ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਜਾਨ ਨੂੰ ਖ਼ਤਰਾ ਮੰਨਦਿਆਂ ਪੰਜਾਬ ਸਰਕਾਰ ਨੇ ਬੁਲੇਟ ਪਰੂਫ ਗੱਡੀਆਂ ਸਮੇਤ ਮੰਤਰੀ ਦੀ ਸੁਰੱਖਿਆ ਵਿਚ ਭਾਰੀ ਵਾਧਾ ਕਰ ਦਿੱਤਾ ਹੈ। ਕੈਪਟਨ ਸਰਕਾਰ ਨੇ ਇਸ ਮੰਤਰੀ ਨੂੰ ਸੂਬਾਈ ਪੱਧਰ ‘ਤੇ ਜ਼ੈੱਡ ਪਲੱਸ ਸੁਰੱਖਿਆ ਸ਼੍ਰੇਣੀ ਵਿਚ ਸ਼ਾਮਲ ਕਰ ਲਿਆ …
Read More »ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਵਿੱਢੀ ਤਿਆਰੀ
ਕੈਪਟਨ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ ਪੰਜਾਬ ‘ਚ ਚੇਅਰਮੈਨ ਲਗਾਉਣ ਲਈ ਦਿੱਤੀ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਕਿਹਾ ਹੈ ਕਿ ਪੰਜਾਬ ਸਰਕਾਰ ਵਿਚ ਪਹਿਲ ਦੇ ਆਧਾਰ ‘ਤੇ ਪਾਰਟੀ ਵਰਕਰਾਂ ਭਾਵ …
Read More »ਕਰਤਾਰਪੁਰ ਲਾਂਘੇ ਦੇ ਨਿਰਮਾਣ ਲਈ ਕੇਂਦਰ ਤੋਂ ਨਹੀਂ ਮਿਲਿਆ ਕੋਈ ਫੰਡ : ਮੁੱਖ ਮੰਤਰੀ
ਕਿਹਾ – ਸਿੱਧੂ ਮੇਰੀ ਸਹਿਮਤੀ ਨਾਲ ਹੀ ਗਏ ਸਨ ਪਾਕਿਸਤਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਵਲੋਂ ਸ਼ੁਰੂ ਕੀਤੇ ਨਿਰਮਾਣ ਕਾਰਜਾਂ ਦੀ ਗੱਲ ਕੈਪਟਨ ਅਮਰਿੰਦਰ ਨੇ ਵੀ ਸਵੀਕਾਰ ਕੀਤੀ ਹੈ। ਇਸ ਸਬੰਧੀ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਨੇ ਆਪਣੇ ਪਾਸੇ ਨਿਰਮਾਣ ਕਾਰਜ …
Read More »ਗੁਰਦੁਆਰਿਆਂ ਦੀਆਂ ਗੋਲਕਾਂ ‘ਚੋਂ ਨਿਕਲੀ 30.45 ਲੱਖ ਰੁਪਏ ਦੀ ਪੁਰਾਣੀ ਕਰੰਸੀ
ਅੰਮ੍ਰਿਤਸਰ : ਨੋਟਬੰਦੀ ਕਾਰਨ ਪੈਦਾ ਹੋਈਆਂ ਮੁਸ਼ਕਿਲਾਂ ਅਜੇ ਤੱਕ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਪੁਰਾਣੇ ਨੋਟ ਜਮ੍ਹਾਂ ਕਰਵਾਉਣ ਦੀ ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਵੀ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਗੁਰਦੁਆਰਿਆਂ ‘ਚ ਪੁਰਾਣੇ ਨੋਟ ਚੜ੍ਹਾਉਂਦੇ ਰਹੇ। ਹੁਣ ਇਹ ਰਾਸ਼ੀ 30.45 ਲੱਖ ਤੱਕ ਪਹੁੰਚ ਚੁੱਕੀ ਹੈ। ਸ਼੍ਰੋਮਣੀ …
Read More »ਬਰਗਾੜੀ ਮੋਰਚਾ ਪੰਜਾਬ ਸਰਕਾਰ ਨੂੰ 10 ਕਰੋੜ ‘ਚ ਪਿਆ
ਇਕ ਜੂਨ ਤੋਂ 9 ਦਸੰਬਰ ਤੱਕ ਚੱਲਿਆ ਸੀ ਇਨਸਾਫ ਮੋਰਚਾ ਫ਼ਰੀਦਕੋਟ : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੇ ਹੋਰ ਪੰਥਕ ਮੰਗਾਂ ਸਬੰਧੀ ਪੰਥਕ ਧਿਰਾਂ ਵੱਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿਚ 1 ਜੂਨ ਤੋਂ 9 ਦਸੰਬਰ ਤੱਕ ਲਾਏ ਗਏ ਇਨਸਾਫ਼ ਮੋਰਚੇ ਦੌਰਾਨ ਅਮਨ ਕਾਨੂੰਨ …
Read More »ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਕਾਂਗਰਸ ਨਾਲ ਨਹੀਂ ਕਰੇਗੀ ਸਮਝੌਤਾ
