ਜ਼ਿਲ੍ਹਾ ਪ੍ਰਧਾਨਗੀ ਦੇ ਅਹੁਦਿਆਂ ‘ਚ ਬੀਬੀਆਂ ਨੂੰ ਨਹੀਂ ਮਿਲਿਆ 33 ਫੀਸਦੀ ਰਾਖਵਾਂਕਰਨ, 28 ਪ੍ਰਧਾਨਾਂ ‘ਚੋਂ 4 ਬੀਬੀਆਂ ਹੀ ਬਣੀਆਂ ਪ੍ਰਧਾਨ ਗੁਰਦਾਸਪੁਰ/ਬਿਊਰੋ ਨਿਊਜ਼ : ਆਲ ਇੰਡੀਆ ਕਾਂਗਰਸ ਕਮੇਟੀ ਨੇ ਇੰਸਪੈਕਟਰ ਦੇ ਅਹੁਦੇ ‘ਤੇ ਤੈਨਾਤ ਵਿਅਕਤੀ ਨੂੂੰ ਗੁਰਦਾਸਪੁਰ ਦਾ ਜ਼ਿਲ੍ਹਾ ਪ੍ਰਧਾਨ ਬਣਾ ਦਿੱਤਾ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਸ਼ੋਕ ਗਹਿਲੋਤ ਵਲੋਂ ਜਾਰੀ …
Read More »ਵਿਧਾਇਕ ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ‘ਚੋਂ ਮੁਅੱਤਲ
ਜ਼ੀਰਾ ਨੇ ਨਸ਼ਿਆਂ ਦੇ ਮਾਮਲੇ ‘ਚ ਆਪਣੀ ਹੀ ਸਰਕਾਰ ਨੂੰ ਲਿਆ ਸੀ ਨਿਸ਼ਾਨੇ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ …
Read More »‘ਆਪ’ ਦੇ ਤੀਜੇ ਵਿਧਾਇਕ ਨੇ ਵੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
ਮਾਸਟਰ ਬਲਦੇਵ ਸਿੰਘ ਨੇ ਵੀ ਛੱਡੀ ਆਮ ਆਦਮੀ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਾਸਟਰ ਬਲਦੇਵ ਪੰਜਾਬ ਦੇ ਤੀਜੇ ਅਜਿਹੇ ਵਿਧਾਇਕ ਹਨ, ਜਿਨ੍ਹਾਂ ਨੇ ‘ਆਪ’ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ …
Read More »ਕੈਪਟਨ ਸਰਕਾਰ ਵਿਧਾਇਕਾਂ ਨੂੰ ਦੇਵੇਗੀ ਖੁੱਲ੍ਹੇ ਗੱਫੇ
ਹਰੇਕ ਵਿਧਾਇਕ ਨੂੰ ਮਿਲੇਗਾ 1 ਤੋਂ 5 ਕਰੋੜ ਰੁਪਏ ਦਾ ਵਿਕਾਸ ਫੰਡ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵਿਧਾਇਕਾਂ ਨੂੰ 1 ਕਰੋੜ ਤੋਂ 5 ਕਰੋੜ ਰੁਪਏ ਦਾ ਵਿਕਾਸ ਫੰਡ ਦੋ ਪੜਾਵਾਂ ਦੌਰਾਨ ਦਿੱਤਾ ਜਾਵੇਗਾ। ਵਿਧਾਇਕਾਂ ਨੂੰ ਇਹ ਫੰਡ ਉਨ੍ਹਾਂ ਦੇ ਹਲਕੇ ਦੀ ਆਬਾਦੀ ਦੇ ਮੁਤਾਬਕ ਮਿਲੇਗਾ ਤੇ …
Read More »ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਦੇ ਸੇਵਾਕਾਲ ਵਿਚ ਹੋਇਆ ਹੋਰ ਵਾਧਾ
ਸੁਪਰੀਮ ਕੋਰਟ ਦਾ ਫੈਸਲਾ – ਡੀ.ਜੀ.ਪੀ. ਦੀਆਂ ਨਿਯੁਕਤੀਆਂ ‘ਚ ਯੂ.ਪੀ.ਐਸ.ਸੀ. ਦੀ ਭੂਮਿਕਾ ਬਣੀ ਰਹੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਦੇ ਸੇਵਾਕਾਲ ਵਿਚ ਮੁੜ ਤੋਂ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਅਰੋੜਾ ਦੇ ਸੇਵਾਕਾਲ ਵਿਚ 8 ਮਹੀਨੇ ਦਾ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ ਵੀ ਡੀ.ਜੀ.ਪੀ. ਨੇ 30 ਸਤੰਬਰ …
Read More »ਕੈਪਟਨ ਅਮਰਿੰਦਰ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ
ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਨੂੰ ਹਟਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿਚ ਉਨ੍ਹਾਂ ਮੰਗ ਕੀਤੀ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਇੱਛਾ …
Read More »ਵਿਧਾਇਕ ਜ਼ੀਰਾ ਦੇ ਮਾਮਲੇ ਨੂੰ ਅਸੀਂ ਅੰਦਰ ਬੈਠ ਕੇ ਹੱਲ ਕਰ ਲਵਾਂਗੇ : ਸਿੱਧੂ
ਕੁਲਬੀਰ ਜ਼ੀਰਾ ਨੇ ਨਸ਼ਿਆਂ ਦੇ ਮਾਮਲੇ ‘ਚ ਕੈਪਟਨ ਸਰਕਾਰ ‘ਤੇ ਚੁੱਕੇ ਸਨ ਸਵਾਲ ਬਰਨਾਲਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਵੀ ਵਿਰੋਧੀ ਸੁਰਾਂ ਉਠਣੀਆਂ ਸ਼ੁਰੂ ਹੋ ਗਈਆਂ ਹਨ। ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਪੰਜਾਬ ਸਰਕਾਰ ‘ਤੇ ਨਸ਼ੇ ਸਬੰਧੀ ਚੁੱਕੇ ਸਵਾਲਾਂ ਕਰਕੇ ਕੈਪਟਨ ਸਰਕਾਰ ‘ਚ ਹਲਚਲ ਜਿਹੀ ਪੈਦਾ ਹੋ ਗਈ ਹੈ। …
Read More »ਕਾਂਗਰਸੀ ਆਗੂ ਜੋਗਿੰਦਰ ਸਿੰਘ ਪੰਜਗਰਾਈਂ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ
ਸੁਖਪਾਲ ਖਹਿਰਾ ਦੀ ‘ਪੰਜਾਬੀ ਏਕਤਾ ਪਾਰਟੀ’ ਵਿਚ ਵੀ ਹੋਣ ਲੱਗਾ ਵਾਧਾ ਚੰਡੀਗੜ੍ਹ/ਬਿਊਰੋ ਨਿਊਜ਼ ਜਿਉਂ ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਦਲ ਬਦਲੂਆਂ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਇਸਦੇ ਚੱਲਦਿਆਂ ਫਰੀਦਕੋਟ ਤੋਂ ਕਾਂਗਰਸ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਪੰਜਗਰਾਈਂ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ …
Read More »ਸਰਕਾਰ ਦਾ ਵਿਰੋਧ ਕਰਨ ਵਾਲੇ ਪੰਜ ਅਧਿਆਪਕ ਬਰਖਾਸਤ
ਤਨਖਾਹਾਂ ‘ਚ ਹੋਈ ਕਟੌਤੀ ਖਿਲਾਫ ਇਹ ਅਧਿਆਪਕ ਕਰ ਰਹੇ ਸਨ ਸੰਘਰਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਧਿਆਪਕਾਂ ਦੇ ਸੰਘਰਸ਼ ਨੂੰ ਬੂਰਾ ਪੈਂਦਾ ਨਜ਼ਰ ਨਹੀਂ ਆ ਰਿਹਾ। ਪੰਜਾਬ ਦੇ ਸਿੱਖਿਆ ਮਹਿਕਮੇ ਨੇ ਅੱਜ ਵੱਡਾ ਫੈਸਲਾ ਲੈਂਦਿਆਂ ਤਨਖਾਹ ਵਿਚ ਕਟੌਤੀ ਖਿਲਾਫ ਡਟਣ ਵਾਲੇ ਪੰਜ ਅਧਿਆਪਕ ਆਗੂਆਂ ਨੂੰ ਬਰਖਾਸਤ ਕਰ ਦਿੱਤਾ ਹੈ। ਬਰਖਾਸਤ ਕੀਤੇ …
Read More »ਖਹਿਰਾ ਤੇ ਬ੍ਰਹਮਪੁਰਾ ਧੜੇ ਵਿਚ ਗਠਜੋੜ ਲਈ ਬਣੀ ਸਹਿਮਤੀ
ਕਰਨੈਲ ਸਿੰਘ ਪੀਰ ਮੁਹੰਮਦ ਸਾਥੀਆਂ ਸਮੇਤ ‘ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਵਿਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਬਾਗੀ ਟਕਸਾਲੀਆਂ ਵਲੋਂ ਬਣਾਏ ‘ ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਦਾ ਕਾਫਲਾ ਵੀ ਵਧਣਾ ਸ਼ੁਰੂ ਹੋ ਗਿਆ ਹੈ। ਇਸਦੇ ਚੱਲਦਿਆਂ ਅੱਜ ਕਰਨੈਲ ਸਿੰਘ ਪੀਰਮੁਹੰਮਦ ਨੇ ਰਣਜੀਤ ਸਿੰਘ ਬ੍ਰਹਮਪੁਰਾ ਦੀ ਹਾਜ਼ਰੀ ‘ਚ ਸਾਥੀਆਂ ਸਮੇਤ ‘ ਸ਼੍ਰੋਮਣੀ ਅਕਾਲੀ ਦਲ …
Read More »