ਲੁਧਿਆਣਾ : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਜ਼ੋਰਦਾਰ ਸ਼ਬਦੀ ਹਮਲੇ ਕੀਤੇ। ਖਹਿਰਾ ਨੇ ‘ਆਪ’ ਉਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਪਾਰਟੀ ਦਾ ਪੰਜਾਬ ਵਿਚ ਕੋਈ ਆਧਾਰ ਨਹੀਂ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਹਰ ਫਰੰਟ …
Read More »ਕਰਤਾਰਪੁਰ ਲਾਂਘੇ ਦਾ ਕਾਰਜ ਛੇਤੀ ਹੋਵੇਗਾ ਮੁਕੰਮਲ : ਰਾਜਨਾਥ ਸਿੰਘ
ਕਿਹਾ – ਸਾਡੀ ਕੋਸ਼ਿਸ਼ ਹੈ ਕਿ ਲਾਂਘੇ ਦਾ ਕੰਮ ਪਾਕਿਸਤਾਨ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ ਅਟਾਰੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਭਾਰਤ ਸਰਕਾਰ ਵਲੋਂ ਹਰ ਹਾਲਤ ਵਿਚ ਤਿਆਰ ਕੀਤਾ ਜਾਵੇਗਾ ਅਤੇ ਭਾਰਤ ਵਾਲੇ ਪਾਸੇ ਦਾ ਲਾਂਘੇ ਵਾਲਾ ਹਿੱਸਾ ਕੇਂਦਰ ਸਰਕਾਰ ਨਿਰਧਾਰਿਤ …
Read More »ਪਹਿਲੀ ਤੋਂ ਦਸਵੀਂ ਤੱਕ ਪੰਜਾਬੀ ਲਾਜ਼ਮੀ
ਸੀਬੀਐਸਈ ਸਕੂਲਾਂ ‘ਚ ਸਰਟੀਫਿਕੇਟ ਲਈ ਪੰਜਾਬੀ ਜ਼ਰੂਰੀ ਪਟਿਆਲਾ/ਬਿਊਰੋ ਨਿਊਜ਼ : ਹੁਣ ਪੰਜਾਬ ਵਿਚ ਸੀਬੀਐਸਈ ਲਈ ਵੀ ਪੰਜਾਬੀ ਪੜ੍ਹਨਾ ਲਾਜ਼ਮੀ ਹੋਵੇਗਾ। ਪੰਜਾਬੀ ਨਾ ਪੜ੍ਹਨ ਦੀ ਸੂਰਤ ਵਿਚ ਉਨ੍ਹਾਂ ਨੂੰ ਸਰਟੀਫਿਕੇਟ ਜਾਰੀ ਨਹੀਂ ਕੀਤਾ ਜਾਵੇਗਾ। ਉਧਰ ਜੇ ਕਿਸੇ ਸਕੂਲ ਵਲੋਂ ਇਨ੍ਹਾਂ ਨਿਯਮਾਂ ਦੀ ਅਣਦੇਖੀ ਕੀਤੀ ਗਈ ਤਾਂ ਸਕੂਲ ਦੀ ਮਾਨਤਾ ਤੱਕ ਰੱਦ …
Read More »ਕਰਤਾਰਪੁਰ ਸਾਹਿਬ ਲਾਂਘਾ
ਜ਼ਮੀਨ ਗ੍ਰਹਿਣ ਕਰਨ ਲਈ ਨੋਟੀਫਿਕੇਸ਼ਨ ਜਾਰੀ ਪਾਕਿਸਤਾਨ ਨੇ ਵੀ ਲਾਂਘੇ ਸਬੰਧੀ ਸਮਝੌਤੇ ਦਾ ਖਰੜਾ ਭਾਰਤ ਨਾਲ ਕੀਤਾ ਸਾਂਝਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਲਈ ਭਾਰਤ ਵਾਲੇ ਪਾਸੇ ਜ਼ਮੀਨ ਗ੍ਰਹਿਣ ਕਰਨ ਬਾਰੇ ਸੋਮਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ 4.5 ਕਿਲੋਮੀਟਰ ਲੰਬੇ ਲਾਂਘੇ ਲਈ ਪਿੰਡਾਂ ਚੰਦੂ …
Read More »ਸਿੱਧੂ ਨੇ ਨਰਿੰਦਰ ਮੋਦੀ ਤੇ ਇਮਰਾਨ ਖਾਨ ਨੂੰ ਲਿਖੇ ਵੱਖ-ਵੱਖ ਖ਼ਤ
ਬਾਬੇ ਨਾਨਕ ਨਾਲ ਸਬੰਧਤ ਥਾਵਾਂ ਦੀ ਵਿਰਾਸਤੀ ਦਿੱਖ ਬਰਕਰਾਰ ਰੱਖੀ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ : ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਥਾਵਾਂ ਦੀ ਪੁਰਾਤਨ ਅਤੇ ਵਿਰਾਸਤੀ ਦਿੱਖ ਨੂੰ ਬਰਕਰਾਰ ਰੱਖਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ …
Read More »ਪ੍ਰਿਯੰਕਾ ਦੇ ਜਨਰਲ ਸਕੱਤਰ ਬਣਨ ‘ਤੇ ਸਿੱਧੂ ਨੇ ਟਵੀਟ ਕਰਕੇ ਦਿੱਤੀ ਵਧਾਈ
