ਮਹਿਲਾਵਾਂ ਵਿਰੁੱਧ ਭੱਦੀ ਸ਼ਬਦਾਵਲੀ ਵਾਲਾ ਗੀਤ ਗਾ ਕੇ ਫਸੇ ਹਨੀ ਸਿੰਘ ਮੁਹਾਲੀ/ਬਿਊਰੋ ਨਿਊਜ਼ ਰੈਪ ਗਾਇਕ ਹਨੀ ਸਿੰਘ ਵਲੋਂ ਮਹਿਲਾਵਾਂ ਵਿਰੁੱਧ ਭੱਦੀ ਸ਼ਬਦਾਵਲੀ ਵਾਲੇ ਗਾਏ ਗੀਤ ‘ਮੱਖਣਾ‘ ਦੇ ਮਾਮਲੇ ਵਿਚ ਮੁਹਾਲੀ ਦੇ ਥਾਣਾ ਮਟੌਰ ‘ਚ ਹਨੀ ਸਿੰਘ ਅਤੇ ਗੀਤਕਾਰ ਭੂਸ਼ਣ ਕੁਮਾਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ। ਇਹ ਮਾਮਲਾ ਕਿਸੇ ਨੂੰ ਬਦਨਾਮ …
Read More »ਕੈਪਟਨ ਅਮਰਿੰਦਰ ਨੇ ਦਿੱਤਾ ਸੱਦਾ
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ‘ਚ ਹਰ ਘਰ ਵਿਚ ਲਗਾਓ ਪੌਦੇ ਜਲੰਧਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਹਰ ਘਰ ‘ਚ ਇਕ-ਇਕ ਪੌਦਾ ਜ਼ਰੂਰ ਲਗਾਓ। ਇਹ ਸੱਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ …
Read More »ਪੰਜਾਬ ‘ਚ ਨਸ਼ੇ ਦੀ ਸਮੱਸਿਆ ਪਹਿਲਾਂ ਵਾਂਗ ਬਰਕਰਾਰ
ਓਪੀ ਸੋਨੀ ਨੇ ਮੰਨਿਆ – ਕੈਪਟਨ ਸਰਕਾਰ ਸੂਬੇ ‘ਚੋਂ ਨਸ਼ਾ ਖਤਮ ਨਹੀਂ ਕਰ ਸਕੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਪਹਿਲਾਂ ਵਾਂਗ ਹੀ ਬਰਕਰਾਰ ਹੈ ਅਤੇ ਹਰ ਰੋਜ਼ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਇਸ ਸਬੰਧੀ ਕੈਬਨਿਟ ਮੰਤਰੀ ਓਪੀ ਸੋਨੀ ਨੇ ਮੰਨਿਆ ਕਿ ਉਨ੍ਹਾਂ ਦੀ ਕੈਪਟਨ ਸਰਕਾਰ ਸੂਬੇ …
Read More »ਬਿਕਰਮਜੀਤ ਕਤਲ ਕੇਸ ਵਿਚ 11 ਪੁਲਿਸ ਮੁਲਾਜ਼ਮਾਂ ਸਣੇ 13 ਨੂੰ ਉਮਰ ਕੈਦ
ਪੁਲਿਸ ਦੇ ਤਸ਼ੱਦਦ ਦੌਰਾਨ ਬਿਕਰਮਜੀਤ ਦੀ 2014 ‘ਚ ਹੋਈ ਸੀ ਮੌਤ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੀ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਐਸ.ਐਸ. ਬਾਜਵਾ ਦੀ ਅਦਾਲਤ ਨੇ ਬਿਕਰਮਜੀਤ ਸਿੰਘ ਅਗ਼ਵਾ ਤੇ ਕਤਲ ਮਾਮਲੇ ਵਿੱਚ 11 ਪੁਲਿਸ ਮੁਲਾਜ਼ਮਾਂ ਸਣੇ 13 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਇਹ ਸਜ਼ਾ ਸਾਲ 2014 …
Read More »ਕੁਲਜੀਤ ਨਾਗਰਾ ਨੇ ਕਾਂਗਰਸ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਕਿਹਾ- ਕਾਂਗਰਸ ਦੀ ਹਾਰ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਰਾਹੁਲ ਗਾਂਧੀ ਵਲੋਂ ਲੋਕ ਸਭਾ ਚੋਣਾਂ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਪਾਰਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਪਾਰਟੀ ਆਗੂਆਂ ਵਲੋਂ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸ੍ਰੀ ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਅਤੇ ਕੁੱਲ ਹਿੰਦ ਕਾਂਗਰਸ ਦੇ ਸਕੱਤਰ …
