ਵਾਸ਼ਿੰਗਟਨ : ਅਮਰੀਕਾ ਵਿਚ ਕਰੀਬ ਪੰਜ ਹਫ਼ਤੇ ਤਕ ਚੱਲੇ ਸ਼ਟਡਾਊਨ ਕਾਰਨ ਅਰਥਚਾਰੇ ਨੂੰ 11 ਅਰਬ ਡਾਲਰ (ਕਰੀਬ 78 ਹਜ਼ਾਰ ਕਰੋੜ ਰੁਪਏ) ਦਾ ਨੁਕਸਾਨ ਹੋਇਆ ਹੈ। ਇਸ ਵਿਚੋਂ ਇਕ ਚੌਥਾਈ ਦੀ ਭਰਪਾਈ ਵੀ ਨਹੀਂ ਹੋ ਸਕਦੀ। ਦੇਸ਼ ਦੇ ਸਭ ਤੋਂ ਲੰਬੇ ਸ਼ਟਡਾਊਨ ਤੋਂ ਬਾਅਦ ਅਰਥਚਾਰੇ ਨੂੰ ਹੋਏ ਨੁਕਸਾਨ ਨੂੰ ਲੈ ਕੇ …
Read More »ਕੈਪਟਨ ਅਮਰਿੰਦਰ ਨੇ ਪਟਿਆਲਾ ‘ਚ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ
ਪਟਿਆਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਪੋਲੋ ਮੈਦਾਨ ਵਿਖੇ ਰਾਸ਼ਟਰੀ ਝੰਡਾ ਲਹਿਰਾ ਕੇ ਸਲਾਮੀ ਦਿੱਤੀ। ਇਸ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਆਖਿਆ ਕਿ ਜਦੋਂ ਤੱਕ ਦੇਸ਼ ਅੰਦਰ ਕਿਸਾਨਾਂ ਅਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਕੋਈ ਵੀ ਮੁਲਕ …
Read More »ਵਿਧਾਨ ਸਭਾ ਲਈ ਦੋ ਸੀਟਾਂ ‘ਤੇ ਹੋਈ ਜ਼ਿਮਨੀ ਚੋਣ ਦੇ ਨਤੀਜੇ ਆਏ
ਰਾਜਸਥਾਨ ਦੀ ਰਾਮਗੜ੍ਹ ਸੀਟ ਕਾਂਗਰਸ ਨੇ ਜਿੱਤੀ ਅਤੇ ਹਰਿਆਣਾ ਦੀ ਜੀਂਦਸੀਟ ਭਾਜਪਾ ਦੀ ਝੋਲੀ ਪਈ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੀ ਜੀਂਦ ਅਤੇ ਰਾਜਸਥਾਨ ਦੀ ਰਾਮਗੜ੍ਹ ਵਿਧਾਨ ਸਭਾ ਸੀਟ ‘ਤੇ 28 ਜਨਵਰੀ ਨੂੰ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੇ ਨਤੀਜੇ ਅੱਜ ਆ ਗਏ। ਰਾਮਗੜ੍ਹ ਵਿਚ ਕਾਂਗਰਸ ਦੀ ਸਫੀਆ ਜੁਬੈਰ ਖਾਂ ਨੇ …
Read More »ਭਗਵੰਤ ਮਾਨ ਮੁੜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਬਣੇ
ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਕਮਾਨ ਸੰਭਾਲ ਲਈ ਹੈ। ਚੰਡੀਗੜ੍ਹ ‘ਚ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਪੰਜਾਬ ਪ੍ਰਧਾਨ ਦੇ ਅਹੁਦੇ ਲਈ ਭਗਵੰਤ ਮਾਨ ਦੀ …
Read More »ਭਗਵੰਤ ਮਾਨ ਵਲੋਂ ਨਸ਼ਿਆਂ ਦੇ ਮਾਮਲੇ ‘ਤੇ ਮਜੀਠੀਆ ਖਿਲਾਫ ਫਰੰਟ ਖੁੱਲ੍ਹਾ ਰੱਖਣ ਦੀ ਚੁਣੌਤੀ
ਕਿਹਾ – ਕੇਜਰੀਵਾਲ ਨੇ ਮਾਫੀ ਜ਼ਰੂਰ ਮੰਗੀ ਸੀ, ਪਰ ਕਲੀਨ ਚਿੱਟ ਨਹੀਂ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੀ ਮੁੜ ਕਮਾਨ ਸੰਭਾਲਣ ਮਗਰੋਂ ਭਗਵੰਤ ਮਾਨ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਤੋਂ ਮੁਆਫ਼ੀ ਦੇ ਮੁੱਦੇ ‘ਤੇ ਅਰਵਿੰਦ ਕੇਜਰੀਵਾਲ ਨਾਲ ਬੈਠਕ ਕਰਕੇ ਸਾਰੇ ਸ਼ੰਕੇ ਦੂਰ …
Read More »ਪੰਜਾਬ ਦੀ ਵਿੱਤੀ ਹਾਲਤ ‘ਚ ਸੁਧਾਰ ਲਈ ਕੈਪਟਨ ਸਰਕਾਰ ਨੇ ਕਰਜ਼ਾ ਰਾਹਤ ਪੈਕੇਜ ਦੀ ਕੀਤੀ ਮੰਗ
