Breaking News
Home / ਪੰਜਾਬ (page 1170)

ਪੰਜਾਬ

ਪੰਜਾਬ

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ

ਦੋ ਅਕਾਲੀ ਦਲ ਦੇ ਅਤੇ ਤਿੰਨ ਅਜ਼ਾਦ ਉਮੀਦਵਾਰਾਂ ਖਿਲਾਫ ਹਨ ਮਾਮਲੇ ਦਰਜ ਕੁੱਲ 33 ਉਮੀਦਵਾਰ ਹਨ ਮੈਦਾਨ ‘ਚ, ਜਲਾਲਾਬਾਦ ਤੋਂ ਦੋ ਅਤੇ ਫਗਵਾੜਾ ਤੋਂ ਇਕ ਉਮੀਦਵਾਰ ਖਿਲਾਫ ਕੇਸ ਦਰਜ ਫਾਜ਼ਿਲਕਾ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਵਿਚ 21 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਕੁੱਲ 33 ਉਮੀਦਵਾਰ ਮੈਦਾਨ …

Read More »

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਚੋਣ ਕਮਿਸ਼ਨਰ ਨੂੰ ਕੀਤੀ ਅਪੀਲ

ਜ਼ਿਮਨੀ ਚੋਣਾਂ ਦੌਰਾਨ ਪੰਜਾਬ ‘ਚ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਜਾਣ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਵਿਚ ਨੀਮ ਫ਼ੌਜੀ ਦਸਤੇ ਤਾਇਨਾਤ ਕੀਤੇ ਜਾਣ। ਆਜ਼ਾਦਾਨਾ ਤੇ ਨਿਰਪੱਖ ਚੋਣਾਂ ਲਈ ਸਾਰੇ ਬੂਥਾਂ ਦੀ …

Read More »

ਬੈਂਸ ਵੱਲੋਂ ਡੀਆਈਜੀ ਖੱਟੜਾ ‘ਤੇ ਸੰਦੀਪ ਸੰਧੂ ਦੀ ਮਦਦ ਕਰਨ ਦਾ ਇਲਜ਼ਾਮ

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੋਸ਼ ਲਗਾਏ ਹਨ ਕਿ ਲੁਧਿਆਣਾ ਰੇਂਜ ਦੇ ਡੀਆਈਜੀ ਰਣਬੀਰ ਸਿੰਘ ਖੱਟੜਾ ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਸੰਦੀਪ ਸੰਧੂ ਦੀ ਚੋਣਾਂ ‘ਚ ਖੁੱਲ੍ਹ ਕੇ ਮਦਦ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਖੱਟੜਾ ਅਤੇ ਸੰਧੂ ਆਪਸ ਵਿੱਚ ਰਿਸ਼ਤੇਦਾਰ …

Read More »

ਅਕਾਲੀ ਦਲ ਨੇ ਦਾਖਾ ਦੇ ਐੱਸਐਚਓ ਦਾ ਤਬਾਦਲਾ ਮੰਗਿਆ

ਅਕਾਲੀ ਦਲ ਨੇ ਦਾਖਾ ਵਿਧਾਨ ਸਭਾ ਹਲਕੇ ‘ਚ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਦਾਖਾ ਦੇ ਐੱਸਐਚਓ ਪ੍ਰੇਮ ਸਿੰਘ ਦਾ ਲੁਧਿਆਣਾ ਜ਼ਿਲ੍ਹੇ ‘ਚੋਂ ਤਬਾਦਲਾ ਕਰਨ ਦੀ ਮੰਗ ਕੀਤੀ ਹੈ।ਅਕਾਲੀ ਵਫ਼ਦ ਨੇ ਕਿਹਾ ਕਿ ਇਹ ਐੱਸਐਚਓ ਕਾਂਗਰਸ ਪਾਰਟੀ ਨਾਲ ਸਬੰਧਤ ਹੈ ਅਤੇ ਚੋਣਾਂ ਦੇ ਐਲਾਨ ਤੋ ਪਹਿਲਾਂ ਹੀ ਵਿਰੋਧੀਆਂ ਨੂੰ …

