Breaking News
Home / ਪੰਜਾਬ (page 1181)

ਪੰਜਾਬ

ਪੰਜਾਬ

ਰੰਧਾਵਾ ਨੇ ਰੋਪੜ ਅਤੇ ਹੁਸ਼ਿਆਰਪੁਰ ਦੀ ਜੇਲ੍ਹ ‘ਚ ਮਾਰਿਆ ਛਾਪਾ

ਕੋਤਾਹੀ ਕਰਨ ਵਾਲੇ ਦੋ ਜੇਲ੍ਹ ਕਰਮਚਾਰੀ ਕੀਤੇ ਮੁਅੱਤਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਰੋਪੜ ਅਤੇ ਹੁਸ਼ਿਆਰਪੁਰ ਦੀ ਜੇਲ੍ਹ ਦੀ ਅਚਾਨਕ ਚੈਕਿੰਗ ਕਰ ਲਈ। ਇਸ ਚੈਕਿੰਗ ਦੌਰਾਨ 3 ਜੇਲ੍ਹ ਕਰਮਚਾਰੀਆਂ ਨੂੰ ਨਿਯਮਾਂ ਦੇ ਉਲਟ ਮੋਬਾਇਲ ਫੋਨਾਂ ਦੀ ਵਰਤੋਂ ਕਰਦਿਆਂ ਫੜਿਆ ਗਿਆ। ਜੇਲ੍ਹ ਮੰਤਰੀ ਦੇ …

Read More »

ਕਾਨਪੁਰ ‘ਚ 125 ਸਿੱਖਾਂ ਦੀ ਹੱਤਿਆ ਨਾਲ ਸਬੰਧਤ ਫਾਈਲਾਂ ਰਿਕਾਰਡ ਵਿਚੋਂ ਗੁੰਮ

ਕੁੱਲ 1250 ਮਾਮਲਿਆਂ ਵਿਚੋਂ ਗੁੰਮ ਹੋਈਆਂ ਹੱਤਿਆ ਅਤੇ ਡਕੈਤੀ .ਨਾਲ ਸਬੰਧਤ 15 ਫਾਈਲਾਂ ਚੰਡੀਗੜ੍ਹ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਦੌਰਾਨ ਹੋਈਆਂ ਹੱਤਿਆਵਾਂ ਅਤੇ ਡਕੈਤੀ ਵਰਗੀਆਂ ਗੰਭੀਰ ਘਟਨਾਵਾਂ ਨਾਲ ਸਬੰਧਤ ਮਹੱਤਵਪੂਰਨ ਫਾਈਲਾਂ ਯੂ.ਪੀ. ਦੇ ਕਾਨਪੁਰ ਵਿਚ ਸਰਕਾਰੀ ਰਿਕਾਰਡ ਵਿਚੋਂ ਗੁੰਮ ਹੋ ਗਈਆਂ ਹਨ। ਇੱਥੇ ਦਿੱਲੀ ਤੋਂ ਬਾਅਦ ਸਭ ਤੋਂ ਜ਼ਿਆਦਾ 125 ਤੋਂ …

Read More »

ਕੈਪਟਨ ਅਮਰਿੰਦਰ ਹੋਰ ਵਿਧਾਇਕਾਂ ਨੂੰ ਵੀ ਦੇਣਾ ਚਾਹੁੰਦੇ ਸਨ ‘ਕੈਬਨਿਟ ਰੈਂਕ’

ਪਰਗਟ ਸਿੰਘ ਅਤੇ ਸੁਰਜੀਤ ਧੀਮਾਨ ਨੇ ਠੁਕਰਾ ਦਿੱਤੀ ਸੀ ਪੇਸ਼ਕਸ਼ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ 6 ਵਿਧਾਇਕਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰ ਵਿਚ ਕੈਬਨਿਟ ਰੈਂਕ ਦੇਣ ਤੋਂ ਬਾਅਦ ਅਹਿਮ ਖੁਲਾਸਾ ਹੋਇਆ ਹੈ ਕਿ ਕਈ ਹੋਰ ਵਿਧਾਇਕਾਂ ਨੂੰ ਵੀ ਉਨ੍ਹਾਂ ਦੀ ਨਰਾਜ਼ਗੀ ਦੂਰ ਕਰਨ ਲਈ ਕੈਬਨਿਟ ਰੈਂਕ ਦੀ ਪੇਸ਼ਕਸ਼ …

