ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਦੀ ਹੋਣ ਲੱਗੀ ਮੰਗ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵਾਨ ਮਾਨ ਖਿਲਾਫ ਵੀ ਵਿਰੋਧੀ ਸੁਰਾਂ ਉਠਣੀਆਂ ਸ਼ੁਰੂ ਹੋ ਗਈਆਂ ਹਨ। ਸੰਗਰੂਰ ਤੋਂ ਪਾਰਟੀ ਆਗੂ ਦਿਨੇਸ਼ ਬਾਂਸਲ ਨੇ ਅਰਵਿੰਦ ਕੇਜਰੀਵਾਲ ਨੂੰ ਟਵੀਟ ਕਰਕੇ ਮੰਗ ਕੀਤੀ ਕਿ ਭਗਵੰਤ ਮਾਨ …
Read More »ਫਿਲੌਰ ਵਿਖੇ ਪੁਲਿਸ ਨੇ 4 ਗੈਂਗਸਟਰਾਂਨੂੰ ਕੀਤਾ ਕਾਬੂ
ਫਿਲੌਰ/ਬਿਊਰੋ ਨਿਊਜ਼ ਫਿਲੌਰ ਪੁਲਿਸ ਦੇ ਹੱਥ ਅੱਜ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਫਿਲੌਰ ਦੇ ਅਕਲਪੁਰ ਰੋਡ ‘ਤੇ ਇਕ ਘਰ ਵਿਚ ਲੁਕੇ ਗੈਂਗਸਟਰਾਂ ਨੂੰ ਫੜਨ ਲਈ ਛਾਪਾ ਮਾਰਿਆ। ਇਸ ਦੌਰਾਨ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਇੱਟਾਂ ਪੱਥਰ ਚੱਲੇ। ਜਿਸ ਤੋਂ ਬਾਅਦ ਥਾਣਾ ਫਿਲੌਰ, ਥਾਣਾ ਗੁਰਾਇਆ ਅਤੇ ਅਪੱਰਾ ਦੀ ਪੁਲਿਸ ਮੌਕੇ ‘ਤੇ …
Read More »ਜਨਮ ਅਸ਼ਟਮੀ ਮੌਕੇ ਕੈਪਟਨ ਅਮਰਿੰਦਰ ਦਾ ਸੁਨੇਹਾ
ਸ੍ਰੀ ਕ੍ਰਿਸ਼ਨ ਦੇ ਪਿਆਰ ਤੇ ਸਦਭਾਵਨਾ ਦੇ ਫਲਸਫੇ ਨੂੰ ਅਪਣਾਉਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਮ ਅਸ਼ਟਮੀ ਮੌਕੇ ਪੰਜਾਬ ਸਮੇਤ ਸਮੂਹ ਦੇਸ਼ ਵਾਸੀਆਂ ਨੂੰ ਸੁਨੇਹਾ ਦਿੱਤਾ ਹੈ। ਕੈਪਟਨ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਪਿਆਰ ਤੇ ਸਦਭਾਵਨਾ ਦੇ ਫਲਸਫੇ ਨੂੰ ਅਪਣਾਉਣ ਦਾ ਸੱਦਾ …
Read More »ਬੇਅਦਬੀ ਮਾਮਲੇ ‘ਤੇ ਸਰਕਾਰ ਨੇ ਨਹੀਂ ਚੁੱਕਿਆ ਕੋਈ ਠੋਸ ਕਦਮ : ਬਾਜਵਾ
ਵਿਧਾਨ ਸਭਾ ‘ਚ ਰੌਲਾ ਪਾਉਣ ਵਾਲੇ ਕਾਂਗਰਸੀ ਵਿਧਾਇਕ ਵੀ ਅਸਤੀਫ਼ਾ ਦੇਣ ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਵਿਧਾਇਕ ਐਚ ਐਸ ਫੂਲਕਾ ਦੇ ਬਰਗਾੜੀ ਬੇਅਦਬੀ ਕਾਂਡ ‘ਤੇ ਲਏ ਸਟੈਂਡ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਸਮਰਥਨ ਕੀਤਾ ਹੈ। ਇਕ ਇੰਟਰਵਿਊ ‘ਚ ਪ੍ਰਤਾਪ ਸਿੰਘ …
Read More »ਪੰਜਾਬ ‘ਚ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੇ ਹਾਲਾਤ
ਭਾਖੜਾ ਡੈਮ ਦੇ ਸਤਲੁਜ ਦਰਿਆ ਵਿਚ ਛੱਡੇ ਗਏ ਪਾਣੀ ਨੇ ਮਚਾਈ ਜ਼ਿਆਦਾ ਤਬਾਹੀ ਚੰਡੀਗੜ੍ਹ/ਬਿਊਰੋ ਨਿਊਜ਼ : ਪਿਛਲੇ ਦਿਨੀਂ ਪੰਜਾਬ ਅਤੇ ਉਤਰੀ ਰਾਜਾਂ ਰਾਜਾਂ ਵਿਚ ਪਏ ਭਾਰੀ ਮੀਂਹ ਕਾਰਨ ਪੰਜਾਬ ‘ਚ ਹੜ੍ਹ ਵਰਗੇ ਹਾਲਾਤ ਬਣ ਗਏ। ਮੀਂਹ ਕਾਰਨ ਪੰਜਾਬ ਵਿਚ ਪੰਜ ਵਿਅਕਤੀਆਂ ਦੀ ਮੌਤ ਵੀ ਹੋਈ। ਦਰਜਨਾਂ ਪਸ਼ੂ ਵੀ ਮਾਰੇ ਗਏ …
Read More »ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ
