ਕੋਟਕਪੂਰਾ ਗੋਲੀਕਾਂਡ ਤੋਂ ਬਾਅਦ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਵੀ ਹੋਵੇਗੀ ਗ੍ਰਿਫਤਾਰੀ ਫ਼ਰੀਦਕੋਟ/ਬਿਊਰੋ ਨਿਊਜ਼ ਫੀਤੀਆਂ ਵਾਲੀ ਸਰਕਾਰ ਯਾਨੀ ਕਿ ਪਰਮਰਾਜ ਸਿੰਘ ਉਮਰਾਨੰਗਲ ਦੀਆਂ ਮੁਸ਼ਕਲਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਉਮਰਾਨੰਗਲ ਨੂੰ ਕੋਟਕਪੂਰਾ ਵਿਚ ਹੋਏ ਗੋਲੀਕਾਂਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ ਹੁਣ ਬਹਿਬਲ ਕਲਾਂ ਗੋਲੀ ਕਾਂਡ …
Read More »ਰਾਜਿੰਦਰਾ ਹਸਪਤਾਲ ਪਟਿਆਲਾ ਦੀ ਛੱਤ ਤੋਂ ਛਾਲ ਮਾਰਨ ਵਾਲੀਆਂ ਨਰਸਾਂ ਦਾ ਹਾਲ ਜਾਣਨ ਲਈ ਪਹੁੰਚੇ ਸੁਖਪਾਲ ਖਹਿਰਾ ਤੇ ਹਰਪਾਲ ਚੀਮਾ
ਨਰਸਾਂ ਦਾ ਸੰਘਰਸ਼ ਹੋਰ ਗਰਮਾਉਣ ਦੇ ਅਸਾਰ ਪਟਿਆਲਾ/ਬਿਊਰੋ ਨਿਊਜ਼ ਰਾਜਿੰਦਰਾ ਹਸਪਤਾਲ ਪਟਿਆਲਾ ਦੀ ਛੱਤ ‘ਤੇ ਬੈਠ ਕੇ ਕੈਪਟਨ ਅਮਰਿੰਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਦੋ ਨਰਸਾਂ ਨੇ ਲੰਘੇ ਕੱਲ੍ਹ ਸ਼ਾਮ ਨੂੰ ਛੱਤ ਤੋਂ ਹੇਠਾਂ ਛਾਲ ਮਾਰ ਦਿੱਤੀ ਸੀ। ਛੱਤ ਤੋਂ ਛਾਲ ਮਾਰਨ ਵਾਲੀਆਂ ਨਰਸਾਂ ਕਰਮਜੀਤ ਕੌਰ ਔਲਖ ਅਤੇ ਬਲਜੀਤ ਕੌਰ …
Read More »ਹੈਲੀਕਾਪਟਰ ਹਾਦਸੇ ‘ਚ ਸ਼ਹੀਦ ਹੋਏ ਚੰਡੀਗੜ੍ਹ ਦੇ ਵਿੰਗ ਕਮਾਂਡਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਵੀ.ਪੀ. ਸਿੰਘ ਬਦਨੌਰ ਨੇ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿਚ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ ਦੋ ਪਾਇਲਟਾਂ ਸਮੇਤ 7 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਇਨ੍ਹਾਂ ਵਿਚ ਚੰਡੀਗੜ੍ਹ ਦੇ ਰਹਿਣ ਵਾਲੇ 35 ਸਾਲਾ ਵਿੰਗ ਕਮਾਂਡਰ ਸਿਧਾਰਥ ਵਸ਼ਿਸ਼ਟ …
Read More »ਕਰਤਾਰਪੁਰ ਕੌਰੀਡੋਰ ਲਈ ਨਿਸ਼ਾਨਦੇਹੀ ਕਰਨ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ
ਕਿਸਾਨਾਂ ਨੇ ਕਿਹਾ – ਕੌਰੀਡੋਰ ਲਈ ਜ਼ਮੀਨ ਦੇਣ ਲਈ ਹਾਂ ਤਿਆਰ, ਪਰ ਸਰਕਾਰ ਦੇਵੇ ਉਚਿਤ ਕੀਮਤ ਗੁਰਦਾਸਪੁਰ : ਕਰਤਾਰਪੁਰ ਕੌਰੀਡੋਰ ਲਈ ਡੇਰਾ ਬਾਬਾ ਨਾਨਕ ਵਿਚ ਭਾਰੀ ਪੁਲਿਸ ਫੋਰਸ ਨਾਲ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਏ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਕ ਵਾਰ …
Read More »ਸਪੀਕਰ ਦੇ ਵਤੀਰੇ ਵਿਰੁੱਧ ‘ਆਪ’ ਵਿਧਾਇਕਾਂ ਵੱਲੋਂ ਵਾਕਆਊਟ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿੱਚ ਕਟੌਤੀ ਪ੍ਰਸਤਾਵ (ਕੱਟ ਮੋਸ਼ਨ) ਦੌਰਾਨ ਸਪੀਕਰ ਰਾਣਾ ਕੇ ਪੀ ਸਿੰਘ ਵੱਲੋਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਲਈ ਕਥਿਤ ਤੌਰ ‘ਤੇ ਵਰਤੇ ਇਤਰਾਜ਼ਯੋਗ ਲਫ਼ਜ਼ਾਂ ਵਿਰੁੱਧ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਸਪੀਕਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਦਨ ਵਿਚੋਂ …
