ਦੋਵਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਜਾਰੀ ਕੀਤੇ ਹੁਕਮ 6 ਅਗਸਤ ਤੋਂ ਪਹਿਲਾਂ ਦੱਸਣ ਇਸ ਸਬੰਧੀ ਕੀ ਕਦਮ ਚੁੱਕੇ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਅਮੀਰ ਕਿਸਾਨਾਂ ਨੂੰ ਦਿੱਤੀ ਜਾ ਰਹੀ ਟਿਊਬਵੈਲ ਸਬਸਿਡੀ ਅਤੇ ਮੁਫਤ ਬਿਜਲੀ ਸਹੂਲਤ ਬੰਦ ਕਰਨ ਲਈ ਕਿਹਾ ਹੈ। ਇਕ ਜਨਹਿਤ ਪਟੀਸ਼ਨ …
Read More »ਪੰਜ ਰੁਪਏ ਦੇ ਨਕਲੀ ਸਿੱਕਿਆਂ ਦਾ ‘ਕਾਲਾ ਧੰਦਾ’ ਪੂਰੇ ਜ਼ੋਰਾਂ ‘ਤੇ
ਟੋਲ ਪਲਾਜ਼ਿਆਂ ਤੋਂ ਵੱਡੀ ਗਿਣਤੀ ਵਿਚ ਪ੍ਰਾਪਤ ਹੋ ਰਹੇ ਹਨ 5 ਰੁਪਏ ਦੇ ਨਕਲੀ ਸਿੱਕੇ ਬਠਿੰਡਾ : ਦੇਸ਼ ਵਿਚ 5 ਰੁਪਏ ਦੇ ਨਕਲੀ ਸਿੱਕਿਆਂ ਦਾ ‘ਕਾਲਾ-ਧੰਦਾ’ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਹੋਰਨਾਂ ਸਾਧਨਾਂ ਤੋਂ ਇਲਾਵਾ ਟੋਲ ਪਲਾਜ਼ਿਆਂ ਤੋਂ ਵੀ ਰੋਜ਼ਾਨਾ ਵੱਡੀ ਗਿਣਤੀ ਵਿਚ ਪ੍ਰਾਪਤ ਹੋ ਰਹੇ ਪੰਜ ਰੁਪਏ ਦੇ …
Read More »ਪੰਜਾਬ ‘ਚ ਠੱਗੀ ਦਾ ਨੈਟਵਰਕ: ਬਟਾਲਾ ਵਿਚ ਇਕ ਟਰੈਵਲ ਏਜੰਟ ਗ੍ਰਿਫਤਾਰ, ਦਫਤਰ ਸੀਲ, ਪੁੱਛਗਿੱਛ ਜਾਰੀ
ਕੁਵੈਤ ਭੇਜਣ ਦਾ ਸੁਪਨਾ ਦਿਖਾ 270 ਨੌਜਵਾਨਾਂ ਕੋਲੋਂ ਠੱਗੇ ਡੇਢ ਕਰੋੜ ਰੁਪਏ ਜਾਅਲੀ ਵੀਜ਼ੇ ਤੇ ਜਾਅਲੀ ਟਿਕਟਾਂ ਹੱਥ ਫੜੀਆਂ ਬਟਾਲਾ : ਕੁਵੈਤ ਭੇਜਣ ਦੇ ਨਾਮ ‘ਤੇ 270 ਨੌਜਵਾਨਾਂ ਕੋਲੋਂ ਕਰੀਬ ਡੇਢ ਕਰੋੜ ਰੁਪਏ ਠੱਗਣ ਦੇ ਆਰੋਪੀ ਇਕ ਟਰੈਵਲ ਏਜੰਟ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਏਜੰਟ ਨੇ ਗੁਰਦਾਸਪੁਰ ਰੋਡ ‘ਤੇ …
Read More »ਫਰੀਦਕੋਟ ਦੇ ਪਿੰਡ ਖਾਰਾ ਦਾ ਨੌਜਵਾਨ ਮੈਸੂਰ ਪੁਲਿਸ ਨੇ ਮੁਕਾਬਲੇ ‘ਚ ਮਾਰਿਆ