ਗੈਂਗਸਟਰ ਸੁੱਖਪ੍ਰੀਤ ਸਿੰਘ ਬੁੱਢਾ ਇੰਟਰਪੋਲ ਦੀ ਮੱਦਦ ਨਾਲ ਰੋਮਾਨੀਆ ‘ਚ ਗ੍ਰਿਫਤਾਰ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਇੰਟਰਪੋਲ ਦੀ ਮਦਦ ਨਾਲ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਰੋਮਾਨੀਆ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਟੀਮ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਰੋਮਾਨੀਆ ਗਈ ਸੀ। ਉਸ ਨੂੰ ਕਾਬੂ ਕਰਨ …
Read More »ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਦੇਹਾਂਤ
ਲੁਧਿਆਣਾ/ਬਿਊਰੋ ਨਿਊਜ਼ : ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਦਿਹਾਂਤ ਹੋ ਗਿਆ। ਉਹ 90 ਵਰ੍ਹਿਆਂ ਦੇ ਸਨ। ਪ੍ਰੋ. ਤਸਨੀਮ ਦਾ ਜਨਮ ਪਹਿਲੀ ਮਈ 1929 ਨੂੰ ਅੰਮ੍ਰਿਤਸਰ ਵਿੱਚ ਹੋਇਆ ਸੀ। ਉਨ੍ਹਾਂ ਸਰਕਾਰੀ ਕਾਲਜ ਲੁਧਿਆਣਾ ਵਿੱਚ ਲੰਮਾ ਸਮਾਂ ਅੰਗਰੇਜ਼ੀ ਦੇ ਪ੍ਰੋਫੈਸਰ ਵਜੋਂ ਸੇਵਾ ਨਿਭਾਈ। ਭਾਰਤੀ ਸਾਹਿਤ ਅਕਾਦਮੀ, ਪੰਜਾਬੀ ਸਾਹਿਤ ਅਕਾਦਮੀ ਸਮੇਤ ਕਈ …
Read More »ਪੰਜਾਬ ਵਿਚ ‘ਸਰਬੱਤ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ
ਮੁਹਾਲੀ : ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ‘ਸਰਬੱਤ ਸਿਹਤ ਬੀਮਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਯੋਜਨਾ ਦਾ ਆਗਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਤੋਂ ਕਰਦਿਆਂ ਪਹਿਲੇ 11 ਲਾਭਪਾਤਰੀਆਂ ਨੂੰ ਈ-ਕਾਰਡ ਦਿੱਤੇ ਹਨ। ਇਸ ਸਬੰਧੀ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਨੇੜੇ …
Read More »ਕੈਨੇਡੀਅਨ ਕੌਂਸਲ ਜਨਰਲ ਨੇ ਕਰਤਾਰਪੁਰ ਲਾਂਘੇ ਦੇ ਕੰਮ ਦਾ ਲਿਆ ਜਾਇਜ਼ਾ
ਬਟਾਲਾ/ਬਿਊਰੋ ਨਿਊਜ਼ : ਕੌਮਾਂਤਰੀ ਸੀਮਾ ‘ਤੇ ਜ਼ੀਰੋ ਲਾਈਨ ਨੇੜੇ ਪਾਕਿਸਤਾਨ ਵਾਲੇ ਪਾਸੇ ਪਿਛਲੇ ਦਿਨਾਂ ਤੋਂ ਕਰਤਾਰਪੁਰ ਲਾਂਘੇ ਦਾ ਕੰਮ ਨਾ ਚੱਲਣ ‘ਤੇ ਸੰਗਤ ਵਿੱਚ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਹੋਣੇ ਸੁਭਾਵਿਕ ਹਨ। ਉਧਰ ਕੈਨੇਡੀਅਨ ਅੰਬੈਸੀ ਦੇ ਕੌਂਸਲ ਜਨਰਲ ਮੀਆ ਯੇਨ ਨੇ ਪਿਛਲੇ ਦਿਨੀਂ ਡੇਰਾ ਬਾਬਾ ਨਾਨਕ ਪਹੁੰਚ ਕੇ ਸੀਮਾ ‘ਤੇ …
Read More »ਕਰਤਾਰਪੁਰ ਲਾਂਘੇ ਦਾ ਕੰਮ 31 ਅਕਤੂਬਰ ਤੱਕ ਮੁਕੰਮਲ ਕਰਨ ਦੇ ਦਾਅਵੇ
ਬਟਾਲਾ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਨਵੰਬਰ ਵਿਚ ਮਨਾਉਣ ਲਈ ਕੌਮਾਂਤਰੀ ਸੀਮਾ ਡੇਰਾ ਬਾਬਾ ਨਾਨਕ ਨੇੜੇ ਕਰਤਾਰਪੁਰ ਲਾਂਘੇ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਂਜ ਸਿਆਸੀ ਆਗੂਆਂ ਅਤੇ ਨਿਰਮਾਣ ਕੰਪਨੀਆਂ ਦੇ ਉੱਚ ਅਹੁਦੇਦਾਰਾਂ ਵੱਲੋਂ ਇਹ ਕਾਰਜ 31 ਅਕਤੂਬਰ ਤਕ ਸੰਪੂਰਨ ਕਰਨ ਦੇ …
Read More »