Breaking News
Home / ਪੰਜਾਬ (page 1185)

ਪੰਜਾਬ

ਪੰਜਾਬ

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਮਾਣਹਾਨੀ ਦਾ ਕੇਸ ਦਰਜ

ਐਸ.ਜੀ.ਪੀ.ਸੀ. ਮੈਂਬਰ ਨੇ ਹੀ ਕਰਵਾਇਆ ਮਾਮਲਾ ਦਰਜ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਫਤਹਿਗੜ੍ਹ ਸਾਹਿਬ ਦੀ ਅਦਾਲਤ ਵਿਚ ਮਾਣਹਾਨੀ ਦਾ ਕੇਸ ਕੀਤਾ ਗਿਆ ਅਤੇ ਇਹ ਕੇਸ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਕੀਤਾ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ …

Read More »

ਪੰਜਾਬ, ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਭੂਚਾਲ ਦੇ ਝਟਕੇ

ਕਿਸੇ ਤਰ੍ਹਾਂ ਦੇ ਜਾਨੀ ਤੇ ਮਾਲੀ ਨੁਕਸਾਨ ਦੀ ਖਬਰ ਨਹੀਂ ਚੰਡੀਗੜ੍ਹ੍ਰ/ਬਿਊਰੋ ਨਿਊਜ਼ ਅੱਜ ਪੰਜਾਬ, ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ 5. 0 ਮਾਪੀ ਗਈ ਅਤੇ ਇਹ ਝਟਕੇ 12 ਵੱਜ ਕੇ 10 ਮਿੰਟ ‘ਤੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਕਸ਼ਮੀਰ …

Read More »

ਬਟਾਲਾ ਧਮਾਕੇ ‘ਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਨਣ ਲਈ ਪਹੁੰਚੇ ਕੈਪਟਨ ਅਮਰਿੰਦਰ

ਕਿਹਾ ਪੀੜਤਾਂ ਨੂੰ ਮੁਆਵਜ਼ਾ ਅਤੇ ਦੋਸ਼ੀਆਂ ਨੂੰ ਮਿਲੇਗੀ ਸਜ਼ਾ ਬਟਾਲਾ/ਬਿਊਰੋ ਨਿਊਜ਼ ਲੰਘੇ ਬੁੱਧਵਾਰ ਨੂੰ ਬਟਾਲਾ ਦੀ ਇੱਕ ਪਟਾਕਾ ਫੈਕਟਰੀ ਵਿਚ ਹੋਏ ਧਮਾਕੇ ਕਾਰਨ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਪੁੱਛਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਬਟਾਲਾ ਦੇ ਸਿਵਲ ਹਸਪਤਾਲ ‘ਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਡਾਕਟਰਾਂ ਨਾਲ …

Read More »

ਭਗਵੰਤ ਮਾਨ ਵੀ ਫੈਕਟਰੀ ਧਮਾਕੇ ‘ਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਪਹੁੰਚੇ

ਬੋਲੇ – ਇਹ ਹਾਦਸਾ ਭ੍ਰਿਸ਼ਟ ਅਧਿਕਾਰੀਆਂ ਦੀ ਦੇਣ ਬਟਾਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਟਾਲਾ ਵਿਖੇ ਫੈਕਟਰੀ ਵਿਚ ਹੋਏ ਧਮਾਕੇ ਨੂੰ ਭ੍ਰਿਸ਼ਟ ਅਧਿਕਾਰੀਆਂ ਦੀ ਦੇਣ ਦੱਸਿਆ। ਬਟਾਲਾ ਵਿਖੇ ਜ਼ਖ਼ਮੀਆਂ ਦਾ ਹਾਲ ਜਾਣਨ ਪਹੁੰਚੇ ਭਗਵੰਤ ਮਾਨ ਨੇ ਕਿਹਾ ਕਿ ਹਾਦਸੇ ਦੌਰਾਨ ਆਪਣੀਆਂ ਜਾਨਾਂ …

Read More »

ਪੰਜਾਬ ‘ਚ ਨਸ਼ਿਆਂ ਨੂੰ ਰੋਕਣ ਲਈ ਇਕ ਹੋਰ ਉਪਰਾਲਾ

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਹਰ ਸ਼ੁੱਕਰਵਾਰ ਨੂੰ ਸਕੂਲਾਂ ‘ਚ ਲੱਗੇ ਕਲਾਸ : ਹਾਈਕੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਿਆਂ ਨੂੰ ਰੋਕਣ ਲਈ ਖਾਸ ਕਦਮ ਚੁੱਕਿਆ ਹੈ, ਜਿਸ ਮੁਤਾਬਕ ਸੂਬਾ ਸਰਕਾਰ ਨੇ ਸਕੂਲਾਂ ਦੇ ਸਿਲੇਬਸ ਵਿਚ ਨਸ਼ਿਆਂ ਸਬੰਧੀ ਚੈਪਟਰ ਜੋੜਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸੂਬਾ ਪੁਲਿਸ ਵਲੋਂ ਪੰਜਾਬ ਅਤੇ …

Read More »

ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਲਿਬੜਾ ਦਾ ਦਿਹਾਂਤ

ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ ਫ਼ਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਲਿਬੜਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ, ਉਹ ਪਿਛਲੇ ਦਿਨਾਂ ਤੋਂ ਬਿਮਾਰ ਚਲ ਰਹੇ ਸਨ। ਲਿਬੜਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਲਿਬੜਾ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਰਾਜਨੀਤਕ, ਸਮਾਜਿਕ ਅਤੇ …

Read More »

ਬਟਾਲਾ ‘ਚ ਬਲਾਸਟ

10 ਹਜ਼ਾਰ ਅਬਾਦੀ ਵਾਲੇ ਇਲਾਕੇ ‘ਚ 22 ਸਾਲ ਤੋਂ ਚੱਲ ਰਹੀ ਸੀ ਗੈਰਕਾਨੂੰਨੀ ਫੈਕਟਰੀ ਰਿਹਾਇਸ਼ੀ ਇਲਾਕੇ ‘ਚ ਬਣੀ ਪਟਾਕਾ ਫੈਕਟਰੀ ਵਿਚ ਧਮਾਕਾ, 24 ਮੌਤਾਂ, ਕੁਝ ਦੇਰ ਪਹਿਲਾਂ ਹੀ ਇਥੋਂ ਨਿਕਲੇ ਸਨ ਸਕੂਲ ਦੇ 1500 ਬੱਚੇ ਵੱਡੀ ਲਾਪਰਵਾਹੀ … 2 ਸਾਲ ਪਹਿਲਾਂ ਇੱਥੇ ਲੱਗੀ ਸੀ ਅੱਗ, ਜਾਂਚ ਹੋਈ, ਫਿਰ ਵੀ ਪਟਾਕੇ …

Read More »

ਸੁਖਪਾਲ ਖਹਿਰਾ ਨੂੰ ਲੱਗੇਗਾ ਝਟਕਾ, ਚਾਰ ਵਿਧਾਇਕ ਕਰਨਗੇ ਘਰ ਵਾਪਸੀ

ਚੰਡੀਗੜ੍ਹ/ਬਿਊਰੋ ਨਿਊਜ਼ : ਧੜੇਬੰਦੀ ਦਾ ਸ਼ਿਕਾਰ ਹੋਈ ਆਮ ਆਦਮੀ ਪਾਰਟੀ ਵਿਚ ਨਵੀਂ ਸਫਬੰਦੀ ਅਤੇ ਸਮੀਕਰਨ ਬਣ ਗਏ ਹਨ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਿਚਕਾਰ ਅਣਬਣ ਹੋਣ ਤੋਂ ਬਾਅਦ ‘ਆਪ’ ਤੋਂ ਬਾਗੀ ਹੋਏ ਵਿਧਾਇਕਾਂ ਨੂੰ ਅਮਨ ਅਰੋੜਾ ਮਨਾਉਣ ਵਿਚ ਕਾਮਯਾਬ ਹੋ ਗਏ ਦੱਸੇ …

Read More »

ਦਫਤਰ ਖਾਲੀ ਕਰ ਗਏ ਸੁਰੇਸ਼ ਕੁਮਾਰ ਨੇ ਦਿੱਤਾ ਅਸਤੀਫਾ!

ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਸੀਬੀਆਈ ਤੋਂ ਕੇਸ ਵਾਪਸ ਲੈਣ ਜਾਂ ਨਾ ਲੈਣ ਦੇ ਚੱਕਰ ਵਿਚ ਘਿਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਕ ਹੋਰ ਵੱਡੇ ਸੰਕਟ ਵਿਚ ਘਿਰਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਦਫਤਰ ਵਿਚ ਬੁੱਧਵਾਰ ਨੂੰ ਹੋਏ ਘਟਨਾਕ੍ਰਮ ਨੂੰ ਲੈ ਕੇ …

Read More »

ਪੰਜਾਬ ਭਾਜਪਾ ਨੂੰ ਵੀ ਆਉਣ ਲੱਗੇ ਮੁੱਖ ਮੰਤਰੀ ਬਣਨ ਦੇ ਸੁਪਨੇ

ਪੰਜਾਬ ਵਿਚ ਭਾਜਪਾ ਆਪਣੇ ਬਲਬੂਤੇ ‘ਤੇ ਸੱਤਾ ਦਾ ਨਿੱਘ ਮਾਨਣ ਲਈ ਯਤਨਸ਼ੀਲ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪੰਜਾਬ ਦੀ ਸਿਆਸਤ ਵਿਚ ਆਪਣੇ ਬਲਬੂਤੇ ਸੱਤਾ ਦਾ ਨਿੱਘ ਮਾਨਣ ਲਈ ਕੱਦਾਵਰ ਆਗੂ ਦੀ ਸਰਗਰਮੀ ਨਾਲ ਤਲਾਸ਼ ਕੀਤੀ ਜਾ ਰਹੀ ਹੈ। ਪਾਰਟੀ ਅੰਦਰਲੇ ਸੂਤਰਾਂ ਅਨੁਸਾਰ ਕੇਂਦਰੀ ਆਗੂਆਂ ਨੇ ਪੰਜਾਬ ਦੀ …

Read More »