‘ਆਪ’ ਤੇ ਕਾਂਗਰਸ ਵਿਚ ਹੋ ਰਹੇ ਸਮਝੌਤੇ ਦੀ ਚਰਚਾ ਨੂੰ ਭਗਵੰਤ ਮਾਨ ਨੇ ਨਕਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਅਗਾਮੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਜਾਂ ਕੌਮੀ ਪੱਧਰ ‘ਤੇ ਕਾਂਗਰਸ ਨਾਲ ਗੱਠਜੋੜ ਨਹੀਂ ਕਰੇਗੀ। ਪਿਛਲੇ ਸਮੇਂ ਦੌਰਾਨ ਪਾਰਟੀ ਦੀਆਂ ਕੌਮੀ ਕਾਰਜਕਾਰਨੀ ਤੇ ਕੌਮੀ ਕੌਂਸਲ ਦੀਆਂ ਹੋਈਆਂ ਮੀਟਿੰਗਾਂ ਵਿਚ …
Read More »ਪੰਚਾਇਤੀ ਚੋਣਾਂ ਦੌਰਾਨ ਸਬੰਧਤ ਵਿਭਾਗ ਨੇ ‘ਸਿਆਸੀ ਵਿੰਗ’ ਵਜੋਂ ਨਿਭਾਈ ਭੂਮਿਕਾ
ਪੰਚਾਇਤ ਅਫਸਰਾਂ ਖਿਲਾਫ ਆਇਆ ਸ਼ਿਕਾਇਤਾਂ ਦਾ ਹੜ੍ਹ ਚੰਡੀਗੜ੍ਹ : ਪੰਜਾਬ ਵਿਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਹਾਕਮ ਧਿਰ ਦੇ ‘ਸਿਆਸੀ ਵਿੰਗ’ ਵਜੋਂ ਹੀ ਭੂਮਿਕਾ ਨਿਭਾਉਣ ਦੀਆਂ ਸ਼ਿਕਾਇਤਾਂ ਦਾ ਹੜ੍ਹ ਆਇਆ ਰਿਹਾ ਹੈ। ਸੂਬਾਈ ਚੋਣ ਕਮਿਸ਼ਨ ਨੂੰ ਚੋਣ ਅਮਲ ਦੌਰਾਨ ਜਿੰਨੀਆਂ ਵੀ ਸ਼ਿਕਾਇਤਾਂ ਮਿਲੀਆਂ, ਉਨ੍ਹਾਂ …
Read More »ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਸੱਚਖੰਡ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਸ਼ੁਰੂ
ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਪਹਿਲੀ ਸਿੱਧੀ ਉਡਾਣ ਸ਼ੁਰੂ ਹੋ ਗਈ। ਏਅਰ ਇੰਡੀਆ ਦੇ ਜਹਾਜ਼ ਨੇ ਮੰਗਲਵਾਰ ਸਵੇਰੇ 9 ਵਜੇ ਹਜ਼ੂਰ ਸਾਹਿਬ (ਨਾਂਦੇੜ) ਲਈ ਉਡਾਣ ਭਰੀ। ਇਸ ਮੌਕੇ ਹਵਾਈ ਅੱਡੇ ‘ਤੇ ਸ਼ਬਦ ਕੀਰਤਨ ਹੋਇਆ ਤੇ ਅਰਦਾਸ ਉਪਰੰਤ ਦੇਗ਼ ਵਰਤਾਈ ਗਈ। ਸਿੱਖ …
Read More »ਸ੍ਰੀ ਦਰਬਾਰ ਸਾਹਿਬ ‘ਚ ਇਸੇ ਮਹੀਨੇ ਪਾਈਪ ਰਾਹੀਂ ਪਹੁੰਚੇਗੀ ਰਸੋਈ ਗੈਸ
ਅੰਮ੍ਰਿਤਸਰ : ਸ਼ਹਿਰ ਦੇ ਹਰ ਘਰ ‘ਚ ਪਾਈਪਲਾਈਨ ਦੇ ਰਾਹੀਂ ਪਾਈਪਡ ਨੈਚੂਰਲ ਗੈਸ (ਪੀਐਨਜੀ) ਪਹੁੰਚਾਉਣ ਦੇ ਲਈ ਪਾਈਪਲਾਈਨ ਪਾਉਣ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਪਹਿਲੇ ਪੜਾਅ ਦੇ ਤਹਿਤ ਗੋਲਡਨ ਟੈਂਪਲ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਤੱਕ ਪਾਈਪਲਾਈਨ ਪਾਈ ਜਾਣੀ ਹੈ। ਜਿਸ ਦਾ 95 ਪ੍ਰਤੀਸ਼ਤ ਕੰਮ ਪੂਰਾ ਹੋ …
Read More »ਚੰਡੀਗੜ੍ਹ ਦੇ ਆਈ.ਟੀ. ਪਾਰਕ ‘ਚ ਰਾਜੀਵ ਗਾਂਧੀ ਦੇ ਨਾਂ ‘ਤੇ ਕਾਲਖ ਮਲੀ
ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਹੋਣ ਤੋਂ ਬਾਅਦ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਚੰਡੀਗੜ੍ਹ/ਬਿਊਰੋ ਨਿਊਜ਼ : ਆਈਟੀ ਪਾਰਕ ਚੰਡੀਗੜ੍ਹ ਵਿੱਚ ਲੱਗੇ ਇਕ ਸੂਚਕ ਬੋਰਡ ‘ਤੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਨਾਮ ਉਪਰ ਕਿਸੇ ਵਿਅਕਤੀ ਨੇ ਕਾਲਖ ਮਲ ਦਿੱਤੀ ਹੈ। ਦੱਸਣਯੋਗ ਹੈ ਕਿ ਅਜਿਹੀ ਘਟਨਾ ਕੁੱਝ ਦਿਨ ਪਹਿਲਾਂ …
Read More »