ਕਿਹਾ : ਮੇਰੀ ਜੇਲ੍ਹ ਦੀ ਲਾਈਵ ਵੀਡੀਓ ਦੇਖਦੇ ਸਨ ਅਧਿਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਬਾਅਦ ਲੰਘੇ ਕੱਲ੍ਹ ਦੋ ਦਿਨਾਂ ਦੌਰੇ ’ਤੇ ਅੰਮਿ੍ਰਤਸਰ ਪਹੁੰਚੇ ਸਨ। ਇਸ ਦੌਰੇ ਦੇ ਅੱਜ ਦੂਜੇ ਦਿਨ ਅਰਵਿੰਦ ਕੇਜਰੀਵਾਲ ਨੇ ਆਮ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ’ਚ ਕਰਨਗੇ ਚੋਣ ਰੈਲੀਆਂ
ਸੁਨੀਲ ਜਾਖੜ ਨੇ ਯੋਗੀ ਅਦਿੱਤਿਆਨਾਥ ਨੂੰ ਵੀ ਪੰਜਾਬ ਆਉਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚ ਭਾਜਪਾ ਉਮੀਦਵਾਰਾਂ ਦੀ ਚੋਣਾਵੀ ਕੰਪੇਨ ਨੂੰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪੰਜਾਬ ਆਉਣਗੇ। ਪੰਜਾਬ ਭਾਜਪਾ ਵਲੋਂ ਸੂਬੇ ਵਿਚ ਪ੍ਰਧਾਨ ਮੰਤਰੀ ਦੀਆਂ ਤਿੰਨ ਚੋਣ ਰੈਲੀਆਂ ਦੀ ਤਿਆਰੀ ਕੀਤੀ …
Read More »ਭਾਜਪਾ ਉਮੀਦਵਾਰਾਂ ਦਾ ਪੰਜਾਬ ’ਚ ਕਿਸਾਨਾਂ ਵਲੋਂ ਵਿਰੋਧ ਲਗਾਤਾਰ ਜਾਰੀ
ਭਾਜਪਾ ਪੰਜਾਬ ’ਚ ਆਪਣੇ ਦਮ ’ਤੇ ਲੜ ਰਹੀ ਹੈ ਲੋਕ ਸਭਾ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਵੋਟਾਂ 1 ਜੂਨ ਨੂੰ ਪੈਣੀਆਂ ਹਨ ਅਤੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿਚ ਡਟ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਵਿਚ ਭਾਰਤੀ ਜਨਤਾ …
Read More »ਪਾਰਟੀ ਬਦਲਣ ਵਾਲਿਆਂ ਦਾ ਗੜ੍ਹ ਬਣਿਆ ਲੋਕ ਸਭਾ ਹਲਕਾ ਜਲੰਧਰ
ਆਗੂਆਂ ਵੱਲੋਂ ਲਗਾਤਾਰ ਪਾਰਟੀਆਂ ਬਦਲਣ ਤੋਂ ਬਾਅਦ ਸ਼ਸ਼ੋਪੰਜ ‘ਚ ਪਏ ਵੋਟਰ ਜਲੰਧਰ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਜਲੰਧਰ ਤੋਂ ਬਹੁਤੇ ਉਮੀਦਵਾਰ ਅਜਿਹੇ ਹਨ, ਜਿਹੜੇ ਇੱਕ ਸਿਆਸੀ ਪਾਰਟੀ ਛੱਡ ਕੇ ਦੂਜੀ ਅਤੇ ਤੀਜੀ ਪਾਰਟੀ ‘ਚ ਵੀ ਸ਼ਾਮਲ ਹੋਏ ਹਨ। ਵੋਟਰਾਂ ਨੂੰ ਇਹ ਪਤਾ ਨਹੀਂ ਲੱਗ ਰਿਹਾ ਹੈ ਕਿ ਉਹ ਉਮੀਦਵਾਰ ਦੇਖ …
Read More »ਐਤਕੀਂ ਫਿਲਮੀ ਸਿਤਾਰਿਆਂ ਦੀ ਚਮਕ ਤੋਂ ਦੂਰ ਰਿਹਾ ਗੁਰਦਾਸਪੁਰ
ਸਿਆਸੀ ਪਾਰਟੀਆਂ ਦੇ ਸਥਾਨਕ ਉਮੀਦਵਾਰ ਚੋਣ ਮੈਦਾਨ ਵਿੱਚ ਡਟੇ; ਬਹੁਕੋਨੇ ਮੁਕਾਬਲੇ ਦੇ ਆਸਾਰ ਗੁਰਦਾਸਪੁਰ/ਬਿਊਰੋ ਨਿਊਜ਼ : ਇਸ ਵਾਰ ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ ਫਿਲਮੀ ਸਿਤਾਰਿਆਂ ਦੀ ਚਮਕ-ਦਮਕ ਦਿਖਾਈ ਨਹੀਂ ਦੇਵੇਗੀ। ਲੋਕ ਫਿਲਮੀ ਸਿਤਾਰਿਆਂ ਦੇ ਵਾਅਦਿਆਂ ਤੇ ਭਰੋਸਿਆਂ ਤੋਂ ਤੰਗ ਆ ਚੁੱਕੇ ਹਨ। ਇਸ ਲੋਕ ਸਭਾ ਹਲਕੇ ਵਿਚ ਪਿਛਲੇ ਲਗਪਗ ਦੋ …
Read More »ਪੰਜਾਬ ‘ਚ ਗਰਮੀ ਨੇ ਕੱਢੇ ਵੱਟ