ਕੇਂਦਰੀ ਵਿੱਤ ਕਮਿਸ਼ਨ ਨੂੰ ਦੱਸੀ ਪੰਜਾਬ ਦੀ ਹਾਲਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਵਿੱਤੀ ਹਾਲਤ ਵਿਚ ਮੁੜ ਸੁਧਾਰ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ 15ਵੇਂ ਵਿੱਤੀ ਕਮਿਸ਼ਨ ਤੋਂ ਵਿਸ਼ੇਸ਼ ਕਰਜ਼ਾ ਰਾਹਤ ਪੈਕੇਜ ਦੀ ਮੰਗ ਕੀਤੀ ਗਈ ਹੈ। ਸੂਬਾ ਸਰਕਾਰ ਨੇ ਪੰਜਾਬ ਦੇ ਪ੍ਰੇਸ਼ਾਨ ਕਿਸਾਨਾਂ ਦੇ ਸਾਰੇ ਕਰਜ਼ੇ ਨੂੰ ਅਦਾ ਕਰਨ ਲਈ …
Read More »ਚੰਡੀਗੜ੍ਹ ਲੋਕ ਸਭਾ ਸੀਟ ਲਈ ਤਿੰਨ ਕਾਂਗਰਸੀ ਇਕ ਦੂਜੇ ਤੋਂ ਮੂਹਰੇ
ਬੀਬੀ ਸਿੱਧੂ ਤੇ ਮੁਨੀਸ਼ ਤਿਵਾੜੀ ਤੋਂ ਬਾਅਦ ਪਵਨ ਬਾਂਸਲ ਨੇ ਵੀ ਦਾਅਵੇਦਾਰੀ ਕੀਤੀ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੀ ਲੋਕ ਸਭਾ ਸੀਟ ਹੁਣ ਦਿਨੋਂ ਦਿਨ ਚਰਚਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਇਸ ਸੀਟ ਤੋਂ ਕਾਂਗਰਸ ਪਾਰਟੀ ਦੀ ਟਿਕਟ ਲੈਣ ਵਾਲਿਆਂ ਵਿਚ ਦੌੜ ਲੱਗ ਗਈ ਹੈ। ਹੁਣ ਸਾਬਕਾ ਕੇਂਦਰੀ ਮੰਤਰੀ ਪਵਨ …
Read More »ਬਹਿਬਲ ਕਲਾਂ ਗੋਲੀਕਾਂਡ ਮਾਮਲਾ
ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਬਾਰੇ ਫੈਸਲਾ 1 ਫਰਵਰੀ ਨੂੰ ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਜਦੋਂ ਐਸ ਆਈ ਟੀ ਨੇ ਸਰਗਰਮੀ ਦਿਖਾਈ ਤਾਂ ਰਣਜੀਤ ਸਿੰਘ ਕਮਿਸ਼ਨ ਵਲੋਂ ਨਾਮਜ਼ਦ ਪੁਲਿਸ ਅਧਿਕਾਰੀਆਂ ਨੇ ਫਰੀਦਕੋਟ ਦੀ ਸੈਸ਼ਨ ਕੋਰਟ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦੇ ਦਿੱਤੀ ਹੈ। ਲੰਘੇ ਕੱਲ੍ਹ ਐਸ ਪੀ ਬਿਕਰਮਜੀਤ …
Read More »ਪੰਜਾਬ ਸਰਕਾਰ ਦਾ ਬਜਟ 12 ਤੋਂ 21 ਫਰਵਰੀ ਤੱਕ ਚੱਲੇਗਾ
18 ਫਰਵਰੀ ਨੂੰ ਪੇਸ਼ ਹੋਵੇਗਾ ਕੈਪਟਨ ਸਰਕਾਰ ਦਾ ਆਮ ਬਜਟ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਾਲ 2019-20 ਲਈ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿਚ ਹੋਈ ਕੈਬਨਿਟ ਦੀ ਬੈਠਕ ਤੋਂ ਬਾਅਦ ਸਰਕਾਰੀ ਅਧਿਕਾਰੀ ਨੇ ਇਸ ਸਬੰਧੀ …
Read More »ਡਾ. ਧਰਮਵੀਰ ਗਾਂਧੀ ‘ਪੰਜਾਬੀ ਏਕਤਾ ਪਾਰਟੀ’ ਦੇ ਪਟਿਆਲਾ ਤੋਂ ਹੋਣਗੇ ਉਮੀਦਵਾਰ
ਸੁਖਪਾਲ ਖਹਿਰਾ ਨੇ ਸਮਾਣਾ ‘ਚ ਰੈਲੀ ਦੌਰਾਨ ਕੀਤਾ ਐਲਾਨ ਸਮਾਣਾ/ਬਿਊਰੋ ਨਿਊਜ਼ 2ਲੋਕ ਸਭਾ ਚੋਣਾਂ ਲਈ ਭਾਵੇਂ ਤਰੀਕਾਂ ਦਾ ਅਜੇ ਐਲਾਨ ਨਹੀਂ ਹੋਇਆ, ਪਰ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ। ਅੱਜ ਸੁਖਪਾਲ ਸਿੰਘ ਖਹਿਰਾ ਦੀ ‘ਪੰਜਾਬੀ ਏਕਤਾ ਪਾਰਟੀ’ ਦੀ ਸਮਾਣਾ ਵਿਚ ਰੈਲੀ ਸੀ, ਇਸ ਮੌਕੇ ਖਹਿਰਾ ਨੇ ਐਲਾਨ ਕੀਤਾ ਕਿ ਡਾ. …
Read More »