Breaking News
Home / ਪੰਜਾਬ (page 1191)

ਪੰਜਾਬ

ਪੰਜਾਬ

ਕਰਤਾਰਪੁਰ ਲਾਂਘੇ ਦਾ ਕੰਮ 31 ਅਕਤੂਬਰ ਤੱਕ ਮੁਕੰਮਲ ਕਰਨ ਦੇ ਦਾਅਵੇ

ਬਟਾਲਾ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਨਵੰਬਰ ਵਿਚ ਮਨਾਉਣ ਲਈ ਕੌਮਾਂਤਰੀ ਸੀਮਾ ਡੇਰਾ ਬਾਬਾ ਨਾਨਕ ਨੇੜੇ ਕਰਤਾਰਪੁਰ ਲਾਂਘੇ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਂਜ ਸਿਆਸੀ ਆਗੂਆਂ ਅਤੇ ਨਿਰਮਾਣ ਕੰਪਨੀਆਂ ਦੇ ਉੱਚ ਅਹੁਦੇਦਾਰਾਂ ਵੱਲੋਂ ਇਹ ਕਾਰਜ 31 ਅਕਤੂਬਰ ਤਕ ਸੰਪੂਰਨ ਕਰਨ ਦੇ …

Read More »

ਲੌਂਗੋਵਾਲ ਦਾ ਸ਼ਹੀਦੀ ਸਮਾਗਮ 12 ਮਿੰਟਾਂ ‘ਚ ਹੀ ਸਿਮਟਿਆ

ਪੰਜਾਬ ਸਰਕਾਰ ਦੇ ਸੂਬਾ ਪੱਧਰੀ ਸਮਾਗਮ ‘ਚ ਸਿਰਫ ਸਾਧੂ ਸਿੰਘ ਧਰਮਸੋਤ ਹੀ ਪਹੁੰਚੇ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ 34ਵੇਂ ਸ਼ਹੀਦੀ ਦਿਹਾੜੇ ਮੌਕੇ ਅਨਾਜ ਮੰਡੀ ਲੌਂਗੋਵਾਲ ਵਿਚ ਕਰਵਾਇਆ ਸੂਬਾ ਪੱਧਰੀ ਸਮਾਗਮ ਮਹਿਜ਼ ਖਾਨਾਪੂਰਤੀ ਹੋ ਨਿੱਬੜਿਆ ਹੈ। ਇਹ ਸ਼ਰਧਾਂਜਲੀ ਸਮਾਗਮ ਸਿਰਫ਼ 12 ਮਿੰਟ ਵਿਚ ਹੀ ਸਿਮਟ …

Read More »

ਸ੍ਰੀਲੰਕਾ ਦੇ ਜੱਜਾਂ ਦੇ 14 ਮੈਂਬਰੀ ਵਫ਼ਦ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ

ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀਲੰਕਾ ਦੀ ਅਪੀਲ ਕੋਰਟ ਦੇ ਜਸਟਿਸ ਕੇ. ਪ੍ਰਿਯੰਥਾ ਫਰਨੈਂਡੋ ਦੀ ਅਗਵਾਈ ਵਾਲੇ ਸ੍ਰੀਲੰਕਾ ਦੇ 14 ਮੈਂਬਰੀ ਜੱਜਾਂ ਦੇ ਵਫ਼ਦ ਵੱਲੋਂ ਪੰਜਾਬ ਵਿਧਾਨ ਦਾ ਦੌਰਾ ਕੀਤਾ ਗਿਆ। ਇਸ ਵਫ਼ਦ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਡਾਇਰੈਕਟਰ ਐਡਮਿਨਸਟ੍ਰੇਸ਼ਨ ਚੰਡੀਗੜ੍ਹ ਜੁਡੀਸ਼ਲ ਅਕੈਡਮੀ ਸ਼ਾਲਿਨੀ ਸਿੰਘ ਨਾਗਪਾਲ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਰਜਿਸਟਰਾਰ ਚੰਡੀਗੜ੍ਹ …

Read More »

ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਹੜ੍ਹ ਪੀੜਤ ਲਈ ਪਹੁੰਚਾਇਆ ਲੰਗਰ

ਭਾਰਤੀ ਫੌਜ ਦੇ ਹੈਲੀਕਾਪਟਰਾਂ ਰਾਹੀਂ ਵੀ ਪਹੁੰਚਾਇਆ ਪਾਣੀ ਤੇ ਰਾਸ਼ਨ ਜਲੰਧਰ/ਬਿਊਰੋ ਨਿਊਜ਼ : ਪਿਛਲੇ ਦਿਨਾਂ ਤੋਂ ਹੜ੍ਹਾਂ ਵਿਚ ਘਿਰੇ ਲੋਕਾਂ ਲਈ ਪੰਜਾਬ ਭਰ ਦੇ ਲੋਕਾਂ ਨੇ ਲੰਗਰ ਦਾ ‘ਹੜ੍ਹ’ ਲੈ ਆਂਦਾ ਹੈ। ਸੂਬੇ ਭਰ ਤੋਂ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਲੋਹੀਆਂ, ਸ਼ਾਹਕੋਟ ਅਤੇ ਫਿਲੌਰ ਦੇ ਹੜ੍ਹ ਪੀੜਤਾਂ ਲਈ ਲੰਗਰ …

Read More »

