ਪਰਮਿੰਦਰ ਢੀਂਡਸਾ ਨੇ ਕਿਹਾ – ਉਨ੍ਹਾਂ ਦਾ ਪਰਿਵਾਰ ਲੋਕ ਸਭਾ ਦੀ ਚੋਣ ਨਹੀਂ ਲੜੇਗਾ ਸੰਗਰੂਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਿਚੋਂ ਕਿਨਾਰਾ ਕਰ ਚੁੱਕੇ ਸੁਖਦੇਵ ਸਿੰਘ ਢੀਂਡਸਾ ਦੇ ਪਰਿਵਾਰ ਨੇ ਲੋਕ ਸਭਾ ਚੋਣ ਤੋਂ ਵੀ ਪਾਸ ਵੱਟ ਲਿਆ ਹੈ। ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਅਤੇ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ …
Read More »ਅਦਾਲਤ ਨੇ ਢੱਡਰੀਆਂ ਵਾਲਿਆਂ ਨੂੰ ਮੁੜ ਮੁਹੱਈਆ ਕਰਵਾਈ ਸਰਕਾਰੀ ਸੁਰੱਖਿਆ
ਹੋਰ ਬਾਬਿਆਂ ਨੂੰ ਮਿਲੀ ਸੁਰੱਖਿਆ ਦਾ ਵੀ ਰਿਵਿਊ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁੜ ਤੋਂ ਸਰਕਾਰੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਢੱਡਰੀਆਂ ਵਾਲਿਆਂ ਨੇ ਇਸ ਸਬੰਧੀ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਅਦਾਲਤ ਨੇ ਉਨ੍ਹਾਂ ਨੂੰ …
Read More »ਆਮ ਆਦਮੀ ਪਾਰਟੀ ਨੇ ਬਰਨਾਲਾ ‘ਚ ਵਜਾਇਆ ਚੋਣ ਬਿਗਲ
ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਹੂੰਝਾ ਫੇਰੇਗਾ ‘ਝਾੜੂ’ : ਕੇਜਰੀਵਾਲ ਬਰਨਾਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਚ ਵੱਡੀ ਰੈਲੀ ਕਰਕੇ ਪੰਜਾਬ ਅੰਦਰ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਅਤੇ ਪਾਰਟੀ ਛੱਡ ਕੇ ਗਏ ਆਗੂਆਂ ਨੂੰ ਸਖ਼ਤ ਸੁਨੇਹਾ ਵੀ ਦਿੱਤਾ। ਸੰਗਰੂਰ ਸੰਸਦੀ ਸੀਟ ਤੋਂ …
Read More »ਬਰਨਾਲਾ ‘ਚ ਰੈਲੀ ਦੌਰਾਨ ਭਗਵੰਤ ਮਾਨ ਨੇ ਸ਼ਰਾਬ ਤੋਂ ਕੀਤੀ ਤੌਬਾ
ਕਿਹਾ – ਮਾਂ ਦੇ ਕਹਿਣ ‘ਤੇ ਸ਼ਰਾਬ ਤੋਂ ਛੁਡਾਇਆ ਖਹਿੜਾ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ‘ਚ ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੈਂ ਪੰਜਾਬ ਖਾਤਰ ਸਦਾ ਲਈ ਸ਼ਰਾਬ ਦਾ ਫਾਹਾ ਵੱਢ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂਆਂ ਤੇ ਆਪਣੀ ਮਾਂ ਦੀ ਹਾਜ਼ਰੀ ਵਿਚ ਮੰਚ ਤੋਂ ਸੰਬੋਧਨ ਕਰਦਿਆਂ ਭਗਵੰਤ ਮਾਨ …
Read More »ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਸੁਖਪਾਲ ਖਹਿਰਾ ਨੂੰ ਨੋਟਿਸ ਜਾਰੀ
15 ਦਿਨਾਂ ‘ਚ ਮੰਗਿਆ ਜਵਾਬ, ਨਹੀਂ ਤਾਂ ਮੈਂਬਰ ਹੋਵੇਗੀ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ। ਇਹ ਨੋਟਿਸ ਭਾਰਤ ਦੇ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਦਿੱਤਾ ਗਿਆ ਹੈ। ਵਿਧਾਨ ਸਭਾ ਦੇ ਇਕ …
Read More »ਸਿੱਧੂ ਨੇ ਨਰਿੰਦਰ ਮੋਦੀ ਅਤੇ ਇਮਰਾਨ ਖਾਨ ਨੂੰ ਲਿਖੇ ਵੱਖ-ਵੱਖ ਖਤ