Read More »

ਪਾਕਿ ਵਲੋਂ ਸ਼ਰਧਾਲੂਆਂ ‘ਤੇ ਫੀਸ ਲਗਾਉਣ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਵਿਰੋਧ

ਕੈਪਟਨ ਅਮਰਿੰਦਰ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਲਈ ਸ਼ਰਧਾਲੂਆਂ ਕੋਲੋਂ 20 ਅਮਰੀਕੀ ਡਾਲਰ ਫੀਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਇਸਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਵਿਰੋਧ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ …

Read More »

ਜਲੰਧਰ ਦੀ ਸਹਾਇਕ ਕਮਿਸ਼ਨਰ ਅਨੂਪ੍ਰੀਤ ਕੌਰ ਮੁਅੱਤਲ

1 ਕਰੋੜ 63 ਲੱਖ ਰੁਪਏ ਦੇ ਗਬਨ ਮਾਮਲੇ ਵਿਚ ਹੋਈ ਕਾਰਵਾਈ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੀ ਸਹਾਇਕ ਕਮਿਸ਼ਨਰ ਅਤੇ ਤਰਨਤਾਰਨ ‘ਚ ਐਸ.ਡੀ.ਐਮ. ਵਜੋਂ ਤਾਇਨਾਤ ਰਹਿ ਚੁੱਕੀ ਪੀਸੀਐਸ ਅਧਿਕਾਰੀ ਡਾ. ਅਨੂਪ੍ਰੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ। ਅਨੂਪ੍ਰੀਤ ਨੂੰ 1 ਕਰੋੜ 63 ਲੱਖ ਰੁਪਏ ਦੇ ਨੈਸ਼ਨਲ ਹਾਈਵੇ ਵਿਚ ਹੋਏ ਗਬਨ ਅਤੇ ਭਾਰਤਪਾਕਿਸਤਾਨ …

Read More »

ਪਠਾਨਕੋਟ ਨੇੜਲੇ ਕਸਬਾ ਸੁਜਾਨਪੁਰ ‘ਚ ਸੁੱਤੇ ਹੋਏ ਪਵਿਰਾਰ ‘ਤੇ ਡਿੱਗੀ ਮਕਾਨ ਦੀ ਛੱਤ

ਮਾਂ ਅਤੇ ਦੋ ਬੱਚਿਆਂ ਦੀ ਮੌਤ, 4 ਜ਼ਖ਼ਮੀ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਦੇ ਕਸਬਾ ਸੁਜਾਨਪੁਰ ਵਿਚ ਅੱਜ ਤੜਕੇ ਇਕ ਮਕਾਨ ਦੀ ਛੱਤ ਡਿੱਗਣ ਨਾਲ ਗਰੀਬ ਪਰਿਵਾਰ ਦੀ ਇਕ ਮਹਿਲਾ ਤੇ ਉਸਦੇ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ 4 ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ। ਗੁਆਂਢੀਆਂ ਨੇ ਜ਼ਖ਼ਮੀਆਂ ਨੂੰ …

Read More »