ਨਵੀਂ ਸਿੱਖਿਆ ਨੀਤੀ ਰਾਹੀਂ ਦੇਸ਼ ਦਾ ਹੋਣ ਲੱਗਾ ਭਗਵਾਂਕਰਨ

ਨਵੀਂ ਸਿੱਖਿਆ ਨੀਤੀ ਸਭਿਆਚਾਰਾਂ ਤੇ ਭਾਸ਼ਾਵਾਂ ਲਈ ਖਤਰਾ : ਤ੍ਰਿਪਤ ਰਾਜਿੰਦਰ ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਨਵੀਂ ਸਿੱਖਿਆ ਨੀਤੀ ਨੂੰ ਪੰਜਾਬੀਆਂ ਦੀ ਸੋਚ ਨੂੰ ਮਾਰਨ ਦੀ ਸਾਜ਼ਿਸ਼ ਕਰਾਰ ਦਿੰਦਿਆਂ ਮੋਦੀ ਸਰਕਾਰ ਵਿਰੁੱਧ ਝੰਡਾ ਚੁੱਕ ਲਿਆ ਹੈ। ਉਨ੍ਹਾਂ ਇਸ ਨੀਤੀ ਰਾਹੀਂ ਦੇਸ਼ ਦਾ ਭਗਵਾਂਕਰਨ ਕਰਨ ਦੇ ਦੋਸ਼ ਵੀ ਲਾਏ …

Read More »

ਕੈਪਟਨ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੇਂਦਰ ਕੋਲੋਂ ਮੰਗੇ 1000 ਕਰੋੜ ਰੁਪਏ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦਾ ਵਿਸ਼ੇਸ਼ ਹੜ੍ਹ ਰਾਹਤ ਪੈਕੇਜ ਮੰਗਿਆ ਹੈ ਤਾਂ ਜੋ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਇਹ ਵੀ ਮੰਗ …

Read More »

ਬਰਤਾਨਵੀ ਸਿੱਖ ਸੰਸਦ ਮੈਂਬਰ ਢੇਸੀ ਨੇ ਸੋਮ ਪ੍ਰਕਾਸ਼ ਤੇ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ ਅਤੇ ਲੰਡਨ ਦਰਮਿਆਨ ਸਿੱਧੀਆਂ ਹਵਾਈ ਉਡਾਣਾਂ ਲਈ ਹੋਈ ਵਿਚਾਰ ਨਵੀਂ ਦਿੱਲੀ : ਬਰਤਾਨਵੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਕੇਂਦਰੀ ਸਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਵਣਜ ਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼ ਨਾਲ ਨਵੀਂ ਦਿੱਲੀ ਵਿਚ ਮੁਲਾਕਾਤ ਕੀਤੀ। ਉਨ੍ਹਾਂ ਨੇ ਮੰਤਰੀਆਂ ਨੂੰ ਬਰਤਾਨੀਆ ਵਿਖੇ ਵੱਡੀ ਗਿਣਤੀ …

Read More »

ਪੰਜਾਬ ਵਿਚ ਚੁੱਪ ਚੁਪੀਤੇ ਬੱਸ ਕਿਰਾਇਆ ਵਧਾਇਆ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਬੱਸ ਕਿਰਾਇਆਂ ਵਿਚ ਵਾਧਾ ਕੀਤਾ ਹੈ ਅਤੇ ਬੱਸ ਸਫਰ ਹੋਰ ਮਹਿੰਗਾ ਹੋ ਗਿਆ। ਸਧਾਰਨ ਬੱਸ ਕਿਰਾਏ ਵਿਚ ਪੰਜ ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਸਫਰ 109 ਪੈਸੇ ਪ੍ਰਤੀ ਕਿਲੋਮੀਟਰ ਤੋਂ ਵੱਧ ਕੇ 114 ਪੈਸੇ ਪ੍ਰਤੀ ਕਿਲੋਮੀਟਰ ਹੋ ਗਿਆ ਹੈ। ਸਾਧਾਰਨ …

Read More »

ਪੰਜਾਬ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ

ਕੈਪਟਨ ਨੇ ਲਿਆ ਜਾਇਜ਼ਾ, ਪ੍ਰਭਾਵਿਤ ਇਲਾਕਿਆਂ ਨੂੰ ਮਿਲਣਗੇ 100 ਕਰੋੜ ਰੁਪਏ ਰੂਪਨਗਰ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਨੇ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ। ਸਤਲੁਜ ਅਤੇ ਬਿਆਸ ਦਰਿਆ ਵਿਚ ਆਏ ਬੇਤਹਾਸ਼ਾ ਪਾਣੀ ਨੇ ਨੇੜਲੇ ਇਲਾਕਿਆਂ ਵਿਚ ਹੜ੍ਹਾਂ ਵਰਗੀ ਸਥਿਤੀ ਪੈਦਾ ਕਰ ਦਿੱਤੀ। ਦਰਿਆਵਾਂ ਨੇੜਲੇ ਬਹੁਤੇ ਪਿੰਡਾਂ …

Read More »

ਐਸ ਪੀ ਸਿੰਘ ਉਬਰਾਏ ਨੇ ਡੇਰਾ ਬਾਬਾ ਨਾਨਕ ਹਸਪਤਾਲ ਨੂੰ ਪੰਜ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਡਾ. ਉਬਰਾਏ ਅਤੇ ਸੁਖਜਿੰਦਰ ਰੰਧਾਵਾ ਨੇ ਕਰਤਾਰਪੁਰ ਲਾਂਘੇ ਦੇ ਕੰਮ ਦਾ ਲਿਆ ਜਾਇਜ਼ਾ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਐੱਸਪੀ ਸਿੰਘ ਉਬਰਾਏ ਨੇ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ ਵਿਚ ਬਿਹਤਰ ਸਹੂਲਤਾਂ ਦੇਣ ਅਤੇ ਆਮ ਨਾਗਰਿਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦੇ ਮਨੋਰਥ ਵਜੋਂ ਪੰਜ ਕਰੋੜ …

Read More »