ਫ਼ਰੀਦਕੋਟ : ਕਰਨਾਟਕ ਵਿੱਚ ਮੈਸੂਰ ਪੁਲਿਸ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਖਾਰਾ ਦੇ ਇੱਕ ਨੌਜਵਾਨ ਨੂੰ ਪੁਲਿਸ ਮੁਕਾਬਲੇ ਵਿੱਚ ਮਾਰ ਦਿੱਤਾ ਹੈ। ਇਸ ਖ਼ਬਰ ਦੇ ਨਾਲ ਪਿੰਡ ਖਾਰਾ ਵਿੱਚ ਸੋਗ ਫੈਲ ਗਿਆ ਹੈ। ਕਰਨਾਟਕ ਪੁਲਿਸ ਦੇ ਦਾਅਵੇ ਅਨੁਸਾਰ ਸੁਖਵਿੰਦਰ ਸਿੰਘ ਉਰਫ ਸ਼ਾਨ (32) ਇੱਕ ਗੈਂਗਸਟਰ ਸੀ, ਜੋ ਵਿਜੈਨਗਰ ਪੁਲਿਸ ਨੇ …
Read More »ਪੰਜਾਬ ‘ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਕੀਤੇ ਗਏ ਪੂਰੇ ਪ੍ਰਬੰਧ
ਮੁੱਖ ਚੋਣ ਅਧਿਕਾਰੀ ਨੇ ਦੱਸਿਆ – ਪੰਜਾਬ ‘ਚ 21 ਥਾਵਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਲਈ ਪਈਆਂ ਵੋਟਾਂ ਦੀ ਭਲਕੇ ਹੋ ਰਹੀ ਗਿਣਤੀ ਦੇ ਮੱਦੇਨਜ਼ਰ ਪੰਜਾਬ ਵਿਚ ਵੀ ਪੁਖਤਾ ਇੰਤਜਾਮ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਦੱਸਿਆ ਕਿ …
Read More »ਧਰਮਿੰਦਰ ਨੇ ਸੁਨੀਲ ਜਾਖੜ ਲਈ ਪਿਆਰ ਭਰਿਆ ਸੰਦੇਸ਼ ਕੀਤਾ ਟਵੀਟ
ਪਠਾਨਕੋਟ/ਬਿਊਰੋ ਨਿਊਜ਼ ਪੰਜਾਬ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਲੋਕ ਸਭਾ ਹਲਕਾ ਗੁਰਦਾਸਪੁਰ ਮੰਨੀ ਜਾ ਰਹੀ ਹੈ। ਇਸ ਸੀਟ ‘ਤੇ ਮੁੱਖ ਮੁਕਾਬਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਫਿਲਮ ਅਦਾਕਾਰ ਸੰਨੀ ਦਿਓਲ ਵਿਚਕਾਰ ਹੈ। ਸੰਨੀ ਦਿਓਲ ਦੇ ਪਿਤਾ ਧਰਮਿੰਦਰ ਨੇ ਚੋਣ ਨਤੀਜਿਆਂ ਤੋਂ ਇਕ ਦਿਨ ਪਹਿਲਾਂ ਜਾਖੜ ਪਰਿਵਾਰ ਨਾਲ …
Read More »ਫਰੀਦਕੋਟ ਵਿਚ ਪੁਲਿਸ ਹਿਰਾਸਤ ‘ਚ ਹੋਈ ਨੌਜਵਾਨ ਦੀ ਮੌਤ ਤੋਂ ਬਾਅਦ ਮਾਮਲਾ ਗਰਮਾਇਆ
ਪੰਜਾਬ ਪੁਲਿਸ ਦੇ ਦੋ ਅਧਿਕਾਰੀ ਗ੍ਰਿਫ਼ਤਾਰ, ਪੀੜਤ ਪਰਿਵਾਰ ਨੇ ਲਗਾਇਆ ਧਰਨਾ ਫ਼ਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ‘ਚ ਪੁਲਿਸ ਹਿਰਾਸਤ ਦੌਰਾਨ ਨੌਜਵਾਨ ਜਸਪਾਲ ਸਿੰਘ ਦੀ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਆਪਣੇ ਹੀ ਦੋ ਅਧਿਕਾਰੀਆਂ ਦਰਸ਼ਨ ਸਿੰਘ ਤੇ ਸੁਖਮੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੋਵਾਂ ਅਧਿਕਾਰੀਆਂ ਨੇ ਜਸਪਾਲ ਸਿੰਘ ਦੀ ਲਾਸ਼ …
