ਸਟਾਰਦੀ 35ਵੀਂ ਬਰਸੀ ਭਲਕੇ

ਅੰਮ੍ਰਿਤਸਰ ਪੁਲਿਸ ਛਾਉਣੀ ‘ਚ ਤਬਦੀਲ ਅੰਮ੍ਰਿਤਸਰ/ਬਿਊਰੋ ਨਿਊਜ਼ 1984 ਵਿਚ ਹੋਏ ਅਪਰੇਸ਼ਨ ਬਲਿਊ ਸਟਾਰਦੀ 35ਵੀਂ ਬਰਸੀ ਭਲਕੇ 6 ਜੂਨ ਨੂੰ ਅੰਮ੍ਰਿਤਸਰ ‘ਚ ਮਨਾਈ ਜਾ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਅੰਮ੍ਰਿਤਸਰ ਪਹੁੰਚ ਰਹੀਆਂ ਹਨ। ਇਸਦੇ ਮੱਦੇਨਜ਼ਰ ਸੁਰੱਖਿਆ ਦੇ ਸਖਤ ਇੰਤਜ਼ਾਮ ਕਰ ਦਿੱਤੇ ਗਏ ਹਨ ਅਤੇ ਅੱਜ ਪੰਜਾਬ ਪੁਲਿਸ ਵਲੋਂ ਇਸ …

Read More »

‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਰੂਪਨਗਰ ‘ਚ ਹੋਇਆ ਸੂਬਾ ਪੱਧਰੀ ਸਮਾਗਮ

ਕੈਪਟਨ ਅਮਰਿੰਦਰ ਨੇ ਕਿਹਾ -ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਖੁਦ ਨੂੰ ਅੱਗੇ ਆਉਣਾ ਪਵੇਗਾ ਰੂਪਨਗਰ/ਬਿਊਰੋ ਨਿਊਜ਼ ਅੱਜ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਰੂਪਨਗਰ ਵਿਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਸਨ ਅਤੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ, ਸਾਧੂ …

Read More »

ਪੰਜਾਬ ਭਾਜਪਾ ਦਾ ਉਤਸ਼ਾਹ ਵਧਿਆ, ਹੁਣ ਮੰਗਣਗੇ ਵੱਧ ਸੀਟਾਂ

ਅਕਾਲੀ ਦਲ ਨੇ ਵੀ ਚੰਡੀਗੜ੍ਹ ‘ਚ ਕੀਤੀ ਪਾਰਟੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਭਾਜਪਾ ਨੇ ਅਕਾਲੀ ਦਲ ਨਾਲ ਗਠਜੋੜ ਦੇ ਚੱਲਦਿਆਂ 3 ਸੀਟਾਂ ‘ਤੇ ਚੋਣ ਲੜੀ ਸੀ, ਜਿਸ ਵਿਚੋਂ ਉਨ੍ਹਾਂ 2 ਸੀਟਾਂ ਜਿੱਤ ਲਈਆਂ। ਇਸ ਨੂੰ ਲੈ ਕੇ ਪੰਜਾਬ ਭਾਜਪਾ ‘ਚ ਹੁਣ ਜੋਸ਼ ਜਿਹਾ ਆ …

Read More »

ਕੌਮੀ ਖੇਤੀ ਕਰਜ਼ਾ ਮੁਆਫੀ ‘ਤੇ ਮੁੜ ਵਿਚਾਰ ਕਰੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਕੌਮੀ ਪੱਧਰ ‘ਤੇ ਖੇਤੀ ਕਰਜ਼ਾ ਮੁਆਫੀ ‘ਤੇ ਮੁੜ ਵਿਚਾਰ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਪੱਧਰ ‘ਤੇ ਕਿਸਾਨਾਂ ਲਈ ਯਕਮੁਸ਼ਤ ਖੇਤੀ ਕਰਜ਼ਾ …

Read More »

ਭਾਰਤੀ ਹਵਾਈ ਫੌਜ ਦਾ ਲਾਪਤਾ ਜਹਾਜ਼ ਨਹੀਂ ਲੱਭਿਆ

ਲਾਪਤਾ ਜਹਾਜ਼ ਵਿਚ ਸਮਾਣਾ ਦੇ ਮੋਹਿਤ ਕੁਮਾਰ ਸਮੇਤ 13 ਜਣੇ ਸਨ ਸਵਾਰ ਸਮਾਣਾ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਏਅਰ ਕਰਾਫਟ ਏ.ਐਨ. 32 ਹਾਲੇ ਤੱਕ ਵੀ ਪਹੁੰਚ ਤੋਂ ਬਾਹਰ ਹੈ ਅਤੇ ਇਸਦੀ ਕੋਈ ਵੀ ਖਬਰ ਨਹੀਂ ਹੈ। ਇਸ ਨੂੰ ਲੱਭਣ ਲਈ ਨੇਵੀ ਦੇ ਸਪਾਈ ਏਅਰ ਕਰਾਫਟ ਅਤੇ ਇਸਰੋ ਦੇ ਸੈਟੇਲਾਈਟ …

