Breaking News
Home / ਪੰਜਾਬ (page 1215)

ਪੰਜਾਬ

ਪੰਜਾਬ

ਪੰਜਾਬ ‘ਚ ਨਾਜ਼ੁਕ ਥਾਵਾਂ ‘ਤੇ ਨੀਮ ਫੌਜੀ ਦਸਤੇ ਕੀਤੇ ਤਾਇਨਾਤ

ਚੰਡੀਗੜ੍ਹ/ਬਿਊਰੋ ਨਿਊਜ਼ ਨਾਭਾ ਦੀ ਜੇਲ੍ਹ ਵਿੱਚ ਡੇਰਾ ਸਿਰਸਾ ਨਾਲ ਸਬੰਧਤ ਮੁਲਜ਼ਮ ਮਹਿੰਦਰ ਪਾਲ ਬਿੱਟੂ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਨਾਜ਼ੁਕ ਥਾਵਾਂ ‘ਤੇ ਨੀਮ ਫ਼ੌਜੀ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਹੈ। ਸੂਤਰਾਂ ਦਾ ਦੱਸਣਾ ਹੈ ਕਿ ਰਾਜ ਸਰਕਾਰ ਨੇ ਕੇਂਦਰ ਸਰਕਾਰ ਤੋਂ 12 ਕੰਪਨੀਆਂ ਦੀ ਮੰਗ ਕੀਤੀ ਸੀ ਤੇ ਕੇਂਦਰੀ …

Read More »

ਮਹਿੰਦਰਪਾਲ ਦਾ ਹੋਇਆ ਅੰਤਿਮ ਸਸਕਾਰ

ਫਾਸਟ ਟਰੈਕ ਅਦਾਲਤਾਂ ‘ਚ ਹੋਵੇਗੀ ਬੇਅਦਬੀ ਕੇਸਾਂ ਦੀ ਸੁਣਵਾਈ ਕੋਟਕਪੂਰਾ/ਬਿਊਰੋ ਨਿਊਜ਼ : ਨਾਭਾ ਜੇਲ੍ਹ ਵਿਚ ਸ਼ਨਿਚਰਵਾਰ ਨੂੰ ਕਤਲ ਕੀਤੇ ਗਏ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਮ੍ਰਿਤਕ ਦੇਹ ਦਾ ਸੋਮਵਾਰ ਸ਼ਾਮ ਨੂੰ ਅੰਤਿਮ ਸਸਕਾਰ ਕਰ ਦਿੱਤਾ ਗਿਆ। ਚਿਖ਼ਾ ਨੂੰ ਅਗਨੀ ਮਹਿੰਦਰਪਾਲ ਦੇ ਪੁੱਤਰ ਅਰਵਿੰਦਰ ਨੇ …

Read More »

ਬਿੱਟੂ ਕਤਲ ਮਾਮਲੇ ਦੀ ਪੂਰੀ ਤਹਿ ਤੱਕ ਜਾਇਆ ਜਾਵੇਗਾ : ਸੁਖਜਿੰਦਰ ਰੰਧਾਵਾ

ਕਿਹਾ – ਸਾਜ਼ਿਸ਼ ਤਹਿਤ ਕਰਵਾਇਆ ਹੋ ਸਕਦਾ ਹੈ ਡੇਰਾ ਪ੍ਰੇਮੀ ਦਾ ਕਤਲ ਨਾਭਾ/ਬਿਊਰੋ ਨਿਊਜ਼ : ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ‘ਤੇ ਹੋਏ ਘਾਤਕ ਹਮਲੇ ਮਗਰੋਂ ਉਪਜੀ ਸਥਿਤੀ ਦਾ ਜਾਇਜ਼ਾ ਲੈਣ ਲਈ ਨਾਭਾ ਜੇਲ੍ਹ ਵਿਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪਹੁੰਚੇ। ਰੰਧਾਵਾ ਨੇ ਕਿਹਾ ਕਿ ਇਸ ਘਟਨਾ ਦੀ …

Read More »

ਨਸ਼ਿਆਂ ਖਿਲਾਫ ਕੈਪਟਨ ਅਮਰਿੰਦਰ ਹੋਏ ਸਖਤ, ਲੋਕਾਂ ਨੂੰ ਕੀਤੀ ਅਪੀਲ

ਨਸ਼ਾ ਵੇਚਣ ਵਾਲੇ ਵਿਅਕਤੀਆਂ ਨੂੰ ਫੜ ਕੇ ਪੁਲਿਸ ਹਵਾਲੇ ਕਰੋ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਵਿਰੁੱਧ ਸਖਤੀ ਕਰਦਿਆਂ ਲੋਕਾਂ ਨੂੰ ਅਪੀਲ ਵੀ ਕੀਤੀ। ਕੈਪਟਨ ਨੇ ਕਿਹਾ ਕਿ ਜੇ ਕੋਈ ਨਸ਼ਾ ਸਮੱਗਲਰ ਜਾਂ ਕੋਈ ਵਿਅਕਤੀ ਨਸ਼ੀਲੇ ਪਦਾਰਥ ਵੇਚਣ ਲਈ ਪਿੰਡਾਂ ਜਾਂ ਸ਼ਹਿਰਾਂ ਵਿਚ ਆਉਂਦਾ ਹੈ …

Read More »