Read More »ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਆਈਆਂ ਵਿਰੋਧੀ ਧਿਰਾਂ
ਖਹਿਰਾ ਨੇ ਸਿੱਧੂ ਨੂੰ ਪੰਜਾਬ ਏਕਤਾ ਪਾਰਟੀ ਨੂੰ ਸ਼ਾਮਲ ਹੋਣ ਦੀ ਕੀਤੀ ਪੇਸ਼ਕਸ਼ ਸਾਹਮਣੇ ਲਿਆਂਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਸਿਆਸਤ ਦਾ ਕੇਂਦਰ ਬਣੇ ਨਵਜੋਤ ਸਿੰਘ ਸਿੱਧੂ ਖਿਲਾਫ ਉਸਦੇ ਸਾਥੀ ਮੰਤਰੀ ਹੀ ਕਾਰਵਾਈ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਵਿਰੋਧੀ ਧਿਰਾਂ ਸਿੱਧੂ ਦੇ ਨਾਲ ਖੜ੍ਹ ਗਈਆਂ ਹਨ। ਪੰਜਾਬ ਏਕਤਾ ਪਾਰਟੀ …
Read More »ਸਿੱਧੂ ‘ਤੇ ਚੋਣ ਨਤੀਜਿਆਂ ਤੋਂ ਬਾਅਦ ਹੋ ਸਕਦੀ ਹੈ ਕਾਰਵਾਈ
ਪਰਨੀਤ ਕੌਰ ਨੇ ਕਿਹਾ – ਜੇਕਰ ਸਿੱਧੂ ਨੂੰ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਨ ਨਾਲ ਗੱਲ ਕਰਦੇ ਪਟਿਆਲਾ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਲਗਾਤਾਰ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੋਰ ਕੈਬਨਿਟ ਮੰਤਰੀ ਵੀ ਸਿੱਧੂ ਵਿਰੁੱਧ ਖੁੱਲ੍ਹ ਕੇ ਬਿਆਨ ਦੇ ਰਹੇ ਹਨ। ਇਸ ਦੇ …
Read More »ਸਿੱਧੂ ਦੀ ਬਿਆਨਬਾਜ਼ੀ ਨਾਲ ਕਾਂਗਰਸ ਪਾਰਟੀ ਦਾ ਅਕਸ ਖਰਾਬ ਹੋਇਆ
ਤ੍ਰਿਪਤ ਰਾਜਿੰਦਰ ਬਾਜਵਾ ਬੋਲੇ – ਸਿੱਧੂ ਵੱਡੀ ਕੁਰਸੀ ਲੈਣ ਲਈ ਜ਼ਿਆਦਾ ਹੀ ਕਾਹਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਬਿਆਨਬਾਜ਼ੀ ਨਾਲ ਕਾਂਗਰਸ ਪਾਰਟੀ ਦੇ ਅਕਸ ਨੂੰ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮਾਹੌਲ ਵਿੱਚ ਸਿੱਧੂ ਵੱਲੋਂ ਅਜਿਹੀ ਬਿਆਨਬਾਜ਼ੀ …
Read More »