ਚੰਡੀਗੜ੍ਹ : ਪੰਜਾਬ ਵਿੱਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਦਾਖਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਇਯਾਲੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਯਾਲੀ ਸਾਲ 2012 ਤੋਂ 2017 ਤੱਕ ਇਸ ਹਲਕੇ ਤੋਂ ਅਕਾਲੀ ਦਲ ਦੇ ਵਿਧਾਇਕ ਵਜੋਂ ਨੁਮਾਇੰਦਗੀ ਕਰ ਚੁੱਕੇ ਹਨ। 2017 ਦੀਆਂ …
Read More »ਹਰਿਆਣਾ ਤੇ ਮਹਾਰਾਸ਼ਟਰ ‘ਚ ਵਿਧਾਨ ਸਭਾ ਲਈ 21 ਅਕਤੂਬਰ ਨੂੰ ਪੈਣਗੀਆਂ ਵੋਟਾਂ
ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਵੱਲੋਂ ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਦਿੱਲੀ ਸਥਿਤ ਕਮਿਸ਼ਨ ਦੇ ਦਫ਼ਤਰ ‘ਚ ਕੀਤਾ ਗਿਆ। ਦੋਵਾਂ ਰਾਜਾਂ ਦੀਆਂ ਵਿਧਾਨ ਸਭਾਵਾਂ ਲਈ ਵੋਟਾਂ 21 ਅਕਤੂਬਰ ਨੂੰ ਪੈਣਗੀਆਂ ਤੇ ਚੋਣ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਚੋਣਾਂ ਦਾ ਐਲਾਨ ਹੁੰਦੇ ਹੀ ਹਰਿਆਣਾ ਤੇ …
Read More »ਹਲਕਾ ਦਾਖਾ ਤੋਂ ਕਾਮੇਡੀਅਨ ਟੀਟੂ ਨੇ ਭਰੇ ਨਾਮਜ਼ਦਗੀ ਕਾਗਜ਼
ਕੈਪਟਨ ਸਰਕਾਰ ਨੂੰ ਦੱਸਿਆ ਹਰ ਖੇਤਰ ‘ਚ ਫੇਲ੍ਹ ਲੁਧਿਆਣਾ : ਲੁਧਿਆਣਾ ਵਿਚ ਪੈਂਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਜ਼ਿਮਨੀ ਚੋਣ ਲਈ ਅੱਜ ਕਾਮੇਡੀਅਨ ਟੀਟੂ ਨੇ ਨਾਮਜ਼ਦਗੀ ਕਾਗਜ਼ ਭਰ ਦਿੱਤੇ ਹਨ। ਟੀਟੂ ਦਾ ਅਸਲ ਨਾਂ ਜੈ ਪ੍ਰਕਾਸ਼ ਜੈਨ ਹੈ ਅਤੇ ਉਹ ਆਪਣੇ ਗਲ਼ੇ ‘ਚ ਬਿਜਲੀ ਦਾ ਮੀਟਰ ਲਟਕਾ ਕੇ ਪੰਜਾਬ ਵਿਚ …
Read More »ਜ਼ਿਮਨੀ ਚੋਣਾਂ ਲਈ ‘ਆਪ’ ਨੇ ਚਾਰ ਨਵੇਂ ਚਿਹਰੇ ਚੋਣ ਮੈਦਾਨ ‘ਚ ਉਤਾਰੇ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ 21 ਅਕਤੂਬਰ ਨੂੰ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਨਵੇਂ ਚਿਹਰੇ ਚੋਣ ਪਿੜ ਵਿਚ ਉਤਾਰੇ ਹਨ ਤੇ ਇਹ ਦਰਸਾਉਣ ਦਾ ਯਤਨ ਕੀਤਾ ਹੈ ਕਿ ਹੁਣ ਪਾਰਟੀ …
Read More »ਕੁਵੈਤ ਦੀ ਜੇਲ੍ਹ ‘ਚ ਪਿਛਲੇ ਅੱਠ ਮਹੀਨਿਆਂ ਤੋਂ ਕੈਦ ਹੁਸ਼ਿਆਰਪੁਰ ਦੇ ਨੌਜਵਾਨ ਨੂੰ ਫਾਂਸੀ ਦੀ ਸਜ਼ਾ
ਪੰਜਾਬ ਤੇ ਕੇਂਦਰ ਸਰਕਾਰ ਨੂੰ ਦਖ਼ਲ ਦੇਣ ਦੀ ਅਪੀਲ ਮਾਹਿਲਪੁਰ/ਬਿਊਰੋ ਨਿਊਜ਼ : ਪਿਛਲੇ 9 ਮਹੀਨਿਆਂ ਤੋਂ ਕੁਵੈਤ ਦੀ ਜੇਲ੍ਹ ਵਿਚ ਬੰਦ ਪੰਜਾਬੀ ਨੌਜਵਾਨ ਦੇ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਜਦੋਂ ਉਨ੍ਹਾਂ ਨੂੰ ਕੁਵੈਤ ਦੀ ਜੇਲ੍ਹ ਵਿਚੋਂ ਉਨ੍ਹਾਂ ਦੇ ਪੁੱਤਰ ਨੂੰ ਫਾਂਸੀ ਦੀ ਸਜ਼ਾ ਹੋਣ ਦਾ …
Read More »ਸੰਗਰੂਰ ‘ਚ ਲਾਠੀਚਾਰਜ : ਸਰਕਾਰੀ ਨੌਕਰੀ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰ ਰਹੇ ਬੇਰੁਜ਼ਗਾਰ ਟੀਚਰਾਂ ਦੀ ਪੁਲਿਸ ਵੱਲੋਂ ਕੁੱਟਮਾਰ
