ਪੰਜਾਬ ’ਚ ਚੋਣਾਂ ਤੋਂ ਪਹਿਲਾਂ ਦਲਬਦਲੀਆਂ ਦਾ ਰੁਝਾਨ ਪੂਰੇ ਜ਼ੋਰਾਂ ’ਤੇ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਅਕਾਲੀ ਦਲ ਦੇ ਆਗੂ ਬਿ੍ਰਗੇਡੀਅਰ ਰਾਜ ਕੁਮਾਰ ਹੁਣ ਮੁੜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਧਿਆਨ ਰਹੇ ਕਿ ਬਿ੍ਰਗੇਡੀਅਰ …
Read More »ਕਿਸਾਨ ਜਥੇਬੰਦੀਆਂ ਨੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਕੀਤਾ ਮੁਲਤਵੀ
ਕਿਸਾਨ ਹੁਣ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਲਾਉਣਗੇ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਨੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਉਹ ਹੁਣ ਆਪਣੇ ਧਰਨੇ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਦੇਣਗੇ। ਧਿਆਨ ਰਹੇ ਕਿ ਸ਼ੰਭੂ ਬਾਰਡਰ ’ਤੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸਖਤ ਸੁਰੱਖਿਆ
ਗੁਜਰਾਤ ਪੁਲਿਸ ਦੀਆਂ ਕੰਪਨੀਆਂ ਵੀ ਪਹੁੰਚੀਆਂ ਪੰਜਾਬ ਜਲੰਧਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਪਟਿਆਲਾ ਅਤੇ 24 ਮਈ ਨੂੰ ਜਲੰਧਰ ਤੇ ਗੁਰਦਾਸਪੁਰ ਵਿਚ ਭਾਜਪਾ ਦੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਨੂੰੂ ਦੇਖਦਿਆਂ ਸੁਰੱਖਿਆ ਨੂੰ ਲੈ ਕੇ ਵੱਖ-ਵੱਖ ਏਜੰਸੀਆਂ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦੀ ਪੁਲਿਸ …
Read More »ਪੰਜਾਬ ਦੇ ਸਕੂਲਾਂ ’ਚ ਭਲਕੇ 21 ਮਈ ਤੋਂ 30 ਜੁੂਨ ਤੱਕ ਛੁੱਟੀਆਂ
ਵਧਦੀ ਗਰਮੀ ਨੂੰ ਦੇਖਦਿਆਂ ਸਰਕਾਰ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਕੂਲਾਂ ਵਿਚ ਭਲਕੇ 21 ਮਈ ਤੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਵਧਦੀ ਗਰਮੀ ਨੂੰ ਦੇਖਦਿਆਂ ਇਹ ਫੈਸਲਾ ਕੀਤਾ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਐਲਾਨ ਕੀਤਾ ਹੈ ਕਿ ਭਲਕੇ 21 ਮਈ ਤੋਂ …
Read More »ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਹੰਸਰਾਜ ਹੰਸ ਦੀਆਂ ਵਧੀਆਂ ਮੁਸ਼ਕਲਾਂ
ਕਿਸਾਨਾਂ ਖਿਲਾਫ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਸ਼ਿਕਾਇਤ ਦਰਜ ਫਰੀਦਕੋਟ ਕੋਟ/ਬਿਊਰੋ ਨਿਊਜ਼ : ਫਰੀਦਕੋਟ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਲੈ ਕੇ ਕੁਝ ਦਿਨ ਪਹਿਲਾਂ ਦਿੱਤੇ ਵਿਵਾਦਿਤ ਬਿਆਨ ਦਾ ਮਾਮਲਾ ਹੁਣ ਚੋਣ ਕਮਿਸ਼ਨ ਕੋਲ ਪਹੁੰਚ ਗਿਆ ਹੈ। ਇਸ …
