ਕਿਸਾਨਾਂ ਦੀ ਸਹਾਇਤਾ ਰਾਸ਼ੀ ਦੁੱਗਣੀ ਕਰੇ ਕੇਂਦਰ: ਅਕਾਲੀ ਦਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਛੇ ਹਜ਼ਾਰ ਰੁਪਏ ਪ੍ਰਤੀ ਸਾਲ ਦੇਣ ਦੇ ਫੈਸਲੇ ਦਾ ਸੁਆਗਤ ਕਰਦਿਆਂ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਇਸ ਰਾਸ਼ੀ ਨੂੰ ਵਧਾ ਕੇ ਬਾਰਾਂ ਹਜ਼ਾਰ ਰੁਪਏ ਸਾਲਾਨਾ …
Read More »ਬਸਪਾ ਦੇ ਝੰਡੇ ਹੇਠਾਂ ਉਸਰੇਗੀ ਪੰਜਾਬ ‘ਚ ਤੀਜੀ ਧਿਰ
ਬਸਪਾ ਉਸੇ ਦਲ ਨਾਲ ਸਮਝੌਤਾ ਕਰੇਗੀ ਜੋ ਮਾਇਆਵਤੀ ਨੂੰ ਪ੍ਰਧਾਨ ਮੰਤਰੀ ਦਾ ਉਮੀਦਵਾਰ ਮੰਨੇਗੀ : ਰਛਪਾਲ ਰਾਜੂ ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਸਵਾਲ ਉਭਰ ਰਿਹਾ ਹੈ ਕਿ ਬਸਪਾ ਦੀ ਕੌਮੀ ਪ੍ਰਧਾਨ ਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੂੰ ਪ੍ਰਧਾਨ ਮੰਤਰੀ ਦਾ ਉਮੀਦਵਾਰ ਮੰਨ ਕੇ ਸੂਬੇ …
Read More »ਪੰਜਾਬ ‘ਚ ਹੁਣ ਈ-ਸਿਗਰਟ ਦੇ ਨਸ਼ੇ ਨੇ ਪੈਰ ਪਸਾਰੇ
ਸਕੂਲਾਂ ਤੇ ਕਾਲਜਾਂ ਤੱਕ ਵੀ ਪਹੁੰਚੀ ਈ-ਸਿਗਰਟ ਤੰਬਾਕੂ ਤੋਂ ਕਈ ਗੁਣਾ ਹੈ ਘਾਤਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਹੈਰੋਇਨ, ਚਿੱਟੇ, ਅਫ਼ੀਮ ਅਤੇ ਭੁੱਕੀ ਤੋਂ ਬਾਅਦ ਹੁਣ ਈ-ਸਿਗਰਟ ਦੇ ਨਸ਼ੇ ਦਾ ਰੁਝਾਨ ਦਿਨੋਂ ਦਿਨ ਵੱਧਣ ਲੱਗਾ ਹੈ। ਪੈਨ ਡਰਾਈਵ ਦੀ ਤਰ੍ਹਾਂ ਦਿੱਖਣ ਵਾਲੀ ਈ-ਸਿਗਰਟ ਦੀ ਵਿੱਕਰੀ ਆਨ ਲਾਈਨ ਵੱਧ ਰਹੀ ਹੈ। …
Read More »ਆਰਮੇਨੀਆ ‘ਚ ਫਸੇ ਚਾਰ ਪੰਜਾਬੀਆਂ ਨੇ ਭਗਵੰਤ ਮਾਨ ਨੂੰ ਕੀਤੀ ਅਪੀਲ
ਟ੍ਰੈਵਲ ਏਜੰਟਾਂ ਨੇ ਵਰਕ ਵੀਜ਼ੇ ਦਾ ਲਾਰਾ ਲਗਾ ਕੇ ਟੂਰਿਸਟ ਵੀਜ਼ੇ ‘ਤੇ ਭੇਜੇ ਸਨ ਅਰਮੇਨੀਆ ਚੰਡੀਗੜ੍ਹ/ਬਿਊਰੋ ਨਿਊਜ਼ : ਆਰਮੇਨੀਆ ਵਿਚ ਫਸੇ ਚਾਰ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੂੰ ਮੱਦਦ ਲਈ ਗੁਹਾਰ ਲਗਾਈ ਹੈ। ਇਕ ਮੁਟਿਆਰ ਸਮੇਤ ਇਨ੍ਹਾਂ ਨੌਜਵਾਨਾਂ ਦੀ ਇਕ ਵੀਡੀਓ ਸ਼ੋਸ਼ਲ ਮੀਡੀਆ …
Read More »ਗਿਆਨੀ ਇਕਬਾਲ ਸਿੰਘ ਖਿਲਾਫ ਇਕ ਹੋਰ ਸ਼ਿਕਾਇਤ ਲੈ ਕੇ ਬੀਬੀਆਂ ਪਹੁੰਚੀਆਂ ਅਕਾਲ ਤਖਤ ਸਾਹਿਬ
ਦੂਜੀ ਪਤਨੀ ਨੇ ਲਗਾਏ ਦੋਸ਼ ਕਿ ਇਕਬਾਲ ਸਿੰਘ ਨੇ ਉਸ ਨਾਲ ਧੋਖੇ ਨਾਲ ਕਰਵਾਇਆ ਵਿਆਹ ਅੰਮ੍ਰਿਤਸਰ : ਵਿਵਾਦਾਂ ਵਿੱਚ ਘਿਰੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਖ਼ਿਲਾਫ਼ ਇਕ ਹੋਰ ਸ਼ਿਕਾਇਤ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਗਈ ਹੈ। ਇਹ ਸ਼ਿਕਾਇਤ ਉਨ੍ਹਾਂ ਦੀ ਦੂਜੀ ਪਤਨੀ …
Read More »ਕਾਂਗਰਸ ਹਾਈਕਮਾਂਡ ਨੇ ਪੰਜਾਬ ਲਈ ਬਣਾਈਆਂ ਪੰਜ ਕਮੇਟੀਆਂ
