ਸਾਂਝੀ ਸਟੇਜ ਲਗਾ ਕੇ 13 ਪ੍ਰਮੁੱਖ ਮੁੱਦਿਆਂ ‘ਤੇ ਕੀਤੀ ਗਈ ਚਰਚਾ ਪਟਿਆਲਾ/ਬਿਊਰੋ ਨਿਊਜ਼ : ਡੈਮੋਕ੍ਰੈਟਿਕ ਮਨਰੇਗਾ ਫਰੰਟ, ਡੈਮੋਕ੍ਰੈਟਿਕ ਮਿੱਡ-ਡੇਅ ਮੀਲ ਕੁੱਕ ਫਰੰਟ, ਆਈਡੀਪੀ ਅਤੇ ਪਿੰਡ ਬਚਾਓ ਪੰਜਾਬ ਬਚਾਓ ਵੱਲੋਂ ਸਾਂਝੀ ਸਟੇਜ ਲਗਾ ਕੇ ਹਲਕਾ ਪਟਿਆਲਾ ਦੇ ਉਮੀਦਵਾਰਾਂ ਤੋਂ ਲੋਕਾਂ ਦੇ ਬੁਨਿਆਦੀ ਮੁੱਦਿਆਂ ‘ਤੇ ਉਨ੍ਹਾਂ ਦੀ ਪਾਰਟੀ ਅਤੇ ਨਿੱਜੀ ਵਿਚਾਰ ਜਾਣਨ …
Read More »ਸਿਮਰਜੀਤ ਬੈਂਸ ਵੱਲੋਂ ਜਾਰੀ ਆਡੀਓ ਕਲਿੱਪ ਜਾਅਲੀ : ਬਿੱਟੂ
ਲੁਧਿਆਣਾ : ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਉਨ੍ਹਾਂ ਨਾਲ ਹੋਈ ਗੱਲਬਾਤ ਦੀ ਜਾਰੀ ਕੀਤੀ ਗਈ ਆਡੀਓ ਕਲਿੱਪ ਨੂੰ ਫਰਜ਼ੀ ਆਖਦਿਆਂ ਇਸਦੀ ਆਈਟੀ ਵਿਭਾਗ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਆਰੋਪ ਲਗਾਇਆ ਕਿ ਉਨ੍ਹਾਂ ਦੀ ਆਵਾਜ਼ ਦੀ ਨਕਲ ਕਰਕੇ ਇਸ ਆਡੀਓ ਕਲਿੱਪ …
Read More »ਗੈਰਕਾਨੂੰਨੀ ਕੰਮਾਂ ਲਈ ਦਬਾਅ ਪਾਇਆ ਗਿਆ : ਵੀਕੇ ਭਾਵੜਾ
ਪੁਲਿਸ ਮੁਖੀ ਦੇ ਅਹੁਦੇ ਤੋਂ ਜਬਰੀ ਹਟਾਉਣ ਖਿਲਾਫ ਹਾਈਕੋਰਟ ਪੁੱਜੇ ਸਾਬਕਾ ਡੀਜੀਪੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਡੀਜੀਪੀ ਵੀਰੇਸ਼ ਕੁਮਾਰ ਭਾਵੜਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਗੈਰਕਾਨੂੰਨੀ ਸਰਗਰਮੀਆਂ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ, ਜਿਸ ਵਿਚ ਕੁਝ ਉੱਘੀਆਂ ਸ਼ਖ਼ਸੀਅਤਾਂ ਖਿਲਾਫ਼ …
Read More »ਹੁਸ਼ਿਆਰਪੁਰ ਲੋਕ ਸਭਾ ਹਲਕੇ ‘ਚ ਕਾਂਗਰਸ ਦੀ ਅਜਾਰੇਦਾਰੀ ਦੀ ਥਾਂ ਗੱਠਜੋੜਾਂ ਨੇ ਲਈ
ਬਸਪਾ ਦਾ ਹਲਕੇ ਵਿੱਚ ਕਾਫੀ ਪ੍ਰਭਾਵ ਪਰ ਚੋਣ ਇਕ ਵਾਰ ਹੀ ਅਕਾਲੀ ਦਲ ਦੇ ਸਹਿਯੋਗ ਨਾਲ ਜਿੱਤੀ ਹੁਸ਼ਿਆਰਪੁਰ/ਬਿਊਰੋ ਨਿਊਜ਼ : ਬਾਕੀ ਹਲਕਿਆਂ ਵਾਂਗ ਹੁਸ਼ਿਆਰਪੁਰ ਲੋਕ ਸਭਾ ਹਲਕੇ ‘ਚ ਵੀ ਇਸ ਵਾਰ ਸਾਰੀਆਂ ਪ੍ਰਮੁੱਖ ਪਾਰਟੀਆਂ ਬਿਨਾਂ ਕਿਸੇ ਗੱਠਜੋੜ ਦੇ ਚੋਣ ਲੜ ਰਹੀਆਂ ਹਨ। ਕਾਂਗਰਸ ਨੂੰ ਬੇਸ਼ੱਕ ਖੱਬੀਆਂ ਪਾਰਟੀਆਂ ਦਾ ਸਮਰਥਨ ਹਾਸਲ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ’ਚ ਫਤਿਹ ਰੈਲੀ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਾਗਜ਼ੀ ਮੁੱਖ ਮੰਤਰੀ ਪਟਿਆਲਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਟਿਆਲਾ ਪਹੁੰਚੇ। ਉਨ੍ਹਾਂ ਅੱਜ ਦੀ ਫਤਿਹ ਰੈਲੀ ਦੌਰਾਨ ਪਟਿਆਲਾ ਤੋਂ ਪ੍ਰਨੀਤ ਕੌਰ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕੀ, ਸੰਗਰੂਰ ਤੋਂ ਅਰਵਿੰਦ ਖੰਨਾ, ਫਰੀਦਕੋਟ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਤਿਹ ਰੈਲੀ ’ਚੋਂ ਕੈਪਟਨ ਦੀ ਗੈਰਹਾਜ਼ਰੀ ਬਣੀ ਚਰਚਾ ਦਾ ਵਿਸ਼ਾ
