ਸਪੈਸ਼ਲਿਸਟ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਹੁਣ, ਸਪੈਸ਼ਲਿਸਟ ਡਾਕਟਰ ਆਪਣੀ ਸੇਵਾਮੁਕਤੀ ਦੇ ਸਮੇਂ ਤੋਂ ਬਾਅਦ ਵੀ ਸਿਹਤ ਤੇ ਪਰਿਵਾਰ …
Read More »ਮੋਗਾ ‘ਚ ਨਸ਼ੇੜੀ ਪੁੱਤ ਨੇ ਮਾਂ ਦੀ ਜਾਨ ਲਈ
ਦੋਸ਼ੀ ਮੌਕੇ ਤੋਂ ਹੋਇਆ ਫਰਾਰ ਮੋਗਾ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਿਆਂ ਨੂੰ ਲੈ ਕੇ ਸਥਿਤੀ ਦਿਨੋ ਦਿਨ ਚਿੰਤਾਜਨਕ ਬਣਦੀ ਹੈ ਜਾ ਰਹੀ ਹੈ। ਨਸ਼ੇੜੀ ਆਪ ਤਾਂ ਨਸ਼ੇ ਨਾਲ ਜਾਨਾਂ ਗੁਆ ਹੀ ਰਹੇ ਹਨ, ਪਰ ਹੁਣ ਉਹ ਆਪਣੇ ਮਾਪਿਆਂ ਦੀ ਜਾਨ ਲੈਣ ਤੋਂ ਵੀ ਨਹੀਂ ਡਰਦੇ। ਇਸੇ ਤਰ੍ਹਾਂ ਦਾ ਮਾਮਲਾ ਮੋਗਾ ਜ਼ਿਲ੍ਹੇ …
Read More »ਗੁਰਦਾਸਪੁਰ ‘ਚ ਫੜੇ ਪਾਕਿ ਜਾਸੂਸ ਨੂੰ ਅਦਾਲਤ ‘ਚ ਕੀਤਾ ਪੇਸ਼
ਭਾਰਤ ਦੀਆਂ ਗੁਪਤ ਸੂਚਨਾਵਾਂ ਭੇਜਣ ਬਦਲੇ ਉਸ ਨੂੰ ਪਾਕਿਸਤਾਨ ਤੋਂ ਆਉਂਦੇ ਸਨ ਪੈਸੇ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ‘ਚ ਫ਼ੌਜ ਦੀ ਇਕ ਖ਼ੁਫ਼ੀਆ ਟੀਮ ਵੱਲੋਂ ਪਿਛਲੇ ਦਿਨੀਂ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਇਕ ਸ਼ੱਕੀ ਜਾਸੂਸ ਨੂੰ ਕਾਬੂ ਕੀਤਾ ਗਿਆ ਸੀ। ਜਿਸ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਪੁਲਿਸ …
Read More »ਜੈਸ਼ ਏ ਮੁਹੰਮਦ ਨੇ ਪੰਜਾਬ ਦੇ ਰੇਲਵੇ ਸਟੇਸ਼ਨ ਅਤੇ ਧਾਰਮਿਕ ਸਥਾਨਾਂ ਨੂੰ ਉਡਾਉਣ ਦੀ ਦਿੱਤੀ ਧਮਕੀ
ਫਿਰੋਜ਼ਪੁਰ/ਬਿਊਰੋ ਨਿਊਜ਼ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਨੇ ਇਕ ਪੱਤਰ ਰਾਹੀਂ ਪੰਜਾਬ ਦੇ ਰੇਲਵੇ ਸਟੇਸ਼ਨ ਅਤੇ ਧਾਰਿਮਕ ਸਥਾਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਫਿਰੋਜਪੁਰ ਰੇਲਵੇ ਨੂੰ ਭੇਜੇ ਪੱਤਰ ਵਿਚ ਜੰਮੂ ਦੇ ਰਾਜਪਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਉਤੇ ਵੀ ਹਮਲੇ ਦੀ ਧਮਕੀ ਦਿੱਤੀ ਗਈ ਹੈ। ਪਿਛਲੇ ਦਿਨੀਂ ਪ੍ਰਾਪਤ ਹੋਏ …
Read More »ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵਲੋਂ ਲਗਾਏ ਬੈਨਰਾਂ ਤੋਂ ‘ਪੰਜਾਬ’ ਗਾਇਬ
ਹਜ਼ਾਰਾਂ ਹੋਰਡਿੰਗਾਂ ਅਤੇ ਬੈਨਰਾਂ ‘ਤੇ ਅੰਗਰੇਜ਼ੀ ਭਾਸ਼ਾ ਦਾ ਬੋਲਬਾਲਾ ਜਲੰਧਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਪ੍ਰਣਾਮ ਕਰਨ ਲਈ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿਚ ਮੁੱਖ ਮੰਤਰੀ ਦੀ ਤਸਵੀਰ ਵਾਲੇ ਵੱਡੀ ਗਿਣਤੀ ‘ਚ ਵੱਡੇ-ਵੱਡੇ ਹੋਰਡਿੰਗ ਤੇ ਬੈਨਰ ਲਗਾਏ ਗਏ ਹਨ। ਇਹ ਹੋਰਡਿੰਗ ਤੇ …
Read More »ਦੀਵਾਲੀ ਮੌਕੇ ਨੌਜਵਾਨਾਂ ਨੂੰ ਮੋਬਾਇਲ ਫੋਨ ਦੇਵੇਗੀ ਪੰਜਾਬ ਸਰਕਾਰ