ਕੈਪਟਨ ਤੇ ਜਾਖੜ ਦੀ 21 ਮੈਂਬਰੀ ਕਮੇਟੀ ਕਰੇਗੀ ਲੋਕ ਸਭਾ ਉਮੀਦਵਾਰਾਂ ਦੀ ਸਿਫਾਰਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਹਾਈਕਮਾਂਡ ਨੇ ਪੰਜਾਬ ਪ੍ਰਦੇਸ਼ ਦੀਆਂ ਪੰਜ ਕਮੇਟੀਆਂ ਕਾਇਮ ਕਰਕੇ ਆਗਾਮੀ ਲੋਕ ਸਭਾ ਚੋਣਾਂ ਲਈ ਦਸਤਕ ਦੇ ਦਿੱਤੀ ਹੈ।ਪੰਜ ਆਗੂਆਂ ਦੀ ਅਗਵਾਈ ਹੇਠ ਬਣਾਈਆਂ ਗਈਆਂ ਇਨ੍ਹਾਂ ਕਮੇਟੀਆਂ ਵਿਚ ਪਾਰਟੀ ਦੇ ਸਾਰੇ ਧੜਿਆਂ ਦੇ ਸੌ …
Read More »ਜਨਰਲ ਜੇ.ਜੇ. ਸਿੰਘ ਵੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ‘ਚ ਹੋਏ ਸ਼ਾਮਲ
ਕਾਂਗਰਸ ਅਤੇ ਅਕਾਲੀਆਂ ਦੀ ਕੀਤੀ ਤਿੱਖੀ ਆਲੋਚਨਾ ਅੰਮ੍ਰਿਤਸਰ/ਬਿਊਰੋ ਨਿਊਜ਼ ਸਾਬਕਾ ਫੌਜ ਮੁਖੀ ਜਨਰਲ ਜੇ.ਜੇ. ਸਿੰਘ ਵੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਾਗੀ ਹੋ ਕੇ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਥੀਆਂ ਨੇ ਨਵੀਂ ਪਾਰਟੀ ‘ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਬਣਾਈ ਸੀ। ਇਸ …
Read More »ਬਰਗਾੜੀ ਮੋਰਚੇ ਵਲੋਂ ਲੋਕ ਸਭਾ ਚੋਣਾਂ ਲਈ ਚਾਰ ਉਮੀਦਵਾਰ ਐਲਾਨੇ
ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੜਨਗੇ ਲੋਕ ਸਭਾ ਚੋਣ ਬਠਿੰਡਾ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਪਾਰਟੀਆਂ ਨੇ ਪੰਜਾਬ ਵਿਚ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਚੱਲਦਿਆਂ ਬਗਰਾੜੀ ਮੋਰਚੇ ਵੱਲੋਂ ਵੀ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਚਾਰ ਉਮੀਦਾਵਾਰਾਂ ਦਾ ਐਲਾਨ ਕੀਤਾ ਗਿਆ …
Read More »ਵਿਧਾਨ ਸਭਾ ਦੀ ਕਮੇਟੀ ਅੱਗੇ ਨਹੀਂ ਪੇਸ਼ ਹੋਏ ਸੁਖਬੀਰ ਬਾਦਲ
ਹੁਣ ਸੁਖਬੀਰ ਨੂੰ 11 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵਲੋਂ ਸਦਨ ਦੀ ਮਰਿਆਦਾ ਭੰਗ ਕਰਨ ਦੇ ਮਾਮਲੇ ਵਿਚ ਅੱਜ ਬੁੱਧਵਾਰ 6 ਫ਼ਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ ਸੁਖਬੀਰ ਬਾਦਲ ਕਮੇਟੀ …
Read More »ਆਰਮੇਨੀਆ ‘ਚ ਫਸੇ ਚਾਰ ਪੰਜਾਬੀਆਂ ਨੇ ਭਗਵੰਤ ਮਾਨ ਨੂੰ ਕੀਤੀ ਅਪੀਲ
ਟ੍ਰੈਵਲ ਏਜੰਟਾਂ ਨੇ ਵਰਕ ਵੀਜ਼ੇ ਦਾ ਲਾਰਾ ਲਗਾ ਕੇ ਟੂਰਿਸਟ ਵੀਜ਼ੇ ‘ਤੇ ਭੇਜੇ ਸਨ ਅਰਮੇਨੀਆ ਚੰਡੀਗੜ੍ਹ/ਬਿਊਰੋ ਨਿਊਜ਼ ਆਰਮੇਨੀਆ ਵਿਚ ਫਸੇ ਚਾਰ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੂੰ ਮੱਦਦ ਲਈ ਗੁਹਾਰ ਲਗਾਈ ਹੈ। ਇਕ ਮੁਟਿਆਰ ਸਮੇਤ ਇਨ੍ਹਾਂ ਨੌਜਵਾਨਾਂ ਦੀ ਇਕ ਵੀਡੀਓ ਸ਼ੋਸ਼ਲ ਮੀਡੀਆ ‘ਤੇ …
Read More »