Read More »ਵਿਧਾਨ ਸਭਾ ‘ਚ ਮਨਪ੍ਰੀਤ ਤੇ ਸੁਖਬੀਰ ਹੋਏ ਮਿਹਣੋ-ਮਿਹਣੀ
ਚਚੇਰੇ ਭਰਾਵਾਂ ਵਲੋਂ ਇਕ ਦੂਜੇ ‘ਤੇ ਤਿੱਖੇ ਸਿਆਸੀ ਹਮਲੇ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੇ ਅੰਤਿਮ ਦਿਨ ਸੂਬੇ ਦੇ ਵੱਡੇ ਰਾਜਸੀ ਘਰਾਣੇ ਨਾਲ ਸਬੰਧਤ ਦੋ ਸਿਆਸਤਦਾਨਾਂ ਅਤੇ ਚਚੇਰੇ ਭਰਾਵਾਂ ਮਨਪ੍ਰੀਤ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦਰਮਿਆਨ ਤਿੱਖੇ ਸ਼ਬਦੀ ਤੀਰ ਚੱਲੇ। ਦੋਹਾਂ ਚਚੇਰੇ ਭਰਾਵਾਂ ਵਿਚਾਲੇ ਬਹਿਸ ਤਲਖ਼ਕਲਾਮੀ …
Read More »ਸਿੱਧੂ ਤੇ ਰੰਧਾਵੇ ਨੇ ਮਜੀਠੀਆ ਦੇ ਫਰੋਲੇ ਪੋਤੜੇ
ਕਿਹਾ – ਅੰਗਰੇਜ਼ਾਂ ਨਾਲ ਮਿਲ ਕੇ ਸਿੱਖਾਂ ਖ਼ਿਲਾਫ਼ ਕਾਰਵਾਈਆਂ ਕਰਦਾ ਸੀ ਮਜੀਠੀਆ ਦਾ ਦਾਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਰੰਧਾਵਾ ਅਤੇ ਕੁਲਜੀਤ ਸਿੰਘ ਨਾਗਰਾ ਨੇ ਮਜੀਠੀਆ ਦੇ ਸਬੂਤਾਂ ਸਾਹਿਤ ਪੋਤੜੇ ਫਰੋਲੇ। ਇਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ …
Read More »ਬੈਲ ਗੱਡੀਆਂ ਦੀਆਂ ਦੌੜਾਂ ਨੂੰ ਪ੍ਰਵਾਨਗੀ ਸਮੇਤ 5 ਬਿੱਲ ਪਾਸ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਪੰਜ ਬਿੱਲ ਪਾਸ ਕਰ ਦਿੱਤੇ ਹਨ। ਇਨ੍ਹਾਂ ਬਿੱਲਾਂ ਵਿੱਚ ਕਿਲ੍ਹਾ ਰਾਏਪੁਰ ਦੀਆਂ ਪੇਂਡੂ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਪ੍ਰਵਾਨਗੀ ਦੇਣ ਦਾ ਬਿੱਲ ਵੀ ਸ਼ਾਮਲ ਹੈ। ਸਰਕਾਰ ਵੱਲੋਂ ਜਾਨਵਰਾਂ ‘ਤੇ ਅੱਤਿਆਚਾਰ ਉੱਪਰ ਰੋਕ (ਸੋਧਨਾ ਬਿਲ) 2019 ਪੇਸ਼ ਕਰਦਿਆਂ ਕਿਹਾ ਗਿਆ ਕਿ ਪੰਜਾਬ ਦੀਆਂ ਰਵਾਇਤੀ …
Read More »ਆਪਣੀ ਹੀ ਸਰਕਾਰ ਵਿਰੁੱਧ ਭੁਗਤ ਗਏ ਨਵਜੋਤ ਸਿੱਧੂ
‘ਆਪ’ ਵਲੋਂ ਲਿਆਂਦੀ ਸੋਧ ਦੇ ਹੱਕ ਵਿਚ ਖੜ੍ਹੇ ਹੋ ਗਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਚੰਡੀਗੜ੍ਹ : ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਆਪਣੀ ਹੀ ਸਰਕਾਰ ਦੇ ਖਿਲਾਫ ਭੁਗਤ ਗਏ। ਸੰਸਦੀ ਮਾਮਲਿਆਂ ਦੇ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਪੰਜਾਬ ਵਿਧਾਨ ਸਭਾ (ਮੈਂਬਰਾਂ ਦੀਆਂ ਤਨਖਾਹਾਂ ਤੇ ਭੱਤੇ) …
Read More »ਬੈਂਸ ਭਰਾਵਾਂ ਨੇ ਗੰਨੇ ਦੀ ਅਦਾਇਗੀ ਨਾ ਕਰਨ ‘ਤੇ ਵਾਕਆਊਟ ਕੀਤਾ
ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਸਰਕਾਰ ਨੂੰ ਕਿਸਾਨਾਂ ਦੀ ਗੰਨੇ ਦੀ ਅਦਾਇਗੀ ਨਾ ਕਰਨ ਦੇ ਮੁੱਦੇ ਉਪਰ ਘੇਰਿਆ। ਪਹਿਲਾਂ ਵਿਧਾਇਕ ਫਤਿਹਜੰਗ ਬਾਜਵਾ ਦੇ ਇਸੇ ਮੁੱਦੇ ਉਪਰ ਮੁੱਖ ਮੰਤਰੀ ਦੀ ਗੈਰ-ਹਾਜ਼ਰੀ ਵਿਚ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਦਿੱਤੇ ਜਵਾਬ ਤੋਂ ਸੰਤੁਸ਼ਟ ਨਾ ਹੋਏ ਬੈਂਸ …
Read More »