ਬੇਰੁਜ਼ਗਾਰ ਟੀਚਰਾਂ ਨੇ ਸਿੱਖਿਆ ਮੰਤਰੀ ਤੋਂ ਮੰਗੀ ਨੌਕਰੀ, ਮਿਲੀਆਂ ਲਾਠੀਆਂ 11 ਟੀਚਰ ਜ਼ਖਮੀ, ਡੀਐਸਪੀ ਬੋਲੇ : ਕੋਈ ਲਾਠੀਚਾਰਜ ਨਹੀਂ ਕੀਤਾ, ਸਿਰਫ਼ ਧੱਕਾ-ਮੁੱਕੀ ਹੋਈ ਸੰਗਰੂਰ : ਇਹ ਹਨ ਈਟੀਟੀ ਪਾਸ ਬੇਰੁਜ਼ਗਾਰ ਟੀਚਰ, ਸਰਕਾਰੀ ਨੌਕਰੀ ਦੀ ਮੰਗ ਨੂੰ ਲੈ ਕੇ 4 ਸਤੰਬਰ ਤੋਂ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਹਨ। ਐਤਵਾਰ ਨੂੰ ਰੋਸ ਮਾਰਚ …
Read More »550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ 550 ਸਿੱਖ ਸ਼ਖ਼ਸੀਅਤਾਂ ਦਾ ਕਰੇਗੀ ਸਨਮਾਨ
ਚੰਨੀ ਨੇ ਕਿਹਾ –ਵਿਦੇਸ਼ਾਂ ਤੋਂ ਵੀ ਹੋ ਸਕਦੀਆਂ ਹਨ ਸਨਮਾਨਤ ਸ਼ਖ਼ਸੀਅਤਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਮੌਕੇ 550 ਨਾਨਕ ਨਾਮ ਲੇਵਾ ਉਘੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਸਬੰਧੀ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ …
Read More »ਪੰਜਾਬ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦਾ ਐਲਾਨ
ਮੁਕੇਰੀਆਂ ਤੋਂ ਗੁਰਧਿਆਨ ਮੁਲਤਾਨੀ, ਫਗਵਾੜਾ ਤੋਂ ਸੰਤੋਸ਼ ਕੁਮਾਰ ਗੋਗੀ, ਦਾਖਾ ਤੋਂ ਅਮਨਦੀਪ ਮੋਹੀ ਅਤੇ ਜਲਾਲਾਬਾਦ ਤੋਂ ਮਹਿੰਦਰ ਸਿੰਘ ਨੂੰ ਬਣਾਇਆ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ …
Read More »ਪੰਜਾਬ ‘ਚ ਡਰੋਨ ਰਾਹੀਂ ਹਥਿਆਰ ਹੋ ਰਹੇ ਹਨ ਸਪਲਾਈ
ਕੈਪਟਨ ਅਮਰਿੰਦਰ ਨੇ ਮੰਗੀ ਕੇਂਦਰੀ ਗ੍ਰਹਿ ਮੰਤਰੀ ਤੋਂ ਮਦਦ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਤੋਂ ਡਰੋਨ ਰਾਹੀਂ ਪੰਜਾਬ ‘ਚ ਵੱਡੀ ਗਿਣਤੀ ‘ਚ ਹਥਿਆਰ ਸੁੱਟਣ ਦੀ ਘਟਨਾ ‘ਤੇ ਪੰਜਾਬ ਸਰਕਾਰ ਚੌਕਸ ਹੋ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਹ ਸਮੱਸਿਆ ਜਲਦੀ ਹੱਲ ਕਰਨ ਦੀ ਅਪੀਲ ਕੀਤੀ ਹੈ। …
Read More »ਜ਼ਿਮਨੀ ਚੋਣ ਲਈ ਹਲਕਾ ਦਾਖਾ ਤੋਂ ਕਾਮੇਡੀਅਨ ਟੀਟੂ ਨੇ ਭਰੇ ਨਾਮਜ਼ਦਗੀ ਕਾਗਜ਼
ਕੈਪਟਨ ਸਰਕਾਰ ਨੂੰ ਦੱਸਿਆ ਹਰ ਖੇਤਰ ‘ਚ ਫੇਲ੍ਹ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਪੈਂਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਜ਼ਿਮਨੀ ਚੋਣ ਲਈ ਅੱਜ ਕਾਮੇਡੀਅਨ ਟੀਟੂ ਨੇ ਨਾਮਜ਼ਦਗੀ ਕਾਗਜ਼ ਭਰ ਦਿੱਤੇ ਹਨ। ਟੀਟੂ ਦਾ ਅਸਲ ਨਾਂ ਜੈ ਪ੍ਰਕਾਸ਼ ਜੈਨ ਹੈ ਅਤੇ ਉਹ ਆਪਣੇ ਗਲ਼ੇ ‘ਚ ਬਿਜਲੀ ਦਾ ਮੀਟਰ ਲਟਕਾ ਕੇ ਪੰਜਾਬ ਵਿਚ …
Read More »