ਵਿੱਤ ਵਿਭਾਗ ਨੇ 130 ਕਰੋੜ ਰੁਪਏ ਕੀਤੇ ਜਾਰੀ : ਮਨਪ੍ਰੀਤ ਬਾਦਲ ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਦੀਵਾਲੀ ਮੌਕੇ ਸਮਾਰਟ ਫੋਨ ਦੇ ਦਿੱਤੇ ਜਾਣਗੇ ਤੇ ਇਸ ਵਾਸਤੇ ਵਿੱਤ ਵਿਭਾਗ ਨੇ 130 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਚੰਡੀਗੜ੍ਹ ਦੇ …
Read More »550 ਰੁਪਏ ਦਾ ਸਿੱਕਾ ਜਾਰੀ ਕਰੇਗੀ ਕੇਂਦਰ ਸਰਕਾਰ
ਅੰਮ੍ਰਿਤਸਰ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ‘ਤੇ ਕੇਂਦਰ ਸਰਕਾਰ 550 ਰੁਪਏ ਮੁੱਲ ਦਾ ਇਕ ਸਿੱਕਾ ਸ਼ਤਾਬਦੀ ਨੂੰ ਸਮਰਪਿਤ ਕਰਦਿਆਂ ਜਾਰੀ ਕਰੇਗੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਜਾਰੀ ਕੀਤੇ ਜਾ ਚੁੱਕੇ ਹਨ। ਵੇਰਵਿਆਂ ਮੁਤਾਬਕ ਮੋਦੀ ਸਰਕਾਰ ਨੇ 550 ਸਾਲਾ …
Read More »ਸੁਨੀਲ ਜਾਖੜ ਨੇ ਮੁੜ ਸੰਭਾਲਿਆ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ
ਜ਼ਿਮਨੀ ਚੋਣ ਲੜਨ ਤੋਂ ਵੱਟਿਆ ਪਾਸਾ ਚੰਡੀਗੜ੍ਹ/ਬਿਊਰੋ ਨਿਊਜ਼ : ਸੁਨੀਲ ਜਾਖੜ ਨੇ ਮੁੜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਬਾਅਦ ਜਾਖੜ ਨੇ ਕਾਂਗਰਸੀ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕਰਦਿਆਂ ਕਈ ਮੁੱਦਿਆਂ ‘ਤੇ ਵਿਚਾਰ ਕੀਤੀ। ਇਸ ਮੌਕੇ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ …
Read More »ਪੰਜਾਬ ‘ਚ ਨਸ਼ਿਆਂ ਦੀ ਖਪਤ ਵਧੀ, ਕੇਂਦਰੀ ਏਜੰਸੀਆਂ ਦੀ ਉਡੀ ਨੀਦ
ਪੰਜਾਬੀ ਤਸਕਰਾਂ ਦੀ ਅਫ਼ਗਾਨੀ ਤੇ ਨਾਇਜੀਰੀਆ ਦੇ ਨਾਗਰਿਕਾਂ ਨਾਲ ਗੰਢ-ਤੁੱਪ ਚੰਡੀਗੜ੍ਹ : ਪੰਜਾਬ ਵਿੱਚ ਨਸ਼ਿਆਂ ਦੀ ਵਧਦੀ ਖ਼ਪਤ ਕਾਰਨ ਰਾਜ ਸਰਕਾਰ ਸਮੇਤ ਕੇਂਦਰੀ ਏਜੰਸੀਆਂ ਦੀ ਚਿੰਤਾ ਵੀ ਵਧ ਗਈ ਹੈ। ਅੰਮ੍ਰਿਤਸਰ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੇ ਅਧਿਕਾਰੀਆਂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਹਾਲ ਹੀ ‘ਚ ਕੀਤੀ ਮੀਟਿੰਗ ਦੌਰਾਨ …
Read More »ਰਾਜਪੁਰਾ ‘ਚ ਸ਼ਰਾਰਤੀ ਅਨਸਰਾਂ ਨੇ ਡਾ. ਅੰਬੇਡਕਰ ਦਾ ਬੁੱਤ ਤੋੜਿਆ
ਪ੍ਰਸ਼ਾਸਨ ਨੇ ਨਵਾਂ ਬੁੱਤ ਲਗਾਉਣ ਦਾ ਦਿੱਤਾ ਭਰੋਸਾ ਰਾਜਪੁਰਾ/ਬਿਊਰੋ ਨਿਊਜ਼ : ਰਾਜਪੁਰਾ ਦੇ ਆਈਟੀਆਈ ਚੌਕ ਨੇੜਲੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਕੁਝ ਸ਼ਰਾਰਤੀਆਂ ਵੱਲੋਂ ਨੁਕਸਾਨ ਪਹੁੰਚਾਏ ਜਾਣ ‘ਤੇ ਇਲਾਕੇ ਦੇ ਦਲਿਤ ਸਮਾਜ ਦੀਆਂ ਜਥੇਬੰਦੀਆਂ ਵਿੱਚ ਰੋਸ ਫੈਲ ਗਿਆ। ਦੱਸਣਯੋਗ ਹੈ ਕਿ ਸ਼ਨੀਵਾਰ ਰਾਤ ਕਿਸੇ ਸ਼ਰਾਰਤੀ ਅਨਸਰ ਨੇ ਆਈਟੀਆਈ …
Read More »