Read More »

ਤਰਨਤਾਰਨ ਮਾਮਲਾ

ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਣ ਦੀ ਸੀ ਤਿਆਰੀ ਤਰਨਤਾਰਨ/ਬਿਊਰੋ ਨਿਊਜ਼ : ਕਰੀਬ ਮਹੀਨਾਂ ਪਹਿਲਾਂ ਤਰਨਤਾਰਨ-ਖਡੂਰ ਸਾਹਿਬ ਸੜਕ ‘ਤੇ ਪੈਂਦੇ ਪਿੰਡ ਕਲੇਰ ਦੇ ਖੇਤਾਂ ਵਿਚ ਹੋਏ ਬੰਬ ਧਮਾਕੇ ਦੀ ਭਾਵੇਂ ਪੁਲਿਸ ਨੇ ਜਾਂਚ ਕਰਕੇ ਇਸ ਸਬੰਧੀ ਸੱਤ ਜਣਿਆਂ ਨੂੰ ਅਦਾਲਤ ਵਿਚ ਪੇਸ਼ ਕਰ ਦਿੱਤਾ ਸੀ ਪਰ ਇਸ ਕਾਂਡ ਦੀ ਜਾਂਚ ਹੁਣ …

Read More »

ਸਮੱਗਲਰ ਨੂੰ ਫੜਨ ਹਰਿਆਣੇ ਗਈ ਬਠਿੰਡਾ ਪੁਲਿਸ ਨਾਲ ਕੁੱਟਮਾਰ

ਬਠਿੰਡਾ/ਬਿਊਰੋ ਨਿਊਜ਼ : ਹਰਿਆਣਾ ਪੁਲਿਸ ਨੂੰ ਸੂਚਨਾ ਦਿੱਤੇ ਬਿਨਾ ਸਿਰਸਾ ਜ਼ਿਲ੍ਹੇ ਦੇ ਪਿੰਡ ਦੇਸੂ ਜੋਧਾ ਵਿਚ ਨਸ਼ਾ ਸਮੱਗਲਰ ਫੜਨ ਲਈ ਬਠਿੰਡਾ ਪੁਲਿਸ ਤੇ ਪਿੰਡ ਵਾਲਿਆਂ ਵਿਚਕਾਰ ਬੁੱਧਵਾਰ ਨੂੰ ਜ਼ਬਰਦਸਤ ਟਕਰਾਅ ਹੋ ਗਿਆ। ਪਿੰਡ ਵਾਲਿਆਂ ਨੇ ਪੁਲਿਸ ਮੁਲਾਜ਼ਮਾਂ ਨੂੰ ਘਸੀਟ-ਘਸੀਟ ਕੇ ਕੁੱਟਿਆ। ਉਨ੍ਹਾਂ ਦੇ ਹਥਿਆਰ ਖੋਹ ਕੇ ਉਨ੍ਹਾਂ ਨੂੰ ਬੰਧਕ ਬਣਾ …

Read More »

ਹਰਿਆਣਾ ਦੇ ਪਿੰਡ ਦੇਸੂ ਜੋਧਾ ਵਿਚ ਰੇਡ ਕਰਨ ਪਹੁੰਚੀ ਬਠਿੰਡਾ ਪੁਲਿਸ ‘ਤੇ ਹਮਲਾ

ਪੁਲਿਸ ਅਤੇ ਪਿੰਡ ਵਾਸੀਆਂ ‘ਚ ਝੜਪ ਦੌਰਾਨ ਇਕ ਮੌਤ, ਕਈ ਜ਼ਖ਼ਮੀ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਜ਼ਿਲ੍ਹੇ ਦੀ ਪੁਲਿਸ ‘ਤੇ ਅੱਜ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਕਿ ਬਠਿੰਡਾ ਪੁਲਿਸ ਨਸ਼ਾ ਤਸਕਰਾਂ ਨੂੰ ਫੜਨ ਲਈ ਹਰਿਆਣਾ ‘ਚ ਪੈਂਦੇ ਪਿੰਡ ਦੇਸੂ ਜੋਧਾ ਗਈ ਸੀ। ਪਿੰਡ ਦੇ ਲੋਕਾਂ ਨੇ ਹੀ ਪੁਲਿਸ …