ਕੈਪਟਨ ਅਮਰਿੰਦਰ ਦੇ ਨਸ਼ਾ ਖਤਮ ਕਰਨ ਦੇ ਦਾਅਵੇ ਖੋਖਲੇ ਸਾਬਤ ਹੋਏ

ਸੁਖਬੀਰ ਬਾਦਲ ਨੇ ਕਿਹਾ – ਕੈਪਟਨ ਦੇ ਰਾਜ ‘ਚ ਪੰਜਾਬ ‘ਚ ਨਸ਼ਾ ਵਧਿਆ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਦੇ ਰਾਜ ਦੌਰਾਨ ਪੰਜਾਬ ਅੰਦਰ ਨਸ਼ਾਖੋਰੀ ਵਿਚ ਭਾਰੀ ਵਾਧਾ ਹੋਇਆ ਹੈ। ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ …

Read More »

ਸਾਜਿਸ਼ ਤਹਿਤ ਹੋਇਆ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਕਤਲ

ਹਰਪਾਲ ਚੀਮਾ ਬੋਲੇ – ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਕਤਲ ਦੀ ਜਾਂਚ ਸੰਗਰੂਰ/ਬਿਊਰੋ ਨਿਊਜ਼ ਨਾਭਾ ਦੀ ਅਤਿ ਸੁਰੱਖਿਆ ਵਾਲੀ ਜੇਲ੍ਹ ਵਿਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਸਬੰਧੀ ਇਹ ਵੀ ਖਬਰਾਂ ਆ ਰਹੀਆਂ ਹਨ ਕਿ ਇਸ ਕਤਲ ਪਿੱਛੇ ਕੋਈ ਸਾਜਿਸ਼ ਹੈ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ …

Read More »

ਤਰਨਤਾਰਨ ‘ਚ ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਹੋਈ ਹੱਤਿਆ ਦੀ ਲੌਂਗੋਵਾਲ ਨੇ ਕੀਤੀ ਨਿੰਦਾ

ਗੁਰਮੇਜ ਸਿੰਘ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ ਇਕ ਲੱਖ ਰੁਪਏ ਦੀ ਸਹਾਇਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਮੁਲਾਜ਼ਮ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਨਿੰਦਾ ਕੀਤੀ ਹੈ। ਲੌਂਗੋਵਾਲ ਨੇ …

Read More »

ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਨਵੇਂ ਵਿਭਾਗ ਦੀ ਸੰਭਾਲੀ ਜ਼ਿੰਮੇਵਾਰੀ

ਨਵਜੋਤ ਸਿੱਧੂ ਨੂੰ ਲੈ ਕੇ ਸਥਿਤੀ ਸਪੱਸਟ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਓ.ਪੀ. ਸੋਨੀ ਦੇ ਕੈਪਟਨ ਅਮਰਿੰਦਰ ਸਿੰਘ ਨਾਲ ਗ਼ਿਲੇ-ਸ਼ਿਕਵੇ ਦੂਰ ਹੋ ਗਏ ਹਨ ਅਤੇ ਉਸ ਨੇ ਅੱਜ ਮੈਡੀਕਲ ਐਜੂਕੇਸ਼ਨ, ਫੂਡ ਪ੍ਰੋਸੈੱਸਿੰਗ ਅਤੇ ਸੁਤੰਤਰਤਾ ਸੈਨਾਨੀ ਵਿਭਾਗ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਨਵਜੋਤ ਸਿੰਘ ਸਿੱਧੂ ਬਾਰੇ ਸਥਿਤੀ ਅਜੇ ਤੱਕ ਸਪੱਸ਼ਟ ਨਹੀਂ …

Read More »

ਆਮ ਆਦਮੀ ਪਾਰਟੀ ਵਲੋਂ ਮਹਿੰਗੀ ਬਿਜਲੀ ਖਿਲਾਫ ਪੰਜਾਬ ‘ਚ ਮੁਹਿੰਮ

ਅਮਨ ਅਰੋੜਾ ਨੇ ਕਿਹਾ – ਕੈਪਟਨ ਅਤੇ ਬਾਦਲਾਂ ਵਲੋਂ ਖਾਧੀ ਦਲਾਲੀ ਦਾ ਸੱਚ ਘਰ-ਘਰ ਪਹੁੰਚਾਇਆ ਜਾਵੇਗਾ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਅੰਦਰ ਬੇਹੱਦ ਮਹਿੰਗੀ ਬਿਜਲੀ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਅਤੇ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਵਿਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

ਪੰਜਾਬ ‘ਚ ਨਸ਼ਾ ਬਣਿਆ ਗੰਭੀਰ ਚਿੰਤਾ ਦਾ ਵਿਸ਼ਾ

ਜ਼ੀਰਾ ਦਾ ਇਕ ਹੋਰ ਨੌਜਵਾਨ ਚੜ੍ਹਿਆ ਨਸ਼ੇ ਦੀ ਭੇਟ ਜ਼ੀਰਾ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਾ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਰਿਹਾ ਹੈ ਅਤੇ ਨਸ਼ੇ ਨਾਲ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਜ਼ੀਰਾ ਨੇੜਲੇ ਪਿੰਡ ਸਨੇਰ ਵਿਚ ਵੀ ਨਸ਼ੇ ਕਰਨ ਦੇ ਆਦੀ ਨੌਜਵਾਨ ਬੂਟਾ ਸਿੰਘ ਦੀ ਮੌਤ ਹੋ …

Read More »