ਪ੍ਰਨੀਤ ਕੌਰ ਦੇ ਨਾਜ਼ਦਗੀ ਭਰਨ ਸਮੇਂ ਵੀ ਕੈਪਟਨ ਰਹੇ ਸਨ ਗੈਰਹਾਜ਼ਰ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਅੰਦਰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਦੋ ਦਿਨਾ ਦੌਰੇ ਦੌਰਾਨ ਪੰਜਾਬ ਪਹੁੰਚੇ। ਆਪਣੇ ਦੌਰੇ ਦੌਰਾਨ ਉਨ੍ਹਾਂ ਅੱਜ ਵੀਰਵਾਰ ਨੂੰ ਪਟਿਆਲਾ ਤੋਂ ਭਾਰਤੀ ਜਨਤਾ …
Read More »ਚੋਣ ਕਮਿਸ਼ਨ ਨੇ ਜੰਗ-ਏ-ਅਜ਼ਾਦੀ ਮੈਮੋਰੀਅਲ ਮਾਮਲੇ ’ਚ ਜਲੰਧਰ ਵਿਜੀਲੈਂਸ ਤੋਂ ਮੰਗਿਆ ਜਵਾਬ
ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਦੀ ਵੀ ਮੰਗੀ ਰਿਪੋਰਟ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਕਸਬਾ ਕਰਤਾਰਪੁਰ ’ਚ ਸਥਿਤ ਜੰਗ-ਏ-ਅਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਦੀ ਚੋਣ ਕਮਿਸ਼ਨ ਰਿਪੋਰਟ ਮੰਗ ਲਈ ਹੈ। ਚੋਣ ਕਮਿਸ਼ਨ ਦੇ ਸਪੈਸ਼ਲ ਆਬਜਰਵਰ ਵੱਲੋਂ ਪੰਜਾਬ ਦੇ …
Read More »ਸਵਰਨ ਸਲਾਰੀਆ ਬਣੇ ਪੰਜਾਬ ‘ਆਪ’ ਦੇ ਉਪ ਪ੍ਰਧਾਨ
ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੰਗਠਨ ਦਾ ਕੀਤਾ ਵਿਸਥਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਸੰਗਠਨ ਦਾ ਵੱਡੇ ਪੱਧਰ ’ਤੇ ਵਿਸਥਾਰ ਕਰਦੇ ਹੋਏ ਅਹੁਦੇਦਾਰਾਂ ਨੂੰ ਨਿਯੁਕਤ ਕੀਤਾ ਹੈ। ਪਾਰਟੀ ਸੰਗਠਨ ਅੰਦਰ ਲਗਭਗ 2500 ਵਿਅਕਤੀਆਂ ਨੂੰ ਅਹਿਮ ਜ਼ਿੰਮੇਵਾਰੀ …
Read More »ਜਲੰਧਰ ’ਚ ਸੀਨੀਅਰ ਪੱਤਰਕਾਰ ਖਿਲਾਫ ਕੇਸ ਦਰਜ ਹੋਣ ਤੋਂ ਭੜਕੇ ਚੰਨੀ
ਕਿਹਾ : ਆਮ ਆਦਮੀ ਪਾਰਟੀ ਨੇ ਪੱਤਰਕਾਰਤਾ ’ਤੇ ਕੀਤਾ ਹਮਲਾ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਕਸਬਾ ਕਰਤਾਰਪੁਰ ਵਿਚ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਨੇ ਐਫ.ਆਈ.ਆਰ. ਦਰਜ ਕੀਤੀ ਹੋਈ ਹੈ। ਇਸ ਐਫ.ਆਈ.ਆਰ. ਵਿਚ ਜਲੰਧਰ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਕੀਤਾ ਗਿਆ …
Read More »ਜੰਗ ਏ ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ’ਚ ਕੇਸ ਦਰਜ
ਐਫ.ਆਈ.ਆਰ. ’ਚ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਕਸਬਾ ਕਰਤਾਰਪੁਰ ਵਿਚ ਸਥਿਤ ਜੰਗ-ਏ-ਆਜ਼ਾਦੀ ਮੈਮੋਰੀਅਲ ਸਮਾਰਕ ਮਾਮਲੇ ਨੂੰ ਲੈ ਕੇ ਜਲੰਧਰ ਵਿਜੀਲੈਂਸ ਬਿਊਰੋ ਨੇ ਐਫ.ਆਈ.ਆਰ. ਦਰਜ ਕਰ ਲਈ ਹੈ। ਕੇਸ ਵਿਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਹੈ। ਮੀਡੀਆ …
Read More »