ਕਿਹਾ – ਬਾਬੇ ਨਾਨਕ ਨਾਲ ਸਬੰਧਤ ਥਾਵਾਂ ਦੀ ਵਿਰਾਸਤੀ ਦਿੱਖ ਬਰਕਰਾਰ ਰੱਖੀ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਕੌਰੀਡੋਰ ਨਾਲ ਸਬੰਧਤ ਪਾਕਿਸਤਾਨ ਵਾਲੇ ਪਾਸੇ ਹੋ ਰਹੇ ਕਾਰਜਾਂ ਅਤੇ ਭਾਰਤ ਵਾਲੇ ਪਾਸੇ ਹੋਣ ਵਾਲੇ ਕਾਰਜਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ …
Read More »ਬੰਗਾ ਨੇੜਲੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ‘ਚ ਗੋਲੀ ਮਾਰ ਕੇ ਹੱਤਿਆ
ਇਲਾਕੇ ‘ਚ ਸੋਗ ਦੀ ਲਹਿਰ ਨਵਾਂਸ਼ਹਿਰ/ਬਿਊਰੋ ਨਿਊਜ਼ ਨਵਾਂ ਸ਼ਹਿਰ ‘ਚ ਪੈਂਦੇ ਬੰਗਾ ਨੇੜਲੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਗੁਰਪ੍ਰੀਤ ਗੋਪੀ ਦੀ ਦਾਦੀ-ਦਾਦਾ ਨੇ ਦੱਸਿਆ ਕਿ ਉਨ੍ਹਾਂ ਦਾ ਪੋਤਾ ਪਿਛਲੇ ਕਰੀਬ 12 ਸਾਲਾਂ ਤੋਂ ਮਨੀਲਾ ਗਿਆ ਹੋਇਆ ਸੀ, ਜੋ …
Read More »ਸਜ਼ਾ ਸੁਣ ਕੇ ਗੋਡਿਆਂ ਦੇ ਭਾਰ ਬੈਠ ਗਿਆ ਸੀ ਰਾਮ ਰਹੀਮ
ਫਕੀਰ ਚੰਦ ਤੇ ਰਣਜੀਤ ਸਿੰਘ ਹੱਤਿਆ ਕਾਂਡ ਅਤੇ ਨਿਪੁੰਸਕ ਮਾਮਲੇ ‘ਚ ਵੀ ਫਸੇਗਾ ਡੇਰਾ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲੇ ‘ਚ ਜੇਲ੍ਹ ਦੀ ਹਵਾ ਖਾ ਰਹੇ ਡੇਰਾ ਸਿਰਸਾ ਮੁਖੀ ਨੂੰ ਹੁਣ ਪੱਤਰਕਾਰ ਛੱਤਰਪਤੀ ਦੀ ਹੱਤਿਆ ਦੇ ਮਾਮਲੇ ਵਿਚ ਵੀ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ ਹੈ ਅਤੇ ਉਸ ਨੂੂੰ …
Read More »ਨਸ਼ਾ ਸਮੱਗਲਰਾਂ ਦਾ ਫਰੀਦਕੋਟ ਦੇ ਪਿੰਡ ਚਹਿਲ ‘ਚ ਕੁਟਾਪਾ
ਪਿੰਡ ਵਾਸੀਆਂ ਨੇ ਪਹਿਲਾਂ ਕੁੱਟੇ ਅਤੇ ਫਿਰ ਕੀਤੇ ਪੁਲਿਸ ਹਵਾਲੇ ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਪਿੰਡ ਚਹਿਲ ‘ਚ ਨਸ਼ਾ ਵੇਚਣ ਆਏ ਤਿੰਨ ਸਮੱਗਲਰਾਂ ਨੂੰ ਨਾ ਸਿਰਫ ਪਿੰਡ ਵਾਸੀਆਂ ਨੇ ਚੰਗਾ ਕੁਟਾਪਾ ਚਾੜ੍ਹਿਆ ਸਗੋਂ ਉਨ੍ਹਾਂ ਦੀ ਗੱਡੀ ਦੀ ਵੀ ਭੰਨਤੋੜ ਕਰ ਦਿੱਤੀ। ਪੁਲਿਸ ਨੇ ਨਸ਼ਾ ਸਮੱਗਲਰਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ …
Read More »ਅਕਾਲੀ ਦਲ ਦੇ ਤਿੰਨ ਕੌਂਸਲਰ ਕਾਂਗਰਸ ਪਾਰਟੀ ‘ਚ ਸ਼ਾਮਲ
ਮਨਪ੍ਰੀਤ ਬਾਦਲ ਨੇ ਬਣਦਾ ਸਨਮਾਨ ਦਿਵਾਉਣ ਦਾ ਦਿੱਤਾ ਭਰੋਸਾ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਵਿਚ ਅਕਾਲੀ ਦਲ ਤੋਂ ਨਰਾਜ਼ ਤਿੰਨ ਅਕਾਲੀ ਕੌਂਸਲਰਾਂ ਨੇ ਕਾਂਗਰਸ ‘ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਨ੍ਹਾਂ ਕੌਂਸਲਰਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ਵਿਚ ਕਾਂਗਰਸ ‘ਚ ਸ਼ਮੂਲੀਅਤ ਕੀਤੀ। ਮਨਪ੍ਰੀਤ ਬਾਦਲ ਨੇ ਇਨ੍ਹਾਂ ਕੌਂਸਲਰਾਂ ਨੂੰ …
Read More »