Breaking News
Home / ਪੰਜਾਬ (page 12)

ਪੰਜਾਬ

ਪੰਜਾਬ

ਕੇਜਰੀਵਾਲ ਦੀ ਗਿ੍ਰਫਤਾਰੀ ਖਿਲਾਫ ਆਮ ਆਦਮੀ ਪਾਰਟੀ ਕਰੇਗੀ ਭੁੱਖ ਹੜਤਾਲ

ਖਟਕੜ ਕਲਾਂ ’ਚ ਵੀ ਭੁੱਖ ਹੜਤਾਲ ਦੀ ਰਣਨੀਤੀ ਬਣਾਈ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵਲੋਂ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਦੇ ਵਿਰੋਧ ਵਿਚ 7 ਅਪ੍ਰੈਲ ਦਿਨ ਐਤਵਾਰ ਨੂੰ ਭਾਰਤ ਭਰ ਵਿਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸੇ ਕੜੀ ਵਿਚ ‘ਆਪ’ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੁਣ ਵਰਦੀ ਤੋਂ ਬਿਨਾ ਨਜ਼ਰ ਨਹੀਂ ਆਉਣਗੇ ਕਰਮਚਾਰੀ

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੁਕਮ ਕੀਤਾ ਜਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੰਮ ਕਰਨ ਵਾਲੇ ਕਰਮਚਾਰੀ ਹੁਣ ਵਰਦੀ ਅਤੇ ਬਿਨਾ ਆਈ ਕਾਰਡ ਤੋਂ ਨਜ਼ਰ ਨਹੀਂ ਆਉਣਗੇ। ਇਸ ਸਬੰਧੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ। ਹਾਲਾਂਕਿ ਸੱਚਖੰਡ …

Read More »

ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਤੇ ਕਾਂਗਰਸ ’ਤੇ ਸਾਧਿਆ ਨਿਸ਼ਾਨਾ

ਭਗਵੰਤ ਮਾਨ ਅਤੇ ਰਾਹੁਲ ਗਾਂਧੀ ਦੀ ਫੋਟੋ ਸ਼ੇਅਰ ਕਰਕੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਮਜੀਠੀਆ ਨੇ ਸੋਸ਼ਲ ਮੀਡੀਆ ਅਕਾਊਂਟ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਹੁਲ ਗਾਂਧੀ ਦੀ ਫੋਟੋ ਸ਼ੇਅਰ …

Read More »

ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਨਾਲ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਮੁਲਾਕਾਤ

ਮੁੱਖ ਮੰਤਰੀ ਦਫ਼ਤਰ ਨੇ ਜੇਲ੍ਹ ਅਧਿਕਾਰੀਆਂ ਪੱਤਰ ਲਿਖ ਮੰਗਿਆ ਮੁਲਾਕਾਤ ਲਈ ਸਮਾਂ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕਰਨਾ ਚਾਹੁੰਦੇ ਹਨ। ਇਸ ਲਈ ਪੰਜਾਬ ਦੇ ਮੁੱਖ ਮੰਤਰੀ …

Read More »

ਅੰਮਿ੍ਰਤਸਰ ’ਚ ਨਸ਼ੇੜੀ ਨੌਜਵਾਨ ਨੇ ਮਾਂ, ਭਾਬੀ ਅਤੇ ਭਤੀਜੇ ਦੀ ਕੀਤੀ ਹੱਤਿਆ

ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਆਰੋਪੀ ਨੇ ਕੀਤਾ ਆਤਮ ਸਮਰਪਣ ਅੰਮਿ੍ਰਤਸਰ/ਬਿਊਰੋ ਨਿਊਜ਼ : ਅੰਮਿ੍ਰਤਸਰ ਜ਼ਿਲ੍ਹੇ ਦੇ ਪਿੰਡ ਕੰਦੋਵਾਲੀ ’ਚ ਲੰਘੀ ਦੇਰ ਰਾਤ ਇਕ ਨਸ਼ੇੜੀ ਨੌਜਵਾਨ ਨੇ ਆਪਣੀ ਮਾਂ, ਭਾਬੀ ਅਤੇ ਭਤੀਜੇ ਦੀ ਹੱਤਿਆ ਕਰ ਦਿੱਤੀ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਆਰੋਪੀ ਨੇ ਥਾਣੇ ਪਹੁੰਚ ਕੇ ਆਤਮ ਸਮਰਪਣ ਕਰ …

Read More »

