ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਗਲਤਾਨ ਪੁਲਿਸ ਦੇ 11 ਮੁਲਾਜ਼ਮ ਮੁਅੱਤਲ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਨਸ਼ਿਆਂ ਅਤੇ …
Read More »ਲੰਗਰ ਦੀ ਰਸਦ ‘ਤੇ ਲੱਗੇ ਜੀ.ਐਸ.ਟੀ. ਦੀ ਪਹਿਲੀ ਕਿਸ਼ਤ ਵਜੋਂ 57 ਲੱਖ ਰੁਪਏ ਆਏ ਵਾਪਸ
ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਬਾਦਲ ਨੇ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਲੰਗਰ ਦੀ ਰਸਦ ‘ਤੇ ਲੱਗੇ ਜੀ.ਐਸ.ਟੀ. ਦੀ ਪਹਿਲੀ ਕਿਸ਼ਤ ਵਜੋਂ 57 ਲੱਖ ਰੁਪਏ ਵਾਪਸ ਆ ਗਏ ਹਨ। ਇਸ ਸਬੰਧੀ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ …
Read More »ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਫੌਜ ਵਲੋਂ ਚੁੱਕਿਆ ਸਮਾਨ ਅਜੇ ਤੱਕ ਪੂਰਾ ਵਾਪਸ ਨਹੀਂ ਕੀਤਾ ਗਿਆ
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ – ਮਾਮਲੇ ਦੀ ਜਾਂਚ ਲਈ ਬਣੇਗੀ ਕਮੇਟੀ ਅੰਮ੍ਰਿਤਸਰ/ਬਿਊਰੋ ਨਿਊਜ਼ ਜੂਨ 1984 ਵਿਚ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਫ਼ੌਜ ਵਲੋਂ ਚੁੱਕ ਕੇ ਲਿਜਾਇਆ ਗਿਆ ਸਮੁੱਚਾ ਧਾਰਮਿਕ ਤੇ ਸਾਹਿਤਕ ਖਜ਼ਾਨਾ ਅਜੇ ਤੱਕ ਸ਼੍ਰੋਮਣੀ ਕਮੇਟੀ ਨੂੰ ਵਾਪਸ ਨਹੀਂ ਕੀਤਾ ਗਿਆ। ਇਸ ਗੱਲ ਦਾ ਪ੍ਰਗਟਾਵਾ …
Read More »ਅਵਾਰਾ ਪਸ਼ੂਆਂ ਦੀ ਰਿਹਾਇਸ਼ ਦਾ ਹੁਣ ਜੇਲ੍ਹਾਂ ‘ਚ ਹੋਵੇਗਾ ਪ੍ਰਬੰਧ
ਕੈਦੀ ਹੁਣ ਜੇਲ੍ਹਾਂ ‘ਚ ਅਵਾਰਾ ਪਸ਼ੂਆਂ ਨੂੰ ਪਾਉਣਗੇ ਪੱਠੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵਲੋਂ ਕਦਮ ਚੁੱਕੇ ਜਾ ਰਹੇ ਹਨ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੂਬੇ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਵੱਖ-ਵੱਖ ਜੇਲ੍ਹਾਂ ਵਿੱਚ ਗਊਸ਼ਾਲਾਵਾਂ …
Read More »ਪੰਜਾਬ ‘ਚ ਹੁਣ ਸਰਕਾਰ ਦੀ ਆਗਿਆ ਨਾਲ ਹੀ ਲੱਗ ਸਕਣਗੇ ਟਿਊਬਵੈਲ
ਫਤਹਿਵੀਰ ਦੀ ਮੌਤ ਤੋਂ ਬਾਅਦ ਸਰਕਾਰ ਨਵਾਂ ਕਾਨੂੰਨ ਬਣਾਉਣ ਲਈ ਹੋਈ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ ਸਰਕਾਰ ਦੀ ਆਗਿਆ ਤੋਂ ਬਿਨਾ ਟਿਊਬਵੈਲ ਨਹੀਂ ਲਗਾਏ ਜਾ ਸਕਣਗੇ। ਪੰਜਾਬ ਸਰਕਾਰ ਨੇ ਸਿੰਜਾਈ ਵਿਭਾਗ ਦੇ ਅਫ਼ਸਰਾਂ ਨੂੰ ਟਿਊਬਵੈੱਲ ਲਾਉਣ ਸਬੰਧੀ ਕਾਨੂੰਨ ਦਾ ਖ਼ਰੜਾ ਤਿਆਰ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਹਨ। ਇਸ ਬਾਰੇ …
Read More »ਕੁੰਵਰ ਵਿਜੇ ਪ੍ਰਤਾਪ ਦੇ ਹੱਕ ‘ਚ ਡਟੀ ਕੈਪਟਨ ਸਰਕਾਰ
ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਚੋਣ ਕਮਿਸ਼ਨ ਨੂੰ ਭੇਜੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀਆਂ ਹੋਈਆਂ ਬੇਅਦਬੀਆਂ ਅਤੇ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਦੇ ਹੱਕ ਵਿਚ ਕੈਪਟਨ ਸਰਕਾਰ ਡਟ ਗਈ ਹੈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੁੰਵਰ …
Read More »ਸਿੱਧੂ ਨੂੰ ਸਲਾਹਕਾਰ ਗਰੁੱਪਾਂ ‘ਚ ਸ਼ਾਮਲ ਕਰਨ ਦੀ ਕੈਪਟਨ ਨੇ ਲੋੜ ਨਹੀਂ ਸਮਝੀ
8 ਸਲਾਹਕਾਰ ਗਰੁੱਪਾਂ ਵਿਚੋਂ ਸਿੱਧੂ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇਕ ਹੋਰ ਝਟਕਾ ਦੇ ਦਿੱਤਾ ਹੈ। ਕੈਪਟਨ ਨੇ ਮਹੱਤਵਪੂਰਨ ਪ੍ਰੋਗਰਾਮਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਵਿਚ ਲੋੜੀਂਦੀਆਂ ਸੋਧਾਂ ਕਰਨ ਲਈ 8 ਸਲਾਹਕਾਰ ਗਰੁੱਪਾਂ …
Read More »ਕੁੰਵਰ ਵਿਜੇ ਪ੍ਰਤਾਪ ਮਾਮਲੇ ‘ਤੇ ਚੋਣ ਕਮਿਸ਼ਨ ਦੀ ਕਾਰਵਾਈ
ਚੀਫ ਸਕੱਤਰ ਤੋਂ ਮੰਗਿਆ ਜਵਾਬ ਚੰਡੀਗੜ੍ਹ : ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੋਂ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਪਾਲਣਾ ਨਾ ਕੀਤੇ ਜਾਣ ਦੇ ਮਾਮਲੇ ਵਿਚ ਨੋਟਿਸ ਜਾਰੀ ਕਰਕੇ ਵਿਸਥਾਰਤ ਜਵਾਬ ਮੰਗਿਆ ਹੈ। ਕਮਿਸ਼ਨ ਨੇ ਪੁੱਛਿਆ ਹੈ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਮਾਮਲੇ ਵਿਚ ਉਸਦੇ ਆਦੇਸ਼ …
Read More »ਤਖ਼ਤ ਕੇਸਗੜ੍ਹ ਸਾਹਿਬ ਸਾਹਮਣੇ ਅੱਗ ਨੇ ਮਚਾਇਆ ਕਹਿਰ
51 ਦੁਕਾਨਾਂ ਸੜ ਕੇ ਸੁਆਹ, ਲੱਖਾਂ ਰੁਪਏ ਦਾ ਨੁਕਸਾਨ ਅਤੇ ਨਕਦੀ ਵੀ ਸੜੀ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਖਿਡੌਣੇ ਤੇ ਪ੍ਰਸ਼ਾਦ ਵੇਚ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣ ਵਾਲੇ ਦਰਜਨਾਂ ਦੁਕਾਨਦਾਰਾਂ ਵਾਸਤੇ ਸੱਤ ਜੂਨ ਦੀ ਸਵੇਰ ਉਦੋਂ ਕਹਿਰ ਬਣ ਕੇ ਆਈ ਜਦੋਂ ਤਖ਼ਤ ਕੇਸਗੜ੍ਹ ਸਾਹਿਬ ਦੇ ਸਾਹਮਣੇ ਬਣੀਆਂ ਦਰਜਨਾਂ ਦੁਕਾਨਾਂ, …
Read More »ਖਹਿਰਾ ਨੂੰ ਛੱਡ ਕੇ ਬਾਕੀ ਬਾਗੀ ਵਿਧਾਇਕਾਂ ਨੂੰ ਆਮ ਆਦਮੀ ਪਾਰਟੀ ਵਿਚ ਲਿਆਉਣ ਦੀਆਂ ਕੋਸ਼ਿਸ਼ਾਂ
ਕੋਰ ਕਮੇਟੀ ਵੱਲੋਂ ਪਾਰਟੀ ਢਾਂਚਾ ਭੰਗ ਕਰਨ ਤੋਂ ਨਾਂਹ ਚੰਡੀਗੜ੍ਹ : ਆਮ ਆਦਮੀ ਪਾਰਟੀ (‘ਆਪ’) ਪੰਜਾਬ ਦੀ ਕੋਰ ਕਮੇਟੀ ਦੀ ਇੱਥੇ ਹੋਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਹੈ ਕਿ ਲੋਕ ਸਭਾ ਚੋਣਾਂ ਵਿਚ ਹੋਈ ਹਾਰ ਕਾਰਨ ਪੰਜਾਬ ਇਕਾਈ ਦਾ ਢਾਂਚਾ ਭੰਗ ਨਹੀਂ ਕੀਤਾ ਜਾਵੇਗਾ ਅਤੇ ਪਾਰਟੀ ਵਿਚ ਬੂਥ ਤੋਂ ਲੈ …
Read More »