Read More »

ਪਾਕਿਸਤਾਨੀ ਡਰੋਨ ਰਾਹੀਂ ਹਥਿਆਰ ਲਿਆਉਣ ਦੇ ਮਾਮਲੇ ‘ਚ ਗ੍ਰਿਫ਼ਤਾਰ 9 ਮੁਲਜ਼ਮ ਭੇਜੇ ਜੇਲ੍ਹ

ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨੋਂ ਡਰੋਨ ਰਾਹੀ ਭਾਰਤ ‘ਚ ਹਥਿਆਰ ਲਿਆਉਣ ਦੇ ਮਾਮਲੇ ‘ਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ 9 ਮੁਲਜ਼ਮਾਂ ਨੂੰ ਅਦਾਲਤ ਨੇ 11 ਅਕਤੂਬਰ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਹੈ। ਅੱਜ ਅੰਮ੍ਰਿਤਸਰ ਦੀ ਅਦਾਲਤ ਵਿਚ ਇਨ੍ਹਾਂ ਮੁਲਜ਼ਮਾਂ ਦੀ ਪੇਸ਼ੀ ਹੋਈ। ਪੁਲਿਸ ਨੇ 22 ਸਤੰਬਰ ਨੂੰ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ …

Read More »

ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਜਰਮਨੀ, ਇਟਲੀ ਅਤੇ ਅਮਰੀਕਾ ਤੋਂ ਹੋ ਰਹੀ ਹੈ ਫੰਡਿੰਗ

ਪੁੱਛਗਿੱਛ ਦੌਰਾਨ ਆਰੋਪੀ ਕਰਨ ਲੱਗੇ ਖੁਲਾਸੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵੱਖਵੱਖ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਜਰਮਨੀ, ਇਟਲੀ ਅਤੇ ਅਮਰੀਕਾ ਤੋਂ ਫੰਡਿੰਗ ਹੋ ਰਹੀ ਹੈ। ਪਿਛਲੇ ਦਿਨੀਂ ਤਰਨਤਾਰਨ ਵਿਚ ਡਰੋਨ ਦੇ ਜ਼ਰੀਏ ਪਹੁੰਚੇ ਹਥਿਆਰ ਤੇ ਪੈਸੇ ਅਤੇ ਜੰਮੂ ਕਸ਼ਮੀਰ ਸਰਹੱਦ ‘ਤੇ ਵੱਡੀ ਮਾਤਰਾ ਵਿਚ ਹਥਿਆਰਾਂ ਨਾਲ …

Read More »

ਸੰਘ ਮੁਖੀ ਮੋਹਨ ਭਾਗਵਤ ਦੇ ਬਿਆਨ ਦੀ ਆਮ ਆਦਮੀ ਪਾਰਟੀ ਨੇ ਕੀਤੀ ਨਿਖੇਧੀ

ਭਾਗਵਤ ਨੇ ਭਾਰਤ ਨੂੰ ਦੱਸਿਆ ਸੀ ਹਿੰਦੂ ਰਾਸ਼ਟਰ ਚੰਡੀਗੜ੍ਹ/ਬਿਊਰੋ ਨਿਊਜ਼ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਲੰਘੇ ਕੱਲ੍ਹ ਨਾਗਪੁਰ ‘ਚ ਦੁਸਹਿਰੇ ਦੇ ਸਮਾਗਮ ਵਿਚ ਭਾਰਤ ਨੂੰ ਹਿੰਦੂ ਰਾਸ਼ਟਰ ਦੱਸ ਕੇ ਆਪਣੀ ਫਿਰਕਾਪ੍ਰਸਤੀ ਵਾਲੀ ਸੋਚ ਦਾ ਪ੍ਰਗਟਾਵਾ ਕੀਤਾ ਸੀ। ਭਗਵਤ ਦੇ ਬਿਆਨ ਦਾ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਸਖਤ ਵਿਰੋਧ …

Read More »