ਟਵੀਟ ‘ਚ ਲਿਖਿਆ – ਪ੍ਰਿਯੰਕਾ ਪੂਰੀ ਦੁਨੀਆ ਲਈ ਇਕ ਰੋਲ ਮਾਡਲ ਅੰਮ੍ਰਿਤਸਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵਲੋਂ ਪ੍ਰਿਯੰਕਾ ਗਾਂਧੀ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਟਵੀਟ ਕਰਕੇ ਖੁਸ਼ੀ ਜ਼ਾਹਰ ਕੀਤੀ ਅਤੇ ਵਧਾਈ ਦਿੱਤੀ। ਇਸ ਸਬੰਧੀ ਸਿੱਧੂ ਨੇ ਲਿਖਿਆ …
Read More »ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਪਾਕਿਸਤਾਨ ਵਲੋਂ ਸਿਰਫ ਸਿੱਖ ਸ਼ਰਧਾਲੂਆਂ ਨੂੰ ਦਰਸ਼ਨਾਂ ਦੀ ਆਗਿਆ ਦੇਣ ਦੀ ਤਜ਼ਵੀਜ਼
ਕੈਪਟਨ ਨੇ ਕੀਤਾ ਵਿਰੋਧ, ਕਿਹਾ – ਗੁਰੂ ਨਾਨਕ ਦੇਵ ਜੀ ਸਭ ਧਰਮਾਂ ਦੇ ਸਾਂਝੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਲੋਂ ਕੇਵਲ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਆਗਿਆ ਦੇਣ ਵਾਲੀ ਤਜਵੀਜ਼ ਦਾ ਵਿਰੋਧ ਕੀਤਾ ਹੈ। ਕੈਪਟਨ ਨੇ ਕਿਹਾ ਕਿ …
Read More »ਕਰਤਾਰਪੁਰ ਲਾਂਘੇ ਲਈ ਜ਼ਮੀਨ ਐਕਵਾਇਰ ਕਰਨ ਵਾਲੀ ਕੇਂਦਰੀ ਟੀਮ ਨੇ ਲਿਆ ਜਾਇਜ਼ਾ
ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਬਣਦਾ ਹੱਕ ਗੁਰਦਾਸਪੁਰ/ਬਿਊਰੋ ਨਿਊਜ਼ ਕਰਤਾਰਪੁਰ ਲਾਂਘੇ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਲੰਘੇ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਲਾਂਘੇ ਦਾ ਕੰਮ ਪੂਰਾ ਕਰਨ ਦੀ ਗੱਲ ਕਹੀ ਸੀ। ਇਸ …
Read More »ਭਗਵੰਤ ਮਾਨ ਦਾ ਸ਼ਰਾਬ ਛੱਡਣ ਦਾ ਫੈਸਲਾ ਚਰਚਾ ਦਾ ਵਿਸ਼ਾ ਬਣਿਆ
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ – ਭਗਵੰਤ ਦੇ ਸ਼ਰਾਬ ਛੱਡਣ ਨਾਲ ਸਿਆਸਤ ‘ਚ ਕੋਈ ਫਾਇਦਾ ਨਹੀਂ ਹੋਣਾ ਬਠਿੰਡਾ/ਬਿਊਰੋ ਨਿਊਜ਼ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਬਰਨਾਲਾ ਵਿਚ ਰੈਲੀ ਕੀਤੀ ਗਈ ਸੀ ਅਤੇ ਇਸ ਮੌਕੇ ਭਗਵੰਤ ਮਾਨ ਨੇ ਸ਼ਰਾਬ ਤੋਂ ਤੌਬਾ ਕਰਨ ਦਾ ਐਲਾਨ ਕੀਤਾ ਸੀ। ਉਦੋਂ ਤੋਂ ਹੀ ਭਗਵੰਤ ਮਾਨ …
Read More »ਵਿਧਾਨ ਸਭਾ ਦੀ ਅਧਿਕਾਰ ਕਮੇਟੀ ਨੇ ਸੁਖਬੀਰ ਬਾਦਲ ਨੂੰ ਕੀਤਾ ਤਲਬ
ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਬੋਲੇ ਸਨ ਮੰਦੇ ਸ਼ਬਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਦੇ ਸ਼ਬਦ ਬੋਲੇ ਸਨ। ਇਸ ਕਰਕੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸੁਖਬੀਰ ਬਾਦਲ ਨੂੰ 6 ਫਰਵਰੀ ਨੂੰ ਪੇਸ਼ ਹੋਣ ਲਈ …
Read More »