Read More »

ਘੱਲੂਘਾਰਾ ਦਿਵਸ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਹੋਏ ਆਰੰਭ

ਸ਼੍ਰੋਮਣੀ ਕਮੇਟੀ ਨੇ ਕੀਤੇ ਪੁਖਤਾ ਪ੍ਰਬੰਧ ਅੰਮ੍ਰਿਤਸਰ/ਬਿਊਰੋ ਨਿਊਜ਼ ਘੱਲੂਘਾਰਾ ਦਿਵਸ ਨੂੰ ਸਮਰਪਿਤ ਅਖੰਡ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ‘ਤੇ ਆਰੰਭ ਹੋ ਗਏ, ਜਿਨ੍ਹਾਂ ਦਾ ਭੋਗ 6 ਜੂਨ ਨੂੰ ਪਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਦਰਬਾਰ ਸਾਹਿਬ ‘ਤੇ ਹੋਏ ਜੂਨ 84 ਦੇ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸਮਾਗਮ ਉਲੀਕੇ …

Read More »

ਕ੍ਰਿਕਟ ਵਿਸ਼ਵ ਕੱਪ ਵਿਚ ਭਾਰਤ ਦਾ ਪਹਿਲਾ ਮੁਕਾਬਲਾ ਭਲਕੇ

ਆਪਣੇ ਸ਼ੁਰੂਆਤੀ ਦੋ ਮੈਚ ਹਾਰ ਚੁੱਕੀ ਦੱਖਣੀ ਅਫਰੀਕਾ ਨਾਲ ਭਿੜੇਗੀ ਕੋਹਲੀ ਬ੍ਰਿਗੇਡ ਚੰਡੀਗੜ੍ਹ/ਬਿਊਰੋ ਨਿਊਜ਼ ਕ੍ਰਿਕਟ ਵਿਸ਼ਵ ਕੱਪ 2019 ਵਿਚ ਭਾਰਤ ਦਾ ਪਹਿਲਾ ਮੁਕਾਬਲਾ ਭਲਕੇ ਹੋਵੇਗਾ। ਭਾਰਤੀ ਸਮੇਂ ਅਨੁਸਾਰ ਦੁਪਹਿਰ 3.00 ਵਜੇ ਸ਼ੁਰੂ ਹੋਣ ਵਾਲੇ ਇਸ ਮੈਚ ਵਿਚ ਭਾਰਤ ਦੱਖਣੀ ਅਫਰੀਕਾ ਨਾਲ ਭਿੜੇਗਾ। ਧਿਆਨ ਰਹੇ ਕਿ ਵਿਸ਼ਵ ਕੱਪ ਦੇ ਦਾਅਵੇਦਾਰਾਂ ਵਿਚੋਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਵੇ

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਐਲਾਨਿਆ ਜਾਵੇ। ਇਹ ਅਪੀਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ …

Read More »

ਮੋਦੀ ਸਰਕਾਰ ‘ਚ ਕੇਂਦਰੀ ਰਾਜ ਮੰਤਰੀ ਬਣੇ ਸੋਮ ਪ੍ਰਕਾਸ਼ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਸੁਖਬੀਰ ਬਾਦਲ ਵੀ ਛੱਡ ਚੁੱਕੇ ਹਨ ਵਿਧਾਇਕ ਦਾ ਅਹੁਦਾ ਚੰਡੀਗੜ੍ਹ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਿਚ ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਸੋਮ ਪ੍ਰਕਾਸ਼ ਨੇ ਅੱਜ ਫਗਵਾੜਾ ਹਲਕੇ ਦੀ ਵਿਧਾਇਕੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਸੋਮ ਪ੍ਰਕਾਸ਼ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਜਿੱਤ ਕੇ ਕੇਂਦਰੀ ਰਾਜ ਮੰਤਰੀ ਬਣੇ ਹਨ। ਉਨ੍ਹਾਂ …

Read More »