ਪੰਜਾਬ ‘ਚ 25 ਏਕੜ ‘ਚ ਸਥਾਪਿਤ ਹੋ ਸਕਣਗੀਆਂ ਨਿੱਜੀ ਯੂਨੀਵਰਸਿਟੀਆਂ ਵਿਧਾਨ ਸਭਾ ਦਾ ਮਾਨਸੂਨ ਇਜਲਾਸ 2 ਅਗਸਤ ਤੋਂ 6 ਅਗਸਤ ਤੱਕ ਚੱਲੇਗਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਤਰੀ ਮੰਡਲ ਨੇ ਪਿੰਡਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਦਿਹਾਤੀ ਜਲ ਸਪਲਾਈ ਸਕੀਮਾਂ ਦੇ ਬਕਾਏ ਦੇ ਯਕਮੁਸ਼ਤ ਭੁਗਤਾਨ (ਓ.ਟੀ.ਐੱਸ.) ਨੂੰ …
Read More »550 ਸਾਲਾ ਸਮਾਗਮਾਂ ਲਈ ਕਿਸਾਨਾਂ ਨੇ ਸੰਤ ਸੀਚੇਵਾਲ ਨਾਲ ਕੀਤੀ ਮੀਟਿੰਗ
ਆਰਗੈਨਿਕ ਸਬਜ਼ੀਆਂ ਦੇ ਲੱਗਣਗੇ ਲੰਗਰ ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ ਲੱਗਣ ਵਾਲੇ ਲੰਗਰਾਂ ਵਾਸਤੇ ਆਰਗੈਨਿਕ ਸਬਜ਼ੀਆਂ ਪੈਦਾ ਕਰਨ ਲਈ ਉਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਿਰਮਲ …
Read More »584 ਕਿਲੋ ਨਸ਼ੀਲੇ ਪਦਾਰਥਾਂ ਦਾ ਮਾਮਲਾ
ਅੰਮ੍ਰਿਤਸਰ ਦੇ ਵਪਾਰੀ ਗੁਰਪਿੰਦਰ ਦੀ ਜੇਲ੍ਹ ‘ਚ ਮੌਤ ਗੁਰਪਿੰਦਰ ਦੇ ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ‘ਤੇ ਲਗਾਏ ਲਾਪ੍ਰਵਾਹੀ ਵਰਤਣ ਦੇ ਇਲਜ਼ਾਮ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਤੋਂ ਲੂਣ ਵਿਚ ਲੁਕੋ ਕੇ ਭੇਜੀ ਗਈ 532 ਕਿਲੋ ਹੈਰੋਇਨ ਅਤੇ 52 ਕਿਲੋ ਹੋਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਸਰ ਦੇ …
Read More »ਮੋਗਾ ਦਾ ਰਣਸਿੰਘ ਵਾਲਾ ਪਿੰਡ ਬਣਿਆ ਮਿਸਾਲ : ਸਰਕਾਰ ਦੇ ਸਹਾਰੇ ਦੀ ਬਜਾਏ ਖੁਦ ਜਾਗਰੂਕ ਹੋਣ ਨਾਲ ਬਚੇਗਾ ਪਾਣੀ
ਪਿੰਡ ਵਾਸੀਆਂ ਨੇ 5 ਕਰੋੜ ਖਰਚ ਕੇ ਤਲਾਬ ਨੂੰ ਬਣਾਇਆ ਟ੍ਰੀਟਮੈਂਟ ਪਲਾਂਟ, ਘਰਾਂ ‘ਚੋਂ ਆਉਣ ਵਾਲਾ 4 ਲੱਖ ਲੀਟਰ ਪਾਣੀ ਸਿੰਚਾਈ ਤੇ ਪਸ਼ੂਆਂ ਲਈ ਕਰਦੇ ਹਨ ਇਸਤੇਮਾਲ ਨਿਹਾਲ ਸਿੰਘ ਵਾਲਾ : ਇਹ ਯਤਨ ਪੂਰੇ ਪਿੰਡ ਨੂੰ ਖੂਬਸੂਰਤ ਬਣਾਉਣ ਅਤੇ ਪਾਣੀ ਬਚਾਉਣ ਦਾ ਹੈ। ਇਥੇ ਹਰ ਘਰ ‘ਚ ਇਸਤੇਮਾਲ ਕੀਤਾ ਹੋਇਆ …
Read More »ਗੁਰਦੁਆਰਾ ਬੇਰ ਸਾਹਿਬ ਨੇੜੇ ਬਣੇਗਾ ‘ਪਿੰਡ ਬਾਬੇ ਨਾਨਕ ਦਾ’
70 ਏਕੜ ਜ਼ਮੀਨ ਦੀ ਚੋਣ, ਕਿਸਾਨਾਂ ਵਲੋਂ ਜ਼ਮੀਨ ਦੇਣ ਲਈ ਸਹਿਮਤੀ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤਾ ਜਾਵੇਗਾ ਮੋਬਾਈਲ ਐਪ ਜਾਰੀ ਕਪੂਰਥਲਾ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵਲੋਂ ਪਿਛਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ‘ਤੇ ਸੁਲਤਾਨਪੁਰ ਲੋਧੀ ਵਿਚ ‘ਪਿੰਡ ਬਾਬੇ ਨਾਨਕ ਦਾ’ ਬਣਾਉਣ …
Read More »ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਅਹਿਮ ਫੈਸਲੇ