ਪੰਜਾਬ ਦੇ ਮੌਜੂਦਾ ਕਾਂਗਰਸੀ ਐਮ.ਪੀ. ਪਹੁੰਚੇ ਦਿੱਲੀ

ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੌਜੂੁਦਾ ਕਾਂਗਰਸੀ ਸੰਸਦ ਮੈਂਬਰਾਂ ਨੇ ਨਵੀਂ ਦਿੱਲੀ ’ਚ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਇਨ੍ਹਾਂ ਕਾਂਗਰਸੀ ਆਗੂਆਂ ਵਿਚ ਮਨੀਸ਼ ਤਿਵਾੜੀ,  ਡਾ. ਅਮਰ ਸਿੰਘ, ਮੁਹੰਮਦ ਸਦੀਕ, ਗੁਰਜੀਤ ਸਿੰਘ ਔਜਲਾ ਅਤੇ ਜਸਬੀਰ ਸਿੰਘ ਡਿੰਪਾ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ …

Read More »

ਮੂਸੇਵਾਲਾ ਦੇ ਛੋਟੇ ਭਰਾ ਦੇ ਪੈਦਾ ਹੋਣ ਸਬੰਧੀ ਚੱਲ ਰਹੀ ਜਾਂਚ ’ਤੇ ਕੇਂਦਰ ਸਰਕਾਰ ਨੇ ਲਗਾਈ ਰੋਕ

ਕਿਹਾ : ਚਰਨ ਕੌਰ ਦਾ ਇਲਾਜ ਯੂਕੇ ’ਚ ਹੋਇਆ, ਉਥੇ ਕੋਈ ਪਾਬੰਦੀ ਨਹੀਂ ਜਲੰਧਰ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਵੱਲੋਂ 58 ਸਾਲ ਦੀ ਉਮਰ ’ਚ ਆਈਵੀਐਫ ਦੇ ਰਾਹੀਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ ’ਚ ਸਰਕਾਰ ਵੱਲੋਂ ਕੀਤੀ ਜਾ ਰਹੀ ਜਾਂਚ ’ਤੇ ਰੋਕ ਲਗਾ …

Read More »

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਬਰਥ ਡੇਅ ਕੇਕ ’ਤੇ ਲਿਖਿਆ ਜਲੰਧਰ

ਕਾਂਗਰਸੀ ਵਿਧਾਇਕ ਵਿਕਰਮ ਚੌਧਰੀ ਨੇ ਪ੍ਰਗਟਾਇਆ ਇਤਰਾਜ਼ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਮ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਪ੍ਰੰਤੂ ਇਸ ਤੋਂ ਸਵਰਗੀ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਵਿਧਾਇਕ ਪੁੱਤਰ ਵਿਕਰਮ ਚੌਧਰੀ ਨਾਰਾਜ਼ ਨਜ਼ਰ ਆ ਰਹੇ …

Read More »

ਕੇਂਦਰ ਸਰਕਾਰ ਨੇ ਰਿੰਕੂ ਤੇ ਅੰਗੁਰਾਲ ਦੀ ਸੁਰੱਖਿਆ ਵਧਾਈ

ਸੀਆਰਪੀਐੱਫ ਦੇ ਜਵਾਨ ਕੀਤੇ ਤਾਇਨਾਤ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਾਲ ਦੀ ਸੁਰੱਖਿਆ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਵਧਾ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ 18 ਸੁਰੱਖਿਆ ਕਰਮਚਾਰੀ ਅਤੇ ਸ਼ੀਤਲ ਅੰਗੁਰਾਲ ਨੂੰ 11 ਸੁਰੱਖਿਆ …

Read More »

ਜ਼ਹਿਰੀਲੀ ਸ਼ਰਾਬ ਮਾਮਲੇ ’ਚ ਪੰਜਾਬ ਸਰਕਾਰ ਸਣੇ 15 ਵਿਭਾਗਾਂ ਨੂੰ ਨੋਟਿਸ

ਹਾਈਕੋਰਟ ਨੇ 22 ਮਈ ਤੱਕ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਵਿਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ 21 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਮਾਮਲੇ ਵਿਚ ਹਾਈਕੋਰਟ ਵਲੋਂ ਸਾਰੇ ਤੱਥਾਂ ਨੂੰ ਸੁਣਨ ਤੋਂ ਬਾਅਦ ਪੰਜਾਬ ਅਤੇ ਕੇਂਦਰ …

Read More »