Read More »ਵਿਦੇਸ਼ ਜਾਣ ਦੇ ਸੁਪਨੇ ‘ਚ ਖਤਮ ਹੋ ਗਿਆ ਪੂਰਾ ਪਰਿਵਾਰ
ਕਰਜ਼ੇ ‘ਚ ਡੁੱਬੇ ਮਾਂ-ਬਾਪ ਤੇ ਪੁੱਤਰ ਨੇ ਖਾਧਾ ਜ਼ਹਿਰ, ਤਿੰਨਾਂ ਦੀ ਮੌਤ ਨਵਾਂਸ਼ਹਿਰ/ਬਿਊਰੋ ਨਿਊਜ਼ ਵਿਦੇਸ਼ ਜਾਣ ਦੀ ਇੱਛਾ ਵਿਚ ਨਵਾਂਸ਼ਹਿਰ ਦੇ ਨੇੜਲੇ ਪਿੰਡ ਘੁੰਮਣਾ ਦਾ ਇਕ ਪਰਿਵਾਰ ਕਰਜ਼ੇ ਵਿਚ ਏਨਾ ਜ਼ਿਆਦਾ ਡੁੱਬ ਗਿਆ ਕਿ ਪਰਿਵਾਰ ਦੇ ਸਾਰੇ ਤਿੰਨ ਮੈਂਬਰਾਂ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਇਸ ਪਰਿਵਾਰ ਨੇ ਕੈਨੇਡਾ …
Read More »ਕੈਪਟਨ ਵਜ਼ਾਰਤ ਦੇ ਤਿੰਨ ਮੰਤਰੀ ਨਵਜੋਤ ਸਿੱਧੂ ਖਿਲਾਫ ਪਹੁੰਚੇ ਦਿੱਲੀ
ਬ੍ਰਹਮ ਮਹਿੰਦਰਾ, ਚੰਨੀ ਅਤੇ ਭਾਰਤ ਭੂਸ਼ਣ ਨੇ ਅਹਿਮਦ ਪਟੇਲ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਿਹਾ ਵਿਵਾਦ ਵਧਦਾ ਹੀ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਤਿੰਨ ਮੰਤਰੀਆਂ ਨੇ ਕੇਂਦਰੀ ਲੀਡਰਸ਼ਿਪ ਕੋਲ ਦਿੱਲੀ ਪਹੁੰਚ ਕੇ ਸਿੱਧੂ ਖਿਲਾਫ …
Read More »ਪੰਜਾਬ ਦੀਆਂ ਜੇਲ੍ਹਾਂ ਦੀ ਨਿਗਰਾਨੀ ਹੁਣ ਡਰੋਨ ਕੈਮਰਿਆਂ ਰਾਹੀਂ ਹੋਵੇਗੀ
ਕੈਪਟਨ ਅਮਰਿੰਦਰ ਨੇ ਜੇਲ੍ਹ ਵਾਰਡਨਾਂ ਦੀਆਂ 700 ਅਸਾਮੀਆਂ ਪੁਰ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਹੁਣ ਡਰੋਨ ਕੈਮਰਿਆਂ ਰਾਹੀਂ ਕੀਤੀ ਜਾਵੇਗੀ ਅਤੇ ਇਸਦੇ ਚੱਲਦਿਆਂ ਜੇਲ੍ਹ ਵਾਰਡਨਾਂ ਦੀਆਂ 700 ਅਸਾਮੀਆਂ ਜਲਦੀ ਭਰੀਆਂ ਜਾਣਗੀਆਂ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਨਾਲ ਉਚ …
Read More »ਜੇਲ੍ਹ ਪ੍ਰਸ਼ਾਸਨ ਫਿਰ ਸਵਾਲਾਂ ‘ਚ ਘਿਰਿਆ
ਹੁਸ਼ਿਆਰਪੁਰ ਦੀ ਜੇਲ੍ਹ ਵਿਚ ਕੈਦੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ‘ਚ ਜੇਲ੍ਹ ਪ੍ਰਸ਼ਾਸਨ ਸਵਾਲਾਂ ਵਿਚ ਘਿਰਦਾ ਜਾ ਰਿਹਾ ਹੈ। ਹੁਣ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਨਸ਼ੇ ਦੇ ਮਾਮਲੇ ‘ਚ ਬੰਦ 30 ਸਾਲਾ ਜਸਵਿੰਦਰ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਅੱਜ ਸਵੇਰੇ ਕਰੀਬ 8 …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸਥਾਪਨਾ ਦਿਵਸ ਮੌਕੇ ਦਿੱਤੀ ਵਧਾਈ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸਥਾਪਨਾ ਦਿਵਸ ‘ਤੇ ਵਧਾਈ ਦਿੰਦਿਆਂ ਕਿਹਾ ਕਿ …
Read More »