ਚਾਰ ਵਿਭਾਗਾਂ ਲਈ ਚਾਰ-ਸਾਲਾ ਰਣਨੀਤਿਕ ਕਾਰਜ ਯੋਜਨਾ ਨੂੰ ਦਿੱਤੀਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਮੰਤਰੀ ਮੰਡਲ ਨੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਜਲ ਸਪਲਾਈ ਤੇ ਸੈਨੀਟੇਸ਼ਨ, ਲੋਕ ਨਿਰਮਾਣ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ …
Read More »ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 2 ਤੋਂ 6 ਅਗਸਤ ਤੱਕ ਚੱਲੇਗਾ
2 ਅਗਸਤ ਨੂੰ ਵਿਛੜੀਆਂ ਸ਼ਖ਼ਸੀਅਤਾਂ ਦਿੱਤੀਆਂ ਜਾਣਗੀਆਂ ਸ਼ਰਧਾਂਜਲੀਆਂ ਅਤੇ 5 ਤੇ 6 ਅਗਸਤ ਹੋਵੇਗਾ ਵਿਧਾਨਿਕ ਕੰਮਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 2 ਅਗਸਤ ਤੋਂ 6 ਅਗਸਤਤੱਕ ਚੱਲੇਗਾ। ਇਸ ਸਬੰਧੀ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ …
Read More »ਸ੍ਰੀ ਦਰਬਾਰ ਸਾਹਿਬ ਨੇੜੇ ਬਣੇ ਗੈਰਕਾਨੂੰਨੀ ਹੋਟਲਾਂ ਦੇ ਬਿਜਲੀ-ਪਾਣੀ ਦੇ ਕੁਨੈਕਸ਼ਨ ਕੱਟੇ
ਹੋਟਲ ਮਾਲਕਾਂ ਨੇ ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜ਼ੀ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਉਸਾਰੇ ਗਏ ਗੈਰ ਕਾਨੂੰਨੀ ਹੋਟਲਾਂ ਦੇ ਬਿਜਲੀ, ਪਾਣੀ ਤੇ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਇਹ ਕਾਰਵਾਈ ਨਗਰ ਨਿਗਮ ਤੇ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਿਡ ਦੀਆਂ ਸਾਂਝੀਆਂ ਟੀਮਾਂ ਨੇ ਅਮਲ ਵਿੱਚ ਲਿਆਂਦੀ ਹੈ।ਇਸ …
Read More »ਮੋਦੀ ਸਰਕਾਰ ਘਟਾਉਣ ਲੱਗੀ ਵੀ.ਆਈ.ਪੀ. ਕਲਚਰ
ਰਵਨੀਤ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਦੀ ਸਿਕਰਿਉਟੀ ਘਟਾਈ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚੋਂ ਵੀਆਈਪੀ ਕਲਚਰ ਖਤਮ ਕਰਨ ਲਈ ਕੇਂਦਰ ਸਰਕਾਰ ਨੇ ਲਾਲ ਅਤੇ ਨੀਲੀਆਂ ਬੱਤੀਆਂ ਹਟਾਉਣ ਦੇ ਹੁਕਮ ਤਾਂ ਪਹਿਲਾਂ ਹੀ ਕੀਤੇ ਹੋਏ ਹਨ। ਹੁਣ ਫਿਰ ਕੇਂਦਰ ਨੇ ਵੱਡਾ ਕਦਮ ਚੁੱਕਦਿਆਂ ਦੇਸ਼ ਦੇ 34 ਵਿਅਕਤੀਆਂ ਦੀ ਸਕਿਉਰਿਟੀ ਘਟਾ ਦਿੱਤੀ …
Read More »ਐਸ.ਆਈ.ਟੀ. ਮੁਖੀ ਕੁੰਵਰ ਵਿਜੇ ਪ੍ਰਤਾਪ ਦਾ ਕਹਿਣਾ
ਬੇਅਦਬੀ ਮਾਮਲਿਆਂ ਸਬੰਧੀ ਕਲੋਜ਼ਰ ਰਿਪੋਰਟ ਨਾਲ ਜਾਂਚ ਪ੍ਰਭਾਵਿਤ ਨਹੀਂ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਈਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ ਬੇਅਦਬੀ ਦੀਆਂ ਘਟਨਾਵਾਂਬਾਰੇ ਸੀਬੀਆਈ ਵਲੋਂ ਦਾਇਰ ਕੀਤੀ ਕਲੋਜ਼ਰ ਰਿਪੋਰਟ ਦਾ …
Read More »