ਚੰਡੀਗੜ੍ਹ : ਜੇਠ ਮਹੀਨਾ ਚੜ੍ਹਦੇ ਸਾਰ ਹੀ ਪੰਜਾਬ ‘ਚ ਗਰਮੀ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਇਕ ਦਰਜਨ ਦੇ ਕਰੀਬ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਟੱਪ ਚੁੱਕਾ ਹੈ ਅਤੇ ਕਈ ਹੋਰ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ ਹੈ। ਗਰਮੀ ਵਧਣ …
Read More »‘ਮੁਫਤ ਰਾਸ਼ਨ’ ਆਪਣੇ ਪੱਲਿਓਂ ਨਹੀਂ ਦੇ ਰਹੇ ਭਾਜਪਾ ਤੇ ਮੋਦੀ : ਮਾਇਆਵਤੀ
ਕਿਹਾ : ਮੋਦੀ ਨੂੰ ਗਰੀਬਾਂ ‘ਤੇ ਮੁਫਤ ਰਾਸ਼ਨ ਦੇਣ ਦਾ ਅਹਿਸਾਨ ਨਹੀਂ ਜਤਾਉਣਾ ਚਾਹੀਦਾ ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਮੁਖੀ ਮਾਇਆਵਤੀ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਗ਼ਰੀਬਾਂ ਨੂੰ ਮੁਫ਼ਤ ਰਾਸ਼ਨ ਆਪਣੇ ਪੱਲੀਓਂ ਨਹੀਂ ਦੇ ਰਹੀ ਕਿਉਂਕਿ ਇਹ ਟੈਕਸ ਦੇਣ ਵਾਲਿਆਂ ਦਾ ਪੈਸਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਪ੍ਰਧਾਨ …
Read More »ਕੱਦਾਵਰ ਆਗੂਆਂ ਕਾਰਨ ਹਲਕਾ ਸੰਗਰੂਰ ਚਰਚਾ ਵਿੱਚ ਆਇਆ
ਦੇਸ਼ ਤੇ ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਦੀਆਂ ਨਜ਼ਰਾਂ ਵੀ ਸੰਗਰੂਰ ‘ਤੇ ਟਿਕੀਆਂ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੀ ਸਰਗਰਮ ਰਾਜਨੀਤੀ ‘ਚ ਹਮੇਸ਼ਾ ਚਰਚਾ ਵਿੱਚ ਰਹੀ ਸੰਗਰੂਰ ਸੰਸਦੀ ਸੀਟ ‘ਤੇ ਇਸ ਵਾਰ ਵੀ ਸਮੁੱਚੇ ਪੰਜਾਬ ਤੋਂ ਇਲਾਵਾ ਦੇਸ਼-ਵਿਦੇਸ਼ ‘ਚ ਵਸਦੇ ਪੰਜਾਬੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਜ਼ਿਲ੍ਹਾ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ …
Read More »ਕਿਸਾਨਾਂ ਨੇ ਭਾਜਪਾ ਉਮੀਦਵਾਰ ਦੇ ਬਰਾਬਰ ਆਪਣਾ ਮੰਚ ਲਗਾਇਆ
ਕੈਪਟਨ ਅਮਰਿੰਦਰ ਅਤੇ ਪ੍ਰਨੀਤ ਕੌਰ ਖਿਲਾਫ ਕੀਤੀ ਗਈ ਨਾਅਰੇਬਾਜ਼ੀ ਨਾਭਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਵਿੱਚ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਬਰਾਬਰ ਕਿਸਾਨ ਆਗੂਆਂ ਨੇ ਆਪਣਾ ਮੰਚ ਲਗਾ ਕੇ ਭਾਸ਼ਣ ਦਿੱਤੇ। ਜ਼ਿਕਰਯੋਗ ਹੈ ਕਿ ਪ੍ਰਨੀਤ ਕੌਰ ਪਟਿਆਲਾ ਗੇਟ ਤੋਂ ਬਾਜ਼ਾਰ ਵਿੱਚ ਦੀ ਰੋਡ ਸ਼ੋਅ ਕਰਦੇ ਹੋਏ ਸਥਾਨਕ ਸਿਨੇਮਾ …
Read More »ਰਵਨੀਤ ਬਿੱਟੂ ਨੇ ਸਰਕਾਰੀ ਕੋਠੀ ਖਾਲੀ ਕਰਕੇ ਭਾਜਪਾ ਦਫ਼ਤਰ ‘ਚ ਲਾਏ ਡੇਰੇ
ਜ਼ਮੀਨ ‘ਤੇ ਗੱਦੇ ਵਿਛਾ ਕੇ ਗੁਜ਼ਾਰੀ ਰਾਤ ਲੁਧਿਆਣਾ/ਬਿਊਰੋ ਨਿਊਜ਼ : ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਸਰਕਾਰੀ ਕੋਠੀ ਖਾਲੀ ਕਰ ਦਿੱਤੀ ਹੈ ਅਤੇ ਉਨ੍ਹਾਂ ਆਪਣੀ ਟਿੰਡ-ਫੌੜੀ ਚੁੱਕ ਭਾਜਪਾ ਦੇ ਦਫ਼ਤਰ ‘ਚ ਡੇਰੇ ਲਾ ਲਏ ਹਨ। ਉਨ੍ਹਾਂ ਜ਼ਮੀਨ ‘ਤੇ ਗੱਦੇ ਵਿਛਾ ਲਏ ਹਨ ਤੇ ਰਾਤ ਵੀ ਇੱਥੇ ਹੀ ਗੁਜ਼ਾਰੀ। ਬਿੱਟੂ ਦਾ …
Read More »