ਸੰਸਦੀ ਰਵਾਇਤਾਂ ਸਿੱਖਣ ਲਈ ਸਰਕਾਰੀ ਖਰਚੇ ‘ਤੇ ਵਿਦੇਸ਼ ਜਾਣਗੇ ਪੰਜਾਬ ਦੇ ਵਿਧਾਇਕ

ਇੰਗਲੈਂਡ, ਕੈਨੇਡਾ ਅਤੇ ਆਸਟਰੇਲੀਆ ਵਿਚੋਂ ਕਿਸੇ ਇਕ ਦੇਸ਼ ਦੀ ਕਰਨੀ ਪਵੇਗੀ ਚੋਣ ਚੰਡੀਗੜ੍ਹ : ਪੰਜਾਬ ਦੇ ਵਿਧਾਇਕ ਸਰਕਾਰੀ ਤੌਰ ‘ਤੇ ਵਿਦੇਸ਼ ਦੌਰੇ ‘ਤੇ ਜਾਣ ਦੀਆਂ ਤਿਆਰੀਆਂ ਵਿਚ ਹਨ। ਉਨ੍ਹਾਂ ਦੇ ਇੰਗਲੈਂਡ, ਕੈਨੇਡਾ ਅਤੇ ਆਸਟਰੇਲੀਆ ਜਾਣ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ। ਵਿਧਾਇਕਾਂ ਨੂੰ ਇਨ੍ਹਾਂ ਤਿੰਨਾਂ ਦੇਸ਼ਾਂ ਵਿਚੋਂ ਇਕ ਦੇਸ਼ ਦੇ …

Read More »

ਸਿਮਰਜੀਤ ਸਿੰਘ ਬੈਂਸ ਖਿਲਾਫ ਕੇਸ ਦਰਜ

ਗੁਰਦਾਸਪੁਰ ਦੇ ਡੀਸੀ ਨੂੰ ਧਮਕਾਇਆ ਅਤੇ ਕੀਤੀ ਬਦਸਲੂਕੀ ਬਟਾਲਾ : ਬਟਾਲਾ ਵਿਚ ਪਟਾਕਾ ਫੈਕਟਰੀ ‘ਚ ਧਮਾਕੇ ਤੋਂ ਬਾਅਦ ਪੀੜਤਾਂ ਅਤੇ ਜ਼ਖਮੀਆਂ ਦੀ ਸਾਰ ਲੈਣ ਪਹੁੰਚੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਸਿਵਲ ਹਸਪਤਾਲ ਬਟਾਲਾ ‘ਚ ਗੁਰਦਾਸਪੁਰ ਦੇ ਡੀਸੀ ਵਿਪੁਲ ਉਜਵਲ ਨੂੰ ਧਮਕਾਉਣ, ਬਦਸਲੂਕੀ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ‘ਚ ਮਤਭੇਦ ਉਭਰੇ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਤਭੇਦਾਂ ਦੀ ਗੱਲ ਨੂੰ ਮੁੱਢੋਂ ਨਕਾਰਿਆ ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਾਂਝੇ ਸਮਾਗਮਾਂ ਦੀਆਂ ਤਿਆਰੀਆਂ ਵਿਚ ਸੂਬਾ ਸਰਕਾਰ ਵੱਲੋਂ ਹਿੱਸਾ ਨਾ ਲੈਣ ਸਬੰਧੀ ਦਿੱਤੇ ਬਿਆਨ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ …

Read More »

ਬੇਅਦਬੀ ਮਾਮਲੇ ‘ਚ ਤਿੰਨ ਡੇਰਾ ਪ੍ਰੇਮੀਆਂ ਖਿਲਾਫ ਦੋਸ਼ ਆਇਦ

ਫ਼ਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਅਦਾਲਤ ਵਿਚ ਵਿਸ਼ੇਸ਼ ਜੱਜ ਹਰਬੰਸ ਸਿੰਘ ਲੇਖੀ ਨੇ ਬੇਅਦਬੀ ਕਾਂਡ ਨਾਲ ਸਬੰਧਤ ਕੇਸ ਦੀ ਸੁਣਵਾਈ ਕਰਦਿਆਂ ਤਿੰਨ ਡੇਰਾ ਪ੍ਰੇਮੀਆਂ ਖਿਲਾਫ਼ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ, ਦੰਗੇ ਭੜਕਾਉਣ ਅਤੇ ਅਸਲਾ ਐਕਟ ਤਹਿਤ ਦਰਜ ਕੇਸਾਂ ਵਿੱਚ ਦੋਸ਼ ਆਇਦ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜਾਂਚ ਏਜੰਸੀ ਨੂੰ ਸਬੰਧਤ ਗਵਾਹ …

Read More »