Read More »ਰਵਨੀਤ ਬਿੱਟੂ ਨੇ ਬੈਂਸ ਭਰਾਵਾਂ ’ਤੇ ਕੀਤਾ ਪਲਟਵਾਰ
ਕਿਹਾ : ਆਡੀਓ ਵਾਇਰਲ ਕਰਨ ਵਾਲਿਆਂ ਖਿਲਾਫ਼ ਪੁਲਿਸ ਦੇ ਆਈਟੀ ਵਿਭਾਗ ਕੋਲ ਕਰਾਂਗਾ ਸ਼ਿਕਾਇਤ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਕਿਹਾ ਕਿ ਜੋ ਆਡੀਓ ਵਾਇਰਲ ਹੋ ਰਿਹਾ ਹੈ ਉਸ ਨਾਲ ਉਸ ਦਾ ਕੋਈ ਸਬੰਧ ਨਹੀਂ ਹੈ। ਜਿਸ ਨੇ ਵੀ ਇਹ ਆਡੀਓ ਵਾਇਰਲ ਕੀਤੀ ਹੈ ਉਹ ਇਸ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਆਉਣਗੇ ਪੰਜਾਬ
ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ’ਚ ਕਰਨਗੇ ਚੋਣ ਰੈਲੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਚ ਭਾਜਪਾ ਦੇ ਲਈ ਚੋਣ ਪ੍ਰਚਾਰ ਕਰਨ ਲਈ ਪੰਜਾਬ ਆਉਣਗੇ। ਇਸ ਦੌਰਾਨ ਉਹ ਤਿੰਨ ਲੋਕ ਸਭਾ ਹਲਕਿਆਂ ’ਚ ਚੋਣਾਵੀ ਰੈਲੀਆਂ ਕਰਨਗੇ। ਪ੍ਰਧਾਨ ਵੱਲੋਂ ਇਸ ਸਬੰਧੀ ਸਮਾਂ ਦੇ ਦਿੱਤਾ ਗਿਆ ਹੈ। 23 ਮਈ ਨੂੰ ਉਹ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਿਸਾਨਾਂ ਦੇ ਧਰਨੇ ’ਚ ਹੋਏ ਸ਼ਾਮਲ
ਕਿਸਾਨੀ ਝੰਡਾ ਫੜ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਲਗਾਏ ਨਾਅਰੇ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਪ੍ਰਚਾਰ ਦੌਰਾਨ ਕਿਸਾਨੀ ਧਰਨੇ ਵਿਚ ਸ਼ਾਮਲ ਹੋਏ। ਚੰਨੀ ਕਿਸਾਨਾਂ ਦੇ ਨਾਲ ਧਰਨੇ ਵਾਲੀ ਥਾਂ ’ਤੇ ਬੈਠ ਗਏ ਅਤੇ ਉਨ੍ਹਾਂ ਕਿਸਾਨੀ ਝੰਡਾ …
Read More »ਪੰਜਾਬ ਦਾ ਚੋਣ ਕਮਿਸ਼ਨ 24 ਘੰਟੇ ਕਰੇਗਾ ਸੁਣਵਾਈ
ਟੋਲ ਫ੍ਰੀ ਨੰਬਰ 1950 ’ਤੇ ਕਾਲ ਕਰਕੇ ਵੋਟਿੰਗ ਸਬੰਧੀ ਮੁਸ਼ਕਲਾਂ ਹੋਣਗੀਆਂ ਦੂਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਚੋਣ ਕਮਿਸ਼ਨ ਵੋਟਿੰਗ ਸਬੰਧੀ 24 ਘੰਟੇ ਸੁਣਵਾਈ ਕਰੇਗਾ ਅਤੇ ਟੋਲ ਫ੍ਰੀ ਨੰਬਰ 1950 ’ਤੇ ਕਾਲ ਕਰਕੇ ਤੁਸੀਂ ਵੋਟਿੰਗ ਸਬੰਧੀ ਆਪਣੀਆਂ ਸਮੱਸਿਆਵਾਂ ਹੱਲ ਕਰਵਾ ਸਕਦੇ ਹੋ। ਜੇਕਰ ਤੁਹਾਡੇ ਮਨ ਵਿਚ ਚੋਣਾਂ ਨੂੰ ਲੈ ਕੇ ਕੋਈ …
Read More »ਸੁਨੀਲ ਜਾਖੜ ਨੇ ਸਾਡੇ ਇਕ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ – ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ
ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਚੰਡੀਗੜ੍ਹ ਵਿਖੇ ਮੀਡੀਆ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਭਾਜਪਾ ਵਾਲਿਆਂ ਤੋਂ 11 ਸਵਾਲ ਪੁੱਛ ਰਹੇ ਹਾਂ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸਾਡੇ ਇਕ ਵੀ ਸਵਾਲ ਦਾ ਜਵਾਬ ਨਹੀਂ …
Read More »